ਜਲੰਧਰ (ਵੈੱਬ ਡੈਸਕ) — ਪੰਜਾਬ 'ਚ ਕੋਰੋਨਾ ਵਾਇਰਸ ਵੱਡੇ ਪੱਧਰ 'ਤੇ ਪੈਰ ਪਸਾਰ ਰਿਹਾ ਹੈ। ਆਏ ਦਿਨ ਕਈ ਨਵੇਂ ਮਾਮਲੇ ਵੱਡੀ ਗਿਣਤੀ 'ਚ ਸਾਹਮਣੇ ਆ ਰਹੇ ਹਨ। ਹਾਲ ਹੀ 'ਚ ਖ਼ਬਰ ਮਿਲੀ ਹੈ ਕਿ ਸੰਗੀਤ ਜਗਤ ਤੇ ਪੰਜਾਬੀ ਫ਼ਿਲਮ ਉਦਯੋਗ ਦੇ ਪ੍ਰਸਿੱਧ ਅਦਾਕਾਰ ਕੁਲਵਿੰਦਰ ਬਿੱਲਾ ਵੀ ਕੋਰੋਨਾ ਦੀ ਚਪੇਟ 'ਚ ਆ ਗਏ ਹਨ। ਜੀ ਹਾਂ, ਕੁਲਵਿੰਦਰ ਬਿੱਲਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ 'ਚ ਖਲਬਲੀ ਮਚ ਗਈ।
ਦੱਸ ਦਈਏ ਕਿ ਆਏ ਦਿਨ ਫ਼ਿਲਮੀ ਸਿਤਾਰੇ ਵੱਡੀ ਗਿਣਤੀ 'ਚ ਕੋਰੋਨਾ ਦੀ ਚਪੇਟ 'ਚ ਆ ਰਹੇ ਹਨ।
ਗੁਰਦਾਸਪੁਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ, 27 ਨਵੇਂ ਮਾਮਲਿਆਂ ਦੀ ਪੁਸ਼ਟੀ
NEXT STORY