ਮੋਹਾਲੀ (ਜਸਬੀਰ ਜੱਸੀ)- ਮਰਚੈਂਟ ਨੇਵੀ ਦੇ ਜਹਾਜ਼ ’ਚ ਲੰਡਨ ਸਿਖਲਾਈ ਲਈ ਗਏ ਪਿੰਡ ਬਲੌਂਗੀ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ ਦੀ ਪਛਾਣ ਬਲਰਾਜ ਸਿੰਘ (20) ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਵੀਰਵਾਰ ਨੂੰ ਵੀ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਉਸ ਦੇ ਪਿਤਾ ਵਿਕਰਮ ਸਿੰਘ ਦਾ ਕਹਿਣਾ ਹੈ ਕਿ ਮਰਚੈਂਟ ਨੇਵੀ ਦੇ ਅਧਿਕਾਰੀਆਂ ਦੇ ਦੱਸਣ ਮੁਤਾਬਕ ਬਲਰਾਜ ਸਿੰਘ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕੀਤੀ ਹੈ ਜਦਕਿ ਆਪਣੇ ਲੜਕੇ ਦੀ ਮੌਤ ’ਤੇ ਉਨ੍ਹਾਂ ਨੂੰ ਸ਼ੱਕ ਹੈ ਕਿਉਂਕਿ ਜਿਸ ਦਿਨ ਉਸ ਵਲੋਂ ਖ਼ੁਦਕੁਸ਼ੀ ਕੀਤੀ ਗਈ ਦੱਸੀ ਜਾ ਰਹੀ ਹੈ, ਉਸੇ ਦਿਨ ਉਸ ਨਾਲ ਸਾਡੀ ਨਾਲ ਗੱਲਬਾਤ ਹੋਈ ਸੀ ਤੇ ਉਹ ਬਿਲਕੁਠ ਠੀਕ-ਠਾਕ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਠੇਕੇ ਅਲਾਟ ਕਰਨ ਸਬੰਧੀ ਪ੍ਰਸ਼ਾਸਨ ਨੂੰ ਨੋਟਿਸ, ਹਾਈਕੋਰਟ ’ਚ 3 ਪਟੀਸ਼ਨਾਂ ਦਾਇਰ
NEXT STORY