Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:51:42 PM

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

  • nia raid in jalandhar interrogated for three hours in two houses

    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ

PUNJAB News Punjabi(ਪੰਜਾਬ)

ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ

  • Edited By Shivani Attri,
  • Updated: 12 Mar, 2026 03:06 PM
Jalandhar
punjabi person has become wanted in canada police have released a poster
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਕੈਨੇਡਾ/ਓਨਟਾਰੀਓ-ਕੈਨੇਡਾ ਵਿਚ ਪੰਜਾਬੀ ਮੂਲ ਦੇ ਸਿੱਖ ਵਿਅਕਤੀ ਨੇ ਕੈਨੇਡਾ ਵਿਚ ਫਰਜ਼ੀ ਐਡਵੋਕੇਟ ਬਣ ਕੇ ਲੋਕਾਂ ਦੀ ਵੀਜ਼ੇ ਲਗਵਾਉਣ ਦੇ ਨਾਮ 'ਤੇ ਵੱਡੀ ਠੱਗੀ ਕੀਤੀ। ਕੇਸ ਦਰਜ ਹੋਣ ਤੋਂ ਬਾਅਦ ਦੋਸ਼ੀ ਅੰਡਰਗਰਾਊਂਡ ਹੋ ਗਿਆ ਹੈ। ਹੁਣ ਕੈਨੇਡਾ ਦੀ ਕਿਚਨਰ ਪੁਲਸ ਉਸ ਦੀ ਭਾਲ ਕਰ ਰਹੀ ਹੈ। ਪੁਲਸ ਨੇ ਮੁਲਜ਼ਮ ਦੀ ਪਛਾਣ ਇਕ 34 ਸਾਲਾ ਹਰਸ਼ਰਨ ਸਿੰਘ ਆਹਲੂਵਾਲੀਆ ਵਜੋਂ ਕੀਤੀ ਹੈ। ਪੁਲਸ ਨੇ ਉਸ ਦੇ ਵਿਰੁੱਧ ਵਾਰੰਟ ਜਾਰੀ ਕਰਦਿਆਂ ਉਸ ਨੂੰ 'ਵਾਂਟੇਡ' ਐਲਾਨਿਆ ਹੈ ।

ਇਹ ਵੀ ਪੜ੍ਹੋ: ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ 'ਆਪ' ਕਰਵਾ ਰਹੀ ਡਾਊਨ

ਮੁਲਜ਼ਮ ਨੇ ਖ਼ੁਦ ਨੂੰ ਇਕ ਪੇਸ਼ੇਵਰ ਇਮੀਗ੍ਰੇਸ਼ਨ ਵਕੀਲ ਦੱਸ ਕੇ ਲੋਕਾਂ ਨੂੰ ਵਰਕ ਵੀਜ਼ਾ ਦਿਵਾਉਣ ਦੇ ਨਾਮ 'ਤੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਹਰਸ਼ਰਨ ਆਹਲੂਵਾਲੀਆ ਨੇ ਲੋਕਾਂ ਦਾ ਵਿਸ਼ਵਾਸ ਜਿੱਤਣ ਲਈ ਖ਼ੁਦ ਨੂੰ ਓਨਟਾਰੀਓ ਦਾ ਰਜਿਸਟਰਡ ਵਕੀਲ ਦੱਸਿਆ। ਉਹ ਪੀੜਤਾਂ ਤੋਂ ਵੀਜ਼ਾ ਪ੍ਰੋਸੈਸਿੰਗ ਅਤੇ ਕਾਨੂੰਨੀ ਫ਼ੀਸ ਦੇ ਨਾਮ 'ਤੇ 5-5 ਹਜ਼ਾਰ ਕੈਨੇਡੀਅਨ ਡਾਲਰ ਵਸੂਲਦਾ ਸੀ। ਜਾਂਚ 'ਚ ਪਤਾ ਲੱਗਿਆ ਹੈ ਕਿ ਪੈਸੇ ਲੈਣ ਦੇ ਬਾਵਜੂਦ ਉਸ ਨੇ ਸਰਕਾਰੀ ਪੋਰਟਲ 'ਤੇ ਵੀਜ਼ਾ ਦੀ ਕੋਈ ਅਰਜ਼ੀ ਦਾਇਰ ਨਹੀਂ ਕੀਤੀ ਸੀ।

PunjabKesari

ਪੁਲਸ ਕਾਰਵਾਈ ਅਤੇ ਖ਼ੁਲਾਸੇ 
ਓਨਟਾਰੀਓ ਦੀ ਵਾਟਰਲੂ ਰੀਜਨਲ ਪੁਲਸ ਨੇ ਮੁਲਜ਼ਮ ਵਿਰੁੱਧ ਧੋਖਾਧੜੀ ਅਤੇ ਫਰਜ਼ੀ ਪਛਾਣ ਦੱਸਣ ਦੇ 6 ਗੰਭੀਰ ਅਪਰਾਧਿਕ ਮਾਮਲੇ ਦਰਜ ਕੀਤੇ ਹਨ। ਪੁਲਸ ਨੇ ਉਸ ਦੇ ਖ਼ਿਲਾਫ਼ ਅਧਿਕਾਰਤ ਵਾਰੰਟ (WA26025089) ਜਾਰੀ ਕੀਤਾ ਹੈ। ਪੁਲਸ ਨੂੰ ਸ਼ੱਕ ਹੈ ਕਿ ਉਸ ਨੇ ਮਾਰਚ 2025 ਤੋਂ ਜਨਵਰੀ 2026 ਦੇ ਵਿਚਕਾਰ ਕਈ ਹੋਰ ਲੋਕਾਂ ਨੂੰ ਵੀ ਆਪਣਾ ਸ਼ਿਕਾਰ ਬਣਾਇਆ ਹੋ ਸਕਦਾ ਹੈ। 34 ਸਾਲਾ ਹਰਸ਼ਰਨ ਆਹਲੂਵਾਲੀਆ ਜੋ ਕਿਚਨਰ (ਓਨਟਾਰੀਓ) ਦਾ ਰਹਿਣ ਵਾਲਾ ਹੈ ਅਤੇ ਉਸ ਕੋਲ ਕੈਨੇਡੀਅਨ ਪਾਸਪੋਰਟ ਹੈ। ਉਹ ਕੋਈ ਰਜਿਸਟਰਡ ਵਕੀਲ ਨਹੀਂ ਹੈ ਪਰ ਕਾਨੂੰਨੀ ਸ਼ਬਦਾਵਲੀ ਦੀ ਵਰਤੋਂ ਕਰਕੇ ਲੋਕਾਂ ਨੂੰ ਗੁੰਮਰਾਹ ਕਰਦਾ ਸੀ।

ਇਹ ਵੀ ਪੜ੍ਹੋ: ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ ਤਬਾਦਲੇ, ਵੇਖੋ List

ਕਿਸ਼ਤਾਂ 'ਚ ਵਸੂਲੀ 
ਉਹ ਇਕ ਵਾਰ 'ਚ ਵੱਡੀ ਰਕਮ ਲੈਣ ਦੀ ਬਜਾਏ, 'ਪ੍ਰਕਿਰਿਆ ਜਾਰੀ ਹੈ' ਦਾ ਬਹਾਨਾ ਬਣਾ ਕੇ ਮਹੀਨਿਆਂ ਤੱਕ ਕਿਸ਼ਤਾਂ ਵਿੱਚ ਪੈਸੇ ਲੈਂਦਾ ਸੀ। ਕੈਨੇਡਾ ਪੁਲਸ ਨੇ ਮੁਲਜ਼ਮ ਦੀ ਫੋਟੋ ਜਾਰੀ ਕਰਦਿਆਂ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਵੀ ਇਸ ਵਿਅਕਤੀ ਬਾਰੇ ਕੋਈ ਜਾਣਕਾਰੀ ਮਿਲੇ ਜਾਂ ਕੋਈ ਹੋਰ ਵਿਅਕਤੀ ਇਸ ਦੀ ਠੱਗੀ ਦਾ ਸ਼ਿਕਾਰ ਹੋਇਆ ਹੈ ਤਾਂ ਉਹ ਤੁਰੰਤ ਪੁਲਸ ਨਾਲ ਸੰਪਰਕ ਕਰੇ। ਫਿਲਹਾਲ ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹੈ। 

ਇਹ ਵੀ ਪੜ੍ਹੋ: ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ, ਕਿਹਾ-ਨਾ ਮੈਂ ਪਹਿਲਾਂ ਡਰਿਆ ਤੇ ਨਾ ਮੈਂ ਹੁਣ ਡਰਾਂਗਾ

 

ਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • punjabi person has become wanted in Canada
  • wanted in Canada
  • ਫਰਜ਼ੀ ਐਡਵੋਕੇਟ
  • ਹਰਸ਼ਰਨ ਸਿੰਘ ਆਹਲੂਵਾਲੀਆ
  • ਕੈਨੇਡਾ ਪੁਲਸ ਪੋਸਟਰ ਜਾਰੀ

'5 ਦਿਨ ਬੰਦ ਰਹੇਗੀ ਪੰਜਾਬ ਦੀ ਇੰਡਸਟਰੀ..!', ਈਰਾਨ-ਇਜ਼ਰਾਈਲ ਜੰਗ ਨੇ ਖੜ੍ਹੀ ਕੀਤੀ ਮੁਸੀਬਤ

NEXT STORY

Stories You May Like

  • murder of sikh youth parvinder singh who raised his voice against drugs
    ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ
  • rohini hattangadi  ritwik bhowmik  s  meethe mein kya hai   poster unveiled
    ਮੀਠੇ ਮੇਂ ਕਯਾ ਹੈ’ ਦਾ ਪਹਿਲਾ ਪੋਸਟਰ ਜਾਰੀ
  • friend  gangster  alcohol  fight  police
    ਦੋਸਤ ਨੇ ਹੀ ਮਾਰ'ਤਾ ਗੈਂਗਸਟਰ ! 8 ਮਾਮਲਿਆਂ 'ਚ ਵਾਂਟੇਡ ਸੀ ਟੂਨਾ ਬਦਮਾਸ਼
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • rajasthan police action inside the gurdwara has sikh sentiments jathedar gargaj
    ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ ਭਾਵਨਾ ਨੂੰ ਮਾਰੀ ਸੱਟ: ਜਥੇਦਾਰ ਗੜਗੱਜ
  • punjabi origin honoured in canada
    ਕੈਨੇਡਾ 'ਚ ਪੰਜਾਬੀ ਮੂਲ ਦੇ ਪੁਲਸ ਮੁਲਾਜ਼ਮ ਸਣੇ 4 ਅਧਿਕਾਰੀਆਂ ਦਾ ਵਿਸ਼ੇਸ਼ ਸਨਮਾਨ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • police accused of shielding the guilty in the case of a dalit youth  s death
    ਦਲਿਤ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਪੁਲਸ ਦੋਸ਼ੀਆਂ ਨੂੰ ਬਚਾਉਣ 'ਚ ਲੱਗੀ, ਲੋਕਾਂ ਨੇ ਥਾਣਾ ਘੇਰਿਆ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhim singh on amit shah visit
      ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ...
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • raghbir singh bharat
      ਆਪਣੀ ਆਖਰੀ ਕਿਤਾਬ ਰਿਲੀਜ਼ ਕਰ ਕੇ ਦੁਨੀਆ ਨੂੰ ਅਲਵਿਦਾ ਆਖ ਗਏ ਪ੍ਰਸਿੱਧ ਸਾਹਿਤਕਾਰ...
    • babbu maan arrives at the protest in mansa seeking justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ ਲਈ ਮਾਨਸਾ 'ਚ ਲੱਗੇ ਧਰਨੇ 'ਚ ਪਹੁੰਚੇ ਬੱਬੂ ਮਾਨ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +