Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    6:12:19 PM

  • australian govt provides relief from additional surcharges on card payments

    ਆਸਟ੍ਰੇਲੀਆਈ ਸਰਕਾਰ ਦਾ ਵੱਡਾ ਫੈਸਲਾ : ਕਾਰਡ ਭੁਗਤਾਨ...

  • important on punjab weather

    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ...

  • mohanjit sheron punjab government dsp

    ਮੋਹਨਜੀਤ ਸ਼ੇਰੋਂ ਮਾਮਲੇ 'ਚ ਵੱਡਾ ਐਕਸ਼ਨ, DSP ਦਾ...

  • high command s plan to end strife in punjab congress

    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Italy
  • ਪੰਜਾਬ ਦੀ ਇਕ ਹੋਰ ਧੀ ਨੇ ਗੱਡੇ ਝੰਡੇ ! ਇਟਲੀ 'ਚ ਨਰਸਿੰਗ ਦੀ ਡਿਗਰੀ ਹਾਸਲ ਕਰ ਚਮਕਾਇਆ ਦੇਸ਼ ਦਾ ਨਾਂ

PUNJAB News Punjabi(ਪੰਜਾਬ)

ਪੰਜਾਬ ਦੀ ਇਕ ਹੋਰ ਧੀ ਨੇ ਗੱਡੇ ਝੰਡੇ ! ਇਟਲੀ 'ਚ ਨਰਸਿੰਗ ਦੀ ਡਿਗਰੀ ਹਾਸਲ ਕਰ ਚਮਕਾਇਆ ਦੇਸ਼ ਦਾ ਨਾਂ

  • Edited By Harpreet Singh,
  • Updated: 17 Dec, 2025 10:05 AM
Italy
punjabi girl in italy
  • Share
    • Facebook
    • Tumblr
    • Linkedin
    • Twitter
  • Comment

ਰਿਜੋਇਮੀਲੀਆ (ਦਲਵੀਰ ਸਿੰਘ ਕੈਂਥ)- ਪੰਜਾਬੀ ਦੁਨੀਆ ਵਿੱਚ ਜਿੱਥੇ ਵੀ ਜਾਂਦੇ ਹਨ ਆਪਣੀ ਅਦਭੁੱਤ ਪ੍ਰਤਿਭਾ ਨਾਲ ਹਰ ਖੇਤਰ ਵਿੱਚ ਮੱਲਾਂ ਮਾਰਦੇ ਹਨ। ਇਹ ਪੰਜਾਂ ਪਾਣੀਆਂ ਦੀ ਧਰਤੀ ਦੀ ਖਾਸੀਅਤ ਅਤੇ ਅਸੀਸ ਹੈ। ਜੇਕਰ ਗੱਲ ਇਟਲੀ ਦੀ ਕਰੀਏ ਤਾਂ ਅੱਜਕਲ੍ਹ ਪੰਜਾਬੀ ਬੱਚਿਆਂ ਨੇ ਇੱਥੇ ਪੜ੍ਹਾਈ ਦੇ ਖੇਤਰ ਵਿੱਚ ਧੂਮ ਮਚਾਈ ਹੋਈ ਹੈ। ਇਸੇ ਲੜੀ ਨੂੰ ਅੱਗੇ ਤੋਰਦਿਆਂ ਰਿਜੋਇਮੀਲੀਆ ਜ਼ਿਲ੍ਹੇ ਅੰਦਰ ਪੈਂਦੇ ਕਸਬਾ ਸਨ ਮਰਤੀਨੋ ਇਨ ਰੀਓ ਦੇ ਨਿਵਾਸੀ ਬਲਜੀਤ ਸਿੰਘ ਅਤੇ ਹਰਵਿੰਦਰ ਕੌਰ ਦੀ ਹੋਣਹਾਰ ਸਪੁੱਤਰੀ ਹਰਦੀਪ ਬਲਜੀਤ ਕੌਰ ਨੇ ਊਨੀਮੌਰੇ ਯੂਨੀਵਰਸਿਟੀ ਰੇਜੋ ਇਮੀਲੀਆ ਤੋਂ ਨਰਸਿੰਗ (ਦੋਤੋਰੇ ਇਨ ਇਨਫੇਰਮੀਏਰਿਸਤੀਕਾ) ਦੀ ਡਿਗਰੀ ਹਾਸਲ ਕਰ ਕੇ ਜਿੱਥੇ ਆਪਣੇ ਮਾਂ ਬਾਪ ਦਾ ਸਿਰ ਫ਼ਖਰ ਨਾਲ ਉੱਚਾ ਕੀਤਾ ਹੈ, ਉੱਥੇ ਹੀ ਪੰਜਾਬੀ ਭਾਈਚਾਰੇ ਦਾ ਵੀ ਮਾਣ ਵਧਾਇਆ ਹੈ‌। 

PunjabKesari

ਹਰਦੀਪ ਦੇ ਪਿਤਾ ਬਲਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਪਿੰਡ ਲਿੱਧੜ ਕਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਰਹਿਣ ਵਾਲੇ ਹਨ ਅਤੇ ਤਕਰੀਬਨ 31 ਸਾਲ ਪਹਿਲਾਂ ਉਹ ਬਿਹਤਰ ਭਵਿੱਖ ਲਈ ਇਟਲੀ ਆਏ ਸਨ। ਇਟਲੀ ਵਿੱਚ ਹੀ ਉਨ੍ਹਾਂ ਦੀ ਹੋਣਹਾਰ ਬੇਟੀ ਦਾ ਜਨਮ ਹੋਇਆ। ਬਲਜੀਤ ਸਿੰਘ ਨੇ ਜਿਥੇ ਸਖ਼ਤ ਮਿਹਨਤ ਕਰਕੇ ਸਮਾਜ ਵਿੱਚ ਆਪਣਾ ਨਾਮ ਬਣਾਇਆ, ਉੱਥੇ ਹੀ ਆਪਣੇ ਬੱਚਿਆਂ ਨੂੰ ਵੀ ਮਿਹਨਤ ਨਾਲ ਪੜ੍ਹਾਈ ਕਰਨ ਲਈ ਹਮੇਸ਼ਾ ਪ੍ਰੇਰਿਤ ਕੀਤਾ, ਜਿਸ ਦਾ ਨਤੀਜਾ ਅੱਜ ਸਭ ਦੇ ਸਾਹਮਣੇ ਹੈ। 

ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਬੇਟੀ ਦਾ ਵਿਆਹ ਕਰ ਦਿੱਤਾ ਸੀ, ਪਰ ਬੇਟੀ 'ਚ ਆਪਣੀ ਪੜ੍ਹਾਈ ਪੂਰੀ ਕਰਨ ਦੀ ਜੋ ਲਗਨ ਸੀ, ਉਸ ਨੇ ਕਿਸੇ ਵੀ ਮੁਸ਼ਕਿਲ ਨੂੰ ਰਸਤੇ ਦਾ ਰੋੜਾ ਨਹੀਂ ਬਣਨ ਦਿੱਤਾ। ਇਸੇ ਦੌਰਾਨ ਹਰਦੀਪ ਨੇ ਗੱਲਬਾਤ ਦੌਰਾਨ ਦੱਸਿਆ ਕਿ ਬੀਤੇ ਦਿਨੀਂ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਇਹ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ‌‌। ਇਸ ਸਖ਼ਤ ਪੜ੍ਹਾਈ ਵਿੱਚੋਂ ਉਸ ਨੇ 110 'ਚੋਂ 103 ਅੰਕ ਹਾਸਲ ਕੀਤੇ ਹਨ। ਉਸ ਦਾ ਕਹਿਣਾ ਹੈ ਕਿ ਵਾਹਿਗੁਰੂ ਜੀ ਦੀ ਅਪਾਰ ਕਿਰਪਾ ਅਤੇ ਉਸ ਦੇ ਮਾਂ ਬਾਪ ਦੇ ਪੂਰਨ ਸਹਿਯੋਗ ਤੋਂ ਇਲਾਵਾ ਉਸ ਦੇ ਸਹੁਰੇ ਪਰਿਵਾਰ ਅਤੇ ਪਤੀ ਮਨਪ੍ਰੀਤ ਬੈਂਸ ਨੇ ਵੀ ਹਮੇਸ਼ਾ ਉਸ ਨੂੰ ਪੂਰਨ ਸਹਿਯੋਗ ਦਿੱਤਾ। ਇਸੇ ਲਈ ਹੀ ਉਹ ਸਹੁਰੇ ਪਰਿਵਾਰ ਵਿੱਚ ਰਹਿੰਦਿਆਂ ਹੋਇਆਂ ਨੌਕਰੀ, ਪੜ੍ਹਾਈ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਸਹੀ ਢੰਗ ਨਾਲ ਨਿਭਾਅ ਸਕੀ। 

PunjabKesari

ਉਸਨੇ ਇਸ ਸਭ ਦਾ ਸਿਹਰਾ ਆਪਣੇ ਪਿਤਾ ਬਲਜੀਤ ਸਿੰਘ ਅਤੇ ਮਾਤਾ ਹਰਵਿੰਦਰ ਕੌਰ ਨੂੰ ਦਿੰਦਿਆਂ ਕਿਹਾ ਕਿ ਉਨ੍ਹਾਂ ਤੋਂ ਹੀ ਉਸ ਨੇ ਮਿਹਨਤ ਕਰਨੀ ਸਿੱਖੀ ਹੈ। ਜ਼ਿਕਰਯੋਗ ਹੈ ਕਿ ਡਿਗਰੀ ਮਿਲਣ ਤੋਂ ਪਹਿਲਾਂ ਹੀ ਉਸ ਨੂੰ ਕਈ ਸੰਸਥਾਵਾਂ ਵੱਲੋਂ ਨੌਕਰੀ ਦੀ ਪੇਸ਼ਕਸ਼ ਕੀਤੀ ਜਾ ਚੁੱਕੀ ਹੈ। ਉਸ ਨੇ ਪੰਜਾਬੀ ਭਾਈਚਾਰੇ ਦੇ ਉਸ ਦੇ ਹਮਉਮਰ ਬੱਚਿਆਂ ਨੂੰ ਸੁਨੇਹਾ ਦਿੱਤਾ ਕਿ ਸਾਨੂੰ ਵੱਧ ਤੋਂ ਵੱਧ ਪੜ੍ਹਾਈ ਕਰਨੀ ਚਾਹੀਦੀ ਹੈ ਜਿਸ ਨਾਲ ਚੰਗੀਆਂ ਨੌਕਰੀਆਂ ਅਤੇ ਬਿਹਤਰ ਭਵਿੱਖ ਦੇ ਸੁਪਨੇ ਸਾਕਾਰ ਹੁੰਦੇ ਹਨ। ਹਰਦੀਪ ਦੀ ਇਸ ਸਫ਼ਲਤਾ ਨੂੰ ਦੇਖਦੇ ਹੋਏ ਇਨ੍ਹੀਂ ਦਿਨੀਂ ਉਨ੍ਹਾਂ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ। 

PunjabKesari

  • Punjabi Girl
  • Italy
  • Nursing
  • Degree

ਬਠਿੰਡਾ 'ਚ ਸ਼ੁਰੂ ਹੋਈ ਵੋਟਾਂ ਦੀ ਗਿਣਤੀ, ਜ਼ਿਲ੍ਹੇ 'ਚ ਬਣਾਏ ਗਏ 8 ਕਾਊਂਟਿੰਗ ਸੈਂਟਰ

NEXT STORY

Stories You May Like

  • punjab  s daughter wins gold in shooting at national level
    ਪੰਜਾਬ ਦੀ ਧੀ ਨੇ ਨੈਸ਼ਨਲ ਪੱਧਰ 'ਤੇ ਨਿਸ਼ਾਨੇਬਾਜ਼ੀ 'ਚ ਜਿੱਤਿਆ ਗੋਲਡ, ਢੋਲ-ਧਮੱਕੇ ਨਾਲ ਹੋਇਆ ਸਵਾਗਤ
  • corruption game in tehsils punjab
    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼
  • trinamool  mp  mahua moitra  black flags
    ਤ੍ਰਿਣਮੂਲ ਸੰਸਦ ਮੈਂਬਰ ਮਹੂਆ ਮੋਇਤਰਾ ਨੂੰ ਭੀੜ ਨੇ ਦਿਖਾਏ ਕਾਲੇ ਝੰਡੇ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • pm giorgia meloni creates history
    ਇਟਲੀ ਦੀ PM ਜਾਰਜੀਆ ਮੇਲੋਨੀ ਨੇ ਰਚਿਆ ਇਤਿਹਾਸ ! ਤੋੜ'ਤਾ 80 ਸਾਲ ਪੁਰਾਣਾ ਰਿਕਾਰਡ
  • odisha  flood situation  subarnarekha river
    ਓਡੀਸ਼ਾ 'ਚ ਗੰਭੀਰ ਹੜ੍ਹ ਦੀ ਸਥਿਤੀ, ਸੁਬਰਨਰੇਖਾ ਨਦੀ ਦੇ ਪਾਣੀ 'ਚ ਡੁੱਬੇ 100 ਹੋਰ ਪਿੰਡ
  • italian prime minister malone responds to pm modi  s greetings
    'Thank You Dear..!' ਇਟਲੀ ਦੀ ਪ੍ਰਧਾਨ ਮੰਤਰੀ ਮੈਲੋਨੀ ਨੇ PM ਮੋਦੀ ਦੀਆਂ ਵਧਾਈਆਂ ਦਾ ਦਿੱਤਾ ਜਵਾਬ
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • important on punjab weather
    ਪੰਜਾਬ ਦੇ ਮੌਸਮ ਦੀ ਅਹਿਮ ਅਪਡੇਟ, ਜਾਣੋ ਵੱਡੀ ਭਵਿੱਖਬਾਣੀ
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • jalandhar cp satinder singh appeal to public be careful of digital arrest
    ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
  • thieves target farm house in jalandhar
    ਜਲੰਧਰ 'ਚ ਚੋਰਾਂ ਨੇ ਫਾਰਮ ਹਾਊਸ-ਭੱਠੇ ਨੂੰ ਬਣਾਇਆ ਨਿਸ਼ਾਨਾ: 10 ਦਿਨਾਂ 'ਚ 5ਵੀਂ...
  • drone show in jalandhar tomorrow   650th birth anniversary of guru ravidas ji
    ਜਲੰਧਰ 'ਚ ਭਲਕੇ ਡਰੋਨ ਸ਼ੋਅ! ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ 'ਤੇ...
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ...
  • two parties clashed on the occasion of janmashtami
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਦੋ ਧਿਰਾਂ ਵਿਚਾਲੇ ਹੋਈ ਝੜਪ, 2 ਨੌਜਵਾਨ ਗ੍ਰਿਫ਼ਤਾਰ
  • deadbody of girl found floating in canal of basti bawa khel
    ਬਸਤੀ ਬਾਵਾ ਖੇਲ ਦੀ ਨਹਿਰ 'ਚ ਤੈਰਦੀ ਮਿਲੀ ਕੁੜੀ ਦੀ ਲਾਸ਼
Trending
Ek Nazar
hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar cp satinder singh appeal to public be careful of digital arrest
      ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...
    • 3 seized with drugs and heroin
      ਨਸ਼ੀਲੀ ਗੋਲੀਆਂ ਅਤੇ ਹੈਰੋਇਨ ਸਣੇ 3 ਕਾਬੂ
    • expected bumper crop of basmati this time in punjab
      ਪੰਜਾਬ 'ਚ ਇਸ ਵਾਰ ਬਾਸਮਤੀ ਦੀ ਬੰਪਰ ਫ਼ਸਲ ਦੀ ਉਮੀਦ, ਪੈਦਾਵਾਰ 30 ਲੱਖ ਟਨ ਤੱਕ...
    • punjab and haryana highcourt big decision
      ਪਤਨੀ ਦੇ ਘਰ ਛੱਡਣ ਦਾ ਬਹਾਨਾ ਬਣਾ ਪਤੀ ਗੁਜ਼ਾਰਾ ਭੱਤੇ ਦੀ ਜ਼ਿੰਮੇਵਾਰੀ ਤੋਂ ਨਹੀਂ ਬਚ...
    • people protest against mining mafia in bamiyal
      ਪੰਜਾਬ: ਪਿੰਡ ਵਾਸੀਆਂ ਨੇ ਮਾਈਨਿੰਗ ਮਾਫੀਆ ਦੇ 100 ਦੇ ਕਰੀਬ ਰੋਕ'ਤੇ ਟਰੱਕ, ਭੱਖ...
    • 2 people arrested
      ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
    • theft case
      ਐੱਨ. ਆਰ. ਆਈ. ਦੇ ਘਰ 'ਚੋਂ ਸਮਾਨ ਚੋਰੀ, ਇਕ ਗ੍ਰਿਫ਼ਤਾਰ
    • civil hospital s emergency ward two parties clashed
      ਪੰਜਾਬ: ਜੰਗ ਦਾ ਮੈਦਾਨ ਬਣਿਆ ਸਿਵਲ ਹਸਪਤਾਲ ਦਾ ਐਮਰਜੈਂਸੀ ਵਾਰਡ! ਪਈਆਂ ਭਾਜੜਾਂ
    • fir case
      3 ਮੈਗਜ਼ੀਨ, 2 ਜ਼ਿੰਦਾ ਰੌਂਦ ਬਰਾਮਦ, ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ
    • spa center police raid girls
      ਪੰਜਾਬ : ਇਸ ਸਪਾ ਸੈਂਟਰ 'ਚ ਚੱਲ ਰਿਹਾ ਸੀ ਗੰਦਾ ਕੰਮ, ਪੁਲਸ ਨੇ ਰੇਡ ਕੀਤੀ ਤਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +