Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    1:07:56 PM

  • gas cylinder shortage looms  only stock left  middle east tensions

    ਹੋਣ ਵਾਲੀ ਹੈ ਗੈਸ ਸਿਲੰਡਰ ਦੀ ਘਾਟ, ਬਚਿਆ ਸਿਰਫ਼...

  • ranjit singh encounter  punjab high court

    ਰਣਜੀਤ ਸਿੰਘ ਐਨਕਾਊਂਟਰ ਮਾਮਲੇ ਵਿਚ ਹਾਈਕੋਰਟ ਦਾ...

  • sukhpal khaira demands cbi investigation ranjit singh s alleged fake encounter

    ਰਣਜੀਤ ਸਿੰਘ ਪੁਲਸ ਐਨਕਾਊਂਟਰ ਦੀ ਹੋਵੇ CBI ਜਾਂਚ :...

  • gold prices increase price of gold will be after april

    ਮੱਧ ਪੂਰਬ ਤਣਾਅ ਕਾਰਨ ਵਧੀਆਂ ਸੋਨੇ ਦੀਆਂ ਕੀਮਤਾਂ ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • Punjab: 150 ਰੁਪਏ 'ਚ ਜਿਸਮ ਦਾ ਸੌਦਾ... ਵੀਡੀਓ ਵਾਇਰਲ ਹੋਣ ਮਗਰੋਂ ਕੁੜੀ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ

PUNJAB News Punjabi(ਪੰਜਾਬ)

Punjab: 150 ਰੁਪਏ 'ਚ ਜਿਸਮ ਦਾ ਸੌਦਾ... ਵੀਡੀਓ ਵਾਇਰਲ ਹੋਣ ਮਗਰੋਂ ਕੁੜੀ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ

  • Edited By Anmol Tagra,
  • Updated: 29 Jan, 2025 11:28 AM
Moga
punjabi girl viral video
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਕਸ਼ਿਸ਼ ਸਿੰਗੱਲਾ): ਮੋਗਾ ਦੇ ਕਸਬਾ ਕੋਟ ਇਸੇ ਖ਼ਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ਵਿਚ ਇਕ ਕੁੜੀ ਪੂਰੀ ਤਰ੍ਹਾਂ ਨਾਲ ਨਸ਼ੇ ਵਿਚ ਚੂਰ ਨਜ਼ਰ ਆ ਰਹੀ ਹੈ। ਇਸ ਕੁੜੀ ਨੇ ਹੁਣ ਕੈਮਰੇ ਮੂਹਰੇ ਆ ਕੇ ਸਨਸਨੀਖੇਜ਼ ਖ਼ੁਲਾਸੇ ਕੀਤੇ ਹਨ। ਉਸ ਨੇ ਆਪਣੇ ਨਸ਼ੇ ਦੇ ਦਲਦਲ ਵਿਚ ਫਸਣ ਤੋਂ ਲੈ ਕੇ ਉਸ ਨਾਲ ਹੋਣ ਵਾਲੇ ਸਲੂਕ ਬਾਰੇ ਵੀ ਖ਼ੁਲ੍ਹ ਕੇ ਗੱਲਬਾਤ ਕੀਤੀ ਹੈ। ਇਸ ਦੇ ਨਾਲ ਹੀ ਉਸ ਨੇ ਨਸ਼ੇ ਦੀ ਦਲਦਲ 'ਚੋਂ ਬਾਹਰ ਨਿਕਲਣ ਦੀ ਇੱਛਾ ਵੀ ਜ਼ਾਹਿਰ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪਿੰਡ ਦੀ ਕੁੜੀ ਦੀ ਵਾਇਰਲ ਵੀਡੀਓ ਨੇ ਮਚਾਈ ਤਰਥੱਲੀ

ਪੀੜਤਾ ਨੇ ਦੱਸਿਆ ਕਿ ਉਸ ਦੀ ਉਮਰ 17 ਸਾਲ ਹੈ। ਮੰਡੀ ਵਿਚ ਉਕ ਕੁੜੀ ਉਸ ਦੀ ਸਹੇਲੀ ਬਣ ਗਈ ਸੀ ਤੇ ਫ਼ਿਰ ਉਸ ਨੇ ਆਪਣੀ ਮਾਂ ਤੇ ਭਰਾ ਨਾਲ ਰਲ਼ ਕੇ ਮੈਨੂੰ ਨਸ਼ੇ 'ਤੇ ਲਗਾ ਦਿੱਤਾ। ਪੀੜਤਾ ਨੇ ਦੱਸਿਆ ਕਿ ਉਹ ਲੋਕ ਨਸ਼ਾ ਦੇ ਕੇ ਉਸ ਦੇ ਸਰੀਰਕ ਸ਼ੋਸ਼ਣ ਵੀ ਕਰਵਾਉਂਦੇ ਹਨ ਤੇ ਇਸ ਦੇ ਬਦਲੇ ਉਸ ਨੂੰ 150 ਰੁਪਏ ਦਿੱਤੇ ਜਾਂਦੇ ਹਨ। ਉਸ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਇਕ ਤੰਬੂ ਲਗਾਇਆ ਹੋਇਆ ਹੈ, ਉੱਥੇ ਗਾਹਕ ਬੁਲਾ ਕੇ ਉਨ੍ਹਾਂ ਕੋਲੋਂ 300 ਰੁਪਏ ਲਏ ਜਾਂਦੇ ਹਨ। ਉਸ ਦੇ ਸ਼ੋਸ਼ਣ ਮਗਰੋਂ ਇਸ ਵਿਚੋਂ 150 ਰੁਪਏ ਉਸ ਨੂੰ ਦੇ ਦਿੱਤੇ ਜਾਂਦੇ ਹਨ ਤੇ 150 ਰੁਪਏ ਉਹ ਖ਼ੁਦ ਰੱਖ ਲੈਂਦੇ ਹਨ। ਪੀੜਤ ਕੁੜੀ ਨੇ ਦੱਸਿਆ ਕਿ ਨਸ਼ੇ ਨੇ ਉਸ ਦੀ ਸਾਰੀ ਜ਼ਿੰਦਗੀ ਖ਼ਰਾਬ ਕਰ ਦਿੱਤੀ ਹੈ। ਉਸ ਦੀ ਮਾਂ ਲੋਕਾਂ ਦੇ ਘਰਾਂ ਵਿਚ ਜਾ ਕੇ ਕੰਮ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦੀ ਹੈ। ਉਸ ਦਾ ਭਰਾ ਵੀ ਦਿਹਾੜੀਦਾਰ ਹੈ, ਪਰ ਉਹ ਵੀ ਨਸ਼ੇ ਦਾ ਆਦੀ ਹੈ। ਉਸ ਨੇ ਕਿਹਾ ਕਿ ਉਹ ਇਸ ਦਲਦਲ ਵਿਚੋਂ ਬਾਹਰ ਨਿਕਲਣਾ ਚਾਹੁੰਦੀ ਹੈ, ਪਰ ਮਜਬੂਰ ਹੋ ਚੁੱਕੀ ਹੈ। 

 ਇਹ ਖ਼ਬਰ ਵੀ ਪੜ੍ਹੋ - ਪ੍ਰਵਾਸੀਆਂ ਨੇ ਭਜਾ-ਭਜਾ ਕੁੱਟੇ ਪੰਜਾਬ ਪੁਲਸ ਦੇ ਮੁਲਾਜ਼ਮ! ਪਾੜ 'ਤੇ ਕੱਪੜੇ, ਆਪ ਹੀ ਵੇਖ ਲਓ ਵੀਡੀਓ

ਇੱਥੇ ਦੱਸ ਦਈਏ ਕਿ ਇਸ ਕੁੜੀ ਦੀ ਵੀਡੀਓ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈ ਸੀ, ਜਿਸ ਵਿਚ ਉਹ ਨਸ਼ੇ ਦੀ ਹਾਲਤ ਵਿਚ ਨਜ਼ਰ ਆ ਰਹੀ ਸੀ। ਇਸ ਵਿਚ ਕੁਝ ਲੋਕ ਉਸ ਨਾਲ ਗੱਲਬਾਤ ਕਰਦੇ ਹਨ ਤਾਂ ਉਹ ਮੰਨਦੀ ਹੈ ਕਿ ਉਸ ਨੇ ਨਸ਼ੇ ਵਾਲੀਆਂ 2 ਗੋਲ਼ੀਆਂ ਖਾਧੀਆਂ ਹੋਈਆਂ ਹਨ। ਕੁੜੀ ਦੇ ਹਾਲਾਤ ਇਹ ਹਨ ਕਿ ਉਹ ਸਾਹਮਣੇ ਪਈ ਰੋਟੀ ਵੀ ਨਹੀਂ ਖਾ ਪਾਉਂਦੀ ਤੇ ਉਸ ਦਾ ਸਰੀਰ ਲਗਾਤਾਰ ਕੰਬਦਾ ਰਹਿੰਦਾ ਹੈ। ਉਹ ਜ਼ਮੀਨ ਤੋਂ ਉੱਠ ਵੀ ਨਹੀਂ ਪਾ ਰਹੀ ਤੇ ਨਾ ਹੀ ਸਹੀ ਤਰ੍ਹਾਂ ਗੱਲ ਕਰ ਪਾ ਰਹੀ ਹੈ। ਇੱਥੋਂ ਤਕ ਕਿ ਉਹ 3 ਲੋਕਾਂ ਦੇ ਸਹਾਰੇ ਨਾਲ ਵੀ ਸਿੱਧੀ ਖੜ੍ਹੀ ਨਹੀਂ ਹੋ ਪਾਉਂਦੀ।

 ਇਹ ਖ਼ਬਰ ਵੀ ਪੜ੍ਹੋ - ਪੰਜਾਬ ਰੋਡਵੇਜ਼ ਦੇ ਕੰਡਕਟਰ ਨੇ ਬੱਸ 'ਚੋਂ ਬਾਹਰ ਸੁੱਟਿਆ ਬੱਚਾ! ਰੋਂਦੀ ਕੁਰਲਾਉਂਦੀ ਰਹਿ ਗਈ ਦਾਦੀ

ਦੂਜੇ ਪਾਸੇ ਇਸ ਵੀਡੀਓ ਬਾਰੇ ਥਾਣਾ ਕੋਟ ਇਸੇ ਖ਼ਾਂ ਦੀ ਮੁਖੀ ਸੁਨੀਤਾ ਰਾਣੀ ਦਾ ਵੀ ਬਿਆਨ ਸਾਹਮਣੇ ਆ ਚੁੱਕਿਆ ਹੈ। ਥਾਣਾ ਮੁਖੀ ਨੇ ਵੀਡੀਓ ਜਾਰੀ ਕਰ ਕੇ ਕਿਹਾ ਸੀ ਕਿ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਕੁਝ ਵਿਅਕਤੀਆਂ ਵੱਲੋਂ ਇਕ ਕੁੜੀ ਦੇ ਨਸ਼ੇ ਵਾਲੇ ਕੈਪਸੂਲ ਖਾਧੇ ਹੋਣ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। SHO ਨੇ ਕਿਹਾ ਕਿ ਲੜਕੀ ਤੋਂ ਪੁੱਛਗਿੱਛ ਕਰਨ ਮਗਰੋਂ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਤੇ ਕੁੜੀ ਦਾ ਇਲਾਜ ਵੀ ਕਰਵਾਇਆ ਜਾਵੇਗਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjabi Girl
  • Viral Video
  • Moga
  • Kot Ise Khan
  • ਪੰਜਾਬ
  • ਪੰਜਾਬੀ ਕੁੜੀ
  • ਵਾਇਰਲ ਵੀਡੀਓ
  • ਮੋਗਾ
  • ਕੋਟ ਈਸਾ ਖ਼ਾਨ

ਪੰਜਾਬ 'ਚ ਵੱਡੀ ਘਟਨਾ, ਫੈਕਟਰੀ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ

NEXT STORY

Stories You May Like

  • man dies in hoshiarpur jail
    ਸੁਰਖੀਆਂ 'ਚ ਪੰਜਾਬ ਦੀ ਇਹ ਜੇਲ੍ਹ! ਵਿਅਕਤੀ ਦੀ ਮੌਤ ਹੋਣ ਮਗਰੋਂ ਪਰਿਵਾਰ ਨੇ ਕੀਤੇ ਵੱਡੇ ਖ਼ੁਲਾਸੇ
  • amritdhari sikh kirpan zudio showroom viral video
    ਸ਼ੋਅਰੂਮ 'ਚ 'ਕ੍ਰਿਪਾਨ' ਪਹਿਨਣ 'ਤੇ ਦਾਖ਼ਲੇ ਤੋਂ ਰੋਕਿਆ, ਵੀਡੀਓ ਵਾਇਰਲ ਹੋਣ ਮਗਰੋਂ ਭਖਿਆ ਵਿਵਾਦ
  • video of drunk woman goes viral
    Punjab: ਨਸ਼ੇ 'ਚ ਝੂਮਦੀ ਔਰਤ ਦੀ ਵੀਡੀਓ ਵਾਇਰਲ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੀ ਖੁੱਲ੍ਹੀ ਪੋਲ
  • ashwani sharma besieges punjab government
    'ਭਗਵੰਤ ਮਾਨ ਨੇ ਕੇਜਰੀਵਾਲ ਦੇ ਹੱਥ ਕੀਤਾ ਪੰਜਾਬ ਦਾ ਸੌਦਾ', ਅਸ਼ਵਨੀ ਸ਼ਰਮਾ ਨੇ ਘੇਰੀ ਪੰਜਾਬ ਸਰਕਾਰ (ਵੀਡੀਓ)
  • 50 rupees  lottery in punjab
    50 ਰੁਪਏ ਨੇ ਬਣਾ ਦਿੱਤਾ 21 ਲੱਖ ਰੁਪਏ ਦਾ ਮਾਲਕ, ਕਿਸਮਤ ਨੇ ਇੰਝ ਮਾਰੀ ਪਲਟੀ
  • if burj khalifa is damaged in a war  rs 150 crore  truth about insurance
    ਜੇ Burj Khalifa ਨੂੰ ਜੰਗ 'ਚ ਹੁੰਦਾ ਹੈ ਨੁਕਸਾਨ ਤਾਂ ਕੀ ਮਿਲਣਗੇ 150 ਕਰੋੜ? ਜਾਣੋ Insurance ਦਾ ਸੱਚ
  • faridkot student  video viral
    ਫ਼ਰੀਦਕੋਟ ਦੇ ਵਿਦਿਆਰਥੀ ਨੇ ਪੁਲਸ ਪ੍ਰਸ਼ਾਸਨ ਅਤੇ ਸਰਕਾਰ 'ਤੇ ਚੁੱਕੇ ਸਵਾਲ, ਵੀਡੀਓ ਵਾਇਰਲ
  • woman caught her husband with another woman
    Punjab: ਬੰਦ ਕਮਰੇ 'ਚ 'ਸਹੇਲੀ' ਨਾਲ ਮੌਜੂਦ ਸੀ ਮੁੰਡਾ! ਘਰਵਾਲੀ ਨੇ ਫੜ ਲਿਆ ਰੰਗੇ ਹੱਥੀਂ
  • race accidentally hit by cleaner while trying to park bolero on its side
    ਬੋਲੈਰੋ ਗੱਡੀ ਸਾਈਡ ’ਤੇ ਕਰਨ ਲੱਗਿਆਂ ਕਲੀਨਰ ਤੋਂ ਗਲਤੀ ਨਾਲ ਦੱਬੀ ਗਈ ਰੇਸ,...
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
  • gang of thieves busted  7 arrested
    ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਗ੍ਰਿਫ਼ਤਾਰ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • two parties clashed in ppr market jaladhar weapons recovered police round up
    ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
Trending
Ek Nazar
government women transgenders free travel

ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...

spain refuses to cooperate with us operations

ਸਪੇਨ ਨੇ ਅਮਰੀਕੀ ਕਾਰਵਾਈਆਂ 'ਚ ਸਹਿਯੋਗ ਕਰਨ ਤੋਂ ਕੀਤਾ ਇਨਕਾਰ

holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

britain returns ancient statue   installed in tamil nadu temple

ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ

oil prices surge due to us  israel and iran war

ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ...

iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • 4 students recruited in indigo airlines
      4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ
    • nancy grewal
      ਵੱਡੀ ਖ਼ਬਰ ; ਕੈਨੇਡਾ 'ਚ ਨੈਂਸੀ ਗਰੇਵਾਲ ਦਾ ਬੇਰਹਿਮੀ ਨਾਲ ਕਤਲ
    • bloody clash between two parties in machhiwara
      ਮਾਛੀਵਾੜਾ 'ਚ 2 ਧਿਰਾਂ ਵਿਚਾਲੇ ਖੂਨੀ ਝੜਪ, ਮੌਕੇ 'ਤੇ ਪੁੱਜੀ ਪੁਲਸ
    • water supply house moonak khurd targeted by thieves for the second time
      ਵਾਟਰ ਸਪਲਾਈ ਘਰ ਮੂਨਕ ਖੁਰਦ ਨੂੰ ਦੂਜੀ ਵਾਰ ਚੋਰਾਂ ਨੇ ਬਣਾਇਆ ਨਿਸ਼ਾਨਾ
    • bathroom absconding accused
      ਬਾਥਰੂਮ ਜਾਣ ਦੇ ਬਹਾਨੇ ਪੁਲਸ ਨੂੰ ਧੱਕਾ ਮਾਰ ਫਰਾਰ ਹੋਇਆ ਮੁਲਜ਼ਮ, ਪਈਆਂ ਭਾਜੜਾਂ
    • aap government looted punjab and put it under the debt
      'ਆਪ' ਸਰਕਾਰ ਨੇ ਪੰਜਾਬ ਨੂੰ ਲੁੱਟ ਕੇ ਕਰਜ਼ੇ ਦੀ ਪੰਡ ਹੇਠ ਦੱਬਿਆ: ਸੁਖਬੀਰ ਬਾਦਲ
    • punjab weather change
      ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
    • shiromani akali dal assigns new responsibilities to 20 leaders
      ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
    • now there will be relief from the vehicles that are becoming junk
      ਥਾਣਿਆਂ ਦੇ ਬਾਹਰ ਕਬਾੜ ਬਣ ਰਹੇ ਵਾਹਨਾਂ ਤੋਂ ਹੁਣ ਮਿਲੇਗੀ ਮੁਕਤੀ, ਨੂਰਪੁਰ ਬੇਟ ’ਚ...
    • khanna police strict on hooligans on the occasion of holi
      ਹੋਲੀ ਮੌਕੇ ਖੰਨਾ ਪੁਲਸ ਦੀ ਹੁੱਲੜਬਾਜ਼ਾਂ 'ਤੇ ਸਖ਼ਤੀ; ਕਈ ਵਾਹਨ ਕੀਤੇ ਬੰਦ, ਕੱਟੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +