Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    9:19:23 AM

  • flag clash bjp worker attack

    ਬੰਗਾਲ 'ਚ ਝੰਡਾ ਲਹਿਰਾਉਣ ਨੂੰ ਲੈ ਕੇ ਖੂਨੀ ਝੜਪ :...

  • suvendu west bengal new chief minister

    ਸ਼ੁਭੇਂਦੂ ਅਧਿਕਾਰੀ ਬਣਨਗੇ ਪੱਛਮੀ ਬੰਗਾਲ ਦੇ ਸੀ....

  • hantavirus threat in europe

    ਯੂਰਪ 'ਚ ਹੰਟਾਵਾਇਰਸ ਦਾ ਖ਼ਤਰਾ: ਕਰੂਜ਼ ਜਹਾਜ਼ 'MV...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਰਕਾਰ ਵੱਲੋਂ ਗੰਨ ਕਲਚਰ 'ਤੇ ਸਖ਼ਤੀ ਨੂੰ ਲੈ ਕੇ ਪਰਮੀਸ਼ ਵਰਮਾ ਨੇ ਤੋੜੀ ਚੁੱਪੀ, 'RRR' ਤੇ 'KGF' ਲਈ ਆਖੀ ਵੱਡੀ ਗੱਲ

PUNJAB News Punjabi(ਪੰਜਾਬ)

ਸਰਕਾਰ ਵੱਲੋਂ ਗੰਨ ਕਲਚਰ 'ਤੇ ਸਖ਼ਤੀ ਨੂੰ ਲੈ ਕੇ ਪਰਮੀਸ਼ ਵਰਮਾ ਨੇ ਤੋੜੀ ਚੁੱਪੀ, 'RRR' ਤੇ 'KGF' ਲਈ ਆਖੀ ਵੱਡੀ ਗੱਲ

  • Edited By Sunita,
  • Updated: 11 Dec, 2022 03:46 PM
Jalandhar
punjabi singer parmish verma breaks his silence on punjab govt ban gun culture
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਪੰਜਾਬੀ ਇੰਡਸਟਰੀ ਦਾ ਜਾਣਿਆ ਮਾਣਿਆ ਨਾਂ ਹੈ। ਪਿਛਲੇ ਕਰੀਬ 7-8 ਸਾਲਾਂ ਤੋਂ ਪਰਮੀਸ਼ ਵਰਮਾ ਆਪਣੇ ਗੀਤਾਂ ਨਾਲ ਲੋਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਹ ਹਾਲ ਹੀ ‘ਚ ਪੰਜਾਬੀ ਮਾਡਲ ਤੇ ਸਮਾਜਸੇਵੀ ਅਨਮੋਲ ਕਵਾਤਰਾ ਟਾਕ ਸ਼ੋਅ ‘ਚ ਮਹਿਮਾਨ ਬਣ ਕੇ ਪਹੁੰਚੇ ਸਨ। ਇਸ ਦੌਰਾਨ ਪਰਮੀਸ਼ ਵਰਮਾ ਨੇ ਕਈ ਮੁੱਦਿਆਂ ‘ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਪਰਮੀਸ਼ ਵਰਮਾ ਨੇ ਪੰਜਾਬ ਸਰਕਾਰ ਵੱਲੋਂ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ 'ਤੇ ਪਾਬੰਦੀ ਲਗਾਏ ਜਾਣ 'ਤੇ ਵੀ ਆਪਣੀ ਰਾਏ ਦਿੱਤੀ।

ਪੰਜਾਬ 'ਚ ਗੰਨ ਕਲਚਰ ਦੇ ਮੁੱਦੇ 'ਤੇ ਪਰਮੀਸ਼ ਵਰਮਾ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਇਸ ਗੱਲ ਨਾਲ ਸਹਿਮਤ ਹਨ ਕਿ ਗੀਤ ਲੋਕਾਂ ਦੇ ਦਿਲ ਦਿਮਾਗ਼ 'ਤੇ ਪ੍ਰਭਾਵ ਪਾਉਂਦੇ ਹਨ ਪਰ ਇਸ ਨੂੰ ਲੈ ਕੇ ਗਾਈਡਲਾਈਨਜ਼ ਵੀ ਬਿਲਕੁਲ ਕਲੀਅਰ (ਸਾਫ਼) ਹੋਣੀਆਂ ਚਾਹੀਦੀਆਂ ਹਨ। ਪਰਮੀਸ਼ ਵਰਮਾ ਨੇ ਇਹ ਵੀ ਕਿਹਾ ਕਿ ਉਹ ਇਹ ਗੱਲ ਸਰਕਾਰ ਨੂੰ ਲੈ ਕੇ ਨਹੀਂ ਕਹਿ ਰਹੇ ਹਨ, ਸਗੋਂ ਉਨ੍ਹਾਂ ਦੀ ਨਿੱਜੀ ਰਾਏ ਹੈ। ਉਨ੍ਹਾਂ ਨੇ ਕਿਹਾ ਕਿ ਉਹ ਮੰਨਦੇ ਹਨ ਕਿ ਕਲਾਕਾਰਾਂ ਦੀ ਇੱਕ ਸਮਾਜਕ ਜ਼ਿੰਮੇਵਾਰੀ ਹੁੰਦੀ ਹੈ ਪਰ ਇਸ ਨੂੰ ਲੈ ਕੇ ਪੂਰੀ ਕਲੈਰਿਟੀ ਹੋਣਾ ਜ਼ਰੂਰੀ ਹੈ, ਕਿਉਂਕਿ ਜੇਕਰ ਪੰਜਾਬ 'ਚ ਗੰਨ ਕਲਚਰ ਪ੍ਰਮੋਟ ਕਰਨ 'ਤੇ ਸਰਕਾਰ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ ਤਾਂ ਪੰਜਾਬ ਵਰਗੇ ਸੂਬੇ 'ਚ 'ਆਰ. ਆਰ. ਆਰ' ਵਰਗੀ ਫ਼ਿਲਮਾਂ ਚੰਗਾ ਬਿਜ਼ਨੈੱਸ ਕਰਦੀਆਂ ਹਨ। 

ਇਸ ਤੋਂ ਇਲਾਵਾ ਪਰਮੀਸ਼ ਵਰਮਾ ਨੇ ਸਿੱਧੂ ਮੂਸੇਵਾਲਾ ਦੇ ਇੱਕ ਪੁਰਾਣੇ ਇੰਟਰਵਿਊ ਦਾ ਜ਼ਿਕਰ ਵੀ ਕੀਤਾ, ਜਿਸ 'ਚ ਮੂਸੇਵਾਲਾ ਨੇ ਕਿਹਾ ਸੀ ਕਿ ਜੇਕਰ ਪੰਜਾਬੀ ਗੀਤਾਂ 'ਚ ਅਸਲੇ ਦੇ ਜ਼ਿਕਰ ਤੋਂ ਕਿਸੇ ਨੂੰ ਦਿੱਕਤ ਹੈ ਜਾਂ ਇਸ ਨਾਲ ਬੁਰਾ ਪ੍ਰਭਾਵ ਪੈਂਦਾ ਹੈ, ਤਾਂ ਫਿਰ 'ਆਰ. ਆਰ. ਆਰ' ਅਤੇ 'ਕੇ. ਜੀ. ਐੱਫ' ਵਰਗੀਆਂ ਫ਼ਿਲਮਾਂ ਭਾਰਤ 'ਚ ਹਿੱਟ ਕਿਉਂ ਹੁੰਦੀਆਂ ਹਨ। ਇਸ ਦੇ ਨਾਲ ਹੀ ਪਰਮੀਸ਼ ਨੇ ਕਿਹਾ ਕਿ ਗੰਨ ਕਲਚਰ ਦਾ ਮੁੱਦਾ ਸਿਰਫ਼ ਪੰਜਾਬ ਦਾ ਹੀ ਨਹੀਂ ਹੈ, ਸਗੋਂ ਪੂਰੇ ਇੰਡੀਆ ਦਾ ਹੈ। ਅਸਲਾ ਤੇ ਡਰੱਗਜ਼ ਨੂੰ ਪੰਜਾਬ ਦਾ ਮੁੱਦਾ ਬਣਾਇਆ ਜਾ ਰਿਹਾ ਹੈ ਪਰ ਇਹ ਪੂਰੇ ਦੇਸ਼ ਦਾ ਸਾਂਝਾ ਮੁੱਦਾ ਹੈ। ਇਸ ਤੋਂ ਇਲਾਵਾ ਪਰਮੀਸ਼ ਵਰਮਾ ਨੇ ਇਹ ਵੀ ਕਿਹਾ ਕਿ ਗਾਇਕ ਉਹੀ ਗੀਤ ਬਣਾਉਂਦਾ ਹੈ, ਜੋ ਦਰਸ਼ਕਾਂ ਨੂੰ ਪਸੰਦ ਹੁੰਦਾ ਹੈ। 


ਦੱਸਣਯੋਗ ਹੈ ਕਿ ਪੰਜਾਬ ਸਰਕਾਰ ਪਿਛਲੇ ਕੁਝ ਦਿਨਾਂ ਤੋਂ ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਤੇ ਗਾਇਕਾਂ ਖ਼ਿਲਾਫ਼ ਐਕਸ਼ਨ 'ਚ ਆ ਗਈ ਹੈ। ਹਾਲ ਹੀ ਸਰਕਾਰ ਨੇ ਕਈ ਪੰਜਾਬੀ ਸਿੰਗਰਾਂ 'ਤੇ ਕੇਸ ਵੀ ਦਰਜ ਕੀਤੇ ਸਨ। ਹੁਣ ਦੇਖਣਾ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਗੀਤਾਂ 'ਚ ਅਸਲੇ ਦੀ ਪਾਬੰਦੀ ਦਾ ਲੋਕਾਂ 'ਤੇ ਕਿੰਨਾ ਪ੍ਰਭਾਵ ਪੈਂਦਾ ਹੈ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਦਿਓ।

  • Punjabi Singer
  • Parmish Verma
  • Punjab Govt
  • Banning Gun Culture
  • Songs
  • Punjab
  • Anmol kwatra

ਕਿਸਾਨਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਦਿੱਤਾ ਚਿਤਾਵਨੀ ਪੱਤਰ, ਕੀਤੀ ਇਹ ਮੰਗ

NEXT STORY

Stories You May Like

  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • ravneet singh bittu statement
    ਪੰਜਾਬ 'ਚ ਹੋਏ ਧਮਾਕਿਆਂ ਨੂੰ ਲੈ ਕੇ ਰਵਨੀਤ ਬਿੱਟੂ ਨੇ ਸਰਕਾਰ 'ਤੇ ਸਾਧਿਆ ਨਿਸ਼ਾਨਾ
  • rahul roy says he is being well taken of
    'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ 'ਤੇ 'ਆਸ਼ਿਕੀ' ਸਟਾਰ ਨੇ ਤੋੜੀ ਚੁੱਪੀ
  • big news about jalandhar and amritsar blasts
    ਜਲੰਧਰ ਅਤੇ ਅੰਮ੍ਰਿਤਸਰ ਧਮਾਕਿਆਂ ਨੂੰ ਲੈ ਕੇ ਵੱਡੀ ਖ਼ਬਰ, ਇਸ ਸੰਗਠਨ ਨੇ ਲਈ ਜ਼ਿੰਮੇਵਾਰੀ
  • rbi  s   major action taken on 2 banks for violating rules
    ਬੈਂਕਿੰਗ ਸੈਕਟਰ 'ਤੇ RBI ਦੀ ਸਖ਼ਤੀ: ਨਿਯਮਾਂ ਦੀ ਉਲੰਘਣਾ ਕਾਰਨ 2 ਬੈਂਕਾਂ 'ਤੇ ਹੋਈ ਵੱਡੀ ਕਾਰਵਾਈ
  • congress raises sharp questions on modi government
    BRICS+ ਮੀਟਿੰਗ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਦੀ ਵਿਦੇਸ਼ ਨੀਤੀ 'ਤੇ ਚੁੱਕੇ ਤਿੱਖੇ ਸਵਾਲ
  • new customs rules regarding nepal
    ਨੇਪਾਲ ਨੂੰ ਲੈ ਬੈਠਾ ਨਵਾਂ ਕਸਟਮ ਨਿਯਮ ! ਭਾਰਤ ਤੋਂ ਸਾਮਾਨ ਲਿਆਉਣ 'ਤੇ ਸਖ਼ਤੀ ਕਾਰਨ ਅੱਧੀ ਰਹਿ ਗਈ ਕਮਾਈ
  • big incident in punjab young man shot with bullets near palace on gt road
    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ ਪੈਲੇਸ ਦੇ ਨੇੜੇ ਗੋਲ਼ੀਆਂ ਨਾਲ ਭੁੰਨ੍ਹਿਆ ਨੌਜਵਾਨ
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
Trending
Ek Nazar
indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big incident in tarn taran  firing at punjab poultry farm and breeding farm
      ਤਰਨਤਾਰਨ 'ਚ ਵੱਡੀ ਵਾਰਦਾਤ! ਪੰਜਾਬ ਪੋਲਟਰੀ ਫਾਰਮ ਐਡ ਬਰੀਡਿੰਗ ਫਾਰਮ 'ਤੇ...
    • husband and wife took big step
      ਅਸੀਂ ਆਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੱਕ ਰਹੇ ਹਾਂ, 'ਬੱਚਿਓ ਸਾਨੂੰ ਮਾਫ...
    • 4 gangsters   associates arrested after police encounter
      ਤਰਨਤਾਰਨ 'ਚ ਐਨਕਾਊਂਟਰ! ਪੁਲਸ ਮੁਕਾਬਲੇ ਮਗਰੋਂ ਗੈਂਗਸਟਰਾਂ ਦੇ 4 ਸਾਥੀ ਕਾਬੂ
    • rain and thunderstorm warning in punjab
      ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • mother jumps into bein river with 2 sons boys die
      ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ...
    • dgp s big statement on the blasts in jalandhar and amritsar
      ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ...
    • innocent girl killed by dogs dies a painful death
      ਪੰਜਾਬ 'ਚ ਰੂਹ ਕੰਬਾਊ ਘਟਨਾ! ਜਵਾਕੜੀ ਨੂੰ ਕੁੱਤਿਆਂ ਨੇ ਨੋਚਿਆ, ਤੜਫ਼-ਤੜਫ਼ ਕੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • dgp gaurav yadav visit jalandhar dhanpreet kaur cp major on blast
      ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +