Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    12:39:40 PM

  • zelenskyy called putin for direct talks

    ਖ਼ਤਮ ਹੋਵੇਗੀ 4 ਸਾਲਾਂ ਤੋਂ ਜਾਰੀ ਜੰਗ! ਜ਼ੇਲੇਂਸਕੀ...

  • shortage of cash across the country at atms

    ਦੇਸ਼ ਭਰ 'ਚ ਹੋ ਗਈ Cash ਦੀ ਕਮੀ, ਕਈ ਸੂਬਿਆਂ ਦੇ...

  • ashes stolen from nakodar crematorium

    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ...

  • canada super visa and visitor visa

    ਕੈਨੇਡਾ ਦੇ ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੁਣ ਰੁਪਿੰਦਰ ਹਾਂਡਾ ਵੀ ਕਿਸਾਨਾਂ ਦੇ ਮਾਰਚ 'ਚ ਪੁੱਜੀ, ਸਾਂਝੀ ਕੀਤੀ ਵੀਡੀਓ

PUNJAB News Punjabi(ਪੰਜਾਬ)

ਹੁਣ ਰੁਪਿੰਦਰ ਹਾਂਡਾ ਵੀ ਕਿਸਾਨਾਂ ਦੇ ਮਾਰਚ 'ਚ ਪੁੱਜੀ, ਸਾਂਝੀ ਕੀਤੀ ਵੀਡੀਓ

  • Edited By Sunita,
  • Updated: 02 Dec, 2020 03:01 PM
Jalandhar
punjabi singer rupinder handa farmer protest
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਕਿਸਾਨ ਅੰਦੋਲਨ ਨੂੰ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਲਾਕਾਰ ਵੀ ਆਪੋ-ਆਪਣਾ ਸਮਰਥਨ ਦੇ ਰਹੇ ਹਨ । ਹਰਭਜਨ ਮਾਨ, ਸਿੱਧੂ ਮੂਸੇ ਵਾਲਾ, ਬੱਬੂ ਮਾਨ, ਅੰਮ੍ਰਿਤ ਮਾਨ, ਰਣਜੀਤ ਬਾਵਾ, ਕੰਵਰ ਗਰੇਵਾਲ, ਹਰਫ ਚੀਮਾ ਵਰਗੇ ਅਨੇਕਾਂ ਕਲਾਕਾਰ ਦਿੱਲੀ ਪਹੁੰਚ ਰਹੇ ਹਨ। ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵੱਲੋਂ ਦਿੱਲੀ 'ਚ ਖ਼ੇਤੀ ਬਿੱਲਾਂ ਖ਼ਿਲਾਫ਼ ਰੋਸ ਮਾਰਚ ਚੱਲ ਰਿਹਾ ਹੈ। ਗਾਇਕਾ ਰੁਪਿੰਦਰ ਹਾਂਡਾ ਵੀ ਕਿਸਾਨਾਂ ਦੇ ਇਸ ਅੰਦੋਲਨ  'ਚ ਸ਼ਾਮਲ ਹੋਈ ਹੈ ਅਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਧਰਨੇ 'ਚ ਮੌਕੇ 'ਤੇ ਪਹੁੰਚੀ। ਉਨ੍ਹਾਂ ਨੇ ਇਸ ਦਾ ਇਕ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਰੁਪਿੰਦਰ ਹਾਂਡਾ ਟਰੈਕਟਰ 'ਤੇ ਚੜ੍ਹ ਕੇ ਮਾਰਚ 'ਚ ਸ਼ਾਮਲ ਹੋਣ ਲਈ ਪਹੁੰਚੀ। ਇਸ ਤੋਂ ਇਲਾਵਾ ਪੰਜਾਬੀ ਫ਼ਿਲਮ ਅਦਾਕਾਰ ਬਿੰਨੂ ਢਿੱਲੋਂ ਵੀ ਕਿਸਾਨਾਂ ਦੇ ਸਮਰਥਨ 'ਚ ਲਗਾਤਾਰ ਪੋਸਟਾਂ ਪਾ ਰਹੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਕਿਸਾਨ ਦੀ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਇਕ ਅੰਨ ਦਾਤਾ ਹੱਥ 'ਚ ਰੋਟੀ ਲਈ ਉਸ ਨੂੰ ਮੱਥਾ ਟੇਕਦਾ ਹੋਇਆ ਉਸ ਪ੍ਰਮਾਤਮਾ ਦਾ ਸ਼ੁਕਰੀਆ ਅਦਾ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਿਖਿਆ ਕਿ 'ਪ੍ਰਮਾਤਮਾ ਤਿੰਨ ਵਕਤ ਦੀ ਰੋਟੀ ਸਭ ਨੂੰ ਦੇਵੀਂ ਪਰ ਜਿਸ ਅਨਾਜ ਤੋਂ ਰੋਟੀ ਬਣਦੀ ਹੈ ਉਹ ਅਨਾਜ ਪੈਦਾ ਕਰਨ ਵਾਲੇ ਬਾਬੇ ਨਾਨਕ ਦੇ ਵਾਰਸਾਂ ਦੇ ਸਿਰ 'ਤੇ ਆਪਣਾ ਮਿਹਰ ਭਰਿਆ ਹੱਥ ਰੱਖੀਂ ਵਾਹਿਗੁਰੂ।'

 
 
 
 
 
View this post on Instagram
 
 
 
 
 
 
 
 
 
 
 

A post shared by Rupinder Handa (@rupinderhandaofficial)

 

ਦੱਸਣਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਵਿਆਹ ਦੇ ਬੰਧਨ 'ਚ ਬੱਝੇ ਗਾਇਕ ਤੇ ਅਦਾਕਾਰ ਜੱਸ ਬਾਜਵਾ ਵੀ ਅੱਜ ਸ਼ਾਮ ਨੂੰ ਦਿੱਲੀ ਲਈ ਰਵਾਨਾ ਹੋ ਜਾਣਗੇ। ਇਸ ਗੱਲ ਦੀ ਜਾਣਕਾਰੀ ਖ਼ੁਦ ਜੱਸ ਬਾਜਵਾ ਨੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਟੋਰੀ ਸਾਂਝੀ ਕਰਕੇ ਦਿੱਤੀ ਹੈ। ਇਸ ਸਟੋਰੀ 'ਚ ਲਿਖਿਆ ਗਿਆ ਹੈ, 'ਅੱਜ ਸ਼ਾਮ ਨੂੰ ਦਿੱਲੀ ਨੂੰ ਰਵਾਨਾ ਹੋਣਾ ਅਸੀਂ। ਆਲੇ-ਦੁਆਲੇ ਦੇ ਪਿੰਡਾਂ 'ਚੋਂ ਸੰਗਤ ਦਾ ਕਾਫ਼ਲਾ ਲੈ ਕੇ ਜੇ ਕੋਈ ਵੀਰ-ਭਰਾ ਜਾਣਾ ਚਾਹੁੰਦਾ ਤਾਂ ਉਹ ਸਾਡੇ ਨੰਬਰ 'ਤੇ ਜਾਣਕਾਰੀ ਲਈ ਫੋਨ ਕਰ ਸਕਦਾ ਹੈ। ਅਸੀਂ ਆਪਣਾ ਜੱਥਾ ਸ਼ੰਭੂ ਬਾਰਡਰ ਤੋਂ ਲੈ ਕੇ ਜਾਵਾਂਗੇ ਜੀ। ਕਿਸਾਨ ਮਜਦੂਰ ਏਕਤਾ ਜ਼ਿੰਦਾਬਾਦ।' ਦੱਸ ਦਈਏ ਕਿ ਇਸ ਪੋਸਟ ਨਾਲ ਉਨ੍ਹਾਂ ਨੇ ਆਪਣਾ ਫੋਨ ਨੰਬਰ ਵੀ ਸਂਝਾ ਕੀਤਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Binnu Dhillon (@binnudhillons)

 

  • Rupinder Handa
  • Farmer Protest
  • Farmer
  • Delhi
  • Punjabi Celebrity

ਸਮਰਾਲਾ 'ਚ ਲੁੱਟ ਦੀ ਵੱਡੀ ਵਾਰਦਾਤ, ATM ਕੱਟ ਕੇ 26 ਲੱਖ ਰੁਪਏ ਲੈ ਫ਼ਰਾਰ ਹੋਏ ਲੁਟੇਰੇ

NEXT STORY

Stories You May Like

  • interesting contest in ward number 2 and 5 of majitha
    ਮਜੀਠਾ ਦੇ ਵਾਰਡ ਨੰਬਰ 2 ਅਤੇ 5 'ਚ ਦਿਲਚਸਪ ਮੁਕਾਬਲਾ: ਏਡੀਸੀ ਰੁਪਿੰਦਰ ਪਾਲ ਸਿੰਘ
  • lpg rates increased by 97  in 6 months
    6 ਮਹੀਨਿਆਂ 'ਚ 97% ਤੱਕ ਵਧੇ LPG ਦੇ ਰੇਟ, 'ਛੋਟੂ ਸਿਲੰਡਰ' ਵੀ ਹੋਇਆ ਮਹਿੰਗਾ
  • shehnaaz gill opens up about the one who has her heart
    ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ ਕੀਤਾ ਖੁਲਾਸਾ
  • farmers  suicide  modi government
    ਸਾਲ 2005-14 ਦੌਰਾਨ ਲੱਖਾਂ ਕਿਸਾਨਾਂ ਨੇ ਕੀਤੀ ਖ਼ੁਦਕੁਸ਼ੀ, ਮੋਦੀ ਸਰਕਾਰ ਨੇ ਬਦਲੇ ਹਾਲਾਤ: ਆਦਿੱਤਿਆਨਾਥ
  • lic preparing to enter fintech business
    ਫਿਨਟੈਕ ਕਾਰੋਬਾਰ ’ਚ ਉਤਰਨ ਦੀ ਤਿਆਰੀ ’ਚ LIC, ਰਣਨੀਤਕ ਨਿਵੇਸ਼ ’ਤੇ ਵੀ ਨਜ਼ਰ
  • india will now become   global leader   in electrical industry
    IT ਤੇ ਆਟੋ ਸੈਕਟਰ ਤੋਂ ਬਾਅਦ ਹੁਣ ਇਲੈਕਟ੍ਰੀਕਲ ਉਦਯੋਗ 'ਚ ਭਾਰਤ ਬਣੇਗਾ 'ਗਲੋਬਲ ਲੀਡਰ'
  • french open  naomi osaka advances to next round
    ਫ੍ਰੈਂਚ ਓਪਨ: ਚੈਂਪੀਅਨ ਕੋਕੋ ਗੌਫ ਦਾ ਸਫ਼ਰ ਖ਼ਤਮ; ਨਾਓਮੀ ਓਸਾਕਾ ਅਗਲੇ ਦੌਰ 'ਚ ਪੁੱਜੀ
  • swing packed with people hangs suspended in mid air at kapurthala fair
    Punjab: ਮੇਲੇ 'ਚ ਲੋਕਾਂ ਨਾਲ ਭਰਿਆ ਝੂਲਾ ਹਵਾ 'ਚ ਲਟਕਿਆ, ਖ਼ੌਫ਼ਨਾਕ ਵੀਡੀਓ ਆਈ ਸਾਹਮਣੇ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
  • punjabi boy in italy
    ਇਟਲੀ 'ਚ 4 ਭੈਣਾਂ ਦੇ ਇਕਲੌਤੇ ਭਰਾ ਵਰਿੰਦਰ ਕੁਮਾਰ ਮਹੇ ਦੀ ਭੇਦ ਭਰੇ ਹਾਲਾਤ 'ਚ...
Trending
Ek Nazar
trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

british home secretary in parliament

ਸੰਸਦ ‘ਚ ਬ੍ਰਿਟਿਸ਼ ਗ੍ਰਹਿ ਮੰਤਰੀ ਨੇ ਸਿੱਖਾਂ ਦੇ ਕਕਾਰ ਵਜੋਂ ਕਿਰਪਾਨ ਪਹਿਨਣ ‘ਤੇ...

700 kg   donald trump

ਬੰਗਲਾਦੇਸ਼ ਦੇ ਚਿੜੀਆਘਰ 'ਚ 700 ਕਿਲੋ ਦੇ 'ਡੋਨਾਲਡ ਟਰੰਪ' ਨੂੰ ਦੇਖਣ ਲਈ ਉਮੜੀ...

vikram digwa sentenced

ਕਤਲ ਮਾਮਲੇ 'ਚ ਵਿਕਰਮ ਦਿਗਵਾ ਨੂੰ ਉਮਰ ਕੈਦ; ਪ੍ਰਦਰਸ਼ਨਕਾਰੀਆਂ ਨੇ ਘਰ 'ਤੇ ਕਰ'ਤਾ...

students abducted

ਨਾਈਜੀਰੀਆ ਤੋਂ ਵੱਡੀ ਖ਼ਬਰ, ਬੰਦੂਕਧਾਰੀਆਂ ਨੇ ਸੱਤ ਵਿਦਿਆਰਥੀਆਂ ਨੂੰ ਕੀਤਾ ਅਗਵਾ

fire at old age home

ਸ਼੍ਰੀਲੰਕਾ: ਬਿਰਧ ਆਸ਼ਰਮ 'ਚ ਲੱਗੀ ਅੱਗ, 11 ਲੋਕਾਂ ਦੀ ਮੌਤ

trekking routes missing mba student 6 days

ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ...

delhi  chandigarh  haryana  bomb threat

'ਕੋਈ ਸਫ਼ਰ ਨਾ ਕਰਿਓ..!' ਦਿੱਲੀ, ਚੰਡੀਗੜ੍ਹ, ਹਰਿਆਣਾ ਦੇ ਕਈ ਇਲਾਕਿਆਂ ਨੂੰ...

famous actress becomes mother of twins at the age of 45

45 ਸਾਲ ਦੀ ਉਮਰ 'ਚ ਜੁੜਵਾ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ

shilpa shinde reacts to demands for her arrest

ਮਸ਼ਹੂਰ ਅਦਾਕਾਰਾ ਹੋਵੇਗੀ ਗ੍ਰਿਫ਼ਤਾਰ ! ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਹੈਰਾਨ ਕਰੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug and arms trade was going on through social media  6 accused arrested
      ਅੰਮ੍ਰਿਤਸਰ 'ਚ ਵੱਡੀ ਕਾਰਵਾਈ: ਹੈਰੋਇਨ ਦੀ ਵੱਡੀ ਖੇਪ ਤੇ 5 ਪਿਸਤੌਲਾਂ ਸਮੇਤ 6...
    • dispute arises between jyoti nooran s husband abhishek usman
      ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
    • punjab weather update
      ਪੰਜਾਬ 'ਚ ਮੀਂਹ-ਹਨੇਰੀ ਬਾਰੇ ਨਵੀਂ ਅਪਡੇਟ! ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ...
    • security increased after receiving bomb threats to blow up temples
      ਮੰਦਰਾਂ ਨੂੰ ਬੰਬ ਨਾਲ ਉਡਾਉਣ ਧਮਕੀ ਮਿਲਣ ’ਤੇ ਮਹਾਨਗਰ ’ਚ ਵਧਾਈ ਸੁਰੱਖਿਆ, ਪੁਲਸ...
    • mohali incident lover girlfriend 35 times
      ਮੋਹਾਲੀ 'ਚ ਵੱਡੀ ਵਾਰਦਾਤ: ਆਸ਼ਕ ਨੇ ਦਫ਼ਤਰ 'ਚ ਕਰ 'ਤਾ ਪ੍ਰੇਮਿਕਾ ਦਾ ਕਤਲ, 35 ਵਾਰ...
    • 50 rupees lottery motor mechanic won 21 lakhs
      50 ਰੁਪਏ ਦੀ ਲਾਟਰੀ ਨਾਲ ਲੱਖਪਤੀ ਬਣਿਆ ਮੋਟਰ ਮਕੈਨਿਕ, ਜਿੱਤਿਆ 21 ਲੱਖ ਦਾ ਪਹਿਲਾ...
    • power disrupted after storm
      ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
    • body of a person found in house of sher singh colony
      ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
    • tarun chugh rajya sabha candidate from mp
      ਤਰੁਣ ਚੁੱਘ ਦਾ ਸਿਆਸੀ ਕੱਦ ਹੋਰ ਵਧਿਆ, ਭਾਜਪਾ ਨੇ ਮੱਧ ਪ੍ਰਦੇਸ਼ ਤੋਂ ਬਣਾਇਆ...
    • dispute between a police officer and his wife created a ruckus
      ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ ਵਾਧੂ ਪੁਲਸ ਫੋਰਸ, ਹੈਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +