Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    2:07:06 PM

  • pm modi meets uae president

    ਸਾਡੀ ਤਰਜ਼ੀਹ ਹੋਰਮੁਜ਼ ਖੁੱਲ੍ਹੇ!  PM ਮੋਦੀ ਨੇ...

  • changes in h 1b and visa rules

    H-1B ਅਤੇ ਵੀਜ਼ਾ ਨਿਯਮਾਂ ’ਚ ਵੱਡੇ ਬਦਲਾਅ! ਭਾਰਤੀ...

  • center  s big step to prevent cervical cancer

    ਸਰਵਾਈਕਲ ਕੈਂਸਰ ਤੋਂ ਬਚਾਅ ਲਈ ਕੇਂਦਰ ਦਾ ਵੱਡਾ ਕਦਮ,...

  • petrol diesel punjab

    ਪੰਜਾਬ ਵਿਚ ਪੈਟ੍ਰੋਲ ਡੀਜ਼ਲ ਦੀਆਂ ਕੀਮਤਾਂ ਵਧਣ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ 'ਚ 'ਭਾਸ਼ਾ ਮੰਚ' ਸਥਾਪਿਤ ਕਰਨ ਲਈ ਨਿਰਦੇਸ਼ ਜਾਰੀ

PUNJAB News Punjabi(ਪੰਜਾਬ)

ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ 'ਚ 'ਭਾਸ਼ਾ ਮੰਚ' ਸਥਾਪਿਤ ਕਰਨ ਲਈ ਨਿਰਦੇਸ਼ ਜਾਰੀ

  • Edited By Babita,
  • Updated: 05 Jan, 2022 02:15 PM
Mohali
punjabi language
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਦੀ ਅਗਵਾਈ ਵਿੱਚ ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਕ੍ਰਿਸ਼ਨ ਕੁਮਾਰ ਵੱਲੋਂ ਸੂਬੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਭਾਸ਼ਾ ਮੰਚ ਸਥਾਪਿਤ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਪਿਛਲੇ ਕੁੱਝ ਸਮੇਂ ਤੋਂ ਸਾਹਿਤਕਾਰਾਂ, ਵਿਦਵਾਨਾਂ ਅਤੇ ਅਦਾਰਿਆਂ ਦੇ ਮੁਖੀਆਂ ਵੱਲੋਂ ਇਸ ਗੱਲ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਸੀ ਕਿ ਸਕੂਲਾਂ ਅਤੇ ਕਾਲਜਾਂ ਅੰਦਰ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ, ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਦੀ ਬਹੁਤ ਲੋੜ ਹੈ।

ਇਹ ਵੀ ਪੜ੍ਹੋ : ਪਤਨੀ ਦੇ ਸੈਲੂਨ ਜਾਣ ਤੋਂ ਖਿਝਦਾ ਸੀ ਪਤੀ, ਗੁੱਸੇ 'ਚ ਆਏ ਨੇ ਚੁੱਕਿਆ ਦਿਲ ਦਹਿਲਾ ਦੇਣ ਵਾਲਾ ਕਦਮ

ਇਸ ਲੋੜ ਨੂੰ ਮਹਿਸੂਸ ਕਰਦਿਆਂ ਹੀ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵੱਲੋਂ ਸੂਬੇ ਭਰ ਦੀਆਂ ਵਿੱਦਿਅਕ ਸੰਸਥਾਵਾਂ ਅੰਦਰ ਭਾਸ਼ਾ ਦੀ ਪ੍ਰਫੁੱਲਤਾ ਲਈ ਭਾਸ਼ਾ ਮੰਚ ਸਥਾਪਿਤ ਕਰਨ ਦੇ ਹੁਕਮ ਜਾਰੀ ਗਏ ਹਨ। ਇਹ ਭਾਸ਼ਾ ਮੰਚ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਪਣੀ ਪੱਧਰ 'ਤੇ ਭਾਸ਼ਾ ਵਿਭਾਗ ਪੰਜਾਬ ਨਾਲ ਮਿਲ ਕੇ ਕੰਮ ਕਰਨਗੇ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਦੱਸਿਆ ਕਿ ਸੂਬੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਇਸ ਤਰ੍ਹਾਂ ਦੇ ਭਾਸ਼ਾ ਮੰਚ ਸਥਾਪਿਤ ਕਰਨਾ ਇਕ ਸ਼ਾਨਦਾਰ ਪਹਿਲ-ਕਦਮੀ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਮੇਅਰ ਚੋਣ : ‘ਆਪ’ ਅਤੇ ਭਾਜਪਾ ਆਹਮੋ-ਸਾਹਮਣੇ, ਉਮੀਦਵਾਰ ਐਲਾਨੇ

ਜੇਕਰ ਅਸੀਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਸਫ਼ਲ ਹੋ ਗਏ ਤਾਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦਾ ਭਵਿੱਖ ਸ਼ਾਨਦਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਭਾਸ਼ਾ ਮੰਚ ਜਲਦ ਹੀ ਹੋਂਦ ਵਿੱਚ ਆ ਕੇ ਆਪਣਾ ਕੰਮ ਸ਼ੁਰੂ ਕਰ ਦੇਣਗੇ। ਜ਼ਿਲ੍ਹਾ ਖੋਜ ਅਫ਼ਸਰ ਦਰਸ਼ਨ ਕੌਰ ਅਤੇ ਜਤਿੰਦਰਪਾਲ ਸਿੰਘ ਨੇ ਕਿਹਾ ਕਿ ਸਕੱਤਰ ਵੱਲੋਂ ਲਏ ਗਏ ਇਸ ਸ਼ਾਨਦਾਰ ਫ਼ੈਸਲੇ ਦਾ ਸਵਾਗਤ ਕਰਨਾ ਬਣਦਾ ਹੈ।

ਉਨ੍ਹਾਂ ਕਿਹਾ ਕਿ ਵਿਦਿਆਰਥੀ ਹੀ ਸਾਡੇ ਸੱਭਿਆਚਾਰ, ਭਾਸ਼ਾ, ਸਾਹਿਤ ਅਤੇ ਕੌਮ ਦੀ ਨੀਂਹ ਹਨ। ਜੇਕਰ ਅਸੀ ਨੀਂਹਾਂ ਮਜ਼ਬੂਤ ਕਰ ਲਈਆਂ ਤਾਂ ਅਸੀਂ ਕਾਮਯਾਬ ਹੋ ਜਾਵਾਂਗੇ। ਅਸੀਂ ਆਸ ਕਰਦੇ ਹਾਂ ਕਿ ਸਾਰੀਆਂ ਵਿੱਦਿਅਕ ਸੰਸਥਾਵਾਂ ਜਲਦ ਤੋਂ ਜਲਦ ਇਨ੍ਹਾਂ ਭਾਸ਼ਾ ਮੰਚਾਂ ਦੀ ਸਥਾਪਨਾ ਕਰਕੇ ਆਪਣਾ ਕੰਮ ਸ਼ੁਰੂ ਕਰ ਦੇਣਗੀਆਂ। ਵੱਖ-ਵੱਖ ਲੇਖਕ ਜੱਥੇਬੰਦੀਆਂ, ਬੁੱਧੀਜੀਵੀਆਂ, ਲੇਖਕਾਂ, ਚਿੰਤਕਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਮਾਤ-ਭਾਸ਼ਾ ਪੰਜਾਬੀ ਦੀ ਪ੍ਰਫੁੱਲਤਾ ਲਈ ਲਏ ਗਏ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjabi Language
  • Bhasha Manch
  • Educational Institional
  • ਪੰਜਾਬੀ ਭਾਸ਼ਾ
  • ਭਾਸ਼ਾ ਮੰਚ
  • ਵਿੱਦਿਅਕ ਸੰਸਥਾਵਾਂ

ਅੰਮ੍ਰਿਤਸਰ ’ਚ ਕੋਰੋਨਾ ਬਲਾਸਟ : 4 ਡਾਕਟਰ, ਇਕ BSF ਜਵਾਨ, 6 ਵਿਦਿਆਰਥੀਆਂ ਸਣੇ 33 ਲੋਕ ਪਾਜ਼ੇਟਿਵ

NEXT STORY

Stories You May Like

  • now your work may stop without pan card  instructions issued
    ਸਾਵਧਾਨ! ਹੁਣ PAN ਕਾਰਡ ਤੋਂ ਬਿਨਾਂ ਰੁਕ ਸਕਦੇ ਨੇ ਤੁਹਾਡੇ ਕੰਮ, ਵਿਭਾਗ ਨੇ ਜਾਰੀ ਕੀਤੇ ਨਿਰਦੇਸ਼
  • constitutional institutions are a threat to justice rp singh
    ਸੰਵਿਧਾਨਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਨਿਆਂ ਲਈ ਖ਼ਤਰਾ: ਆਰਪੀ ਸਿੰਘ
  • will the otp for lpg cylinder delivery end hc gives instructions
    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼
  • dac  is mandatory for gas cylinder delivery   instructions
    ਗੈਸ ਸਿਲੰਡਰ ਦੀ ਡਿਲੀਵਰੀ ਲਈ DAC ਸਿਸਟਮ ਹੈ ਲਾਜ਼ਮੀ, ਕੰਪਨੀਆਂ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼
  • buildings in punjab punjab employees
    ਪੰਜਾਬ 'ਚ ਇਨ੍ਹਾਂ ਇਮਾਰਤਾਂ ਵਾਲਿਆਂ ਨੂੰ ਜਾਰੀ ਹੋਣਗੇ ਚਾਲਾਨ, ਮੁਲਾਜ਼ਮਾਂ ਨੂੰ ਕਾਰਵਾਈ ਲਈ ਹੁਕਮ
  • punjab schools students
    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
  • punjab school education board releases dates for 10th 12th results
    ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ-12ਵੀਂ ਦੇ ਨਤੀਜਿਆਂ ਦੀਆਂ ਤਾਰੀਖ਼ਾਂ ਜਾਰੀ, ਲੱਖਾਂ ਵਿਦਿਆਰਥੀਆਂ ਦੀਆਂ...
  • schools  morning assembly  vande mataram
    ਪੱਛਮੀ ਬੰਗਾਲ ਸਰਕਾਰ ਦਾ ਨਿਰਦੇਸ਼: ਸਕੂਲਾਂ ਦੀਆਂ Morning ਅਸੈਂਬਲੀਆਂ 'ਚ 'ਵੰਦੇ ਮਾਤਰਮ' ਗਾਉਣਾ ਲਾਜ਼ਮੀ
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
Trending
Ek Nazar
now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • highcourt grants bail to cab driver accused of drug smuggling
      ਡਰੱਗ ਤਸਕਰੀ ਦੇ ਮੁਲਜ਼ਮਾਂ ਨਾਲ ਫਸੇ ਕੈਬ ਡਰਾਈਵਰ ਨੂੰ ਹਾਈਕੋਰਟ ਨੇ ਦਿੱਤੀ ਜ਼ਮਾਨਤ
    • relief news for bank account holders
      ਬੈਂਕ ਖ਼ਾਤਾਧਾਰਕਾਂ ਲਈ ਰਾਹਤ ਭਰੀ ਖ਼ਬਰ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ...
    • punjab vehicles error
      ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ!
    • punjab airport halwara airport ravneet singh bittu
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ, ਇਸ ਏਅਰਪੋਰਟ ਤੋਂ ਹਵਾਈ ਸੇਵਾ ਦੀ ਆਧਿਕਾਰਿਕ...
    • big warning for motorists of punjab
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
    • wife dies after falling on ground after quarrel with husband
      ਪਤੀ ਨਾਲ ਝਗੜੇ ਤੋਂ ਬਾਅਦ ਜ਼ਮੀਨ ’ਤੇ ਡਿੱਗੀ ਪਤਨੀ ਦੀ ਮੌਤ
    • maqsudan sabji mandi firing police searching for man wearing red t shirt
      ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
    • big revelation10th class student had blasted outside the bsf headquarters
      ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
    • online challans to start soon in amritsar
      ਅੰਮ੍ਰਿਤਸਰ ’ਚ ਲੋਕਾਂ ਦੇ ਨਜ਼ਰ ਰੱਖਣਗੇ ਕੈਮਰੇ, ਘਰ ਪਹੁੰਚੇਗਾ ਚਲਾਨ
    • now making reels on social media may be a big deal
      ਹੁਣ ਸੋਸ਼ਲ ਮੀਡੀਆ ’ਤੇ ਅਜਿਹੀ ‘ਰੀਲ’ ਬਣਾਉਣਾ ਪੈ ਸਕਦਾ ਹੈ ਭਾਰੀ, ਪੰਜਾਬ ਪੁਲਸ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +