Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    3:37:41 AM

  • bristol t20 england won by 9 wickets

    ਬ੍ਰਿਸਟਲ T20: ਇੰਗਲੈਂਡ ਨੇ ਭਾਰਤ ਨੂੰ 9 ਵਿਕਟਾਂ...

  • china massive fire breaks out in shoe factory 28 people killed

    ਚੀਨ : ਜੁੱਤੀਆਂ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ,...

  • kahanpur khuhi bathri road closed for heavy vehicles for 45 days

    ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ...

  • former cm charanjit singh channi faction s big meeting in chandigarh

    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਅਦਾਕਾਰ ਗੁੱਗੂ ਗਿੱਲ ਨੇ CM ਮਾਨ ਤੇ ਪੰਜਾਬ ਪੁਲਸ ਦੀ ਰੱਜ ਕੇ ਕੀਤੀ ਤਾਰੀਫ਼, ਜਾਣੋ ਕੀ ਹੈ ਮਾਮਲਾ

PUNJAB News Punjabi(ਪੰਜਾਬ)

ਅਦਾਕਾਰ ਗੁੱਗੂ ਗਿੱਲ ਨੇ CM ਮਾਨ ਤੇ ਪੰਜਾਬ ਪੁਲਸ ਦੀ ਰੱਜ ਕੇ ਕੀਤੀ ਤਾਰੀਫ਼, ਜਾਣੋ ਕੀ ਹੈ ਮਾਮਲਾ

  • Edited By Sunita,
  • Updated: 07 Sep, 2023 04:01 PM
Jalandhar
punjabi actor guggu gill thanks to cm bhagwant mann
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪੰਜਾਬੀ ਫ਼ਿਲਮ ਇੰਡਸਟਰੀ ਦੀ ਸ਼ਾਨ ਬਣੇ ਅਦਾਕਾਰ ਗੁੱਗੂ ਗਿੱਲ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਦਾ ਚਰਚਾ ਹਰ ਪਾਸੇ ਹੋਣੀ ਸ਼ੁਰੂ ਹੋ ਗਈ ਹੈ। ਦਰਅਸਲ, ਦਿੱਗਜ਼ ਅਦਾਕਾਰ ਗੁੱਗੂ ਗਿੱਲ ਹੁਣ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਵੱਲੋਂ ਚਲਾਈ ਗਈ 'ਨਸ਼ਾ ਵਿਰੋਧੀ ਮੁਹਿੰਮ' ਨਾਲ ਜੁੜ ਗਏ ਹਨ। ਗੁੱਗੂ ਨੇ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜਨ ਦੀ ਅਪੀਲ ਵੀ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ : ਮਾਸਟਰ ਸਲੀਮ ਨੇ ਮਾਤਾ ਚਿੰਤਪੂਰਨੀ ਵਾਲੇ ਬਿਆਨ ’ਤੇ ਮੰਗੀ ਮੁਆਫ਼ੀ, ਕਿਹਾ– ‘ਮਾਂ ਤੋਂ ਵੱਡੀ ਕੋਈ ਤਾਕਤ ਨਹੀਂ...’

ਦੱਸ ਦਈਏ ਕਿ ਇਸ ਵੀਡੀਓ 'ਚ ਗੁੱਗੂ ਗਿੱਲ ਆਖ ਰਹੇ ਹਨ ਕਿ ਹਰੇਕ ਨਸ਼ਾ ਬਹੁਤ ਮਾੜਾ ਹੁੰਦਾ ਹੈ ਪਰ ਚਿੱਟੇ ਦੇ ਨਸ਼ੇ ਨੇ ਤਾਂ ਹਰ ਘਰ ਨੂੰ ਬਰਬਾਦ ਕਰ ਦਿੱਤਾ ਹੈ। ਮੈਂ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਰਕਾਰ ਦਾ ਵਧ ਤੋਂ ਵਧ ਸਾਥ ਦੇਵੇ ਤਾਂ ਜੋ ਪੰਜਾਬ ਨੂੰ ਮੁੜ ਖ਼ੁਸ਼ਹਾਲੀ ਦੀ ਰਾਹ 'ਤੇ ਲਿਆਂਦਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਹਰੇਕ ਪਰਿਵਾਰ ਸਰਕਾਰੀ ਹਸਪਤਾਲ 'ਚ ਮੁਫ਼ਤ ਇਲਾਜ ਕਰਵਾ ਸਕਦਾ ਹੈ। ਸਰਕਾਰੀ ਹਸਪਤਾਲ 'ਚ ਹਰੇਕ ਵਿਅਕਤੀ ਦਾ ਮੁਫਤ 'ਚ ਇਲਾਜ ਕੀਤਾ ਜਾਂਦਾ ਹੈ। ਅੰਤ 'ਚ ਉਨ੍ਹਾਂ ਨੇ ਕਿਹਾ, ਸ੍ਰੀ ਮੁਕਤਸਰ ਸਾਹਿਬ ਦੀ ਪੁਲਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ 'ਚ ਪਾਏ ਜਾ ਰਹੇ ਯੋਗਦਾਨ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ।

Big thanks to Kulwinder Singh Gill for the inspiring message!#PunjabPolice is leaving no stone unturned in its fight against drugs. we're on the path to eradicating this menace from the grassroots, following the vision of CM @BhagwantMann & @DGPPunjabPolice#NashaMuktPunjab pic.twitter.com/q5IxN74pmE

— Sri Muktsar Sahib Police (@MuktsarPolice) September 6, 2023

ਦੱਸਣਯੋਗ ਹੈ ਕਿ ਅਦਾਕਾਰ ਸੋਨੂੰ ਸੂਦ ਪੰਜਾਬ ’ਚ ਵੱਧ ਰਹੇ ਨਸ਼ੇ ਤੋਂ ਚਿੰਤਤ ਹਨ। ਇਸ ਸਬੰਧੀ ਉਨ੍ਹਾਂ ਨੇ ਇਕ ਵੀਡੀਓ ਜਾਰੀ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਆਖੀ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਪੁਲਸ ਤੇ ਸੂਬਾ ਸਰਕਾਰ ਦੀ ਨਸ਼ਾ ਮੁਕਤ ਮੁਹਿੰਮ ਦਾ ਸਾਥ ਦੇਣ ਲਈ ਕਿਹਾ। ਸੋਨੂੰ ਸੂਦ ਦੀ ਇਸ ਵੀਡੀਓ ਨੂੰ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਵੀ ਟਵੀਟ ਕੀਤਾ ਹੈ। ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਲਈ ਅਦਾਕਾਰ ਸੋਨੂੰ ਸੂਦ ਦਾ ਧੰਨਵਾਦ ਕੀਤਾ ਹੈ। ਅਦਾਕਾਰ ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਹੀ ਆਪਣੇ ਬਹਾਦਰਾਂ ਲਈ ਜਾਣੀ ਜਾਂਦੀ ਹੈ ਪਰ ਹੁਣ ਲੰਬੇ ਸਮੇਂ ਤੋਂ ਲੋਕ ਇਹ ਕਹਿੰਦੇ ਆ ਰਹੇ ਹਨ ਕਿ ਪੰਜਾਬ ’ਚ ਨਸ਼ਾ ਬਹੁਤ ਹੈ। ਨਵੀਂ ਪੀੜ੍ਹੀ ਨੌਜਵਾਨ ਨਸ਼ਿਆਂ ਤੋਂ ਬਹੁਤ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਖ਼ੁਦ ਮੋਗਾ ਜਾਂ ਪੰਜਾਬ ਦੇ ਹੋਰ ਹਿੱਸਿਆਂ ’ਚ ਜਾਂਦੇ ਹਨ ਤਾਂ ਨੌਜਵਾਨ ਕਾਫੀ ਹੱਦ ਤੱਕ ਨਸ਼ਿਆਂ ਦੀ ਮਾਰ ਹੇਠ ਨਜ਼ਰ ਆਉਂਦੇ ਹਨ। ਇਹੀ ਕਾਰਨ ਹੈ ਕਿ ਅਪਰਾਧ ਵਧਦੇ ਹਨ ਕਿਉਂਕਿ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ੇ ਖਰੀਦਣ ਲਈ ਪੈਸਿਆਂ ਦੀ ਲੋੜ ਹੁੰਦੀ ਹੈ। ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਨੇ ਇਕ ਮੁਹਿੰਮ ਵੀ ਚਲਾਈ ਸੀ। ਇਸ ਤਹਿਤ 280 ਦੇ ਕਰੀਬ ਬੱਚਿਆਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਕਰਾਉਣ ਦਾ ਉਪਰਾਲਾ ਕੀਤਾ ਗਿਆ ਪਰ ਬਹੁਤ ਸਾਰੇ ਲੋਕ ਨਾ ਪਹੁੰਚ ਸਕਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਦੀ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਗੁੱਗੂ ਗਿੱਲ ਦੇ ਨਸ਼ਿਆਂ ਨੂੰ ਲੈ ਕੇ ਦਿੱਤੇ ਬਿਆਨ ’ਤੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।

  • Punjabi Actor
  • Guggu Gill
  • CM Bhagwant Mann
  • DGP Punjab Police
  • Kulwinder Singh Gill
  • Inspiring Message
  • Punjab Police
  • Fight Against Drugs

ਨਸ਼ਾ ਵੇਚਣ ਵਾਲਿਆਂ 'ਤੇ ਪੁਲਸ ਨੇ ਕੱਸਿਆ ਸ਼ਿਕੰਜਾ, 3 ਤਸਕਰਾਂ ਦੀ 52 ਲੱਖ ਦੀ ਪ੍ਰਾਪਰਟੀ ਕੀਤੀ ਜ਼ਬਤ

NEXT STORY

Stories You May Like

  • tn cm condoles death of bhagyaraj  announces full state honours
    CM ਵਿਜੇ ਨੇ ਅਦਾਕਾਰ ਕੇ. ਭਾਗਿਆਰਾਜ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ, 'ਸਟੇਟ ਆਨਰਜ਼' ਦਾ ਕੀਤਾ ਐਲਾਨ
  • punjab city closed barnala
    ਪੰਜਾਬ ਦਾ ਇਹ ਵੱਡਾ ਸ਼ਹਿਰ ਕਰਵਾਇਆ ਗਿਆ ਬੰਦ, ਜਾਣੋ ਕੀ ਹੈ ਪੂਰਾ ਮਾਮਲਾ
  • former cm charanjit singh channi faction s big meeting in chandigarh
    ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
  • amit kumar cm saini
    CM ਸੈਣੀ ਨੇ ਕਾਫ਼ਲਾ ਰੁਕਵਾ ਕੇ ਜ਼ਖ਼ਮੀ ਨੂੰ ਭੇਜਿਆ ਹਸਪਤਾਲ ! ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚੀ ਅਮਿਤ ਦੀ ਜਾਨ
  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • another country opposes whatsapp username
    ਹੁਣ ਇਕ ਹੋਰ ਦੇਸ਼ ਨੇ ਕਰ'ਤਾ WhatsApp Username ਦਾ ਵਿਰੋਧ ! ਜਾਣੋ ਕੀ ਹੈ ਪੂਰਾ ਮਾਮਲਾ
  • 300 new buses  cm vijay  tickets  travel
    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ ਪੂਰਾ ਮਾਮਲਾ
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
Trending
Ek Nazar
us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • deadbody of boy missing for 10 days found in bist doab canal
      10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ...
    • khalra police station sho arrested
      ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
    • dig raids sho suspended punjab police
      ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ...
    • drug smuggler punjab police police station
      ਤਸਕਰਾਂ ਦਾ ਪਿੱਛਾ ਕਰ ਰਹੇ ਪੰਜਾਬ ਪੁਲਸ ਦੇ ਐੱਸ. ਐੱਚ. ਓ. ਨਾਲ ਵਾਪਰ ਗਿਆ ਵੱਡਾ...
    • gunshot fire in bathinda
      ਅੱਧੀ ਰਾਤ ਨੂੰ ਸੁੱਤੇ ਪਏ ਬੰਦੇ ਦੀ ਧੋਣ 'ਚ ਮਾਰੀ ਗੋਲ਼ੀ!
    • bhawanigarh police action
      ਭਵਾਨੀਗੜ੍ਹ ਪੁਲਸ ਦਾ ਐਕਸ਼ਨ! ਚੋਰੀ ਦੇ 5 ਮੋਟਰਸਾਈਕਲ, 410 ਲੀਟਰ ਲਾਹਣ ਤੇ 7 ਗ੍ਰਾਮ...
    • video chicken businessman brandishing pistol in car goes viral in jalandhar
      ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
    • punjab fireworks storage
      ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
    • action in ludhiana
      ਘੁਮਾਰ ਮੰਡੀ ਇਲਾਕੇ ’ਚ ਨਾਜਾਇਜ਼ ਇਮਾਰਤਾਂ ਖਿਲਾਫ ਫਿਰ ਦੇਖਣ ਨੂੰ ਮਿਲੀ ਨਗਰ ਨਿਗਮ...
    • public health risk
      ਲੋਕਾਂ ਦੀ ਸਿਹਤ ਨਾਲ ਵੱਡਾ ਖਿਲਵਾੜ! ਸਬਜ਼ੀਆਂ ਦੇ ਖੇਤਾਂ ਨੂੰ ਹੋ ਰਹੀ ਸੀਵਰੇਜ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +