Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    1:04:07 PM

  • another plague

    ਦੁਨੀਆ 'ਤੇ ਇਕ ਹੋਰ ਪਲੇਗ ਦਾ ਖ਼ਤਰਾ ! ਲੈਬ...

  • major incident averted in jalandhar ied supplier arrested

    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ...

  • gold prices fall  silver prices rise  price of 24 22 18k gold

    ਸੋਨੇ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਤੇ ਚਾਂਦੀ...

  • new on da issue of punjab employees

    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Canada
  • ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ

PUNJAB News Punjabi(ਪੰਜਾਬ)

ਕੈਨੇਡਾ 'ਚ ਪੰਜਾਬੀ ਨੌਜਵਾਨ ਦਾ ਕਤਲ, ਜਾਂਚ ਕਰ ਰਹੀ ਪੁਲਸ ਨੇ ਲੋਕਾਂ ਤੋ ਮੰਗੀ ਮਦਦ

  • Edited By Vandana,
  • Updated: 17 Jul, 2026 04:56 PM
Canada
punjabi boy in canada
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਕੈਨੇਡਾ ਦੀ ਧਰਤੀ ਨੇ ਇਕ ਹੋਰ ਪੰਜਾਬੀ ਨੌਜਵਾਨ ਖੋਹ ਲਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਕੈਨੇਡਾ ਵਿਚ ਨੌਜਵਾਨ ਪੰਜਾਬੀ ਟਰੱਕ ਡਰਾਈਵਰ ਦਾ ਕਤਲ ਕਰ ਕੇ ਲਾਸ਼ ਨਾਲੇ ਵਿਚ ਸੁੱਟ ਦਿਤੀ ਗਈ। ਹੈਮਿਲਟਨ ਦੇ ਸਟੋਨੀ ਕ੍ਰੀਕ ਇਲਾਕੇ ਵਿਚ ਮ੍ਰਿਤਕ ਪਾਏ ਗਏ ਟਰੱਕ ਡਰਾਈਵਰ ਦੀ ਸ਼ਨਾਖ਼ਤ ਬਰੈਂਪਟਨ ਦੇ 29 ਸਾਲਾ ਤਰਨਪ੍ਰੀਤ ਸਿੰਘ ਸਿੱਧੂ ਵਜੋਂ ਕੀਤੀ ਗਈ ਹੈ, ਜੋ 2022 ਵਿਚ ਪੰਜਾਬ ਤੋਂ ਕੈਨੇਡਾ ਪੁੱਜਾ ਅਤੇ ਬਰੈਂਪਟਨ ਮੂਵ ਹੋਣ ਤੋਂ ਪਹਿਲਾਂ ਕੁਝ ਸਮਾਂ ਹੈਲੀਫ਼ੈਕਸ ਵਿਖੇ ਵੀ ਰਿਹਾ। ਹੈਮਿਲਟਨ ਪੁਲਿਸ ਨੇ ਦੱਸਿਆ ਕਿ ਤਰਨਪ੍ਰੀਤ ਸਿੰਘ ਦਾ ਕਤਲ ਕਿਸੇ ਹੋਰ ਥਾਂ ਕੀਤਾ ਗਿਆ ਅਤੇ ਸਬੂਤਾਂ 'ਤੇ ਪਰਦਾ ਪਾਉਣ ਲਈ ਕਾਤਲਾਂ ਨੇ ਲਾਸ਼ ਸਟੋਨੀ ਕ੍ਰੀਕ ਦੇ ਇਕ ਨਾਲੇ ਵਿਚ ਸੁੱਟ ਦਿਤੀ। ਪੁਲਿਸ ਨੇ ਅੱਗੇ ਦੱਸਿਆ ਕਿ ਇਕ ਰਾਹਗੀਰ ਨੇ ਲੇਕ ਓਨਟਾਰੀਓ ਵਿਚ ਡਿਗਦੇ ਸੀਵਰੇਜ ਵਾਲੇ ਨਾਲੇ ਵਿਚ ਲਾਸ਼ ਦੇਖੀ ਤਾਂ 911 ’ਤੇ ਇਤਲਾਹ ਦੇ ਦਿੱਤੀ। ਮੌਕੇ ’ਤੇ ਪੁੱਜੇ ਪੁਲਿਸ ਅਫ਼ਸਰਾਂ ਨੂੰ ਤਰਨਪ੍ਰੀਤ ਸਿੰਘ ਪਾਣੀ ਵਿਚ ਅੱਧਾ ਡੁੱਬਿਆ ਮਿਲਿਆ ਅਤੇ ਬਾਹਰ ਕੱਢਣ ਮਗਰੋਂ ਉਸ ਨੂੰ ਮੌਕੇ ’ਤੇ ਹੀ ਮ੍ਰਿਤਕ ਕਰਾਰ ਦੇ ਦਿੱਤਾ ਗਿਆ। 

ਮੁੱਢਲੀ ਪੜਤਾਲ ਮਗਰੋਂ ਹੈਮਿਲਟਨ ਪੁਲਿਸ ਨੇ ਤਰਨਪ੍ਰੀਤ ਸਿੱਧੂ ਦੀ ਮੌਤ ਨੂੰ ਕਤਲ ਐਲਾਨ ਦਿੱਤਾ ਹੈ। ਜਾਂਚਕਰਤਾਵਾਂ ਵੱਲੋਂ ਤਰਨਪ੍ਰੀਤ ਦੇ ਕਤਲ ਲਈ ਜ਼ਿੰਮੇਵਾਰ ਕਾਰਨ ਤਲਾਸ਼ ਕੀਤੇ ਜਾ ਰਹੇ ਹਨ ਅਤੇ ਉਸ ਦੇ ਜਾਣਕਾਰਾਂ ਜਾਂ ਪੇਸ਼ੇਵਰ ਸਾਥੀਆਂ ਬਾਰੇ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਹੈਮਿਲਟਨ ਪੁਲਿਸ ਵੱਲੋਂ ਪੀਲ ਰੀਜਨਲ ਪੁਲਿਸ ਦੇ ਅਧਿਕਾਰੀਆਂ ਨਾਲ ਵੀ ਤਾਲਮੇਲ ਕੀਤਾ ਗਿਆ ਹੈ ਤਾਂਕਿ ਤਰਨਪ੍ਰੀਤ ਦੀਆਂ ਬਰੈਂਪਟਨ ਵਿਚਲੀਆਂ ਸਰਗਰਮੀਆਂ ਬਾਰੇ ਪਤਾ ਲੱਗ ਸਕੇ। ਸਭ ਤੋਂ ਅਹਿਮ ਜਾਣਕਾਰੀ ਤਰਨਪ੍ਰੀਤ ਦੇ ਅੰਤਮ ਪਲਾਂ ਨਾਲ ਸਬੰਧਤ ਕੋਈ ਸੀ.ਸੀ.ਟੀ.ਵੀ. ਫੁਟੇਜ ਜਾਂ ਡੈਸ਼ਕੈਮ ਵੀਡੀਓ ਹੋ ਸਕਦੀ ਹੈ, ਜਿਸ ਰਾਹੀਂ ਸ਼ੱਕੀਆਂ ਦੀ ਪੈੜ ਨੱਪਣ ਵਿਚ ਮਦਦ ਮਿਲੇਗੀ। 

ਪੜ੍ਹੋ ਇਹ ਅਹਿਮ ਖ਼ਬਰ-  ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ

ਸ਼ੁਰੂ ਵਿੱਚ ਪੁਲਿਸ ਨੇ ਕਿਹਾ ਕਿ ਸਿੱਧੂ ਦੀ ਮੌਤ ਨੂੰ ਸ਼ੱਕੀ ਮੰਨਿਆ ਜਾ ਰਿਹਾ ਸੀ। ਵੀਰਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਜਾਂਚਕਰਤਾਵਾਂ ਨੇ ਪੁਸ਼ਟੀ ਕੀਤੀ ਕਿ ਸਿੱਧੂ ਦਾ ਕਤਲ ਕੀਤਾ ਗਿਆ ਸੀ। ਪੁਲਿਸ ਨੇ ਕਿਹਾ ਕਿ ਜਾਂਚ ਜਾਰੀ ਹੋਣ ਕਾਰਨ ਉਸਦੀ ਮੌਤ ਦਾ ਕਾਰਨ ਜਾਰੀ ਨਹੀਂ ਕੀਤਾ ਜਾਵੇਗਾ। ਹੈਮਿਲਟਨ ਪੁਲਿਸ ਵੱਲੋਂ ਫ਼ਰੂਟਲੈਂਡ ਰੋਡ ਅਤੇ ਇਸ ਦੇ ਨਾਲ ਲਗਦੇ ਇਲਾਕੇ ਵਿਚ ਲੱਗੇ ਸਰਵੇਲੈਂਸ ਕੈਮਰਿਆਂ ਦੀ ਫੁਟੇਜ ਫਰੋਲੀ ਜਾ ਰਹੀ ਹੈ, ਜਿਥੋਂ ਸ਼ੱਕੀਆਂ ਦੀ ਗੱਡੀ ਲੰਘੀ ਹੋਵੇਗੀ। ਪੁਲਿਸ ਨੇ ਤਰਨਪ੍ਰੀਤ ਸਿੱਧੂ ਦੇ ਜਾਣਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਗੇ ਆਉਣ ਅਤੇ ਪਿਛਲੇ ਸਮੇਂ ਦੌਰਾਨ ਤਰਨਪ੍ਰੀਤ ਨਾਲ ਹੋਈ ਗੱਲਬਾਤ ਦੇ ਵੇਰਵੇ ਸਾਂਝੇ ਕਰਨ। ਦੂਜੇ ਪਾਸੇ ਆਮ ਲੋਕਾਂ ਨੂੰ ਵੀ ਗੁਜ਼ਾਰਿਸ਼ ਕੀਤੀ ਗਈ ਹੈ ਕਿ ਜੇ ਕਿਸੇ ਕੋਲ ਮਾਮਲੇ ਨਾਲ ਸਬੰਧਤ ਕੋਈ ਜਾਣਕਾਰੀ ਹੋਵੇ ਤਾਂ ਉਹ  905 546 2288 ’ਤੇ ਸੰਪਰਕ ਕਰਨ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Punjabi youth
  • Taranpreet Singh Sidhu
  • Canada
  • Punjab
  • ਪੰਜਾਬੀ ਨੌਜਵਾਨ
  • ਤਰਨਪ੍ਰੀਤ ਸਿੰਘ ਸਿੱਧੂ
  • ਕੈੇਨੇਡਾ
  • ਪੰਜਾਬ

'ਇਹ ਤਾਂ ਸਿਰਫ਼ ਸ਼ੁਰੂਆਤ ਹੈ, ਹਜੇ ਹੋਰ ਬਹੁਤ ਕੁਝ ਹੋਵੇਗਾ...' ਭਾਜਪਾ ਦੀ ਸਟੇਜ ਤੋਂ ਬੋਲੇ ਹਰਭਜਨ ਸਿੰਘ

NEXT STORY

Stories You May Like

  • punjabi boy in canada
    ਕੈਨੇਡਾ 'ਚ ਸੋਹਣੇ ਸੁਨੱਖੇ ਪੰਜਾਬੀ ਨੌਜਵਾਨ ਦਾ ਕਤਲ, ਦੋਸ਼ੀ ਔਰਤ ਗ੍ਰਿਫ਼ਤਾਰ
  • punjabi youth wins 200 crore lottery
    ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਨਿਕਲੀ 200 ਕਰੋੜ ਦੀ ਲਾਟਰੀ!
  • young man who committed murder shot himself  fearing arrest by the police
    ਅੰਮ੍ਰਿਤਸਰ ’ਚ ਨੌਜਵਾਨ ਦਾ ਕਤਲ ਕਰ ਕੇ ਬਟਾਲਾ ਆਏ ਨੌਜਵਾਨ ਨੇ ਪੁਲਸ ਗ੍ਰਿਫਤਾਰੀ ਦੇ ਡਰੋਂ ਖੁਦ ਨੂੰ ਮਾਰੀ ਸੀ ਗੋਲੀ
  • punjabi youth in canada
    ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਹੋਈ 6 ਸਾਲ ਦੀ ਜੇਲ੍ਹ ! ਕਾਰਾ ਜਾਣ ਹੋ ਜਾਓਗੇ ਹੈਰਾਨ
  • boy dies under suspicious circumstances
    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪੁਲਸ ਜਾਂਚ ’ਚ ਜੁਟੀ
  • youth murder case
    ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ ਕਰਨ ਦੇ ਮਾਮਲੇ 'ਚ ਪੁਲਸ ਦੀ ਸਖ਼ਤ ਕਾਰਵਾਈ
  • school  female teacher  police
    ਸਕੂਲ 'ਚ ਵੜ ਕੇ ਨੌਜਵਾਨ ਨੇ ਮਹਿਲਾ ਟੀਚਰ ਦਾ ਗੋਲ਼ੀ ਮਾਰ ਕਰ'ਤਾ ਕਤਲ, ਮਗਰੋਂ ਖ਼ੁਦ...
  • rainwater 3 boys drowned
    ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ 'ਚ ਡੁੱਬੇ 3 ਮੁੰਡੇ, ਹੋਈ ਮੌਤ, ਬਾਰਾਬੰਕੀ ਪੁਲਸ ਕਰ ਰਹੀ ਜਾਂਚ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
  • new punjab congress president pargat singh met dr manmohan singh s family
    ਡਾ. ਮਨਮੋਹਨ ਸਿੰਘ ਦੇ ਪਰਿਵਾਰ ਨੂੰ ਮਿਲੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ...
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ...
  • pargat singh met ambika soni
    ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ...
  • kulhad pizza s sahaj arora s statement on mad sandhu murder
    ਮੈਡ ਸੰਧੂ ਦੇ ਕਤਲ 'ਤੇ ਕੁੱਲੜ੍ਹ ਪਿੱਜ਼ਾ ਕੱਪਲ ਦੇ ਸਹਿਜ ਅਰੋੜਾ ਦਾ ਬਿਆਨ, ਪੰਜਾਬ...
Trending
Ek Nazar
fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

british indian couple

ਧੋਖਾਧੜੀ ਦੇ ਦੋਸ਼ੀ ਬ੍ਰਿਟਿਸ਼-ਭਾਰਤੀ ਜੋੜੇ ਨੇ ਅਮਰੀਕਾ ਨੂੰ ਹਵਾਲਗੀ ਦਾ ਕੀਤ ਵਿਰੋਧ

nepali congress party

ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ

myanmar nationals

ਮਲੇਸ਼ੀਆ ਨੇ 1,500 ਮਿਆਂਮਾਰ ਨਾਗਰਿਕ ਭੇਜੇ ਵਾਪਸ

debris field found missing air ambulance

ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"

us iran conflict

ਹੁਣ ਈਰਾਨ ਨਹੀਂ ਬਣਾਏਗਾ ਪਰਮਾਣੂ ਹਥਿਆਰ : ਟਰੰਪ ਦਾ ਦਾਅਵਾ

student protests

ਫਰਾਂਸ 'ਚ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਹੋਏ ਤੇਜ਼, 5 ਹਜ਼ਾਰ ਲੋਕ ਗ੍ਰਿਫ਼ਤਾਰ

rain alert 6 days imd  weather

Rain Alert : 5, 6, 7, 8, 9, 10 ਅਕਤੂਬਰ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ...

new zealand pm takanini gurudwara sahib

ਨਿਊਜ਼ੀਲੈਂਡ ਦੇ PM ਟਾਕਾਨੀਨੀ ਗੁਰਦੁਆਰਾ ਸਾਹਿਬ 'ਚ ਹੋਏ ਨਤਮਸਤਕ, ਭਾਰਤੀ ਭਾਈਚਾਰੇ...

fortune will shine for people of these 3 zodiac signs

3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ

major restrictions imposed in nawanshahr district until november 29

29 ਨਵੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ...

komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • four gram panchayats of this village in punjab have taken a major decision
      ਪੰਜਾਬ ਦੇ ਇਸ ਪਿੰਡ ਦੀਆਂ ਚਾਰ ਗ੍ਰਾਮ ਪੰਚਾਇਤਾਂ ਨੇ ਲਿਆ ਵੱਡਾ ਫੈਸਲਾ, ਹੁਣ ਜ਼ਮੀਨ...
    • 9 accused arrested with heroin
      9 ਮੁਲਜ਼ਮ ਹੈਰੋਇਨ ਅਤੇ ਨਸ਼ਾ ਕਰਦੇ ਗ੍ਰਿਫ਼ਤਾਰ
    • gudda guddi post creates stir in punjab politics
      ਪੰਜਾਬ ਦੀ ਸਿਆਸਤ 'ਚ 'ਗੁੱਡਾ-ਗੁੱਡੀ' ਵਾਲੀ ਪੋਸਟ ਨੇ ਮਚਾਈ ਹਲਚਲ! ਛਿੜੀ ਨਵੀਂ ਚਰਚਾ
    • not the murder of mad sandhu  but the murder of law and order  mp aujla
      ਮੈਡ ਸੰਧੂ ਦਾ ਨਹੀਂ, ਇਹ ਲਾਅ ਐਂਡ ਆਰਡਰ ਦਾ ਕਤਲ : ਸੰਸਦ ਮੈਂਬਰ ਔਜਲਾ
    • sit to question majithia and jagdish bhola today
      6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ...
    • bus full of passengers overturns in punjab early morning
      ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ,...
    • bhai salho  s birth anniversary celebrated at gurdwara tobha bhai salho
      ਗੁਰਦੁਆਰਾ ਟੋਭਾ ਭਾਈ ਸਾਲ੍ਹੋ 'ਚ ਭਾਈ ਸਾਲ੍ਹੋ ਦਾ ਜਨਮ ਦਿਹਾੜਾ ਮਨਾਇਆ, ਵੱਡੀ...
    • preparations underway to implement the   one student one day   formula
      CUET-UG 2027 'ਚ ‘ਵਨ ਸਟੂਡੈਂਟ-ਵਨ ਡੇ’ ਫਾਰਮੂਲਾ ਲਾਗੂ ਕਰਨ ਦੀ ਤਿਆਰੀ, ਇੱਕੋ...
    • sunny enclave  speeding car  vehicles
      ਸੰਨੀ ਇਨਕਲੇਵ ’ਚ ਅੱਧੀ ਰਾਤ ਨੂੰ ਮਚੀ ਹਾਹਾਕਾਰ, ਬੇਕਾਬੂ ਕਾਰ ਨੇ ਕਈ ਵਾਹਨਾਂ ਨੂੰ...
    • new group of balochistan  s female fighters poses a threat to the pakistan army
      ਬਲੋਚਿਸਤਾਨ ਦੀਆਂ ਮਹਿਲਾ ਫਾਈਟਰਜ਼ ਦਾ ਨਵਾਂ ਗਰੁੱਪ ਬਣਿਆ ਪਾਕਿਸਤਾਨੀ ਆਰਮੀ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +