Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    11:49:31 AM

  • pm narendra modi visit jalandhar dera sachkhand ballan

    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ...

  • pm narendra modi s big announcement in jalandhar development hubs

    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ...

  • sukhbir badal on budget

    ‘ਆਪ’ ਸਰਕਾਰ ਦੀ ਨਾਕਾਮ ਅਗਵਾਈ ਕਾਰਨ ਕੇਂਦਰੀ ਬਜਟ ’ਚ...

  • big announcement in punjab on february 5th

    ਪੰਜਾਬ 'ਚ 5 ਫਰਵਰੀ ਨੂੰ ਲੈ ਕੇ ਵੱਡਾ ਐਲਾਨ, ਹਰੇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਪੰਜਾਬੀ ਗਾਇਕ ਨੇ ਵਿਧਵਾ ਨਾਲ ਜਿਸਮਾਨੀ ਸਬੰਧ ਬਣਾ ਦਿੱਤਾ ਵੱਡਾ ਧੋਖਾ, ਦੂਜੀ ਕੁੜੀ ਨਾਲ ਕਰਵਾਇਆ ਵਿਆਹ

PUNJAB News Punjabi(ਪੰਜਾਬ)

ਪੰਜਾਬੀ ਗਾਇਕ ਨੇ ਵਿਧਵਾ ਨਾਲ ਜਿਸਮਾਨੀ ਸਬੰਧ ਬਣਾ ਦਿੱਤਾ ਵੱਡਾ ਧੋਖਾ, ਦੂਜੀ ਕੁੜੀ ਨਾਲ ਕਰਵਾਇਆ ਵਿਆਹ

  • Edited By Babita,
  • Updated: 04 Jun, 2021 11:28 AM
Mohali
punjabi singer relation with widow
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਪਰਦੀਪ) : ਪੰਜਾਬੀ ਗਾਇਕ ਵੱਲੋਂ ਇਕ ਵਿਧਵਾ ਜਨਾਨੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰਨ ਅਤੇ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿ ਕੇ ਉਸ ਨਾਲ ਜਿਸਮਾਨੀ ਸਬੰਧ ਬਣਾ ਉਸ ਦੀ ਜ਼ਿੰਦਗੀ ਬਰਬਾਦ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਕਰੋੜਾਂ ਰੁਪਏ ਦੀ ਮਾਲਕਣ ਹੋਣ ਵਾਲੀ ਪੀੜਤ ਜਨਾਨੀ ਨੂੰ ਹੁਣ ਮਜਬੂਰਨ ਡੇਰਾਬੱਸੀ ਵਿਖੇ ਰਹਿਣਾ ਪੈ ਰਿਹਾ ਹੈ ਅਤੇ ਉਸ ਵੱਲੋਂ ਪੁਲਸ ਨੂੰ ਦਿੱਤੀਆਂ ਦਰਖ਼ਾਸਤਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਦੋਂ ਕਿ ਪੁਲਸ ਵੱਲੋਂ ਉਸ ਨੂੰ ਵਾਰ-ਵਾਰ ਇਹ ਭਰੋਸਾ ਦਿੱਤਾ ਗਿਆ ਸੀ ਕਿ ਜਾਂਚ ਤੋਂ ਬਾਅਦ ਪੁਲਸ ਗਾਇਕ ਖ਼ਿਲਾਫ਼ ਮਾਮਲਾ ਦਰਜ ਕਰੇਗੀ। ਨਾ ਤਾਂ ਹੁਣ ਤੱਕ ਪੁਲਸ ਵੱਲੋਂ ਕੋਈ ਮਾਮਲਾ ਦਰਜ ਕੀਤਾ ਗਿਆ ਹੈ, ਨਾ ਹੀ ਪੁਲਸ ਉਸ ਗਾਇਕ ਤੋਂ ਉਸ ਦੀ ਧੋਖੇ ਨਾਲ ਲੁੱਟੀ ਹੋਈ ਰਕਮ ਵਾਪਸ ਦਿਵਾ ਸਕੀ ਹੈ, ਜਦੋਂ ਕਿ ਉਹ ਗਾਇਕ ਅਜੇ ਵੀ ਖਰੜ ਵਿਚ ਰਹਿ ਰਿਹਾ ਹੈ। ਜਨਾਨੀ ਦਾ ਦੋਸ਼ ਹੈ ਕਿ ਗਾਇਕ ਕਿੰਗ ਬੀ ਉਰਫ਼ ਸੁਨੀਲ ਚੌਹਾਨ ਵਾਸੀ ਗੜ੍ਹਸ਼ੰਕਰ, ਜਿਸ ਦਾ ਇਕ ਘਰ ਲੁਧਿਆਣੇ ਵੀ ਹੈ, ਉਸ ਦੀ ਜ਼ਿੰਦਗੀ ਵਿਚ 2017 ’ਚ ਫੇਸਬੁੱਕ ਰਾਹੀਂ ਹੋਈ ਦੋਸਤੀ ਦੌਰਾਨ ਆਇਆ ਸੀ। ਪੀੜਤਾ ਮੁਤਾਬਕ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ, ਜਿਸ ਦੇ 2 ਪੁੱਤਰ ਹਨ। ਹਮਦਰਦੀ ਜਤਾ ਕੇ ਕਿੰਗ ਬੀ ਨੇ ਉਸ ਨਾਲ ਨਜ਼ਦੀਕੀਆਂ ਵਧਾ ਲਈਆਂ ਅਤੇ ਉਸ ਨਾਲ ਵਿਆਹ ਕਰਵਾਉਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਦੀ ਲਪੇਟ 'ਚ ਆਏ 'ਮਿਲਖਾ ਸਿੰਘ' ਦੀ ਫਿਰ ਵਿਗੜੀ ਸਿਹਤ, PGI 'ਚ ਕਰਵਾਇਆ ਦਾਖ਼ਲ
ਪੀੜਤਾ ਨੇ ਦੋਸ਼ ਲਾਏ ਕਿ ਪਤੀ ਦੀ ਮੌਤ ਤੋਂ ਬਾਅਦ ਉਸ ਦੀ ਪ੍ਰਾਪਰਟੀ ਦਾ ਬਣਦਾ ਹਿੱਸਾ 75 ਲੱਖ ਰੁਪਏ ਉਸ ਨੂੰ ਮਿਲਿਆ ਸੀ ਅਤੇ ਜਲੰਧਰ ਵਿਚ ਉਸ ਦੀ 95 ਲੱਖ ਦੀ ਕੋਠੀ ਸੀ। ਕਿੰਗ ਬੀ ਦੀ ਅੱਖ ਉਸ ਦੀ ਪ੍ਰਾਪਰਟੀ ਅਤੇ ਬੈਂਕ ਬੈਲੈਂਸ ’ਤੇ ਸੀ, ਜਿਸ ਨੇ ਉਸ ਨੂੰ ਚੰਡੀਗੜ੍ਹ ਵਸਣ ਦੇ ਸੁਫ਼ਨੇ ਵਿਖਾ ਕੇ ਉਸ ਦੀ ਜਲੰਧਰ ਵਿਚਲੀ ਕੋਠੀ ਵਿਕਾ ਦਿੱਤੀ। ਸੁਨੀਲ ਨੇ ਉਸ ਦੀ ਵਿਕੀ ਹੋਈ ਕੋਠੀ ਦੀ ਰਕਮ ਵਿਚੋਂ ਉਸ ਨੂੰ ਸਿਰਫ 16 ਲੱਖ ਰੁਪਏ ਦਿੱਤੇ ਅਤੇ ਬਾਕੀ ਆਪ ਰੱਖ ਲਏ। ਕੋਠੀ ਵੇਚਣ ਤੋਂ ਬਾਅਦ ਉਹ ਖਰੜ ਵਿਖੇ ਰਹਿਣ ਲੱਗ ਗਏ, ਜਿੱਥੇ ਸੁਨੀਲ ਨੇ ਕਦੇ ਆਪਣੇ ਗਾਣੇ ਕੱਢਣ ਅਤੇ ਕਦੇ ਹੋਰ ਬਹਾਨੇ ਬਣਾ ਕੇ ਉਸ ਦੇ ਪੈਸੇ ਵੀ ਹੜੱਪ ਲਏ ਅਤੇ 9 ਮਹੀਨਿਆਂ ਬਾਅਦ ਉਹ ਉਸ ਨੂੰ ਛੱਡ ਕੇ ਦੂਜੀ ਕੁੜੀ ਨਾਲ ਵਿਆਹ ਕਰਵਾ ਕੇ ਉਸ ਨਾਲ ਰਹਿਣ ਲੱਗ ਪਿਆ। ਪੀੜਤ ਜਨਾਨੀ ਨੇ ਮਾਮਲੇ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ ਸੀ ਅਤੇ ਸੁਨੀਲ ਖ਼ਿਲਾਫ਼ ਪੁਖ਼ਤਾ ਸਬੂਤ ਵੀ ਪੇਸ਼ ਕੀਤੇ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਪੀੜਤਾ ਨੇ ਦੋਸ਼ ਲਾਏ ਕਿ ਸੁਨੀਲ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਹੈ ।

ਇਹ ਵੀ ਪੜ੍ਹੋ : ਸਿਆਸੀ ਬਿਸਾਤ 'ਤੇ 'ਕੈਪਟਨ' ਨੇ ਖੇਡਿਆ 'ਮਾਸਟਰ ਸਟ੍ਰੋਕ', ਸਿੱਧੂ ਸਣੇ ਵਿਰੋਧੀਆਂ ਨੂੰ ਕੀਤਾ ਚਾਰੇ ਖਾਨੇ ਚਿੱਤ
ਜਨਾਨੀ ਨੇ ਮੇਰੇ ’ਤੇ ਕਈ ਹਮਲੇ ਕਰਵਾਏ : ਸੁਨੀਲ
ਉੱਥੇ ਹੀ ਗਾਇਕ ਕਿੰਗ ਬੀ ਨੇ ਕਿਹਾ ਕਿ ਇਸ ਜਨਾਨੀ ਨੇ ਮੇਰੇ ’ਤੇ ਕਈ ਹਮਲੇ ਵੀ ਕਰਵਾਏ, ਜਿਸ ਸਬੰਧੀ ਮੈਂ ਸਬੰਧਿਤ ਥਾਣੇ ਵਿਚ ਸ਼ਿਕਾਇਤ ਵੀ ਦਰਜ ਕਰਵਾ ਚੁੱਕਾ ਹਾਂ ਅਤੇ ਇਸ ਜਨਾਨੀ ਵੱਲੋਂ ਮੇਰੇ ਖ਼ਿਲਾਫ਼ ਖਰੜ ਅਤੇ ਮੋਹਾਲੀ ਵਿਚ ਸ਼ਿਕਾਇਤ ਦਿੱਤੀ ਗਈ ਅਤੇ ਇਸ ਸਬੰਧੀ ਮੈਂ ਆਪਣੇ ਵੱਲੋਂ ਪੂਰੇ ਸਬੂਤ ਥਾਣਿਆਂ ਵਿਚ ਜਮ੍ਹਾਂ ਕਰਵਾ ਚੁੱਕਾ ਹਾਂ। ਇਸ ਜਨਾਨੀ ਕੋਲੋਂ ਗੱਡੀ ਨਾਲ ਜਲੰਧਰ ਵਿਚ 30 ਜੁਲਾਈ, 2017 ਨੂੰ ਇਕ ਹਾਦਸਾ ਹੋ ਗਿਆ ਸੀ, ਜਿਸ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ : ਕੈਪਟਨ-ਸਿੱਧੂ ਦੀ ਸਿਆਸੀ ਲੜਾਈ 'ਚ 'ਘਰਵਾਲੀਆਂ' ਦੀ ਐਂਟਰੀ, ਇੰਝ ਕੱਢਿਆ ਦਿਲ ਦਾ ਉਬਾਲ

ਉਸ ਮਾਮਲੇ ਵਿਚ ਇਹ ਭਗੌੜਾ ਚੱਲ ਰਹੀ ਹੈ। ਕਿੰਗ ਬੀ ਉਰਫ਼ ਸੁਨੀਲ ਨੇ ਕਿਹਾ ਕਿ ਇਸ ਜਨਾਨੀ ਦੇ ਗੈਂਗਸਟਰਾਂ ਨਾਲ ਸਬੰਧ ਹਨ ਅਤੇ ਉਨ੍ਹਾਂ ਤੋਂ ਉਸ ਨੇ ਮੈਨੂੰ ਕਈ ਧਮਕੀ ਭਰੇ ਫੋਨ ਵੀ ਕਰਵਾਏ ਹਨ। ਇਹ ਜਨਾਨੀ ਮੇਰੇ ਕੋਲੋਂ ਪੈਸੇ ਹੜੱਪਣਾ ਚਾਹੁੰਦੀ ਹੈ। ਜੁਲਾਈ 2017 ਤੋਂ ਪਹਿਲਾਂ ਮੇਰੇ ਖ਼ਿਲਾਫ਼ ਕੋਈ ਸ਼ਿਕਾਇਤ ਜਾਂ ਮੁਕੱਦਮਾ ਨਹੀਂ ਸੀ । ਇਸ ਜਨਾਨੀ ਕਾਰਨ ਮੈਂ ਬਿਨਾਂ ਕਿਸੇ ਗੱਲ ਤੋਂ ਤੰਗ-ਪਰੇਸ਼ਾਨ ਹੋ ਰਿਹਾ ਹਾਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

  • Punjabi Singer
  • Widow
  • Relations
  • Fraud
  • ਪੰਜਾਬੀ ਗਾਇਕ
  • ਵਿਧਵਾ ਜਨਾਨੀ
  • ਜਿਸਮਾਨੀ ਸਬੰਧ
  • ਧੋਖਾ

3 ਮੈਂਬਰੀ ਕਮੇਟੀ ਆਪਣੀ ਰਿਪੋਰਟ ਮੰਗਲਵਾਰ ਜਾਂ ਬੁੱਧਵਾਰ ਸੋਨੀਆ ਗਾਂਧੀ ਨੂੰ ਸੌਂਪੇਗੀ : ਹਰੀਸ਼ ਰਾਵਤ

NEXT STORY

Stories You May Like

  • plash was caught with another girl
    ਦੂਜੀ ਕੁੜੀ ਨਾਲ ਫੜੇ ਗਏ ਸਨ ਪਲਾਸ਼, ਮਹਿਲਾ ਕ੍ਰਿਕਟਰਾਂ ਨੇ ਚਾੜ੍ਹ'ਤਾ ਕੁੱਟਾਪਾ, ਸਮ੍ਰਿਤੀ ਦੇ ਦੋਸਤ ਨੇ ਕੀਤਾ ਖੁਲਾਸਾ
  • punjabi singer veer devinder house firing
    ਕੈਨੇਡਾ ਤੋਂ ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦੇ ਘਰ 'ਤੇ ਗੈਂਗਸਟਰਾਂ ਨੇ ਚਲਾਈਆਂ ਤਾੜ-ਤਾੜ ਗੋਲੀਆਂ
  • british pm starmer meets president xi jinping in beijing
    ਬੀਜਿੰਗ 'ਚ ਜਿਨਪਿੰਗ ਨਾਲ ਬ੍ਰਿਟਿਸ਼ PM ਸਟਾਰਮਰ ਨੇ ਕੀਤੀ ਮੁਲਾਕਾਤ, ਸਬੰਧ ਸੁਧਾਰਨ 'ਤੇ ਦਿੱਤਾ ਜ਼ੋਰ
  • gangster aid arrested
    ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲਾ ਮੁਲਜ਼ਮ ਗ੍ਰਿਫ਼ਤਾਰ
  • punjabi singer ap dhillon meets legendary rock band linkin park
    ਪੰਜਾਬੀ ਗਾਇਕ AP ਢਿੱਲੋ ਨੇ ਲੈਜੈਂਡਰੀ ਰੌਕ ਬੈਂਡ 'Linkin Park' ਨਾਲ ਕੀਤੀ ਮੁਲਾਕਾਤ, ਆਖ 'ਤੀ ਇਹ ਗੱਲ
  • maharashtra 14 year old girl married off to 30 year old man
    14 ਸਾਲਾ ਕੁੜੀ ਦਾ 30 ਸਾਲਾ ਵਿਅਕਤੀ ਨਾਲ ਵਿਆਹ, ਐੱਫ. ਆਈ. ਆਰ. ਦਰਜ
  • major accident occurred during the shooting of the film with jay randhawa
    ਪੰਜਾਬੀ ਅਦਾਕਾਰ ਜੈ ਰੰਧਾਵਾ ਨਾਲ ਫਿਲਮ ਦੀ ਸ਼ੂਟਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ ! ਲਿਜਾਣਾ ਪਿਆ ਹਸਪਤਾਲ
  • punjab woman news
    ਪੰਜਾਬ 'ਚ ਵਿਧਵਾ ਔਰਤ ਦਾ ਬੇਰਹਿਮੀ ਨਾਲ ਕਤਲ! ਹੈਰਾਨ ਕਰੇਗਾ ਪੂਰਾ ਮਾਮਲਾ
  • pm narendra modi visit jalandhar dera sachkhand ballan
    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ...
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
  • captain amarinder singh meets pm modi in dera ballan
    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ...
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
  • pm narendra modi visit jalandhar
    PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ- ਡੇਰੇ ਦੀ...
  • desecration of gutka sahib by miscreants
    ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਗੁਟਕਾ ਸਾਹਿਬ ਦੀ ਬੇਅਦਬੀ
  • jalandhar  vehicle hits motorcycle  catches fire
    ਜਲੰਧਰ: ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਲੱਗੀ ਅੱਗ; ਬਿਜਲੀ ਦਾ ਖੰਬਾ ਵੀ...
  • mann government has completely failed
    ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ ਸਰਕਾਰ 'ਤੇ ਜਤਾਇਆ ਭਰੋਸਾ
Trending
Ek Nazar
dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • one arrested with 2 lakh 80 thousand banned pills
      2 ਲੱਖ 80 ਹਜ਼ਾਰ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਕਾਬੂ, ਦੂਜਾ ਫ਼ਰਾਰ
    • action taken against community center for commercial use
      ਘਰੇਲੂ ਬਿਜਲੀ ਦੀ ਕਮਰਸ਼ੀਅਲ ਵਰਤੋਂ ਦੇ ਦੋਸ਼ ’ਚ ਕਮਿਊਨਿਟੀ ਸੈਂਟਰ ਖ਼ਿਲਾਫ਼ ਕਾਰਵਾਈ,...
    • indian oil corporation limited  recruitment  apply  candidates
      Indian Oil 'ਚ ਨਿਕਲੀਆਂ ਨੌਕਰੀਆਂ ! ਬਿਨਾਂ ਪ੍ਰੀਖਿਆ ਹੋਵੇਗੀ ਭਰਤੀ, ਪੰਜਾਬ ਸਣੇ...
    • robbers ransacked a money exchange shop
      ਲੁਟੇਰਿਆਂ ਨੇ ਮਨੀ ਐਕਸਚੇਂਜਰ ਦੀ ਦੁਕਾਨ ਕਰ 'ਤੀ ਖਾਲੀ, ਨਕਦੀ ਤੇ ਮੋਬਾਈਲਾਂ ਸਣੇ...
    • captain amarinder singh meets pm modi in dera ballan
      ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ...
    • students fell ill
      ਅਚਾਨਕ ਵਿਗੜ ਗਈ ਵਿਦਿਆਰਥੀਆਂ ਦੀ ਸਿਹਤ, ਲਿਜਾਣਾ ਪਿਆ ਹਸਪਤਾਲ, ਤੜਫ਼ਦਿਆਂ ਦਾ ਨਹੀਂ...
    • pm narendra modi visit dera sachkhand ballan
      ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
    • navjot kaur sidhu congress raja warring
      ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਵਾਲੇ ਬਿਆਨ 'ਤੇ ਰਾਜਾ ਵੜਿੰਗ ਦਾ ਜਵਾਬ
    • pm narendra modi visit jalandhar
      PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ- ਡੇਰੇ ਦੀ...
    • central government budget pratap bajwa
      ਕੇਂਦਰ ਸਰਕਾਰ ਨੇ ਬਜਟ ਵਿਚ ਪੰਜਾਬ ਨੂੰ ਪੂਰੀ ਤਰ੍ਹਾਂ ਵਿਸਾਰਿਆ : ਪ੍ਰਤਾਪ ਬਾਜਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +