Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    4:36:52 PM

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

  • punjab phone alert

    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12...

  • petrol diesel prices increase

    ਮਹਿੰਗਾਈ ਦਾ ਵੱਡਾ ਝਟਕਾ ; ਪੈਟਰੋਲ-ਡੀਜ਼ਲ ਦੀਆਂ...

  • young man caught in honey trap

    ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦੁਬਈ ’ਚ ਵੇਚ ਦਿੱਤੀ ਸੀ ਪੰਜਾਬਣ ਔਰਤ, ਸੰਤ ਸੀਚੇਵਾਲ ਦੇ ਸਦਕਾ ਪਰਤੀ ਘਰ, ਸੁਣਾਈ ਦੁੱਖ਼ ਭਰੀ ਦਾਸਤਾਨ

PUNJAB News Punjabi(ਪੰਜਾਬ)

ਦੁਬਈ ’ਚ ਵੇਚ ਦਿੱਤੀ ਸੀ ਪੰਜਾਬਣ ਔਰਤ, ਸੰਤ ਸੀਚੇਵਾਲ ਦੇ ਸਦਕਾ ਪਰਤੀ ਘਰ, ਸੁਣਾਈ ਦੁੱਖ਼ ਭਰੀ ਦਾਸਤਾਨ

  • Edited By Shivani Attri,
  • Updated: 04 Feb, 2023 06:15 PM
Jalandhar
punjabi woman had sold in dubai the abandoned house of sant seechewal
  • Share
    • Facebook
    • Tumblr
    • Linkedin
    • Twitter
  • Comment

ਸ਼ਾਹਕੋਟ/ਸੁਲਤਾਨਪੁਰ ਲੋਧੀ (ਤ੍ਰੇਹਨ, ਅਰਸ਼ਦੀਪ)- ਦੁਬਈ ਅਤੇ ਮਸਕਟ 'ਚ ਚਾਰ ਮਹੀਨੇ ਬੰਧਕ ਬਣਾਈ ਰੱਖਣ ਤੋਂ ਬਾਅਦ ਪੰਜਾਬ ਪਰਤੀ ਮਲੋਟ ਦੀ ਧੀ ਨੇ ਦੱਸਿਆ ਕਿ ਉਸ ਨਾਲ ਜਿੱਥੇ ਮਹੀਨਿਆਂ ਬੱਧੀ ਕੁਟੱਮਾਰ ਕੀਤੀ ਜਾਂਦੀ ਸੀ, ਉਥੇ ਹੀ ਉਸ ਦਾ ਸਰੀਰਕ ਸ਼ੋਸ਼ਣ ਵੀ ਕੀਤਾ ਜਾਂਦਾ ਸੀ। ਪੀੜਤਾ ਨੇ ਦਾਅਵਾ ਕੀਤਾ ਕਿ ਜਿੱਥੇ ਉਸ ਨੂੰ ਬੰਦਕ ਬਣਾ ਕੇ ਰੱਖਿਆ ਗਿਆ ਸੀ, ਉਥੇ 25-30 ਕੁੜੀਆਂ ਹੋਰ ਵੀ ਬੰਧਕ ਬਣਾਈਆਂ ਹੋਈਆਂ ਸਨ। ਇਨ੍ਹਾਂ ਵਿੱਚ ਪੰਜਾਬ ਦੀਆਂ ਧੀਆਂ ਵੀ ਸ਼ਾਮਿਲ ਹਨ। ਨਿਰਮਲ ਕੁਟੀਆ ਵਿਖੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਔਰਤ ਨੇ ਦੱਸਿਆ ਕਿ ਉਸ ਨੂੰ ਅਰਬ ਦੇਸ਼ਾਂ ਵਿਚੋਂ ਵਾਪਸ ਮੰਗਵਾਉਣ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਐਡਵੋਕੇਟ ਗੁਰਭੇਜ ਸਿੰਘ ਦੀ ਟੀਮ ਨੇ ਮੌਹਰੀ ਭੂਮਿਕਾ ਨਿਭਾਈ ਹੈ। ਪੀੜਤ ਔਰਤ ਨੇ ਦੱਸਿਆ ਕਿ ਉਸ ਨੂੰ ਨੋਇਡਾ ਦੀ ਇਕ ਕੰਪਨੀ ਰਾਹੀਂ ਟਰੈਵਲ ਏਜੰਟ ਨੇ ਟੂਰਿਸਟ ਵੀਜ਼ੇ ‘ਤੇ ਦੁਬਈ ਭੇਜਿਆ ਸੀ। ਉਥੋਂ ਉਸ ਨੂੰ ਮਸਕਟ ਭੇਜ ਦਿੱਤਾ ਗਿਆ। ਪੀੜਤਾ ਨੇ ਦੱਸਿਆ ਕਿ ਘਰ ਦੀ ਗ਼ਰੀਬੀ ਕਾਰਨ ਕਰਜ਼ਾ ਚੁੱਕ ਕੇ ਉਹ ਵਿਦੇਸ਼ ਗਈ ਸੀ। ਉਸ ਨੂੰ ਇਹ ਭਰੋਸਾ ਦਿੱਤਾ ਗਿਆ ਸੀ ਕਿ ਉਹ ਦੁਬਈ 'ਚ ਘਰ ਦਾ ਕੰਮ ਹੀ ਕਰੇਗੀ ਪਰ ਉਸ ਦਾ ਭੁਲੇਖਾ ਉਦੋਂ ਦੂਰ ਹੋ ਗਿਆ ਜਦੋਂ ਉਸ ਦਾ ਮੋਬਾਇਲ ਫੋਨ ਖੋਹ ਲਿਆ ਗਿਆ ਅਤੇ ਉਸ ਦੀ ਕੁੱਟਮਾਰ ਕਰਕੇ ਕੱਪੜੇ ਵੀ ਪਾੜ ਦਿੱਤੇ ਗਏ।

ਇਹ ਵੀ ਪੜ੍ਹੋ :  ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਐਡਵੋਕੇਟ ਗੁਰਭੇਜ ਸਿੰਘ ਨੇ ਉਨ੍ਹਾਂ ਦੇ ਧਿਆਨ 'ਚ ਇਸ ਮਾਮਲੇ ਨੂੰ ਲਿਆਂਦਾ ਸੀ ਅਤੇ ਉਨ੍ਹਾਂ ਨੇ ਬਿੰਨ੍ਹਾਂ ਦੇਰ ਕੀਤਿਆਂ ਵਿਦੇਸ਼ ਮੰਤਰੀ ਜੈ ਸ਼ੰਕਰ ਨੂੰ ਪੱਤਰ ਲਿਖਿਆ ਸੀ। ਪਾਰਲੀਮੈਂਟ ਦੇ ਸ਼ੈਸ਼ਨ ਦੌਰਾਨ ਉਨ੍ਹਾਂ ਇਹ ਮਸਲਾ ਵਿਦੇਸ਼ ਮੰਤਰੀ ਕੋਲ ਵੀ ਗੰਭੀਰਤਾ ਨਾਲ ਉਠਾਇਆ ਸੀ। ਜਿਸ ‘ਤੇ ਵਿਦੇਸ਼ ਮੰਤਰਾਲਾ ਤੁਰੰਤ ਹਰਕਤ 'ਚ ਆ ਗਿਆ ਸੀ ਅਤੇ ਉਨ੍ਹਾਂ ਨੇ ਪੀੜਤ ਲੜਕੀ ਦੀ ਨਿਸ਼ਾਨਦੇਹੀ ਕਰਕੇ ਉਸ ਨੂੰ ਭਾਰਤ ਵਾਪਸ ਭੇਜਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਸੀ। ਸੰਤ ਸੀਚੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਨੂੰ ਧੀਆਂ ਭੇਜਣ ਤੋਂ ਪਹਿਲਾਂ ਟਰੈਵਲ ਏਜੰਟਾਂ ਅਤੇ ਉਥੇ ਦੀਆਂ ਵਿਦੇਸ਼ੀ ਕੰਪਨੀਆਂ ਦੀ ਪੂਰੀ ਪਛਾਣ ਕਰ ਲਿਆ ਕਰਨ। ਨਿਰਮਲ ਕੁਟੀਆ ਵਿਖੇ ਸੰਤ ਸੀਚੇਵਾਲ ਵੱਲੋਂ ਪੀੜਤ ਕੁੜੀ ਦੀ ਮਦਦ ਕਰਨ 'ਚ ਮੋਹਰੀ ਭੂਮਿਕਾ ਨਿਭਾਉਣ ਵਾਲੀ ਵਕੀਲਾਂ ਦੀ ਟੀਮ ਦਾ ਸਨਮਾਨ ਕੀਤਾ ਗਿਆ।

ਵਕੀਲਾਂ 'ਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਐਡਵੋਕੇਟ ਗੁਰਭੇਜ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਪੰਜਾਬ ਦੇ ਦੋ ਟਰੈਵਲ ਏਜੰਟ ਸ਼ਾਮਿਲ ਸਨ ਜਿੰਨਾਂ 'ਚ ਇੱਕ ਮਹਿਲਾ ਟਰੈਵਲ ਏਜੰਟ ਕਮਲਜੀਤ ਕੌਰ ਅਤੇ ਉਸ ਦੇ ਸਾਥੀ ਰੇਸ਼ਮ ਸਿੰਘ ਵਿਰੁੱਧ ਜਿੱਥੇ ਕੇਸ ਦਰਜ ਕਰਵਾਇਆ, ਉਥੇ ਮਹਿਲਾ ਟਰੈਵਲ ਏਜੰਟ ਦੀ ਗ੍ਰਿਫ਼ਤਾਰੀ ਨੂੰ ਵੀ ਯਕੀਨੀ ਬਣਾਇਆ ਸੀ। ਜਦਕਿ ਦੂਜਾ ਟਰੈਵਲ ਏਜੰਟ ਰੇਸ਼ਮ ਸਿੰਘ ਫਰਾਰ ਹੋ ਗਿਆ ਹੈ। ਇਸ ਮੌਕੇ ਪੀੜਤਾ ਦੇ ਪਿੰਡ ਦਾ ਸਰਪੰਚ ਦਲਜੋਤ ਸਿੰਘ ਜੋਤੀ, ਐਡਵੋਕੇਟ ਮਵਪ੍ਰੀਤ ਸਿੰਘ, ਐਡਵੋਕੇਟ ਅਤੁਲ ਪ੍ਰਤਾਪ ਧਨਖੜ, ਗੁਰਜੀਤ ਸਿੰਘ ਅਤੇ ਪੀੜਤਾ ਦੇ ਪਰਿਵਾਰ ਦੇ ਮੈਂਬਰ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ :  ਹੈਰਾਨ ਕਰਦੀ ਰਿਪੋਰਟ: ਨਸ਼ਿਆਂ ਨੇ ਖਾ ਲਈ ਪੰਜਾਬ ਦੀ ‘ਜਵਾਨੀ’, ਹੋਈਆਂ ਹਜ਼ਾਰਾਂ ਮੌਤਾਂ ਤੇ ਘਰਾਂ 'ਚ ਵਿਛੇ ਸੱਥਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Punjabi woman
  • Sant Seechewal
  • Dubai
  • ਦੁਬਈ
  • ਪੰਜਾਬਣ ਔਰਤ
  • ਸੰਤ ਸੀਚੇਵਾਲ
  • ਦੁੱਖ਼ ਭਰੀ ਦਾਸਤਾਨ

ਹੁਣ ਲਓ Gupt Gyan ਦੀ ਖ਼ਾਸ ਜਾਣਕਾਰੀ

NEXT STORY

Stories You May Like

  • home roobery in rupnagar
    ਪਰਿਵਾਰ ਗਿਆ ਸੀ ਗੁਰਦੁਆਰਾ ਸਾਹਿਬ, ਪਿੱਛੋਂ ਚੋਰਾਂ ਨੇ ਘਰ 'ਚ ਬੋਲਿਆ ਧਾਵਾ, ਲੁੱਟੇ ਗਹਿਣੇ ਤੇ ਨਕਦੀ
  • bargi dam woman safe  blame
    ਬਰਗੀ ਡੈਮ ਹਾਦਸਾ: ਵਾਲ-ਵਾਲ ਬਚੀ ਔਰਤ ਨੇ ਸੁਣਾਈ ਹੱਡਬੀਤੀ, ਲਾਈਫ ਜੈਕਟਾਂ ਨੂੰ ਲੈ ਕੇ ਲਾਏ ਗੰਭੀਰ ਦੋਸ਼
  • transgender woman appeals to change name in school records
    ਟਰਾਂਸਜੈਂਡਰ ਔਰਤ ਨੇ ਸਕੂਲ ਰਿਕਾਰਡ ’ਚ ਨਾਂ ਬਦਲਣ ਦੀ ਕੀਤੀ ਅਪੀਲ, ਹਾਈਕੋਰਟ ਨੇ ਦਿੱਤੀ ਰਾਹਤ
  • body of punjabi found in canadian park
    ਕੈਨੇਡਾ ਦੇ ਪਾਰਕ ‘ਚ ਮਿਲੀ ਪੰਜਾਬਣ ਦੀ ਲਾਸ਼, ਅਕਾਲਗੜ੍ਹ ‘ਚ ਗਮਗੀਨ ਮਾਹੌਲ ‘ਚ ਕੀਤਾ ਗਿਆ ਸੰਸਕਾਰ
  • accused arrested with 6 kg heroin in amritsar
    ਅੰਮ੍ਰਿਤਸਰ 'ਚ 6 ਕਿਲੋ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ, ਦੁਬਈ ਤੋਂ ਮਿਲਦੀ ਸੀ ਕਮਾਂਡ
  • accused arrested for allegedly molesting woman
    ਔਰਤ ਨਾਲ ਛੇੜਖਾਨੀ ਕਰਨ ਦੇ ਦੋਸ਼ ’ਚ ਨਾਮਜ਼ਦ ਮੁਲਜ਼ਮ ਗ੍ਰਿਫ਼ਤਾਰ
  • fir case
    ਨਵ-ਵਿਆਹੀ ਔਰਤ ਦੀ ਮੌਤ ਦੇ ਮਾਮਲੇ ’ਚ ਮਾਮਲਾ ਦਰਜ
  • chinese origin cobbler creates unique identity
    ਚੀਨੀ ਮੂਲ ਦੇ ਮੋਚੀ ਨੇ ਆਪਣੇ ਹੁਨਰ ਸਦਕਾ ਵੈਸਟਰਨ ਸੰਸਕ੍ਰਿਤੀ 'ਚ ਬਣਾਈ ਵਿਲੱਖਣ ਪਛਾਣ
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
Trending
Ek Nazar
most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in bathinda
      ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ...
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • punjab congress committee
      ਪੰਜਾਬ 'ਚ ਸਿਆਸੀ ਹਲਚਲ! ਕਾਂਗਰਸ ਨੇ ਭੰਗ ਕੀਤੀਆਂ ਇਹ ਕਮੇਟੀਆਂ, ਬਦਲੇ ਜਾਣਗੇ...
    • punjab advocate news
      ਪੰਜਾਬ: ਵਕੀਲ ਦਾ ਬੇਰਹਿਮੀ ਨਾਲ ਕਤਲ, ਤੰਗਲੀ ਨਾਲ ਵਾਰ ਕਰਨ ਮਗਰੋਂ...
    • sanjeev arora on 7 day remand
      7 ਦਿਨਾਂ ਦੇ ਰਿਮਾਂਡ 'ਤੇ ਸੰਜੀਵ ਅਰੋੜਾ, ED ਕਰੇਗੀ ਪੁੱਛਗਿੱਛ
    • bsf headquarters blast
      BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
    • bunty bains reaction on bikram majithia s statement
      'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ', ਮਜੀਠੀਆ ਦੇ ਬਿਆਨ 'ਤੇ...
    • delhi gurdwara committee starts cheap endoscopy
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ 'ਚ ਸਸਤੀ ਐਂਡੋਸਕੋਪੀ ਤੇ ਮਿੰਨੀ OT...
    • drugs in teddy bears
      ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ,...
    • national lok adalat  s big bang
      ਰਾਸ਼ਟਰੀ ਲੋਕ ਅਦਾਲਤ ਦਾ ਵੱਡਾ ਧਮਾਕਾ: 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +