Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 25, 2026

    3:24:45 PM

  • deepkes first reaction after dharmendra pradhan s resignation

    'ਝੁਕਦੀ ਹੈ ਦੁਨੀਆ, ਝੁਕਾਉਣ ਵਾਲਾ ਚਾਹੀਦੈ...'...

  • students protest in jalandhar

    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ...

  • gangster joban billa reaches punjab after being deported from indonesia

    ਇੰਡੋਨੇਸ਼ੀਆ ਤੋਂ ਡਿਪੋਰਟ ਹੋ ਕੇ ਪੰਜਾਬ ਪੁੱਜਿਆ...

  • painful death of asi of punjab police

    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ, ਡਿਊਟੀ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦਿਲਜੀਤ ਦੋਸਾਂਝ ਦੀਵਾਲੀ 'ਤੇ ਕਮਾਉਣਗੇ  40,00,00,000 ਰੁਪਏ

PUNJAB News Punjabi(ਪੰਜਾਬ)

ਦਿਲਜੀਤ ਦੋਸਾਂਝ ਦੀਵਾਲੀ 'ਤੇ ਕਮਾਉਣਗੇ  40,00,00,000 ਰੁਪਏ

  • Edited By Sunita,
  • Updated: 26 Oct, 2024 05:32 PM
Jalandhar
punjabi singer diljit dosanjh delhi concert
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਸੁਰਖੀਆਂ 'ਚ ਹਨ। ਉਨ੍ਹਾਂ ਦਾ ਕੰਸਰਟ ਭਾਰਤ 'ਚ ਹੋਣ ਜਾ ਰਿਹਾ ਹੈ, ਜਿਸ ਲਈ ਲੋਕ ਦੀਵਾਨੇ ਹਨ। ਲੋਕ ਕੰਸਰਟ ਲਈ ਹਜ਼ਾਰਾਂ ਦੀਆਂ ਟਿਕਟਾਂ ਖਰੀਦ ਰਹੇ ਹਨ। ਦਿਲਜੀਤ ਦੀ ਗਾਇਕੀ ਅਤੇ ਅਦਾਕਾਰੀ ਦੇ ਨਾਲ-ਨਾਲ ਲੋਕ ਉਨ੍ਹਾਂ ਦੇ ਬੋਲਣ ਦੇ ਅੰਦਾਜ਼ ਦੇ ਵੀ ਦੀਵਾਨੇ ਹਨ। ਉਨ੍ਹਾਂ ਦਾ ਅੰਦਾਜ਼ ਅਜਿਹਾ ਹੈ ਕਿ ਕੋਈ ਵੀ ਉਨ੍ਹਾਂ ਦਾ ਫੈਨ ਬਣ ਜਾਂਦਾ ਹੈ। ਦਿਲਜੀਤ ਇਕੱਲੇ ਕੰਸਰਟ ਤੋਂ ਹੀ ਕਰੋੜਾਂ ਦੀ ਕਮਾਈ ਕਰਦੇ ਹਨ। 

ਇਹ ਖ਼ਬਰ ਵੀ ਪੜ੍ਹੋ -  ਗੁਰਲੇਜ਼ ਅਖ਼ਤਰ ਤੇ ਸ਼੍ਰੀ ਬਰਾੜ ਮੁਸ਼ਕਿਲਾਂ 'ਚ, ਜਾਰੀ ਹੋ ਗਿਆ ਨੋਟਿਸ

ਭਾਰਤ ਦੌਰਾ 26 ਅਕਤੂਬਰ ਤੋਂ ਸ਼ੁਰੂ
ਦਿਲਜੀਤ ਦੋਸਾਂਝ ਦਾ ਭਾਰਤ ਦੌਰਾ 26 ਅਕਤੂਬਰ ਯਾਨੀਕਿ ਅੱਜ ਤੋਂ ਸ਼ੁਰੂ ਹੋ ਗਿਆ ਹੈ, ਜਿਸ ਨੂੰ ਲੈ ਕੇ ਲੋਕਾਂ 'ਚ ਪਹਿਲਾਂ ਹੀ ਕ੍ਰੇਜ਼ ਦੇਖਣ ਨੂੰ ਮਿਲ ਰਿਹਾ ਹੈ। ਰਿਪੋਰਟ ਮੁਤਾਬਿਕ, ਦਿਲਜੀਤ ਦੇ ਇੱਕ ਕੰਸਰਟ ਦੀ ਫੀਸ ਦੀ ਗੱਲ ਕਰੀਏ ਤਾਂ ਰਿਪੋਰਟ ਮੁਤਾਬਕ ਉਹ 4 ਕਰੋੜ ਰੁਪਏ ਲੈਂਦੇ ਹਨ। ਇਸ ਹਿਸਾਬ ਨਾਲ ਦਿਲਜੀਤ ਭਾਰਤ 'ਚੋਂ 40 ਕਰੋੜ ਦੀ ਕਮਾਈ ਕਰਨਗੇ। ਦਿੱਲੀ ਤੋਂ ਬਾਅਦ ਇਹ ਹੈਦਰਾਬਾਦ, ਅਹਿਮਦਾਬਾਦ, ਲਖਨਊ, ਪੁਣੇ, ਕੋਲਕਾਤਾ, ਬੈਂਗਲੁਰੂ, ਇੰਦੌਰ, ਚੰਡੀਗੜ੍ਹ ਅਤੇ ਗੁਹਾਟੀ ਜਾਵੇਗੀ। ਇਹ ਟੂਰ ਦਿੱਲੀ 'ਚ ਵੀ ਹੋਣ ਜਾ ਰਿਹਾ ਹੈ। 

ਇਹ ਖ਼ਬਰ ਵੀ ਪੜ੍ਹੋ - ਦਿਲਜੀਤ ਦੋਸਾਂਝ ਨੇ ਗੁਰਦੁਆਰਾ ਬੰਗਲਾ ਸਾਹਿਬ 'ਚ ਟੇਕਿਆ ਮੱਥਾ, ਦਿੱਲੀ ਸ਼ੋਅ ਲਈ ਕੀਤੀ ਅਰਦਾਸ

ਦਿੱਲੀ ਸਣੇ 10 ਸ਼ਹਿਰਾਂ 'ਚ ਕਰਨਗੇ ਕੰਸਰਟ 
ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦਿੱਲੀ ਸਮੇਤ ਕਰੀਬ 10 ਸ਼ਹਿਰਾਂ 'ਚ ਆਪਣੇ ਕੰਸਰਟ ਕਰਨਗੇ ਅਤੇ ਜ਼ਾਹਿਰ ਹੈ ਕਿ ਉਨ੍ਹਾਂ ਦੇ ਪ੍ਰਸ਼ੰਸਕ ਇਸ ਲਈ ਕਾਫੀ ਉਤਸ਼ਾਹਿਤ ਹਨ। ਹਾਲਾਂਕਿ ਇਸ ਸਭ ਦੇ ਵਿਚਕਾਰ ਗਾਇਕ ਦੇ ਟੂਰ ਦਾ ਨਾਂ 'ਦਿਲ-ਲੁਮੀਨਾਤੀ' ਸੁਰਖੀਆਂ 'ਚ ਬਣਿਆ ਹੋਇਆ ਹੈ। ਦਰਅਸਲ, ਇਸ ਟੂਰ ਦਾ ਨਾਂ ਇਸ ਲਈ ਚਰਚਾ 'ਚ ਹੈ। ਦਿਲਜੀਤ ਦੋਸਾਂਝ ਗਾਇਕੀ ਦੇ ਨਾਲ-ਨਾਲ ਆਪਣੀ ਅਦਾਕਾਰੀ ਲਈ ਵੀ ਕਾਫੀ ਮਸ਼ਹੂਰ ਹਨ। ਉਨ੍ਹਾਂ ਦੀ ਫ਼ਿਲਮ 'ਚਮਕੀਲਾ' ਆਈ ਸੀ। ਲੋਕ ਇਸ ਫ਼ਿਲਮ 'ਚ ਉਨ੍ਹਾਂ ਦੀ ਅਦਾਕਾਰੀ ਦੇ ਦੀਵਾਨੇ ਹੋ ਗਏ ਸਨ। ਉਹ ਹਰ ਕੰਮ ਇੰਨੇ ਲਗਨ ਨਾਲ ਕਰਦੇ ਹਨ ਕਿ ਹਰ ਕੋਈ ਇਨ੍ਹਾਂ ਨੂੰ ਪਸੰਦ ਕਰਦਾ ਹੈ ਅਤੇ ਲੋਕ ਇਸ 'ਚ ਕੋਈ ਕਮੀ ਨਹੀਂ ਲੱਭ ਪਾਉਂਦੇ। 

ਇਹ ਖ਼ਬਰ ਵੀ ਪੜ੍ਹੋ - ਮਨੋਰੰਜਨ ਜਗਤ ਨੂੰ ਝਟਕਾ, ਪ੍ਰਸਿੱਧ ਹਸਤੀ ਦਾ ਦਿਹਾਂਤ, PM ਮੋਦੀ ਨੇ ਪ੍ਰਗਟਾਇਆ ਸੋਗ

ਬਿਲਬੋਰਡ ਮੈਗਜ਼ੀਨ 'ਚ ਛਾਏ ਦਿਲਜੀਤ
ਦਿਲਜੀਤ ਦੋਸਾਂਝ ਨੇ ਇੱਕ ਵਾਰ ਫਿਰ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਹ ਕੈਨੇਡਾ ਦੇ 'ਬਿਲਬੋਰਡ ਮੈਗਜ਼ੀਨ' ਦੇ ਪਹਿਲੇ ਪ੍ਰਿੰਟ ਐਡੀਸ਼ਨ 'ਚ ਨਜ਼ਰ ਆਵੇਗੀ। ਬਿਲਬੋਰਡ ਸਭ ਤੋਂ ਪ੍ਰਸਿੱਧ ਅਮਰੀਕੀ ਸੰਗੀਤ ਮੈਗਜ਼ੀਨ ਹੈ ਅਤੇ ਕੈਨੇਡਾ 'ਚ ਇਸ ਦਾ ਪਹਿਲਾ ਐਡੀਸ਼ਨ ਇਸ ਹਫ਼ਤੇ ਆ ਰਿਹਾ ਹੈ। ਮੈਗਜ਼ੀਨ ਦੇ ਪਹਿਲੇ ਪ੍ਰਿੰਟ ਐਡੀਸ਼ਨ 'ਚ ਦਿਲਜੀਤ ਦੇ ਦਿਲ-ਲੁਮਿਨਾਤੀ ਟੂਰ ਤੋਂ ਵਿਸ਼ੇਸ਼ ਸਮੱਗਰੀ ਸ਼ਾਮਲ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 

  • Punjabi Singer
  • Diljit Dosanjh
  • Delhi Concert
  • Dil Luminati
  • Dil Luminati Tour
  • Delhi

31 ਅਕਤੂਬਰ ਜਾਂ 1 ਨਵੰਬਰ, ਹਰਿਮੰਦਰ ਸਾਹਿਬ 'ਚ ਇਸ ਦਿਨ ਮਨਾਇਆ ਜਾਵੇਗਾ ਬੰਦੀ ਛੋੜ ਦਿਵਸ

NEXT STORY

Stories You May Like

  • cockroach janata party punjabi singer diljit dosanjh
    ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ
  • mankirt aulakh backs diljit dosanjh  s   satluj
    'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ ਮਨਕੀਰਤ ਔਲਖ
  • direct tax collection up 16 40  to rs 6 51 lakh crore till july 13
    ਡਾਇਰੈਕਟ ਟੈਕਸ ਕੁਲੈਕਸ਼ਨ 13 ਜੁਲਾਈ ਤੱਕ 16.40 ਫੀਸਦੀ ਵਧ ਕੇ 6.51 ਲੱਖ ਕਰੋੜ ਰੁਪਏ ’ਤੇ ਪਹੁੰਚੀ
  • petrol becomes expensive by rs 13 18 and diesel by rs 13 80 pakistan
    ਪੈਟਰੋਲ 13.18 ਰੁਪਏ ਤੇ ਡੀਜ਼ਲ 13.80 ਰੁਪਏ ਹੋਇਆ ਮਹਿੰਗਾ, ਪਾਕਿ ਜਨਤਾ 'ਤੇ ਵਧਿਆ ਮਹਿੰਗਾਈ ਦਾ ਬੋਝ
  • shooter who opened fire at diljit dosanjh s manager s house arrested
    ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ ਸ਼ੂਟਰ ਸਣੇ 5 ਗ੍ਰਿਫ਼ਤਾਰ
  • punjab lottery rs 5 lakh rs 7 ticket
    ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ ਘੰਟਿਆਂ 'ਚ ਬਣ ਗਿਆ ਲੱਖ ਪਤੀ
  • gold 2 976 and silver by rs 13 468 in a week  prices of 18 22 24k
    ਇੱਕ ਹਫ਼ਤੇ 'ਚ ਸੋਨਾ 2,976 ਰੁਪਏ ਤੇ ਚਾਂਦੀ 13,468 ਰੁਪਏ ਹੋਏ ਸਸਤੇ, ਜਾਣੋ 18-22-24K ਦੀਆਂ ਕੀਮਤਾਂ
  • how much did diljit dosanjh charge to play the role of khalra in satluj
    'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼
  • students protest in jalandhar
    ਜਲੰਧਰ 'ਚ ਵਿਦਿਆਰਥੀਆਂ ਦਾ ਧਰਨਾ, ਅਲਰਟ ਮੋਡ 'ਤੇ ਪੁਲਸ, ਇਨ੍ਹਾਂ ਸੜਕਾਂ 'ਤੇ ਹੋਈ...
  • good news for devotees visiting shri mata vaishno devi
    ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ...
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • patwaris went on collective leave
    ਸਮੂਹਿਕ ਛੁੱਟੀ 'ਤੇ ਗਏ ਪਟਵਾਰੀ! ਸੂਬਾ ਵਾਸੀਆਂ ਨੂੰ ਝੱਲਣੀ ਪੈ ਰਹੀ ਪਰੇਸ਼ਾਨੀ
  • major commotion outside private college jalandhar
    ਜਲੰਧਰ ਦੇ ਮਸ਼ਹੂਰ ਕਾਲਜ ਦੇ ਬਾਹਰ ਹੰਗਾਮਾ, ਅਧਿਆਪਕ 'ਤੇ ਲੱਗੇ ਗੰਭੀਰ ਦੋਸ਼
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
  • thief caught stealing phones in jalandhar
    ਜਲੰਧਰ ਵਿਚ ਫੋਨ ਚੋਰੀ ਕਰਕਾ ਚੋਰ ਲੋਕਾਂ ਨੇ ਕੀਤਾ ਕਾਬੂ, ਕੁੱਟ-ਕੁੱਟ ਕੀਤਾ...
  • punjab school teacher
    ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
Trending
Ek Nazar
us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud of lakhs of rupees in the name of updating gas connection
      ਗੈਸ ਕੁਨੈਕਸ਼ਨ ਅਪਡੇਟ ਕਰਨ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
    • accident in ludhiana
      ਪਲਾਂਟ ਵਿਚ ਸਫਾਈ ਕਰਦਿਆਂ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ
    • heavy fire broke out in wires  electricity supply stopped in jalandhar
      ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ...
    • protest in delhi
      ਜੰਤਰ-ਮੰਤਰ ’ਤੇ ਧਰਨੇ ’ਚ ਸ਼ਾਮਲ ਹੋਵੇਗੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ)
    • jantar mantar  sanitation worker  partap singh bajwa
      ਜੰਤਰ-ਮੰਤਰ 'ਤੇ ਲੋਕਤੰਤਰ ਦੀ ਗੱਲ, ਪੰਜਾਬ 'ਚ ਲਾਠੀਚਾਰਜ, 'ਆਪ' ਦਾ ਦੋਹਰਾ...
    • drugs  overdose death  death of a young man
      ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
    • robbery at petrol pump at gunpoint
      ਪਿਸਤੌਲ ਦੀ ਨੋਕ 'ਤੇ ਪੈਟਰੋਲ ਪੰਪ 'ਤੇ ਲੁੱਟ, ਤਿੰਨ ਮੋਟਰਸਾਈਕਲ ਸਵਾਰ ਲੁਟੇਰੇ...
    • punjab police sho
      ਪੰਜਾਬ ਪੁਲਸ ਦੇ SHO 'ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ!
    • powercom takes major action on employees amid strike
      ਹੜਤਾਲ ਵਿਚਾਲੇ ਮੁਲਾਜ਼ਮਾਂ 'ਤੇ ਪਾਵਰਕਾਮ ਦਾ ਵੱਡਾ ਐਕਸ਼ਨ, ਤਨਖ਼ਾਹਾਂ ਨੂੰ ਲੈ ਕੇ ਆ...
    • punjab school teacher
      ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +