Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    5:20:49 PM

  • big news for noodle lovers

    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ,...

  • taxation bill 2026 passed in lok sabha  know who will get benefit

    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ;...

  • ways to avoid extreme heat

    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ...

  • sgpc takes a strong stand on live telecast of gurbani

    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ ਮਹੀਨੇ 'ਚ ਹੀ...

PUNJAB News Punjabi(ਪੰਜਾਬ)

ਰੋਮਾਨੀਆ 'ਚ ਪੰਜਾਬੀ ਨੌਜਵਾਨ ਦੀ ਮੌਤ! 6 ਲੱਖ ਖ਼ਰਚ ਕੇ ਗਿਆ ਸੀ ਵਿਦੇਸ਼ ਪਰ ਇਕ ਮਹੀਨੇ 'ਚ ਹੀ...

  • Edited By Shivani Attri,
  • Updated: 11 Jul, 2026 05:53 PM
Roopnagar-Nawanshahr
punjabi boy dies in romania
  • Share
    • Facebook
    • Tumblr
    • Linkedin
    • Twitter
  • Comment

ਨਵਾਂਸ਼ਹਿਰ (ਤ੍ਰਿਪਾਠੀ)-ਪੁਲਸ ਨੇ ਵਰਕ ਪਰਮਿਟ 'ਤੇ ਰੋਮਾਨੀਆ ਭੇਜ ਕੇ 1 ਲੱਖ ਰੁਪਏ ਦੀ ਤਨਖ਼ਾਹ ਦਾ ਵਾਅਦੇ ਨੂੰ ਪੂਰਾ ਕਰਕੇ 6 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਔਰਤਾਂ ਸਮੇਤ 4 ਵਿਅਕਤੀਆਂ ਖ਼ਿਲਾਫ਼ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਬਿਮਲ ਕਿਸ਼ੋਰ ਪੁੱਤਰ ਚਨਣ ਰਾਮ ਵਾਸੀ ਬਖਲੌਰ ਨੇ ਦੱਸਿਆ ਕਿ ਉਸ ਦਾ ਲੜਕਾ ਸਤੀਸ਼ ਕੁਮਾਰ ਵਿਦੇਸ਼ ਜਾਣਾ ਚਾਹੁੰਦਾ ਸੀ। ਜਿਸ ਸਬੰਧੀ ਉਸ ਨੇ ਆਪਣੇ ਪਿੰਡ ਦੇ ਜਵਾਈ ਕਰਨੈਲ ਰਾਮ ਪੁੱਤਰ ਮਦਨ ਲਾਲ ਵਾਸੀ ਪਿੰਡ ਜੰਡਿਆਲਾ ਥਾਣਾ ਸਦਰ ਬੰਗਾ ਨਾਲ ਗੱਲ ਕੀਤੀ, ਜਿਸ ਨੇ ਲੜਕੇ ਨੂੰ ਰੋਮਾਨੀਆ ਭੇਜਣ ਦਾ ਸੌਦਾ ਕੀਤਾ। ਉਸ ਨੇ ਦੱਸਿਆ ਕਿ ਉਸ ਦਾ ਦੋਸਤ ਬਲਜੀਤ ਸਿੰਘ ਫੋਰਮੈਨ ਰੋਮਾਨੀਆ 'ਚ ਹੈ।

ਇਹ ਵੀ ਪੜ੍ਹੋ: ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼

ਏਜੰਟ ਨੇ ਦੱਸਿਆ ਕਿ ਉਸ ਦੇ ਲੜਕੇ ਨੂੰ ਰੋਮਾਨੀਆ 'ਚ ਆਸਾਨੀ ਨਾਲ ਕੰਮ ਮਿਲ ਜਾਵੇਗਾ, ਉਸ ਕੋਲ 2 ਸਾਲ ਲਈ ਵਰਕ ਪਰਮਿਟ ਹੋਵੇਗਾ ਅਤੇ ਤਨਖ਼ਾਹ ਲਗਭਗ ਇਕ ਲੱਖ ਰੁਪਏ ਪ੍ਰਤੀ ਮਹੀਨਾ ਹੋਵੇਗੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੂੰ ਰੋਮਾਨੀਆ ਭੇਜਣ ਦਾ ਸੌਦਾ 6 ਲੱਖ ਰੁਪਏ 'ਚ ਤੈਅ ਹੋਇਆ ਸੀ, ਜਿਸ 'ਚੋਂ ਅੱਧੀ ਰਕਮ ਪਹਿਲਾਂ ਅਦਾ ਕੀਤੀ ਜਾਣੀ ਸੀ ਅਤੇ ਬਾਕੀ ਕੰਮ ਪੂਰਾ ਹੋਣ ਤੋਂ ਬਾਅਦ। ਉਸ ਨੇ ਦੱਸਿਆ ਕਿ ਉਸ ਨੇ ਗੁਰਪ੍ਰੀਤ ਕੌਰ ਦੇ ਬੈਂਕ ਖ਼ਾਤੇ 'ਚ 50 ਹਜ਼ਾਰ ਰੁਪਏ, ਕਰਨੈਲ ਰਾਮ ਦੀ ਪਤਨੀ ਬਲਵੀਰ ਕੌਰ ਦੇ ਖ਼ਾਤੇ 'ਚ 2.5 ਲੱਖ ਰੁਪਏ ਅਤੇ ਬਲਜੀਤ ਸਿੰਘ ਫੋਰਮੈਨ ਰੋਮਾਨੀਆ ਦੀ ਪਤਨੀ ਗੁਰਪ੍ਰੀਤ ਕੌਰ ਨੂੰ 3 ਲੱਖ ਰੁਪਏ ਨਕਦੀ ਦਿੱਤੇ।

ਉਸ ਨੇ ਦੱਸਿਆ ਕਿ ਉਸ ਦਾ ਲੜਕਾ 9 ਅਪ੍ਰੈਲ ਨੂੰ ਰੋਮਾਨੀਆ ਗਿਆ ਸੀ, ਜਿਸ ਨੇ ਉਥੇ ਪਹੁੰਚ ਕੇ ਦੱਸਿਆ ਕਿ ਕੰਪਨੀ ਦੇ ਹਾਲਾਤ ਬਹੁਤ ਖ਼ਰਾਬ ਹਨ ਅਤੇ ਉਸ ਨੂੰ ਕਰੀਬ 25 ਹਜ਼ਾਰ ਰੁਪਏ ਤਨਖ਼ਾਹ ਵੀ ਮਿਲੇਗੀ। ਜਿਸ ਕਾਰਨ ਉਸ ਦਾ ਲੜਕਾ ਕਾਫ਼ੀ ਪਰੇਸ਼ਾਨ ਰਹਿੰਦਾ ਸੀ। ਉਸ ਨੇ ਦੱਸਿਆ ਕਿ ਉਸ ਦਾ ਲੜਕਾ ਕਰੀਬ ਇਕ ਮਹੀਨਾ ਕੰਪਨੀ 'ਚ ਕੰਮ ਕਰਦਾ ਰਿਹਾ, ਜਿਸ ਤੋਂ ਬਾਅਦ ਕੰਪਨੀ ਨੇ ਉਸ ਨੂੰ ਬਿਨਾਂ ਕਿਸੇ ਕਾਰਨ ਨੌਕਰੀ ਤੋਂ ਕੱਢ ਦਿੱਤਾ। ਜਿਸ ਕਾਰਨ ਉਸ ਦਾ ਲੜਕਾ ਹੋਰ ਪਰੇਸ਼ਾਨ ਹੋ ਗਿਆ। ਉਸ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਉਸ ਨੇ ਏਜੰਟ ਕਰਨਲ ਰਾਮ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਉਸ ਦੀ ਗੱਲ ਨਹੀਂ ਸੁਣੀ।

ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ

ਉਸ ਨੇ ਦੱਸਿਆ ਕਿ 11 ਮਈ ਨੂੰ ਉਸ ਨੂੰ ਪਤਾ ਲੱਗਾ ਕਿ ਉਸ ਦੇ ਲੜਕੇ ਦੀ ਮੌਤ ਹੋ ਗਈ ਹੈ। ਏਜੰਟ ਬਲਜੀਤ ਨੇ ਉਸ ਨੂੰ ਦੱਸਿਆ ਕਿ ਉਸ ਦੇ ਲੜਕੇ ਨੇ ਖ਼ੁਦਕੁਸ਼ੀ ਕਰ ਲਈ ਹੈ ਅਤੇ ਏਜੰਟ ਨੇ ਕਿਹਾ ਕਿ ਜੇਕਰ ਉਨ੍ਹਾਂ ਇਹ ਨਾ ਲਿਖ ਕੇ ਨਹੀਂ ਦਿੱਤਾ ਕਿ ਉਸ ਦੇ ਪੁੱਤਰ ਨੇ ਖ਼ੁਦਕੁਸ਼ੀ ਕੀਤੀ ਹੈ ਤਾਂ ਉਸ ਦੀ ਲਾਸ਼ ਭਾਰਤ ਨਹੀਂ ਆ ਸਕੇਗੀ। ਐੱਸ. ਐੱਸ. ਪੀ. ਨੂੰ ਦਿੱਤੀ ਸ਼ਿਕਾਇਤ 'ਚ ਉਨ੍ਹਾਂ ਏਜੰਟਾਂ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ: ਪੁਲਸ ਚੌਕੀ ਤੋਂ ਮਹਿਜ਼ 100 ਮੀਟਰ ਦੀ ਦੂਰੀ 'ਤੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ! ਮੰਜ਼ਰ ਵੇਖ ਸਹਿਮੇ ਲੋਕ

ਉਪਰੋਕਤ ਸ਼ਿਕਾਇਤ ਦੀ ਪੜਤਾਲ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਵੱਲੋਂ ਕਰਨ ਉਪਰੰਤ ਨਤੀਜਾ ਰਿਪੋਰਟ ਦੇ ਆਧਾਰ 'ਤੇ ਪੁਲਸ ਨੇ ਕਰਨੈਲ ਰਾਮ ਪੁੱਤਰ ਮਦੱਦ ਲਾਲ, ਬਲਵੀਰ ਕੌਰ ਪਤਨੀ ਕਰਨੈਲ ਰਾਮ ਦੋਵੇਂ ਵਾਸੀ ਪਿੰਡ ਜੰਡਿਆਲਾ ਥਾਣਾ ਸਦਰ ਬੰਗਾ, ਬਲਜੀਤ ਸਿੰਘ ਪੁੱਤਰ ਸਿਮਰਦਾਸ ਵਾਸੀ ਪਿੰਡ ਭੁੰਭੀਆਂ ਭੋਗਪੁਰ ਜਲੰਧਰ ਹਾਲ ਰੋਮਾਨਿਆ ਅਤੇ ਗੁਰਪ੍ਰੀਤ ਕੌਰ ਪਤਨੀ ਬਲਜੀਤ ਸਿੰਘ ਖ਼ਿਲਾਫ਼ ਭਾਰਤੀ ਚੋਣ ਜ਼ਾਬਤਾ 2023 ਦੀ ਧਾਰਾ 318 ਤਹਿਤ ਪਰਚਾ ਦਰਜ ਕੀਤਾ ਹੈ। ਹਾਲ ਵਾਸੀ ਰੋਮਾਨੀਆ ਅਤੇ ਗੁਰਪ੍ਰੀਤ ਕੌਰ ਪਤਨੀ ਬਲਜੀਤ ਸਿੰਘ ਵਜੋਂ ਹੋਈ ਹੈ। (4) ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ ਕੀਤਾ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjabi boy dies
  • Romania
  • ਖ਼ੌਫ਼ਨਾਕ ਕਦਮ
  • ਰੋਮਾਨੀਆ ਚ ਨੌਜਵਾਨ ਦੀ ਮੌਤ

ਬੁਢਲਾਡਾ ਦੇ ਟਰੱਕ ਡਰਾਈਵਰ ਗੁਰਲਾਲ ਸਿੰਘ ਨੇ ਤਾਮਿਲਨਾਡੂ 'ਚ ਕੀਤੀ ਖੁਦਕੁਸ਼ੀ

NEXT STORY

Stories You May Like

  • government imposes 6 month ban on import of   suspension grade pvc resin
    ਘੱਟ ਕੀਮਤ ਵਾਲੇ ‘ਸਸਪੈਂਸ਼ਨ ਗ੍ਰੇਡ PVC ਰੇਜ਼ਿਨ’ ਦੀ ਦਰਾਮਦ ’ਤੇ ਸਰਕਾਰ ਨੇ ਲਾਈ 6 ਮਹੀਨੇ ਦੀ ਪਾਬੰਦੀ
  • punjabi youth in fbi list
    ਇਕ ਹੋਰ ਪੰਜਾਬੀ ਨੌਜਵਾਨ FBI ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ
  • uproar over death of student at panjab university
    ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ 'ਤੇ ਜ਼ੋਰਦਾਰ ਹੰਗਾਮਾ! ਇਕ ਮਹੀਨੇ 'ਚ ਖ਼ਤਮ ਹੋਣ ਵਾਲੀ ਸੀ PhD
  • camel  vehicle  army  major  death
    ਊਠ ਨਾਲ ਵਾਹਨ ਟਕਰਾਉਣ ਕਾਰਨ ਮੇਜਰ ਦਾ ਦਿਹਾਂਤ, ਇਕ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ
  • punjabi youth arrested
    ਵੱਡੀ ਖ਼ਬਰ : ਅਮਰੀਕਾ 'ਚ ਪੰਜਾਬੀ ਨੌਜਵਾਨ ਹਰਮਨਵੀਰ ਸਿੰਘ ਗ੍ਰਿਫ਼ਤਾਰ
  • 6 year old innocent dies after drowning in a drain
    ਬਰਸਾਤ ਦੇ ਪਾਣੀ ਨਾਲ ਭਰੇ ਟੋਏ ’ਚ ਡੁੱਬਣ ਨਾਲਾ 6 ਸਾਲਾ ਮਾਸੂਮ ਦੀ ਮੌਤ
  • boy dead on road accident
    ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
  • big weather forecast for punjab till august 6
    ਪੰਜਾਬ 'ਚ 6 ਅਗਸਤ ਤੱਕ ਜਾਣੋ ਮੌਸਮ ਦੀ ਵੱਡੀ ਭਵਿੱਖਬਾਣੀ !
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ticket checking  railway department  railway fine
      ਚੈਕਿੰਗ ਦੌਰਾਨ ਬਿਨਾਂ ਟਿਕਟ ਸਫਰ ਕਰਦੇ ਪਾਏ ਗਏ 34,410 ਯਾਤਰੀ, ਵਸੂਲਿਆ ਮੋਟਾ...
    • people rushed out of d mart following reports of a sudden fire jalandhar
      ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
    • malaout ayushman kendra
      ਮਲੋਟ ਦੇ ਆਯੁਸ਼ਮਾਨ ਅਰੋਗਿਆ ਕੇਂਦਰ ਦੇ ਬਾਥਰੂਮ ’ਚ 18 ਘੰਟੇ ਬੰਦ ਰਹੀ ਬਜ਼ੁਰਗ ਔਰਤ
    • 2 thieves arrested for stealing submersible motor wires from fields
      ਖੇਤਾਂ ’ਚੋਂ ਸਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਚੋਰ ਗ੍ਰਿਫ਼ਤਾਰ
    • punjab agriculture department
      ਪੰਜਾਬ ਦੇ ਖੇਤਾਂ ’ਚ ਵਰਤੇ ਜਾ ਰਹੇ ਘਟੀਆ ਕੀਟਨਾਸ਼ਕ! 3 ਸਾਲਾਂ ’ਚ ਮਿਲੀਆਂ 254...
    • ludhiana road collapsed
      ਲੁਧਿਆਣਾ ਦੀ ਇਕ ਹੋਰ ਸੜਕ ਧਸੀ! ਪੈੈ ਗਿਆ ਵੱਡਾ ਟੋਇਆ; ਆਵਾਜਾਈ ਠੱਪ
    • transport department  s surprise checkpoint
      ਟਰਾਂਸਪੋਰਟ ਵਿਭਾਗ ਦਾ ਅਚਨਚੇਤ ਨਾਕਾ, ਕਈ ਵਾਹਨਾਂ ਦੇ ਕੱਟੇ ਚਲਾਨ
    • work will be halted for 2 days in punjab
      ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ...
    • beware of those who set off firecrackers on the bullet motorcycles
      ਬੁਲਟ 'ਤੇ ਪਟਾਕੇ ਵਜਾਉਣ ਵਾਲੇ ਸਾਵਧਾਨ! SHO ਨੇ ਫਿਲਮੀ ਅੰਦਾਜ਼ 'ਚ ਖ਼ੁਦ ਦੌੜ ਕੇ...
    • snatching in machiwara
      ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਨਾਲ ਲੁੱਟ! ਸੋਨੇ ਦੀ ਚੇਨ ਲਾਹ ਕੇ ਲੈ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +