ਦੀਨਾਨਗਰ (ਗੋਰਾਇਆ)- ਗੁਰਦਾਸਪੁਰ ਅੰਦਰ ਪਿਛਲੇ ਦਿਨੀਂ ਹੜ੍ਹ ਨੇ ਕਾਫੀ ਤਬਾਹੀ ਮਚਾਈ ਹੈ। ਹੜ ਪੀੜਤਾਂ ਦੀ ਹਰ ਕੋਈ ਆਪਣੇ ਆਪਣੇ ਤਰੀਕੇ ਨਾਲ ਹੜ੍ਹ ਪੀੜਤਾਂ ਦੀ ਮਦਦ ਕਰ ਰਿਹਾ ਹੈ। ਇਸੇ ਤਰ੍ਹਾਂ ਹੀ ਅੱਜ ਦੀਨਾਨਗਰ ਦੇ ਪਿੰਡ ਝਬਕਰਾ ਵਿਖੇ ਪੰਜਾਬੀ ਗਾਇਕ ਜਸਬੀਰ ਜੱਸੀ ਪਹੁੰਚੇ, ਜਿਨ੍ਹਾਂ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਦਿੱਤੀ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਨਹੀਂ ਖੁੱਲ੍ਹਣਗੇ ਸਕੂਲ, DC ਨੇ ਦਿੱਤੇ ਵੱਡੇ ਹੁਕਮ
ਇਸ ਮੌਕੇ ਉਨ੍ਹਾਂ ਵੱਲੋਂ ਹੜ੍ਹ ਪੀੜਤ ਲਈ ਮੈਡੀਕਲ ਕੈਂਪ ਵੀ ਲਗਾਇਆ ਗਿਆ, ਜਿਸ 'ਚ ਦਿੱਲੀ ਤੋਂ ਏਮਸ ਦੀ ਟੀਮਾਂ ਪੁਹੰਚਾਇਆ। ਇਸ ਮੌਕੇ ਗੱਲਬਾਤ ਦੌਰਾਨ ਜਸਬੀਰ ਜੱਸੀ ਨੇ ਕਿਹਾ ਕਿ ਇਸ ਔਖੀ ਘੜੀ 'ਚ ਹਰ ਇੱਕ ਨੂੰ ਇੱਕ ਦੂਜੇ ਦਾ ਸਾਥ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬੀ ਕਦੀ ਵੀ ਦੱਬਣ ਵਾਲੇ ਨਹੀਂ ਹਨ, ਪੰਜਾਬੀ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿੰਦੇ ਹਨ ।
ਇਹ ਵੀ ਪੜ੍ਹੋ- ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਸੰਗਤ ਨੂੰ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਾਂਧੀਗਿਰੀ ਜ਼ਿੰਦਾਬਾਦ! ਲੋਕਾਂ ਨੇ ਬੂਟ ਪਾਲਸ਼ ਕਰ ਇਕੱਠੇ ਕੀਤੇ ਸੜਕ ਰਿਪੇਅਰ ਦੇ ਪੈਸੇ
NEXT STORY