Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 19, 2026

    4:37:47 PM

  • punjab vaisakhi bumper winner

    ਪੰਜਾਬ 'ਚ 6 ਕਰੋੜ ਦੀ ਲਾਟਰੀ ਜਿੱਤਣ ਵਾਲਾ...

  • group of sikh pilgrims returns from pakistan

    ਪਾਕਿਸਤਾਨ ਤੋਂ ਵਾਪਸ ਆਇਆ ਸਿੱਖ ਸ਼ਰਧਾਲੂਆਂ ਦਾ...

  • recruitment of riders launched in uae noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • america student visa refusals rise

    ਧੜਾਧੜ ਰੱਦ ਹੋਣ ਲੱਗੇ ਅਮਰੀਕਾ ਦੇ ਵੀਜ਼ੇ ! 61...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • 25 ਲੱਖ ਲਾ ਕੇ ਅਮਰੀਕਾ ਗਿਆ ਸੀ ਪੰਜਾਬੀ, ਪਿੰਡ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

PUNJAB News Punjabi(ਪੰਜਾਬ)

25 ਲੱਖ ਲਾ ਕੇ ਅਮਰੀਕਾ ਗਿਆ ਸੀ ਪੰਜਾਬੀ, ਪਿੰਡ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

  • Edited By Shivani Attri,
  • Updated: 19 Apr, 2026 04:03 PM
Hoshiarpur
punjabi man dies of heart attack in america
  • Share
    • Facebook
    • Tumblr
    • Linkedin
    • Twitter
  • Comment

ਮੁਕੇਰੀਆਂ/ਹੁਸ਼ਿਆਰਪੁਰ (ਅਮਰੀਕ)- ਮੁਕੇਰੀਆਂ ਦੇ ਪਿੰਡ ਮੁਸ਼ਾਹਪੁਰ ਦੇ 42 ਸਾਲਾ ਰਜਿੰਦਰ ਸਿੰਘ ਦੀ ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਸ ਦੀ ਮ੍ਰਿਤਕ ਦੇਹ ਅਮਰੀਕਾ ਤੋਂ ਉਸ ਦੇ ਜੱਦੀ ਪਿੰਡ ਪਹੁੰਚੀ। ਰਜਿੰਦਰ ਸਿੰਘ ਦੀ ਮੌਤ ਲਗਭਗ 10 ਦਿਨ ਪਹਿਲਾਂ ਅਮਰੀਕਾ ਦੇ ਮਿਨੀਸੋਟਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ। ਐਤਵਾਰ ਨੂੰ ਬਹੁਤ ਹੀ ਗਮਗੀਨ ਮਾਹੌਲ 'ਚ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਜਿੰਦਰ ਸਿੰਘ ਲਗਭਗ 2 ਸਾਲ ਪਹਿਲਾਂ ਸੁਨਹਿਰੀ ਭਵਿੱਖ ਅਤੇ ਰੁਜ਼ਗਾਰ ਦੀ ਭਾਲ ਵਿੱਚ ਅਮਰੀਕਾ ਗਿਆ ਸੀ। ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਉਸ ਨੇ 25 ਲੱਖ ਰੁਪਏ ਦਾ ਕਰਜ਼ਾ ਲੈ ਕੇ ਵਿਦੇਸ਼ ਦਾ ਰੁਖ ਕੀਤਾ ਸੀ। ਉਹ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ 'ਤੇ ਘੇਰੀ ਕਾਂਗਰਸ

PunjabKesari


ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ 

ਰਜਿੰਦਰ ਦੋ ਮਾਸੂਮ ਧੀਆਂ ਦਾ ਪਿਓ ਸੀ। ਧੀਆਂ ਦੀ ਉਮਰ ਦੀ ਉਮਰ 4 ਅਤੇ 8 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ 8 ਅਪ੍ਰੈਲ ਨੂੰ ਹੋਈ ਮੌਤ ਤੋਂ ਮਹਿਜ਼ ਦੋ ਦਿਨ ਪਹਿਲਾਂ ਹੀ ਰਜਿੰਦਰ ਨੇ ਫੋਨ ਕਰਕੇ ਬੱਚਿਆਂ ਦੀ ਪੜ੍ਹਾਈ ਅਤੇ ਘਰ ਦਾ ਹਾਲ-ਚਾਲ ਪੁੱਛਿਆ ਸੀ। ਉਸ ਵੇਲੇ ਉਸ ਨੇ ਸਭ ਠੀਕ ਹੋਣ ਦੀ ਗੱਲ ਕਹੀ ਸੀ ਪਰ ਬਾਅਦ 'ਚ ਰਿਸ਼ਤੇਦਾਰਾਂ ਦਾ ਫੋਨ ਆਇਆ ਕਿ ਰਜਿੰਦਰ ਦੀ ਮੌਤ ਹੋ ਗਈ ਹੈ।

PunjabKesari

ਇਹ ਵੀ ਪੜ੍ਹੋ:  ''ਜੇ ਮੈਨੂੰ ਕੁਝ ਹੋ ਜਾਂਦਾ ਤਾਂ...?'' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ ਤੋਂ ਆਏ ਬੰਦੇ ਨੇ ਪਾ 'ਤਾ ਗਾਹ

PunjabKesari

ਇਸ ਦੁੱਖ਼ਦਾਈ ਘਟਨਾ ਤੋਂ ਬਾਅਦ ਪਿੰਡ ਦੇ ਸਾਬਕਾ ਸਰਪੰਚ ਰਾਕੇਸ਼ ਮਿਨਹਾਸ ਅਤੇ ਸਮਾਜ ਸੇਵੀ ਸਰਵਜੀਤ ਸਿੰਘ ਸਾਬੀ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਜਿੰਦਰ ਇਕ ਬਹੁਤ ਹੀ ਮਿਹਨਤੀ ਅਤੇ ਮਿਲਨਸਾਰ ਵਿਅਕਤੀ ਸੀ। ਪਰਿਵਾਰ ਸਿਰ ਕਰਜ਼ੇ ਦੀ ਪੰਡ ਅਤੇ ਘਰ ਦੇ ਮੁਖੀ ਦੀ ਮੌਤ ਕਾਰਨ ਬੱਚਿਆਂ ਦਾ ਭਵਿੱਖ ਦਾਅ 'ਤੇ ਲੱਗ ਗਿਆ ਹੈ, ਇਸ ਲਈ ਪ੍ਰਸ਼ਾਸਨ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ ਦੀ ਹੋਈ ਦਰਦਨਾਕ ਮੌਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Punjabi man
  • dies of heart attack in America
  • ਅਮਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ
  • ਅੰਤਿਮ ਸੰਸਕਾਰ
  • ਪਿੰਡ ਮੁਸ਼ਾਹਪੁਰ

ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ

NEXT STORY

Stories You May Like

  • man from banga dies in italy
    ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ
  • vrindavan boat incident abohar
    ਹਾਏ ਓ ਰੱਬਾ! ਜਿਸ ਪੁੱਤ ਦੇ ਵਿਆਹ ਦੀਆਂ ਤਿਆਰੀਆਂ 'ਚ ਲੱਗਿਆ ਸੀ ਪਰਿਵਾਰ, ਉਸੇ ਦੀ ਲਾਸ਼ ਵੇਖ ਨਿਕਲੀਆਂ ਧਾਹਾਂ
  • unique wedding the bride brought the procession
    ਅਨੋਖਾ ਵਿਆਹ: ਲਾੜਾ ਨਹੀਂ, ਲਾੜੀ ਲੈ ਕੇ ਆਈ ਬਰਾਤ ! ਵਿਦਾਈ ਵੇਲੇ ਧਾਹਾਂ ਮਾਰ ਰੋਇਆ 'ਜਵਾਈ'
  • 25 lakh students free tablets
    25 ਲੱਖ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਟੈਬਲੇਟ! UP ਕੈਬਨਿਟ ਨੇ ਦਿੱਤੀ ਹਰੀ ਝੰਡੀ
  • hajipur boy dies in road accident in italy
    36 ਦਿਨਾਂ ਬਾਅਦ ਇਟਲੀ ਤੋਂ ਪਿੰਡ ਪਰਤੀ ਨੌਜਵਾਨ ਦੀ ਮ੍ਰਿਤਕ ਦੇਹ, ਧਾਹਾਂ ਮਾਰ ਰੋਂਦਿਆਂ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ
  • important news for 25 lakh students
    25 ਲੱਖ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, CBSE 10ਵੀਂ ਜਮਾਤ ਦਾ ਜਾਣੋ ਕਦੋਂ ਆ ਰਿਹਾ Result
  • iran  help  leh  kargil  egg  25 thousand
    ਈਰਾਨ ਦੇ ਜੰਗ ਪੀੜਤਾਂ ਦੀ ਮਦਦ ਲਈ 25 ਹਜ਼ਾਰ ਰੁਪਏ 'ਚ ਵਿਕਿਆ ਇਕ ਆਂਡਾ
  • 6 free cylinders 8 grams gold 25 lakhs treatment vijay
    6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2...
  • union minister manohar lal khattar reaches jalandhar
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ, ਮਹਿਲਾ ਰਾਖਵਾਂਕਰਨ ਦੇ ਮੁੱਦੇ...
  • man creates ruckus after drinking expired beer outside contract
    'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
  • heatwave to wreak havoc in punjab for next 5 days
    ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ...
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ...
  • thieves target vacant house in jalandhar  steal two cylinders
    ਚੋਰਾਂ ਨੇ ਸੁੰਨੇ ਪਏ ਘਰ ਨੂੰ ਬਣਾਇਆ ਨਿਸ਼ਾਨਾ, ਦੋ ਸਿਲੰਡਰਾਂ ਸਣੇ ਹੋਰ ਕੀਮਤੀ...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
Trending
Ek Nazar
ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

new ban imposed in gurdaspur

ਗੁਰਦਾਸਪੁਰ 'ਚ ਲੱਗੀ ਨਵੀਂ ਪਾਬੰਦੀ, 10 ਜੂਨ ਤੱਕ ਹੁਕਮ ਜਾਰੀ

third meeting in antalya

ਪਾਕਿਸਤਾਨ, ਸਾਊਦੀ ਅਰਬ, ਤੁਰਕੀ ਅਤੇ ਮਿਸਰ ਦੇ ਵਿਦੇਸ਼ ਮੰਤਰੀਆਂ ਨੇ ਅੰਤਾਲਿਆ 'ਚ...

firing in front of gurdwara sahib in italy

ਇਟਲੀ 'ਚ ਵੱਡੀ ਵਾਰਦਾਤ! ਗੁਰਦੁਆਰਾ ਸਾਹਿਬ ਮੁਹਰੇ ਅੰਨ੍ਹੇਵਾਹ ਫਾਇਰਿੰਗ, 2 ਸਿੱਖ...

punjabi singer kaka ji becomes groom

ਪੰਜਾਬੀ ਗਾਇਕ ਕਾਕਾ ਬਣਿਆ ਲਾੜਾ !

electricity price hike

ਮਹਿੰਗੀ ਹੋ ਗਈ ਬਿਜਲੀ, ਗਰਮੀਆਂ 'ਚ ਵੱਟ ਕੱਢੇਗਾ ਬਿੱਲ, ਕਰਨਾਟਕ ਦੇ ਲੋਕਾਂ ਨੂੰ...

aashiqui star rahul roy s look has changed

ਬਦਲ ਗਿਆ 'ਆਸ਼ਿਕੀ' ਸਟਾਰ ਰਾਹੁਲ ਰਾਏ ਦਾ ਹੁਲੀਆ, ਪਛਾਣਨਾ ਹੋਇਆ ਮੁਸ਼ਕਲ (ਵੀਡੀਓ)

heatwave weather

ਅਗਲੇ ਕੁਝ ਘੰਟੇ ਅਹਿਮ ! ਗਰਮੀ ਢਾਏਗੀ ਕਹਿਰ, ਹੀਟਵੇਅ ਨੂੰ ਲੈ ਕੇ ਜਾਰੀ ਹੋਇਆ ਅਲਰਟ

father son money dispute

ਦਿੱਲੀ 'ਚ ਡਬਲ ਮਰਡਰ! ਪੈਸਿਆਂ ਦੇ ਲੈਣ-ਦੇਣ ਪਿੱਛੇ ਗੁਆਂਢੀ ਨੇ ਵੱਢ ਸੁੱਟੇ...

famous actor loses battle to cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਮਲਿਆਲਮ ਇੰਡਸਟਰੀ 'ਚ ਪਸਰਿਆ ਮਾਤਮ

summer school holidays

3 ਜ਼ਿਲ੍ਹਿਆਂ ਦੇ ਸਕੂਲ 21 ਅਪ੍ਰੈਲ ਤੱਕ ਬੰਦ, ਗਰਮੀ ਨੂੰ ਲੈ ਕੇ ਓਡੀਸ਼ਾ ਸਰਕਾਰ ਦਾ...

samsung smartphone

6000 ਰੁਪਏ ਸਸਤਾ ਹੋਇਆ Samsung ਦਾ ਧਾਕੜ ਫੋਨ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • new zealand prime minister christopher luxon meets jathedar gargajj
      ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਜਥੇਦਾਰ ਗੜਗੱਜ ਨਾਲ ਕੀਤੀ...
    • man creates ruckus after drinking expired beer outside contract
      'ਜੇ ਮੈਨੂੰ ਕੁਝ ਹੋ ਜਾਂਦਾ ਤਾਂ...?' ਐਕਸਪਾਇਰੀ ਸ਼ਰਾਬ ਪੀਣ ਮਗਰੋਂ ਨਿਊਜ਼ੀਲੈਂਡ...
    • punjab shocking incident
      ਕਹਿਰ ਓ ਰੱਬਾ! ਮੁੰਡੇ ਨਾਲ ਚੜ੍ਹਦੀ ਉਮਰੇ ਹੀ ਵਾਪਰ ਗਈ ਅਣਹੋਣੀ, ਪਰਿਵਾਰ 'ਤੇ...
    • punjabi artist passed away
      ਮਸ਼ਹੂਰ ਪੰਜਾਬੀ ਅਦਾਕਾਰ ਦੀ ਸੜਕ ਹਾਦਸੇ 'ਚ ਮੌਤ! ਫ਼ਿਲਮ ਇੰਡਸਟਰੀ 'ਚ ਪਸਰਿਆ ਮਾਤਮ
    • amritsar  rising inflation has a serious impact on trade
      ਅੰਮ੍ਰਿਤਸਰ: ਵਧਦੀ ਮਹਿੰਗਾਈ ਦਾ ਵਪਾਰ ’ਤੇ ਗੰਭੀਰ ਅਸਰ, ਕੱਚੇ ਮਾਲ ਦੀਆਂ ਕੀਮਤਾਂ...
    • heatwave to wreak havoc in punjab for next 5 days
      ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ...
    • ludhiana clinic car
      ਡਾਕਟਰ ਦੇ ਘਰ ਦੀ ਕੰਧ ਤੋੜ ਕਲੀਨਿਕ 'ਚ ਜਾ ਵੜੀ ਕਾਰ! ਵਾਲ-ਵਾਲ ਬਚੀ ਮਰੀਜ਼ਾਂ ਦੀ...
    • due to the impact of the war discounts on food and beverages have ended
      ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ...
    • accident in morinda
      ਫ਼ਸਲ ਵੇਚਣ ਜਾ ਰਹੇ ਕਿਸਾਨ ਨਾਲ ਵਾਪਰਿਆ ਹਾਦਸਾ, ਕਣਕ ਨਾਲ ਭਰੀ ਟਰਾਲੀ ਨੂੰ ਟਿੱਪਰ...
    • punjab youth shot dead after going to get reconciliation
      ਪੰਜਾਬ: ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +