Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 24, 2026

    4:57:48 PM

  • ashwani sharma s sharp questions beset the punjab government

    ਅਮਿਤ ਸ਼ਾਹ ਜਾਂ CBI ਦਾ ਡਰ? ਅਸ਼ਵਨੀ ਸ਼ਰਮਾ ਦੇ ਤਿੱਖੇ...

  • trump reveals about attacking iran

    ਈਰਾਨ 'ਤੇ ਹਮਲੇ ਦਾ ਸੁਝਾਅ ਸਭ ਤੋਂ ਪਹਿਲਾਂ ਕਿਸ ਨੇ...

  • sukhbir singh badal on bhagwant mann and raja warring

    ਭੁੱਲਰ ਨੂੰ ਬਚਾਉਣ ਦੀ ਬਜਾਏ ਵੜਿੰਗ ਖ਼ਿਲਾਫ਼ ਵੀ...

  • highcourt s decision on baghapurana dc sdm dispute

    ਬਾਘਾਪੁਰਾਣਾ DC-SDM ਵਿਵਾਦ 'ਤੇ ਹਾਈਕੋਰਟ ਦਾ ਆ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕਿਸਾਨਾਂ ਦੇ ਹੱਕਾਂ ਲਈ ਬੱਬੂ ਮਾਨ ਦਾ ਵੱਡਾ ਐਲਾਨ, 25 ਸਤੰਬਰ ਨੂੰ ਕਰਨਗੇ ਚੱਕਾ ਜਾਮ (ਵੀਡੀਓ)

PUNJAB News Punjabi(ਪੰਜਾਬ)

ਕਿਸਾਨਾਂ ਦੇ ਹੱਕਾਂ ਲਈ ਬੱਬੂ ਮਾਨ ਦਾ ਵੱਡਾ ਐਲਾਨ, 25 ਸਤੰਬਰ ਨੂੰ ਕਰਨਗੇ ਚੱਕਾ ਜਾਮ (ਵੀਡੀਓ)

  • Edited By Sunita,
  • Updated: 22 Sep, 2020 12:40 PM
Jalandhar
punjabi singers babbu maan
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਕਿਸਾਨਾਂ ਤੇ ਪੰਜਾਬੀ ਮਾਂ ਬੋਲੀ ਦੇ ਹੱਕ 'ਚ ਆਪਣੀ ਬੇਬਾਕ ਰਾਏ ਰੱਖਣ ਵਾਲੇ ਉਘੇ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਬੱਬੂ ਮਾਨ ਨੇ ਕਿਸਾਨਾਂ ਦੇ ਹੱਕ 'ਚ ਮੁੜ ਆਵਾਜ਼ ਬੁਲੰਦ ਕੀਤੀ ਹੈ। ਹਾਲ ਹੀ 'ਚ ਇਕ ਵੀਡੀਓ ਸਾਂਝੀ ਕਰਦਿਆਂ ਬੱਬੂ ਮਾਨ ਨੇ ਕਿਸਾਨਾਂ ਨਾਲ ਖੜ੍ਹਨ ਦੀ ਗੱਲ ਆਖੀ ਹੈ । ਬੱਬੂ ਮਾਨ ਨੇ ਇਸ ਵੀਡੀਓ ਦੀ ਕੈਪਸ਼ਨ 'ਚ ਲਿਖਿਆ ਹੈ, ''ਸਾਡਾ ਐਲਾਨ ਸ਼ਰੇਆਮ 25 ਤਾਰੀਖ਼ ਨੂੰ ਚੱਕਾ ਜਾਮ, ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ।'
ਬੱਬੂ ਮਾਨ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਬੱਬੂ ਮਾਨ ਵੀ ਕਿਸਾਨ ਆਰਡੀਨੈਂਸ ਦਾ ਪੂਰਨ ਤੌਰ 'ਤੇ ਵਿਰੋਧ ਕਰ ਰਹੇ ਹਨ ਅਤੇ 25 ਸਤੰਬਰ ਨੂੰ ਕਿਸਾਨਾਂ ਵੱਲੋਂ ਖੇਤੀਬਾੜੀ ਆਰਡੀਨੈਂਸ ਦੇ ਵਿਰੋਧ 'ਚ ਕੀਤੇ ਜਾ ਰਹੇ ਚੱਕੇ ਜਾਮ 'ਚ ਬੱਬੂ ਮਾਨ ਵੀ ਸ਼ਾਮਲ ਹੋ ਸਕਦੇ ਹਨ।
PunjabKesari
ਦੱਸ ਦਈਏ ਕਿ ਬੱਬੂ ਮਾਨ ਸ਼ੁਰੂ ਤੋਂ ਹੀ ਕਿਸਾਨਾਂ ਦੇ ਹੱਕ 'ਚ ਬੋਲਦੇ ਨਜ਼ਰ ਆ ਰਹੇ ਹਨ। ਬੱਬੂ ਮਾਨ ਨੇ ਹੀ ਸਭ ਤੋਂ ਪਹਿਲਾਂ ਕਿਸਾਨਾਂ ਦੇ ਹਿੱਤ 'ਚ ਇਕ ਪੋਸਟ ਸਾਂਝੀ ਕੀਤੀ ਸੀ ਇਸ ਪੋਸਟ 'ਚ ਬੱਬੂ ਮਾਨ ਨੇ ਲਿਖਿਆ ਸੀ, 'ਦਿੱਲੀ ਅਤੇ ਭਾਰਤ ਦਾ ਪੂਰਾ ਮੀਡੀਆ ਬਾਲੀਵੁੱਡ ਦੀਆਂ ਖ਼ਬਰਾਂ ਜਾਂ ਸਿਆਸੀ ਖ਼ਬਰਾਂ ਦਿਖਾਉਂਦਾ ਹੈ। ਕਿਸਾਨ ਜਾਂ ਮਜ਼ਦੂਰ ਦੀ ਕੋਈ ਗੱਲ ਹੀ ਨਹੀਂ ਕਰਦਾ। 80% ਲੋਕ ਖੇਤੀਬਾੜੀ ਨਾਲ ਜੁੜੇ ਹੋਏ ਹਨ ਅਤੇ ਇਨ੍ਹਾਂ ਲੋਕਾਂ ਦੇ ਹੱਕ ਦੀ ਗੱਲ ਤਾਂ ਹੁੰਦੀ ਹੀ ਨਹੀਂ। ਜਦੋਂਕਿ ਚਾਹੀਦਾ ਇਹ ਹੈ ਕਿ 80% ਖ਼ਬਰਾਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੋਣੀਆਂ ਚਾਹੀਦੀਆਂ ਹਨ। ਫ਼ਸਲਾਂ ਦੇ ਮੁੱਲ ਮਿਲਣੇ ਚਾਹੀਦੇ ਹਨ, ਜਿਹੜੇ ਹਿਸਾਬ ਨਾਲ ਪਿਛਲੇ 40 ਸਾਲਾਂ 'ਚ ਬਾਕੀ ਚੀਜ਼ਾਂ ਦੀਆਂ ਕੀਮਤਾਂ ਵਧੀਆਂ, ਉਸੇ ਹਿਸਾਬ ਨਾਲ ਸਾਡੀਆਂ ਫ਼ਸਲਾਂ ਦੀਆਂ ਕੀਮਤਾਂ ਵੀ ਵਧਣੀਆਂ ਚਾਹੀਦੀਆਂ ਹਨ, ਪੱਕੀਆਂ ਮੰਡੀਆਂ ਬਣਨੀਆਂ ਚਾਹੀਦੀਆਂ ਹਨ। ਸਰਕਾਰ ਆਪ ਫ਼ਸਲ ਖਰੀਦ ਕੇ ਕਿਸਾਨਾਂ ਨੂੰ ਪੈਸੇ ਦੇਵੇ, ਫ਼ਸਲਾਂ ਦਾ ਬੀਮਾ ਹੋਵੇ ਅਤੇ ਜਿੰਨੀਆਂ ਵੀ ਸਾਡੀਆਂ ਬੀਬੀਆਂ ਆਪਣੇ ਘਰ ਪਰਿਵਾਰ 'ਚ ਖੇਤਾ ਨਾਲ ਜੁੜੇ ਕੰਮ ਕਰਦੀਆਂ, ਰੋਟੀ ਪਕਾਉਂਦੀਆਂ, ਭਾਂਡੇ ਮਾਜਦੀਆਂ ਉਨ੍ਹਾਂ ਨੂੰ ਵੀ ਬਣਦੀ ਤਨਖਾਹ ਮੁਕਰਰ ਹੋਣੀ ਚਾਹੀਦੀ ਹੈ ਕਿਉਂਕਿ ਉਹ ਵੀ ਆਪਣੀ ਪੂਰੀ ਜ਼ਿੰਦਗੀ ਇਸ ਕਿੱਤੇ ਲਈ ਸਮਰਪਤ ਕਰਦੀਆਂ ਹਨ। ਕਿਸਾਨ ਮਜ਼ਦੂਰ ਦੇ ਹੱਕ 'ਚ ਪਹਿਲਾਂ ਵੀ ਖੜ੍ਹੇ ਹਾਂ ਤੇ ਅੱਗੇ ਵੀ ਡੱਟ ਕੇ ਖੜ੍ਹਾਗੇ, ਹਮੇਸ਼ਾਂ ਹੱਕ ਸੱਚ ਲਈ ਲਿਖਦੇ ਰਹਾਂਗੇ।'

 
 
 
 
 
View this post on Instagram
 
 
 
 
 
 
 
 
 

Saada ailaan shareaam 25 tareek chakka jaam Kisaan Majdoor Ekta Zindabaad

A post shared by Babbu Maan (@babbumaaninsta) on Sep 21, 2020 at 11:05pm PDT

  • Babbu Maan
  • Protestors
  • Farmers
  • Agriculture Bills
  • Punjabi Singers

ਖੇਤੀ ਬਿੱਲਾਂ ਖ਼ਿਲਾਫ਼ ਅਕਾਲੀ ਦਲ ਦਾ ਵੱਡਾ ਐਲਾਨ, 25 ਨੂੰ ਕਰੇਗਾ ਚੱਕਾ ਜਾਮ

NEXT STORY

Stories You May Like

  • 25 ias  9 ips officers  transfer
    ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸਬੇ ਦੇ 25 IAS ਅਤੇ 9 IPS ਅਧਿਕਾਰੀਆਂ ਦਾ ਤਬਾਦਲਾ
  • bjp s big announcement regarding randhawa suicide case
    ਰੰਧਾਵਾ ਖ਼ੁਦਕੁਸ਼ੀ ਮਾਮਲੇ ਨੂੰ ਲੈ ਕੇ ਭਾਜਪਾ ਦਾ ਵੱਡਾ ਐਲਾਨ, ਸੁਨੀਲ ਜਾਖੜ ਨੇ CM ਮਾਨ 'ਤੇ ਕੱਸਿਆ ਤੰਜ (ਵੀਡੀਓ)
  • post office on an investment of 25 lakhs
    Post Office: 25 ਲੱਖ ਦੇ ਨਿਵੇਸ਼ 'ਤੇ ਹਰ ਮਹੀਨੇ ਮਿਲਣਗੇ 17,000 ਰੁਪਏ, ਜਾਣੋ ਪੂਰੀ ਸਕੀਮ
  • tanda  s darapur railway gate will remain closed till march 25
    25 ਮਾਰਚ ਤੱਕ ਬੰਦ ਰਹੇਗਾ ਟਾਂਡਾ ਦਾ ਦਾਰਾਪੁਰ ਰੇਲਵੇ ਫਾਟਕ
  • railway employees mileage allowance hiked by 25
    ਰੇਲਵੇ ਮੁਲਾਜ਼ਮਾਂ ਦੀ ਬੱਲੇ-ਬੱਲੇ! DA ਤੋਂ ਬਾਅਦ ਹੁਣ ਮਾਈਲੇਜ ਭੱਤੇ 'ਚ 25% ਦਾ ਵੱਡਾ ਵਾਧਾ
  • car driver arrested with 25 boxes of illegal liquor
    25 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਰ ਚਾਲਕ ਕਾਬੂ
  • majithia s big statement on laljit bhullar s arrest
    'CM ਮਾਨ ਨੂੰ ਲੋਕਾਂ ਦੇ ਰੋਹ ਅੱਗੇ ਝੁਕਣਾ ਪਿਆ', ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ 'ਤੇ ਮਜੀਠੀਆ ਦਾ ਵੱਡਾ ਬਿਆਨ...
  • big announcement made in punjab on march 18 and april 1
    ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ
  • hungama at soya treat shop in jalandhar  allegations leveled
    ਜਲੰਧਰ ਦੀ ਮਸ਼ਹੂਰ ਦੁਕਾਨ ਦੇ ਸੋਇਆ ਪਨੀਰ 'ਚੋਂ ਨਿਕਲਿਆ ਵਾਲ! ਹੋਇਆ ਜੰਮ ਕੇ ਹੰਗਾਮਾ
  • sukhpal khaira exposes aap government s zero tolerance lie towards corruption
    ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
  • pargat singh on fir  fees
    ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ 'ਤੇ ਬੋਲੇ ਪਰਗਟ ਸਿੰਘ- 'ਇਹ...
  • bikram majithia big statement
    ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ...
  • mp dr amar singh big statement on gagandeep randhawa case
    'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ...
  • asi punjab police pawan kumar suspended
    ਮਹਿਲਾ ਨੂੰ ਵਾਲਾਂ ਤੋਂ ਘੜੀਸਣ ਦੇ ਮਾਮਲੇ 'ਚ ਜਲੰਧਰ ਦੇ ASI 'ਤੇ ਵੱਡੀ ਕਾਰਵਾਈ
  • harsimrat kaur badal statement
    ਹਰਸਿਮਰਤ ਬਾਦਲ ਨੇ ਘੇਰੀ 'ਆਪ' ਸਰਕਾਰ, ਕਿਹਾ-ਸਾਡੇ ਧਾਰਮਿਕ ਸਥਾਨਾਂ ਨੂੰ ਤਾਂ ਬਖ਼ਸ਼...
  • vande bharat express will not stop at jalandhar city railway station
    ਹੁਣ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਨਹੀਂ ਰੁਕੇਗੀ ਵੰਦੇ ਭਾਰਤ ਐਕਸਪ੍ਰੈੱਸ, ਰੇਲਵੇ...
Trending
Ek Nazar
us citizens leave iraq

ਅਮਰੀਕੀ ਨਾਗਰਿਕ ਤੁਰੰਤ ਛੱਡ ਦੇਣ ਇਰਾਕ, ਜਾਰੀ ਹੋਈ ਐਡਵਾਇਜ਼ਰੀ

know the full story of the raid on lokesh kangraj s house

ਮਸ਼ਹੂਰ ਡਾਇਰੈਕਟਰ ਦੇ ਘਰੋਂ ਮਿਲੀਆਂ 10 AK-47 ਰਾਈਫਲਾਂ ! ਪੁਲਸ ਜਾਂਚ ਨੇ ਉਡਾਏ ਸਭ...

amidst the song controversy the superhit punjabi singer became a bride

ਗਾਣੇ ਦੇ ਵਿਵਾਦ ਵਿਚਾਲੇ ਲਾੜਾ ਬਣਿਆ ਸੁਪਰਹਿੱਟ ਪੰਜਾਬੀ ਗਾਇਕ ! ਲਾੜੀ ਨਾਲ...

actor who married a girl 26 years younger breaks silence for the first time

26 ਸਾਲ ਛੋਟੀ ਕੁੜੀ ਨਾਲ ਵਿਆਹ ਕਰਾਉਣ ਵਾਲੇ ਮਸ਼ਹੂਰ ਅਦਾਕਾਰ ਨੇ ਪਹਿਲੀ ਵਾਰ ਤੋੜੀ...

superman fame actress valerie perrine passes away

ਮਨੋਰੰਜਨ ਜਗਤ ਨੂੰ ਵੱਡਾ ਝਟਕਾ ! 'ਸੁਪਰਮੈਨ' ਫੇਮ ਅਦਾਕਾਰਾ ਨੇ ਦੁਨੀਆ ਨੂੰ ਕਿਹਾ...

musician shreyas puranik becomes father  wife gives birth to daughter

ਮਸ਼ਹੂਰ ਮਿਊਜ਼ਿਕ ਕੰਪੋਜ਼ਰ ਦੇ ਘਰ ਗੂੰਜੀਆਂ ਕਿਲਕਾਰੀਆਂ ! ਪਤਨੀ ਨੇ ਧੀ ਨੂੰ ਦਿੱਤਾ...

people no lpg gas connection supply stopped

ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗੀ LPG, ਸਪਲਾਈ ਤੁਰੰਤ ਹੋਵੇਗੀ ਬੰਦ, ਸੈਣੀ ਸਰਕਾਰ...

singer ronnie bowman passes away at 64

ਸੜਕ ਹਾਦਸੇ 'ਚ ਮਸ਼ਹੂਰ ਗਾਇਕ ਰੌਨੀ ਦੀ ਹੋਈ ਦਰਦਨਾਕ ਮੌਤ, ਮਿਊਜ਼ਿਕ ਇੰਡਸਟਰੀ 'ਚ...

earthquake tremors felt in nepal  s bajhang  magnitude 4 1 measured

ਨੇਪਾਲ ਦੇ ਬਝਾਂਗ 'ਚ ਲੱਗੇ ਭੂਚਾਲ ਦੇ ਝਟਕੇ, 4.1 ਮਾਪੀ ਗਈ ਤੀਬਰਤਾ

canter collision

ਦਰਦਨਾਕ ਹਾਦਸਾ! ਬੇਕਾਬੂ ਕੈਂਟਰ ਨੇ ਕਈ ਲੋਕਾਂ ਨੂੰ ਦਰੜਿਆ, 3 ਮੌਤ, 4 ਗੰਭੀਰ ਜ਼ਖਮੀ

heavy snowfall disrupts lahaul spiti avalanche alert

Avalanche ਦਾ ਅਲਰਟ ਜਾਰੀ! ਭਾਰੀ ਬਰਫ਼ਬਾਰੀ ਕਾਰਨ ਲਾਹੌਲ-ਸਪੀਤੀ 'ਚ 104 ਸੜਕਾਂ...

cold storage collapses

ਦਰਦਨਾਕ ਹਾਦਸਾ! ਪ੍ਰਯਾਗਰਾਜ 'ਚ ਕੋਲਡ ਸਟੋਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਕਈ...

floods in hawaii

ਹਵਾਈ 'ਚ ਭਿਆਨਕ ਹੜ੍ਹ, 2,000 ਤੋਂ ਵੱਧ ਲੋਕ ਹਨੇਰੇ 'ਚ ਰਹਿਣ ਲਈ ਮਜਬੂਰ

fraud case registered in mohali over fake tickets for diljit dosanjh concert

ਦਿਲਜੀਤ ਦੋਸਾਂਝ ਦੇ ਫੈਨ ਧਿਆਨ ਨਾਲ ਪੜ੍ਹ ਲੈਣ ਇਹ ਖ਼ਬਰ ! ਸਿੰਗਰ ਦੇ ਨਾਂ 'ਤੇ ਹੋ...

plane crash at new york airport

ਨਿਊਯਾਰਕ ਹਵਾਈ ਅੱਡੇ 'ਤੇ ਵਾਪਰਿਆ ਹਵਾਈ ਹਾਦਸਾ, 2 ਲੋਕਾਂ ਦੀ ਮੌਤ; ਅੱਤਵਾਦੀ ਹਮਲਾ...

actor carrie anne fleming dies following cancer complications

ਮਨੋਰੰਜਨ ਜਗਤ ਤੋਂ ਆਈ ਮੰਦਭਾਗੀ ਖਬਰ; ਬ੍ਰੈਸਟ ਕੈਂਸਰ ਤੋਂ ਜੰਗ ਹਾਰੀ ਹਾਲੀਵੁੱਡ ਦੀ...

nagar kirtan in italy

ਇਟਲੀ ਦੇ ਸ਼ਹਿਰ ਲੇਨੋ 'ਚ ਸਜਾਏ ਨਗਰ ਕੀਰਤਨ ਮੌਕੇ ਬੋਲੇ ਸੋ ਨਿਹਾਲ ਦੇ ਜੈਕਾਰਿਆ...

companyl give rs 200 crore to employee

ਇਤਿਹਾਸਕ ਫੈਸਲਾ: ਮਹਿਲਾ ਕਰਮਚਾਰੀ ਨੂੰ WFH ਤੋਂ ਮਨ੍ਹਾ ਕਰਨ 'ਤੇ ਕੰਪਨੀ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhbir badal s statement during the lehragaga punjab bachao rally
      'ਪੰਜਾਬ 'ਚ ਹਾਲਾਤ ਬੇਹੱਦ ਖ਼ਰਾਬ, ਗੈਂਗਸਟਰ ਕਰ ਰਹੇ ਰਾਜ': ਸੁਖਬੀਰ ਬਾਦਲ
    • sukhpal khaira exposes aap government s zero tolerance lie towards corruption
      ਭਗਵੰਤ ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਪ੍ਰਤੀ 'ਜ਼ੀਰੋ ਟਾਲਰੈਂਸ' ਦਾ ਝੂਠ ਬੇਨਕਾਬ:...
    • pargat singh on fir  fees
      ਪੰਜਾਬ 'ਚ FIR ਦੀ ਕਾਪੀ ਲਈ 80 ਰੁਪਏ ਦੀ ਫ਼ੀਸ 'ਤੇ ਬੋਲੇ ਪਰਗਟ ਸਿੰਘ- 'ਇਹ...
    • sukhbir badal announces akali dal candidate from lehragaga
      ਲਹਿਰਾਗਾਗਾ ਤੋਂ ਸੁਖਬੀਰ ਬਾਦਲ ਨੇ ਐਲਾਨ'ਤਾ ਅਕਾਲੀ ਦਲ ਦਾ ਉਮੀਦਵਾਰ
    • bikram majithia big statement
      ਮਜੀਠੀਆ ਦਾ 'ਆਪ' ‘ਤੇ ਤਿੱਖਾ ਹਮਲਾ! 'ਮਹਾਰਾਜਿਆਂ' ਵਰਗੀ ਜ਼ਿੰਦਗੀ ਜੀ ਰਹੇ...
    • man  grieving over wife  s death  drinks spray
      ਪਤਨੀ ਦੀ ਮੌਤ ਤੋਂ ਦੁਖੀ ਵਿਅਕਤੀ ਨੇ ਪੀਤੀ ਸਪਰੇਅ, ਹਾਲਤ ਨਾਜ਼ੁਕ
    • punjab cabinet reshuffle
      ਪੰਜਾਬ ਕੈਬਨਿਟ 'ਚ ਫੇਰਬਦਲ, ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ ਲਿਆ ਗਿਆ...
    • mp dr amar singh big statement on gagandeep randhawa case
      'ਆਪ' ਸਰਕਾਰ ਨੇ ਮਜਬੂਰੀ 'ਚ ਗ੍ਰਿਫ਼ਤਾਰ ਕੀਤਾ ਲਾਲਜੀਤ ਭੁੱਲਰ: ਡਾ. ਅਮਰ ਸਿੰਘ...
    • aap mla dispute
      'ਆਪ' ਵਿਧਾਇਕ ਨੇ ਬਜ਼ੁਰਗ ਨੂੰ ਮਾਰੇ ਠੁੱਡੇ! ਹੁਣ ਬੰਦਾ ਕਹਿੰਦਾ- 'AAP ਦੇ ਕਿਸੇ...
    • pratap bajwa besieged the punjab government
      FIR 'ਤੇ 80 ਰੁਪਏ ਫ਼ੀਸ ਲਾਉਣ ਦੇ ਫ਼ੈਸਲੇ ਦੀ ਨਿਖ਼ੇਧੀ, ਪ੍ਰਤਾਪ ਬਾਜਵਾ ਨੇ ਘੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +