ਪੱਖੋਵਾਲ (ਦਿਓਲ): ਪਿੰਡ ਛਪਾਰ ਦੇ ਨੌਜਵਾਨ ਦੀ ਅਮਰੀਕਾ ਵਿਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਮੀ ਛਪਾਰ ਅਤੇ ਪਿੰਡ ਦੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਪਿੰਡ ਦੇ ਪ੍ਰਭਜੋਤ ਸਿੰਘ ਰਵੀ ਸੇਖੋਂ (35) ਦਾ ਬੀਤੇ ਦਿਨੀਂ ਅਮਰੀਕਾ ਦੇ ਜੈਕਸ਼ਨ ਸ਼ਹਿਰ ਵਿਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਬਸਪਾ 'ਚੋਂ ਆਏ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਉਨ੍ਹਾਂ ਦੱਸਿਆ ਕਿ ਜਦੋਂ ਪ੍ਰਭਜੋਤ ਸਿੰਘ ਦੀ ਮੌਤ ਦੀ ਖ਼ਬਰ ਪਿੰਡ ਛਪਾਰ ਵਿਖੇ ਪੁੱਜੀ ਤਾਂ ਪਰਿਵਾਰ ਤੇ ਹਮਦਰਦ ਲੋਕ ਸਦਮੇ ਵਿਚ ਡੁੱਬ ਗਏ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਕੁਝ ਸਮੇਂ ਪਹਿਲਾਂ ਹੀ ਅਮਰੀਕਾ ਗਿਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਵਨੀਤ ਬਿੱਟੂ ਤੇ ਭਾਰਤ ਭੂਸ਼ਣ ਆਸ਼ੂ ਨੂੰ Notice ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
NEXT STORY