Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    4:30:06 PM

  • elderly man died in a tragic road accident on hoshiarpur jalandhar road

    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ...

  • afghan drones enter multiple pakistani cities

    ਪਾਕਿਸਤਾਨ 'ਤੇ ਹੋ ਗਿਆ ਹਮਲਾ, ਏਅਰਸਟ੍ਰਾਈਕ ਦੇ...

  • pargat singh revelation

    ਪੰਜਾਬੀਆਂ ਸਿਰੋਂ 7.5 ਲੱਖ ਰੁਪਏ ਦੀ ਰੋਟੀ ਹੀ ਖਾ ਗਏ...

  • indian government implemented eca petrol and diesel

    ਭਾਰਤ ਸਰਕਾਰ ਨੇ ਲਾਗੂ ਕੀਤਾ ECA, ਕੀ ਮਹਿੰਗਾ ਹੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਮਾਂ ਬੋਲੀ ਦੇ ਦਾਅਵੇ ਕਾਗਜ਼ਾਂ ‘ਚ, ਪੰਜਾਬ ਦੇ ਇਸ ਸਕੂਲ ‘ਚ 17 ਸਾਲਾਂ ਤੋਂ ਪੰਜਾਬੀ ਅਧਿਆਪਕ ਗਾਇਬ

PUNJAB News Punjabi(ਪੰਜਾਬ)

ਮਾਂ ਬੋਲੀ ਦੇ ਦਾਅਵੇ ਕਾਗਜ਼ਾਂ ‘ਚ, ਪੰਜਾਬ ਦੇ ਇਸ ਸਕੂਲ ‘ਚ 17 ਸਾਲਾਂ ਤੋਂ ਪੰਜਾਬੀ ਅਧਿਆਪਕ ਗਾਇਬ

  • Edited By Shivani Bassan,
  • Updated: 07 Feb, 2026 05:59 PM
Pathankot
punjabi teacher missing for 17 years
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਨਾਲ ਸੰਬੰਧਿਤ ਰਾਵੀ ਦਰਿਆ ਦੇ ਪਾਰ ਵੱਸਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਤੂਰ, ਚੇਬੇ, ਲਸਿਆਣ, ਭਰਿਆਲ, ਮੰਮੀਆ ਆਦਿ ਦੇ ਵਸਨੀਕ ਅੱਜ ਵੀ ਆਜ਼ਾਦੀ ਦੇ ਇੰਨੇ ਸਾਲਾਂ ਬਾਅਦ ਮੂਲ ਸਹੂਲਤਾਂ ਤੋਂ ਵਾਂਝੇ ਹਨ। ਇਨ੍ਹਾਂ ਪਿੰਡਾਂ ਦੇ ਲੋਕਾਂ ਦਾ ਕਹਿਣਾ ਹੈ ਕਿ ਕਈ ਸਰਕਾਰਾਂ ਆਈਆਂ ਤੇ ਗਈਆਂ, ਪਰ ਇਲਾਕੇ ਦੀ ਸਥਿਤੀ ਵਿੱਚ ਕੋਈ ਠੋਸ ਸੁਧਾਰ ਨਹੀਂ ਹੋਇਆ। ਰਾਵੀ ਦਰਿਆ ਦੇ ਪਾਰ ਵੱਸਦੇ ਇਨ੍ਹਾਂ ਪਿੰਡਾਂ ਦਾ ਸਾਲ ਵਿੱਚ ਕਰੀਬ 4–5 ਮਹੀਨੇ ਭਾਰਤ ਦੇ ਮੁੱਖ ਹਿੱਸੇ ਨਾਲ ਸੰਪਰਕ ਟੁੱਟ ਜਾਂਦਾ ਹੈ। ਬਰਸਾਤ ਦੇ ਮੌਸਮ ਵਿੱਚ ਵਿਭਾਗ ਵੱਲੋਂ ਲਗਾਇਆ ਗਿਆ ਪਲੂਟਨ ਪੁਲ ਚੁੱਕ ਲਿਆ ਜਾਂਦਾ ਹੈ, ਜਿਸ ਕਾਰਨ ਲੋਕਾਂ ਨੂੰ ਸਿਰਫ਼ ਇੱਕ ਕਿਸ਼ਤੀ ਦੇ ਸਹਾਰੇ ਹੀ ਆਵਾਜਾਈ ਕਰਨੀ ਪੈਂਦੀ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਇਸ਼ਤਿਹਾਰਾਂ 'ਚ ਰੁੱਝੀ, ਸੂਬੇ 'ਚ ਰੋਜ਼ਾਨਾ ਹੋ ਰਹੇ ਕਤਲ: ਰਾਜਾ ਵੜਿੰਗ

ਸਰਹੱਦੀ ਪਿੰਡਾਂ ਦੇ ਸਕੂਲਾਂ ਤੱਕ ਅਜੇ ਤੱਕ ‘ਡਿਜ਼ੀਟਲ ਇੰਡੀਆ’ ਦੀ ਹਵਾ ਨਹੀਂ ਪਹੁੰਚੀ। ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ, ਪਰ ਰਾਵੀ ਪਾਰਲੇ ਪਿੰਡਾਂ ਦੇ ਸਕੂਲ ਅਜੇ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ। ਸਰਕਾਰੀ ਮਿਡਲ ਸਕੂਲ ਭਰਿਆਲ ਵਿੱਚ ਕੰਪਿਊਟਰ ਤਾਂ ਮੁਹੱਈਆ ਕਰਵਾਏ ਗਏ ਹਨ, ਪਰ ਅੱਜ ਤੱਕ ਇੰਟਰਨੈਟ ਦੀ ਕੋਈ ਸਹੂਲਤ ਨਹੀਂ ਹੈ। ਇਸ ਕਾਰਨ ਬੱਚਿਆਂ ਨੂੰ ‘ਡਿਜ਼ੀਟਲ ਇੰਡੀਆ’ ਬਾਰੇ ਬੁਨਿਆਦੀ ਜਾਣਕਾਰੀ ਵੀ ਨਹੀਂ ਮਿਲ ਸਕੀ। ਭਰਿਆਲ ਪਿੰਡ ਵਿੱਚ ਕੇਵਲ ਇੱਕ ਹੀ ਮਿਡਲ ਸਕੂਲ ਹੈ। ਇਸ ਤੋਂ ਅੱਗੇ ਪੜ੍ਹਾਈ ਲਈ ਬੱਚਿਆਂ ਨੂੰ 12–13 ਕਿਲੋਮੀਟਰ ਦੂਰ ਰਾਵੀ ਦਰਿਆ ਪਾਰ ਕਰਕੇ ਬਹਿਰਾਮਪੁਰ, ਮਰਾੜਾ ਅਤੇ ਝਬਕਰਾ ਜਾਣਾ ਪੈਂਦਾ ਹੈ। ਆਵਾਜਾਈ ਦੇ ਢੁੱਕਵੇਂ ਸਾਧਨ ਨਾ ਹੋਣ ਕਾਰਨ ਕੜਾਕੇ ਦੀ ਸਰਦੀ ਅਤੇ ਭਿਆਨਕ ਗਰਮੀ ਵਿੱਚ ਪੈਦਲ ਜਾਣਾ ਬੱਚਿਆਂ ਲਈ ਅਸੰਭਵ ਹੋ ਜਾਂਦਾ ਹੈ, ਜਿਸ ਕਰਕੇ ਕਈ ਬੱਚੇ ਮਜ਼ਬੂਰਨ ਪੜ੍ਹਾਈ ਛੱਡ ਦਿੰਦੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ 'ਤੇ ਪਈਆਂ ਭਾਜੜਾਂ, ਇੱਕ ਘੰਟੇ ਲਈ ਬੰਦ ਕੀਤਾ ਏਅਰਪੋਰਟ

ਬਰਸਾਤ ਦੇ ਦਿਨਾਂ ਵਿੱਚ ਸਕੂਲ ਤੱਕ ਪਹੁੰਚਣਾ ਅਧਿਆਪਕਾਂ ਲਈ ਵੀ ਵੱਡੀ ਚੁਣੌਤੀ ਬਣ ਜਾਂਦਾ ਹੈ। ਭਰਿਆਲ ਸਕੂਲ ਦੇ ਕੁਝ ਅਧਿਆਪਕਾਂ ਨੇ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਦੱਸਿਆ ਕਿ ਕਈ ਵਾਰ ਸਵੇਰੇ ਕਿਸ਼ਤੀ ਰਾਹੀਂ ਦਰਿਆ ਪਾਰ ਕਰਕੇ ਸਕੂਲ ਪਹੁੰਚ ਜਾਂਦੇ ਹਨ, ਪਰ ਵਾਪਸੀ ਸਮੇਂ ਪਾਣੀ ਦਾ ਪੱਧਰ ਅਚਾਨਕ ਵੱਧ ਜਾਣ ਕਾਰਨ ਘੰਟਿਆਂ ਤੱਕ ਦਰਿਆ ਦੇ ਕੰਢੇ ਉਡੀਕ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਇਲਾਕਾ ਦੁਰਗਮ ਹੋਣ ਕਾਰਨ ਜ਼ਿਆਦਾਤਰ ਅਧਿਆਪਕ ਇੱਥੇ ਡਿਊਟੀ ਕਰਨ ਤੋਂ ਕਤਰਾਉਂਦੇ ਹਨ ਜਾਂ ਬਦਲੀ ਕਰਵਾ ਲੈਂਦੇ ਹਨ। ਇਸ ਦਾ ਨਤੀਜਾ ਇਹ ਹੈ ਕਿ ਸਰਕਾਰੀ ਮਿਡਲ ਸਕੂਲ ਭਰਿਆਲ ਵਿੱਚ ਪਿਛਲੇ 17–18 ਸਾਲਾਂ ਤੋਂ ਪੰਜਾਬੀ ਅਧਿਆਪਕ ਦੀ ਪੋਸਟ ਖਾਲੀ ਪਈ ਹੈ, ਜਿਸ ਨਾਲ ਬੱਚਿਆਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।

ਇਹ ਵੀ ਪੜ੍ਹੋ- ਗੁਰਲੀਨ ਕੌਰ ਕਤਲ ਮਾਮਲੇ ‘ਚ ਨਵਾਂ ਮੋੜ, ਹੁਣ ਸੱਸ ਬੋਲੀ...

ਸਿਹਤ ਸਹੂਲਤਾਂ ਦੇ ਮਾਮਲੇ ਵਿੱਚ ਵੀ ਹਾਲਾਤ ਨਿਰਾਸ਼ਾਜਨਕ ਹਨ। ਪਿੰਡ ਤੂਰ ਵਿੱਚ ਸਿਹਤ ਵਿਭਾਗ ਵੱਲੋਂ ਲੱਖਾਂ ਰੁਪਏ ਖਰਚ ਕਰਕੇ ਸਿਹਤ ਕੇਂਦਰ ਦਾ ਨਿਰਮਾਣ ਤਾਂ ਕੀਤਾ ਗਿਆ ਹੈ, ਪਰ ਸਟਾਫ ਦੀ ਪੱਕੀ ਨਿਯੁਕਤੀ ਨਾ ਹੋਣ ਕਾਰਨ ਇਹ ਅਕਸਰ ਬੰਦ ਹੀ ਰਹਿੰਦਾ ਹੈ। ਇਸ ਕਾਰਨ ਲੋਕਾਂ ਨੂੰ ਸਿਹਤ ਸਹੂਲਤਾਂ ਲਈ ਰੱਬ ਆਸਰੇ ਰਹਿਣਾ ਪੈਂਦਾ ਹੈ। ਗਰਭਵਤੀ ਮਹਿਲਾਵਾਂ ਨੂੰ ਤਾਂ ਡਿਲੀਵਰੀ ਤੋਂ ਕਈ ਦਿਨ ਪਹਿਲਾਂ ਹੀ ਆਪਣੇ ਘਰ ਛੱਡ ਕੇ ਰਾਵੀ ਦਰਿਆ ਪਾਰ ਰਿਸ਼ਤੇਦਾਰਾਂ ਕੋਲ ਜਾਣ ਲਈ ਮਜ਼ਬੂਰ ਹੋਣਾ ਪੈਂਦਾ ਹੈ।

ਪਾਣੀ ਦੀ ਸਥਿਤੀ ਵੀ ਗੰਭੀਰ ਹੈ। ਕਈ ਸਾਲਾਂ ਤੋਂ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਅਜੇ ਤੱਕ ਵਾਟਰ ਸਪਲਾਈ ਟੈਂਕੀ ਬਣਾਉਣ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਇਸ ਕਾਰਨ ਲੋਕ ਨਲਕਿਆਂ ਦਾ ਗੰਦਾ ਪਾਣੀ ਪੀਣ ਲਈ ਮਜ਼ਬੂਰ ਹਨ। ਪਿਛਲੇ ਸਾਲ ਆਏ ਹੜ੍ਹਾਂ ਕਾਰਨ ਇਲਾਕੇ ਦੀਆਂ ਕਈ ਲਿੰਕ ਸੜਕਾਂ ਬੁਰੀ ਤਰ੍ਹਾਂ ਟੁੱਟ ਗਈਆਂ ਸਨ ਅਤੇ ਕਈ ਰਸਤੇ ਦਰਿਆ ਹੇਠਾਂ ਆ ਗਏ ਸਨ। ਇਸ ਨੂੰ 4–5 ਮਹੀਨੇ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਸਰਕਾਰ ਵੱਲੋਂ ਸੜਕਾਂ ਦੀ ਮੁਰੰਮਤ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ।

ਇਸ ਸਬੰਧੀ ਇਲਾਕਾ ਵਾਸੀਆਂ ਅਤੇ ਸਾਬਕਾ ਸਰਪੰਚ ਗੁਰਨਾਮ ਸਿੰਘ ਤੂਰ, ਬਲਦੇਵ ਸਿੰਘ, ਵਿਕਰਮ ਸਿੰਘ, ਨਿਰਮਲ ਸਿੰਘ, ਨੰਬਰਦਾਰ ਵਿਜੇ ਸਿੰਘ, ਸੁਭਾਸ਼ ਚੰਦਰ ਅਤੇ ਅਸ਼ਵਨੀ ਕੁਮਾਰ ਆਦਿ ਨੇ ਦੱਸਿਆ ਕਿ ਹਰ ਚੋਣ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਵੱਲੋਂ ਰਾਵੀ ਪਾਰਲੇ ਪਿੰਡਾਂ ਲਈ ਵੱਡੇ ਵਾਅਦੇ ਕੀਤੇ ਜਾਂਦੇ ਹਨ, ਪਰ ਨਤੀਜੇ ਆਉਣ ਮਗਰੋਂ ਕੋਈ ਵੀ ਸਾਰ ਨਹੀਂ ਲੈਂਦਾ। ਉਨ੍ਹਾਂ ਕਿਹਾ ਕਿ ਸਰਕਾਰਾਂ ਸਿਰਫ਼ ਵੋਟ ਬੈਂਕ ਵਜੋਂ ਹੀ ਇਨ੍ਹਾਂ ਪਿੰਡਾਂ ਨੂੰ ਵਰਤ ਰਹੀਆਂ ਹਨ, ਜਦਕਿ ਬੁਨਿਆਦੀ ਸਹੂਲਤਾਂ ਦੇ ਮਾਮਲੇ ਵਿੱਚ ਲੋਕ ਅਜੇ ਵੀ ਤਰਸ ਰਹੇ ਹਨ। ਇਲਾਕਾ ਵਾਸੀਆਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਲਾਰਿਆਂ ਦੀ ਥਾਂ ਰਾਵੀ ਦਰਿਆ ਪਾਰ ਵੱਸਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • mother tongue
  • Punjabi teacher
  • Bhairyal school
  • ਮਾਂ ਬੋਲੀ
  • ਪੰਜਾਬੀ ਅਧਿਆਪਕ

ਲੱਕੀ ਓਬਰਾਏ ਦੇ ਸਸਕਾਰ ਮੌਕੇ ਸਰਕਾਰ ਨੂੰ ਪਰਿਵਾਰ ਨੇ ਪਾਈਆਂ ਲਾਹਨਤਾਂ, ਕਿਹਾ-ਓਏ ਕੁਝ ਕਰਕੇ ਵਿਖਾਓ...

NEXT STORY

Stories You May Like

  • digital census to begin in tamil nadu from july 17
    ਤਾਮਿਲਨਾਡੂ ’ਚ 17 ਜੁਲਾਈ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ
  • flagship smartphone xiaomi 17 ultra
    200MP ਕੈਮਰੇ ਤੇ AI ਫੀਚਰਸ ਨਾਲ ਗੇਮ ਬਦਲਣ ਆਇਆ Xiaomi 17 Ultra
  • board papers punjab school education board
    ਬੋਰਡ ਦੇ ਪੇਪਰਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਖਰਾ ਫ਼ਰਮਾਨ
  • bigg boss 17 fame youtuber
    ਬਿਗ ਬੌਸ 17 ਫੇਮ ਯੂਟਿਊਬਰ ਨੇ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼, ਇੰਸਟਾਗ੍ਰਾਮ ਲਾਈਵ ਦੌਰਾਨ ਚੁੱਕਿਆ ਖ਼ੌਫਨਾਕ ਕਦਮ
  • kapurthala district reported 523 cases of stray dog bites in two months
    ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕਾਂ 'ਤੇ ਮੰਡਰਾ ਰਿਹੈ ਖ਼ਤਰਾ! ਦੋ ਮਹੀਨਿਆਂ 'ਚ ਸਾਹਮਣੇ ਆਏ 530 ਤੋਂ ਵੱਧ ਮਾਮਲੇ
  • jagjit singh dallewal statement
    ਕਿਸਾਨਾਂ ਦੇ ਮਸਲੇ ਕੇਂਦਰ ਤੇ ਪੰਜਾਬ ਸਰਕਾਰ ਦੇ ਏਜੰਡੇ ’ਚ ਨਹੀਂ : ਜਗਜੀਤ ਸਿੰਘ ਡੱਲੇਵਾਲ
  • manipulating the papers sunil jakhar
    ਕਾਗਜ਼ਾਂ 'ਚ ਹੇਰ ਫੇਰ ਕਰ ਕੇ ਮੁਨਾਫੇ 'ਚ ਵਿਖਾਏ ਘਾਟੇ 'ਚ ਚੱਲ ਰਹੇ ਅਦਾਰੇ : ਸੁਨੀਲ ਜਾਖੜ
  • 17 police personnel suspended for long term absence
    ਪੁਲਸ ਦੀ ਵੱਡੀ ਕਾਰਵਾਈ ! ਲੰਬੇ ਸਮੇਂ ਤੋਂ ਗੈਰ-ਹਾਜ਼ਰ ਰਹਿਣ ਵਾਲੇ 17 ਪੁਲਸ ਮੁਲਾਜ਼ਮ ਮੁਅੱਤਲ
  • elderly man died in a tragic road accident on hoshiarpur jalandhar road
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ! ਰੋਡ ਕਰ ਦਿੱਤੀ ਬਲਾਕ
  • pargat singh revelation
    ਪੰਜਾਬੀਆਂ ਸਿਰੋਂ 7.5 ਲੱਖ ਰੁਪਏ ਦੀ ਰੋਟੀ ਹੀ ਖਾ ਗਏ ਦਿੱਲੀ ਤੋਂ ਆਏ 300...
  • partap singh bajwa statement
    ਕਰਜ਼ੇ ਹੇਠ ਦੱਬੇ ਪੰਜਾਬ 'ਚ ਕਰੋੜਾਂ ਦੀ ਫਜ਼ੂਲਖ਼ਰਚੀ! ਪ੍ਰਤਾਪ ਬਾਜਵਾ ਨੇ 'ਆਪ'...
  • major hungama at jalandhar cantt railway station
    Punjab:ਰੇਲਵੇ ਸਟੇਸ਼ਨ 'ਤੇ ਹੰਗਾਮਾ! ਮਹਿਲਾ ਕਲਰਕ ਯਾਤਰੀ ਨੂੰ ਬੋਲੀ ਨਹੀਂ...
  • aam aadmi party aap leader s resignation
    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਇਕ ਹੋਰ ਵੱਡੇ ਆਗੂ ਨੇ ਦਿੱਤਾ ਅਸਤੀਫ਼ਾ
  • sukhpal singh khaira statement
    ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
  • retired municipal corporation supervisor commits self immolation
    ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
  • good news for rail passengers new facility mobile charging kiosk available
    ਰੇਲ ਯਾਤਰੀਆਂ ਲਈ Good News! ਰੇਲਵੇ ਸਟੇਸ਼ਨਾਂ 'ਤੇ ਮਿਲੇਗੀ ਇਹ ਵੱਡੀ ਸਹੂਲਤ
Trending
Ek Nazar
no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

gas shortage in amritsar  cylinders not available despite booking

ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ

petrol money car driver pump worker

4 ਹਜ਼ਾਰ ਦਾ ਪੈਟਰੋਲ ਪੁਆ ਕੇ ਭੱਜਿਆ ਕਾਰ ਚਾਲਕ, ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਰ...

ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • bikram majithia slams bhagwant mann
      ਮੁੱਖ ਮੰਤਰੀ ਭਗਵੰਤ ਮਾਨ 'ਤੇ ਬਿਕਰਮ ਮਜੀਠੀਆ ਦਾ ਤੰਜ, ਆਖ ਦਿੱਤੀ ਵੱਡੀ ਗੱਲ
    • vehicles in punjab traffic police
      ਪੰਜਾਬ 'ਚ ਇਨ੍ਹਾਂ ਵਾਹਨਾਂ 'ਤੇ ਸ਼ੁਰੂ ਹੋਈ ਕਾਰਵਾਈ, ਧੜਾ-ਧੜ ਹੋ ਰਹੇ ਚਲਾਨ
    • nancy grewal canadian leader s claim
      ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ
    • punjabi boy in russian army
      ਵੱਡੀ ਖ਼ਬਰ: ਵਿਦੇਸ਼ੀ ਜੰਗ 'ਚ ਪੰਜਾਬੀ ਮੁੰਡੇ ਦੀ ਮੌਤ! ਮਾਪਿਆਂ ਦਾ ਇਕਲੌਤਾ ਪੁੱਤ...
    • sukhpal singh khaira statement
      ਸੁਖਪਾਲ ਖਹਿਰਾ ਦਾ 'ਆਪ' ਸਰਕਾਰ 'ਤੇ ਵੱਡਾ ਹਮਲਾ! ਮਹਿਲਾਵਾਂ ਦੇ ਜਸ਼ਨਾਂ ਨੂੰ...
    • postmortem report of ranjit singh
      ਪੰਜਾਬ: ਪੁਲਸ ਮੁਕਾਬਲੇ 'ਚ ਮਾਰੇ ਗਏ ਰਣਜੀਤ ਸਿੰਘ ਦੀ ਸਾਹਮਣੇ ਆਈ ਪੋਸਟਮਾਰਟਮ...
    • raja warring slams aap government
      ਸਰਕਾਰੀ ਸਮਾਗਮ 'ਤੇ 3.87 ਕਰੋੜ ਰੁਪਏ ਖਰਚਣ 'ਤੇ ਰਾਜਾ ਵੜਿੰਗ ਨੇ ਘੇਰੀ 'ਆਪ' ਸਰਕਾਰ
    • retired municipal corporation supervisor commits self immolation
      ਜਲੰਧਰ ਤੋਂ ਵੱਡੀ ਖ਼ਬਰ! ਨਗਰ ਨਿਗਮ ਦੇ ਰਿਟਾਇਰਡ ਸੁਪਰਵਾਈਜ਼ਰ ਨੇ ਅੱਗ ਲਗਾ ਕੀਤੀ...
    • winter returns due to rain in guru nagar
      ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...
    • lpg gas booking rules changed for these areas
      ਵੱਡਾ ਝਟਕਾ! ਇਨ੍ਹਾਂ ਖੇਤਰਾਂ ਲਈ ਫਿਰ ਬਦਲ ਗਏ LPG ਗੈਸ ਬੁਕਿੰਗ ਦੇ ਨਿਯਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +