Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    8:24:32 PM

  • punjab police transfers

    ਪਰਵਿੰਦਰ ਸਿੰਘ ਝੋਟਾ ਇਨਸਾਫ਼ ਮੋਰਚੇ ਵਿਚਾਲੇ ਵੱਡਾ...

  • lakha sidhana update

    ਵੱਡੀ ਖ਼ਬਰ: ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋਂ 4...

  • pargat singh press conference

    ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ

  • sunil jakhar  governor  letter

    ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • canada News
  • ਕੈਨੇਡਾ ਗਏ ਨੌਜਵਾਨ ਦੀ ਮੌਤ, ਪਰਿਵਾਰ ਕਰ ਰਿਹਾ ਸੀ ਵਿਆਹ ਦੀਆਂ ਤਿਆਰੀਆਂ

CANADA News Punjabi(ਕੈਨੇਡਾ)

ਕੈਨੇਡਾ ਗਏ ਨੌਜਵਾਨ ਦੀ ਮੌਤ, ਪਰਿਵਾਰ ਕਰ ਰਿਹਾ ਸੀ ਵਿਆਹ ਦੀਆਂ ਤਿਆਰੀਆਂ

  • Updated: 16 Oct, 2018 08:24 AM
canada
punjabi man ram singh died canada
  • Share
    • Facebook
    • Tumblr
    • Linkedin
    • Twitter
  • Comment

ਬਰੈਂਪਟਨ(ਏਜੰਸੀ)— ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਮ ਸਿੰਘ ਵਜੋਂ ਕੀਤੀ ਗਈ ਹੈ ਜੋ ਕਿ ਬਲਾਕ ਸ਼ਹਿਣਾ ਦੇ ਪਿੰਡ ਰਾਮਗੜ੍ਹ ਦਾ ਰਹਿਣ ਵਾਲਾ ਸੀ। ਇਹ ਮਨਹੂਸ ਖਬਰ ਮਿਲਦਿਆਂ ਹੀ ਪਰਿਵਾਰ 'ਚ ਸੋਗ ਦੀ ਲਹਿਰ ਫੈਲ ਗਈ । ਰਾਮ ਸਿੰਘ ਪੁੱਤਰ ਹਮੀਰ ਸਿੰਘ ਦੀ ਉਮਰ 34 ਸਾਲ ਸੀ ਅਤੇ ਉਹ 7 ਸਾਲ ਪਹਿਲਾਂ ਆਪਣੇ ਪਰਿਵਾਰ ਦੀ ਮਾੜੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਆਪਣੇ ਭੂਆ ਅਤੇ ਫੁੱਫੜ ਕੋਲ ਕੈਨੇਡਾ ਚਲਾ ਗਿਆ ਸੀ। ਪਰਿਵਾਰ ਵਾਲੇ ਉਸ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਸਨ ਕਿਉਂਕਿ ਕੁੱਝ ਮਹੀਨਿਆਂ ਤਕ ਉਸ ਨੇ ਪੰਜਾਬ ਆਉਣਾ ਸੀ। ਪਰਿਵਾਰ ਦੀਆਂ ਸਾਰੀਆਂ ਆਸਾਂ-ਉਮੀਦਾਂ ਉਸ ਸਮੇਂ ਟੁੱਟ ਗਈਆਂ ਜਦ ਕੈਨੇਡਾ ਤੋਂ ਉਨ੍ਹਾਂ ਨੂੰ ਇਹ ਮਨਹੂਸ ਖਬਰ ਮਿਲੀ।


ਮ੍ਰਿਤਕ ਰਾਮ ਸਿੰਘ ਦੇ ਨਜ਼ਦੀਕੀ ਦੋਸਤਾਂ ਨੇ ਦੱਸਿਆ ਕਿ ਆਪਣੇ ਪਰਿਵਾਰ ਦੀ ਮਾੜੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਉਹ ਜੱਦੋ-ਜਹਿਦ ਕਰ ਰਿਹਾ ਸੀ ਅਤੇ ਜਦ ਹੁਣ ਉਸ ਦੇ ਘਰ ਦੀ ਆਰਥਿਕ ਹਾਲਤ ਚੰਗੀ ਹੋ ਗਈ ਤਾਂ ਇਹ ਭਾਣਾ ਵਰਤ ਗਿਆ, ਜਿਸ ਨੇ ਪਰਿਵਾਰ ਨੂੰ ਬੁਰੀ ਤਰ੍ਹਾਂ ਨਾਲ ਹਿਲਾ ਕੇ ਰੱਖ ਦਿੱਤਾ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਨੂੰ ਉਹ ਆਪਣੇ ਕੰਮ ਤੋਂ ਵਾਪਸ ਆਉਂਦੇ ਸਮੇਂ ਮੈਨਸ਼ਨ ਰੋਡ ਬਰੈਂਪਟਨ ਵਿਖੇ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਉਸ ਨੇ ਉੱਥੇ ਹੀ ਦਮ ਤੋੜ ਦਿੱਤਾ। ਕੈਨੇਡਾ 'ਚ ਰਹਿੰਦੇ ਪੰਜਾਬੀ ਭਾਈਚਾਰੇ 'ਚ ਵੀ ਸੋਗ ਦੀ ਲਹਿਰ ਹੈ।

  • punjabi man Ram Singh
  • died canada
  • ਕੈਨੇਡਾ
  • ਸੜਕ ਹਾਦਸੇ
  • ਰਾਮ ਸਿੰਘ

ਬਰੈਂਪਟਨ ਚੋਣਾਂ 'ਚ ਹਿੰਸਾ ਅਤੇ ਘਟੀਆ ਸਿਹਤ ਪ੍ਰਬੰਧ ਬਣੇ ਸਿਆਸੀ ਮੁੱਦੇ

NEXT STORY

Stories You May Like

  • young man dies dasuya who went to russia 9 months ago
    9 ਮਹੀਨੇ ਪਹਿਲਾਂ ਰੂਸ ਗਏ ਦਸੂਹਾ ਦੇ ਨੌਜਵਾਨ ਦੀ ਮੌਤ, ਮਾਂ ਦਾ ਸੀ ਇਕਲੌਤਾ ਸਹਾਰਾ
  • the only brother di es just before his elder sister  s wedding
    ਕਹਿਰ ਓ ਰੱਬਾ ! ਵੱਡੀ ਭੈਣ ਦੇ ਵਿਆਹ ਦੇ ਕਾਰਡ ਵੰਡਣ ਗਏ ਇਕਲੌਤੇ ਭਰਾ ਦੀ ਮੌਤ
  • canada us trade talks
    ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ
  • youth dies in collision between bolero and truck
    ਬਲੈਰੋ ਤੇ ਟਰੱਕ ਦੀ ਟੱਕਰ ਦੌਰਾਨ ਨੌਜਵਾਨ ਦੀ ਮੌਤ
  • man dead on road accident
    ਸੜਕ ਪਾਰ ਕਰ ਰਹੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌਤ
  • accident case
    ਅਣਪਛਾਤੇ ਵਾਹਨ ਦੀ ਟੱਕਰ ਨਾਲ ਐਕਟਿਵਾ ਸਵਾਰ ਨੌਜਵਾਨ ਦੀ ਮੌਤ
  • assembly elections
    ਜ਼ਿਲ੍ਹਾ ਚੋਣ ਅਫ਼ਸਰ ਨੇ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • youth dies after being crushed under a tractor
    ਟਰੈਕਟਰ ਹੇਠਾਂ ਦੱਬੇ ਜਾਣ ਕਾਰਨ ਨੌਜਵਾਨ ਦੀ ਮੌਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • mp charanjit channi  s major statement regarding rahul gandhi  s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ...
  • woman jailed in drug smuggling case
    ਨਸ਼ਾ ਸਮਗਲਿੰਗ ਦੇ ਮਾਮਲੇ ’ਚ ਮਹਿਲਾ ਨੂੰ ਕੈਦ
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
Trending
Ek Nazar
bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਕੈਨੇਡਾ ਦੀਆਂ ਖਬਰਾਂ
    • punjabi boy in canada
      ਕੈਨੇਡਾ 'ਚ ਲਾਪਤਾ ਹੋਇਆ ਪੰਜਾਬੀ ਨੌਜਵਾਨ, ਪੁਲਸ ਨੇ ਤਸਵੀਰ ਕੀਤੀ ਜਾਰੀ
    • dangerous gangster amritpal bath arrested in canada
      ਖ਼ਤਰਨਾਕ ਗੈਂਗਸਟਰ ਅੰਮ੍ਰਿਤਪਾਲ ਬਾਠ ਕੈਨੇਡਾ ’ਚ ਗ੍ਰਿਫ਼ਤਾਰ, 24 ਗੰਭੀਰ ਅਪਰਾਧਿਕ...
    • punjabi female councillor in canada
      ਕੈਨੇਡਾ 'ਚ ਪੰਜਾਬੀ ਮਹਿਲਾ ਕੌਂਸਲਰ ਨੂੰ ਨਿਸ਼ਾਨਾ ਬਣਾ ਕੇ ਲਗਾਏ ਗਏ ਨਫ਼ਰਤ ਭਰੇ...
    • india canada relations
      ਭਾਰਤ ਦਾ ਦਖ਼ਲ ਬਿਲਕੁੱਲ ਬਰਦਾਸ਼ਤ ਨਹੀਂ:  ਭੜਕੀ ਕੈਨੇਡੀਅਨ MP, ਜਾਣੋ ਪੂਰਾ ਮਾਮਲਾ
    • special postage stamp issued in canada for diwali
      ਕੈਨੇਡਾ 'ਚ ਦੀਵਾਲੀ ਮੌਕੇ ਵਿਸ਼ੇਸ਼ ਡਾਕ ਟਿਕਟ ਜਾਰੀ, ਐਬਟਸਫੋਰਡ 'ਚ ਪਟਾਕਿਆਂ...
    • pm carney on canada immigration
      ਪ੍ਰਵਾਸੀਆਂ ਦੀ ਗਿਣਤੀ ਘਟਾਉਣ ਦੀ ਤਿਆਰੀ 'ਚ ਕੈਨਡਾ ! PM ਕਾਰਨੀ ਨੇ ਕੀਤਾ ਐਲਾਨ
    • toronto temple to host indian consular camp
      ਟੋਰਾਂਟੋ ਸਥਿਤ ਮੰਦਰ 'ਚ ਮੁੜ ਲੱਗੇਗਾ ਭਾਰਤੀ ਕੌਂਸਲੇਟ ਕੈਂਪ ! 15 ਥਾਵਾਂ 'ਤੇ...
    • bc  conservative party candidate promises
      ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਉਮੀਦਵਾਰ ਵੱਲੋਂ ਨਵੀਂ ਛੁੱਟੀ ਐਲਾਨਣ ਦਾ ਵਾਅਦਾ
    • india canada ties
      ਮੁੜ ਲੀਹ 'ਤੇ ਆਉਣ ਲੱਗੇ ਭਾਰਤ ਤੇ ਕੈਨੇਡਾ ਦੇ ਸਬੰਧ ! ਦੋਵਾਂ ਦੇਸ਼ਾਂ ਵਿਚਾਲੇ ਕਈ...
    • incident with punjabi boys in canada
      ਕੈਨੇਡਾ 'ਚ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ ! ਮਾਪਿਆਂ ਦੇ ਇਕਲੌਤੇ ਪੁੱਤ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +