Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    10:07:42 AM

  • will government buses run in punjab today or not

    ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ?...

  • 4 crore property 13 crore cars  rolls royce mla maithili thakur

    4 ਕਰੋੜ ਦੀ ਜਾਇਦਾਦ, 13 ਕਰੋੜ ਦੀ ਕਾਰ !...

  • soap shampoo toothpaste red green tags

    ਸਾਬਣ, ਸ਼ੈਂਪੂ ਤੇ ਟੂਥਪੇਸਟ ਵਰਗੀਆਂ ਚੀਜ਼ਾਂ 'ਤੇ...

  • hospital incident

    ਆਦਿਲਾਬਾਦ ਦੇ ਹਸਪਤਾਲ 'ਚ ਲੱਗ ਗਈ ਅੱਗ ! 5 ਦਿਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਖੇਤੀ ਬਿੱਲਾਂ ਵਿਰੁੱਧ ਭਾਰੀ ਇੱਕਠ ਨਾਲ 5911 'ਤੇ ਬੈਠ ਮਾਨਸਾ ਧਰਨੇ 'ਤੇ ਪਹੁੰਚਿਆ ਸਿੱਧੂ ਮੂਸੇ ਵਾਲਾ (ਵੀਡੀਓ

PUNJAB News Punjabi(ਪੰਜਾਬ)

ਖੇਤੀ ਬਿੱਲਾਂ ਵਿਰੁੱਧ ਭਾਰੀ ਇੱਕਠ ਨਾਲ 5911 'ਤੇ ਬੈਠ ਮਾਨਸਾ ਧਰਨੇ 'ਤੇ ਪਹੁੰਚਿਆ ਸਿੱਧੂ ਮੂਸੇ ਵਾਲਾ (ਵੀਡੀਓ

  • Edited By Sunita,
  • Updated: 25 Sep, 2020 01:34 PM
Jalandhar
punjabi singer sidhu moose wala
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਪੰਜਾਬ ਦੀਆਂ 31 ਜੱਥੇਬੰਦੀਆਂ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਨੂੰ ਪੰਜਾਬੀ ਕਲਾਕਾਰਾਂ ਨੇ ਵੀ ਆਪਣਾ ਪੂਰਾ ਸਹਿਯੋਗ ਦਿੱਤਾ ਹੈ। ਪੰਜਾਬੀ ਪ੍ਰਸਿੱਧ ਗਾਇਕ ਸਿੱਧੂ ਮੂਸੇ ਵਾਲਾ ਵੀ ਕਿਸਾਨਾਂ ਦੇ ਸਮਰਥਨ 'ਚ ਆਵਾਜ਼ ਬੁਲੰਦ ਕਰ ਰਹੇ ਹਨ। ਸਿੱਧੂ ਮੂਸੇ ਵਾਲਾ 5911 'ਤੇ ਪਿੰਡ ਮੂਸਾ ਤੋਂ ਮਾਨਸਾ ਲਈ ਰਵਾਨਾ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨਾਲ ਵੱਡੀ ਗਿਣਤੀ 'ਚ ਚਾਹੁਣ ਵਾਲੇ ਪਹੁੰਚੇ ਹਨ ਅਤੇ ਖੇਤੀ ਬਿੱਲ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ। ਇਸ ਤੋਂ ਇਲਾਵਾ ਸਿੱਧੂ ਮੂਸੇ ਵਾਲਾ ਨਾਲ ਗਾਇਕ ਆਰ. ਨੇਤ, ਕੋਰਾਲਾ ਮਾਨ, ਗੁਲਾਬ ਸਿੱਧੂ, ਅੰਮ੍ਰਿਤ ਮਾਨ, ਭਾਨਾ ਸਿੱਧੂ ਸਣੇ ਕਈ ਹੋਰ ਕਲਾਕਾਰ ਵੀ ਪਹੁੰਚਣਗੇ।

ਦੱਸ ਦਈਏ ਕਿ ਅੱਜ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਰੇਲਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਕਿਸਾਨਾਂ ਨੇ 24 ਤੋਂ 26 ਸਤੰਬਰ ਤੱਕ ਰੇਲਾਂ ਰੋਕਣ ਦਾ ਐਲਾਨ ਕੀਤਾ ਕੀਤਾ ਹੈ। ਹਾਲਾਂਕਿ ਖ਼ਬਰਾਂ ਤਾਂ ਇਹ ਵੀ ਹਨ ਕਿ ਪਹਿਲੀ ਅਕਤੂਬਰ ਤੋਂ ਕਿਸਾਨ ਅਣਮਿਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰ ਰਹੇ ਹਨ।

ਅੱਜ ਨਾਭਾ ਵਿਚ ਕਿਸਾਨਾਂ ਦੇ ਧਰਨੇ 'ਚ ਸਮਰਥਨ ਦੇਣ ਲਈ ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਕਲਾਕਾਰ ਪਹੁੰਚੇ ਹਨ।
ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ। ਗਾਇਕ ਸਿੱਪੀ ਗਿੱਲ ਨੇ 'ਆਸ਼ਿਕ਼ ਮਿੱਟੀ ਦੇ' ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ। ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ 'ਅੱਖਾਂ ਖੋਲ੍ਹ' ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।

  • Sidhu Moose Wala
  • Kisan Mazdoor Ekta
  • Farmers Protest
  • Kisan Protest
  • 25th September
  • Punjabi Singer

ਅਕਾਲੀ ਦਲ ਦੇ ਵਰਕਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ, ਜ਼ਿਲ੍ਹਾ ਰਿਹੈ ਮੁਕੰਮਲ ਬੰਦ

NEXT STORY

Stories You May Like

  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • youth attack case
    ਮਾਨਸਾ ਦੇ ਪਿੰਡ 'ਚ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਹਾਲਤ ਗੰਭੀਰ
  • special sir camps set up at 650 polling booths in mansa district
    ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
  • kashmir himachal heavy rain snowfall
    ਕਸ਼ਮੀਰ ਤੇ ਹਿਮਾਚਲ ’ਚ ਭਾਰੀ ਮੀਂਹ ਮਗਰੋਂ ਬਰਫ਼ਬਾਰੀ, ਚਿੱਟੀ ਚਾਦਰ ਨਾਲ ਢੱਕੇ ਕਈ ਇਲਾਕੇ
  • uk referendum
    ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ ! ਕਾਰਡਿਫ਼ 'ਚ ਹੋ ਗਏ 'ਦਸਤਖ਼ਤ'
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
Trending
Ek Nazar
sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • case registered against four individuals for intercepting
      ਘਰ ਜਾ ਰਹੀ ਔਰਤ ਨੂੰ ਰਾਹ ’ਚ ਘੇਰ ਕੇ ਜਬਰ-ਜ਼ਨਾਹ ਕਰਨ ਦਾ ਮਾਮਲਾ, ਚਾਰ ਵਿਅਕਤੀਆਂ...
    • muktsar sahib fraud
      ਅਸ਼ਲੀਲ ਫੋਟੋ ਵਾਇਰਲ ਕਰਨ ਦੀ ਧਮਕੀ ਦੇ ਕੇ ਬਜ਼ੁਰਗ ਤੋਂ ਠੱਗੇ 1 ਲੱਖ ਰੁਪਏ
    • muktsar sahib news
      ਵੱਡੀਆਂ ਨਹਿਰਾਂ ਦੇ ਪੁੱਲਾਂ ਦੇ ‘ਖੂਨੀ ਪੁਆਇੰਟ’ 33 ਸਾਲ ਬਾਅਦ ਵੀ ਅਸੁਰੱਖਿਅਤ,...
    • jathedar gargajj stopped  kartarpur sahib corridor
      ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ ਜਾਣ ਤੋਂ ਰੋਕਿਆ
    • nri in ludhiana
      ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • accident in samana
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਣ ਜਾ ਰਹੇ ਬਜ਼ੁਰਗ ਨਾਲ ਵਾਪਰ ਗਈ ਅਣਹੋਣੀ!
    • gurdaspur ardas
      ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਲਈ ਭਾਰਤ-ਪਾਕਿਸਤਾਨ ਦੀ ਸੰਗਤ ਨੇ ਜ਼ੀਰੋ ਲਾਈਨ ’ਤੇ...
    • punjab shocking incident
      ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ! ਸਿੱਖ ਜਥੇਬੰਦੀਆਂ ਨੇ ਚੁੱਕ ਲਿਆ...
    • interview with raman kumar news anchor at jalandhar doordarshan
      ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +