Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    12:16:35 PM

  • ram rahim return to sunaria jail

    ਡੇਰਾ ਸੱਚਾ ਸੌਦਾ ਰਾਮ ਰਹੀਮ ਦੀ 21 ਦਿਨਾਂ ਪੈਰੋਲ...

  • flight takeoff

    ਹਵਾ ਵਿਚਾਲੇ ਸੇਫਰਾਨ ਏਅਰਲਾਈਨਜ਼ ਦੇ ਜਹਾਜ਼ ਦਾ ਫਟ...

  • earned rs 2 crore from garbage carbon and whale

    ਕੂੜੇ ਤੋਂ ਕੀਤੀ ਕਰੋੜਾਂ ਦੀ ਕਮਾਈ, 3 ਦੋਸਤਾਂ ਦੀ...

  • earthquakes hits nepal

    ਵੱਡੀ ਖ਼ਬਰ : ਭੂਚਾਲ ਦੇ 2 ਝਟਕਿਆਂ ਨਾਲ ਕੰਬਿਆ ਨੇਪਾਲ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਪੰਜਾਬੀ ਨੌਜਵਾਨਾਂ ਨੂੰ ਲਗਾਤਾਰ ਅਮਰੀਕੀ ਕੈਂਪਾਂ ਤੋਂ ਵਾਪਸ ਭੇਜ ਰਿਹੈ ਟਰੰਪ ਪ੍ਰਸ਼ਾਸਨ

PUNJAB News Punjabi(ਪੰਜਾਬ)

ਪੰਜਾਬੀ ਨੌਜਵਾਨਾਂ ਨੂੰ ਲਗਾਤਾਰ ਅਮਰੀਕੀ ਕੈਂਪਾਂ ਤੋਂ ਵਾਪਸ ਭੇਜ ਰਿਹੈ ਟਰੰਪ ਪ੍ਰਸ਼ਾਸਨ

  • Edited By Shivani Attri,
  • Updated: 08 Dec, 2019 05:26 PM
Kapurthala
punjabi youth
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਭੂਸ਼ਣ)— ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਮੈਕਸੀਕੋ ਦਾ ਬਾਰਡਰ ਪਾਰ ਕਰਕੇ ਅਮਰੀਕਾ ਦੇ ਕੈਂਪਾਂ 'ਚ ਕੈਦ ਸਾਰੇ ਭਾਰਤੀਆਂ ਨੂੰ ਰਾਜਨੀਤਕ ਸ਼ਰਨ ਨਾ ਦੇਣ ਦੇ ਐਲਾਨ ਦੇ ਬਾਅਦ ਹੁਣ ਇਕ ਵਾਰ ਫਿਰ ਤੋਂ ਵੱਡੀ ਗਿਣਤੀ 'ਚ ਭਾਰਤੀਆਂ ਨੂੰ ਅਮਰੀਕੀ ਕੈਂਪਾਂ ਤੋਂ ਫੜ ਕੇ ਵਾਪਸ ਭਾਰਤ ਭੇਜਿਆ ਗਿਆ ਹੈ। ਜਿਨ੍ਹਾਂ 'ਚ ਕਾਫੀ ਗਿਣਤੀ 'ਚ ਜ਼ਿਲਾ ਕਪੂਰਥਲਾ ਨਾਲ ਸਬੰਧਤ ਉਹ ਨੌਜਵਾਨ ਵੀ ਸ਼ਾਮਲ ਹਨ, ਜਿਨ੍ਹਾਂ ਤੋਂ ਕਬੂਤਰਬਾਜ਼ਾਂ ਨੇ 25 ਤੋਂ 30 ਲੱਖ ਰੁਪਏ ਦੀ ਰਕਮ ਲੈ ਕੇ ਉਨ੍ਹਾਂ ਨੂੰ ਜੰਗਲੀ ਮਾਰਗਾਂ ਰਾਹੀਂ ਅਮਰੀਕਾ ਭੇਜਿਆ ਸੀ।
ਜ਼ਿਕਰਯੋਗ ਹੈ ਕਿ ਮੈਕਸੀਕੋ ਦੇ ਖਤਰਨਾਕ ਮਾਰਗਾਂ ਰਾਹੀਂ ਅਮਰੀਕਾ ਭੇਜਣ ਦਾ ਧੰਦਾ ਬੀਤੇ ਕਈ ਦਹਾਕਿਆ ਤੋਂ ਚੱਲਿਆ ਆ ਰਿਹਾ ਹੈ। ਜਿਨ੍ਹਾਂ 'ਚ ਵੱਡੀ ਗਿਣਤੀ 'ਚ ਅਜਿਹੇ ਭਾਰਤੀ ਕਬੂਤਰਬਾਜ਼ ਸ਼ਾਮਲ ਹਨ, ਜਿਨ੍ਹਾਂ ਨੇ ਮੈਕਸੀਕੋ 'ਚ ਆਪਣੇ ਪੱਕੇ ਤੌਰ 'ਤੇ ਟਿਕਾਣੇ ਬਣਾਏ ਹੋਏ ਹਨ। ਇਸ ਪੂਰੀ ਖਤਰਨਾਕ ਖੇਡ 'ਚ ਹੁਣ ਤਕ ਕਾਫੀ ਵੱਡੀ ਗਿਣਤੀ 'ਚ ਨੌਜਵਾਨਾਂ ਦੀ ਅਮਰੀਕਾ ਜਾਣ ਦੀ ਕੋਸ਼ਿਸ਼ 'ਚ ਮੌਤ ਵੀ ਹੋ ਚੁੱਕੀ ਹੈ ਪਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਾਰਜਭਾਰ ਸੰਭਾਲਣ ਦੇ ਬਾਅਦ ਮੈਕਸੀਕੋ ਬਾਰਡਰ 'ਤੇ ਇਸ ਕਦਰ ਸਖਤੀ ਹੋ ਗਈ ਹੈ ਕਿ ਉਥੇ ਸਖਤ ਸੁਰੱਖਿਆ ਕਾਰਣ ਵੱਡੀ ਗਿਣਤੀ 'ਚ ਨੌਜਵਾਨ ਫੜੇ ਜਾ ਰਹੇ ਹਨ।

ਪਿਛਲੇ ਦਿਨੀਂ 130 ਦੇ ਕਰੀਬ ਭਾਰਤੀ ਨੌਜਵਾਨਾਂ ਨੂੰ ਅਮਰੀਕੀ ਕੈਂਪਾਂ ਤੋਂ ਫੜ ਕੇ ਭਾਰਤ ਭੇਜਣ ਦੀ ਘਟਨਾ ਦੇ ਬਾਅਦ ਹੁਣ ਇਕ ਵਾਰ ਫਿਰ ਟਰੰਪ ਪ੍ਰਸ਼ਾਸਨ ਨੇ ਸਖਤ ਰੁਖ ਅਪਣਾਉਂਦੇ ਹੋਏ ਕੈਂਪਾਂ 'ਚ ਫਸੇ ਨੌਜਵਾਨਾਂ ਨੂੰ ਭਾਰਤ ਭੇਜਣ ਦਾ ਦੌਰ ਹੋਰ ਤੇਜ਼ ਕਰ ਦਿੱਤਾ ਗਿਆ ਹੈ।
ਦੱਸਿਆ ਜਾਂਦਾ ਹੈ ਕਿ ਪਿਛਲੇ 4-5 ਦਿਨਾਂ ਦੌਰਾਨ ਜ਼ਿਲਾ ਕਪੂਰਥਲਾ ਸਮੇਤ ਸੂਬੇ ਭਰ ਦੇ 40 ਦੇ ਕਰੀਬ ਨੌਜਵਾਨਾਂ ਨੂੰ ਕੈਂਪਾਂ ਤੋਂ ਫੜ ਕੇ ਭਾਰਤ ਭੇਜਿਆ ਗਿਆ ਹੈ। ਜਿਨ੍ਹਾਂ 'ਚ ਜ਼ਿਲਾ ਕਪੂਰਥਲਾ ਸਬ-ਡਿਵੀਜ਼ਨ, ਭੁਲੱਥ ਸਬ-ਡਿਵੀਜ਼ਨ ਅਤੇ ਸੁਲਤਾਨਪੁਰ ਲੋਧੀ ਸਬ-ਡਿਵੀਜ਼ਨ ਨਾਲ ਸਬੰਧਤ ਨੌਜਵਾਨ ਸ਼ਾਮਲ ਹਨ। ਜਿਨ੍ਹਾਂ ਤੋਂ ਕਰੋੜਾਂ ਰੁਪਏ ਦੀ ਰਕਮ ਅਮਰੀਕਾ ਭੇਜਣ ਦੇ ਨਾਂ 'ਤੇ ਲਈ ਗਈ ਸੀ।

ਕੈਂਪਾਂ 'ਚ ਬੰਦ ਨੌਜਵਾਨਾਂ ਨੂੰ ਨਹੀਂ ਦਿੱਤੀ ਜਾ ਰਹੀ ਰਾਜਨੀਤਕ ਸ਼ਰਨ
ਪਹਿਲਾਂ ਅਮਰੀਕਾ 'ਚ ਵੜ ਚੁੱਕੇ ਨੌਜਵਾਨਾਂ ਨੂੰ ਕੁਝ ਮਹੀਨੇ ਤਕ ਕੈਂਪਾਂ 'ਚ ਰਹਿਣ ਦੇ ਬਾਅਦ ਪੱਕੇ ਤੌਰ 'ਤੇ ਸਟੇ ਮਿਲ ਜਾਂਦਾ ਸੀ। ਉਨ੍ਹਾਂ ਨੂੰ ਅਮਰੀਕਾ 'ਚ ਕੰਮ ਕਰਨ ਦੀ ਇਜਾਜ਼ਤ ਵੀ ਮਿਲ ਜਾਂਦੀ ਸੀ। ਜਿਸ ਕਾਰਨ ਵੱਡੀ ਗਿਣਤੀ 'ਚ ਕਬੂਤਰਬਾਜ਼ ਕਰੋੜਾਂ ਦੀਆਂ ਜਾਇਦਾਦਾਂ ਦੇ ਮਾਲਕ ਬਣ ਗਏ ਸਨ ਪਰ ਰਾਸ਼ਟਰਪਤੀ ਟਰੰਪ ਦੇ ਸਖਤ ਰੁਖ ਕਾਰਨ ਕੈਂਪਾਂ 'ਚ ਆਉਣ ਵਾਲੇ ਭਾਰਤੀ ਨੌਜਵਾਨਾਂ ਨੂੰ ਰਾਜਨੀਤਕ ਸ਼ਰਨ ਨਹੀਂ ਦਿੱਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵਾਪਸ ਭਾਰਤ ਭੇਜਣ ਦਾ ਦੌਰ ਤੇਜ਼ ਹੋ ਗਿਆ ਹੈ।

ਨੌਜਵਾਨਾਂ ਨੂੰ ਅਮਰੀਕਾ ਭੇਜਣ ਵਾਲੇ ਕਬੂਤਰਬਾਜ਼ ਆਪਣੇ ਟਿਕਾਣਿਆਂ ਤੋਂ ਹੋਏ ਗਾਇਬ
ਦੱਸਿਆ ਜਾਂਦਾ ਹੈ ਕਿ ਇਨ੍ਹਾਂ ਨੌਜਵਾਨਾਂ ਦੀ ਵਾਪਸੀ ਦੇ ਬਾਅਦ ਹੁਣ ਜਿੱਥੇ ਇਨ੍ਹਾਂ ਨੂੰ ਲੱਖਾਂ ਰੁਪਏ ਲੈ ਕੇ ਅਮਰੀਕਾ ਭੇਜਣ ਵਾਲੇ ਕਬੂਤਰਬਾਜ਼ਾਂ 'ਚ ਭਾਰੀ ਦਹਿਸ਼ਤ ਫੈਲ ਗਈ ਹੈ। ਉਥੇ ਹੀ ਇਨ੍ਹਾਂ 'ਚੋਂ ਕਈ ਕਬੂਤਰਬਾਜ਼ ਆਪਣੇ ਟਿਕਾਣਿਆਂ ਤੋਂ ਗਾਇਬ ਹੋ ਗਏ ਹਨ। ਉਥੇ ਹੀ ਪੁਲਸ ਨੇ ਵੀ ਅਜਿਹੇ ਕਬੂਤਰਬਾਜ਼ਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਨੂੰ ਅੰਜਾਮ ਦੇਣ ਦੀ ਤਿਆਰੀ ਤੇਜ਼ ਕਰ ਦਿੱਤੀ ਹੈ। ਜਿਨ੍ਹਾਂ 'ਚੋਂ ਕੁਝ ਸ਼ਿਕਾਇਤਾਂ ਪੁਲਸ ਦੇ ਕੋਲ ਪਹੁੰਚੀਆਂ ਹਨ।
ਜੰਗਲੀ ਮਾਰਗਾਂ ਰਾਹੀਂ ਅਮਰੀਕਾ ਭੇਜਣ ਦੇ ਨਾਂ 'ਤੇ ਨੌਜਵਾਨਾਂ ਨੂੰ ਠੱਗੀ ਦਾ ਸ਼ਿਕਾਰ ਬਣਾਉਣ ਵਾਲੇ ਕਬੂਤਰਬਾਜ਼ਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਅਜਿਹੇ ਸਾਰੇ ਕਬੂਤਰਬਾਜ਼ਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। -ਸਤਿੰਦਰ ਸਿੰਘ, ਐੱਸ. ਐੱਸ. ਪੀ.।

  • Punjabi youth
  • American camp
  • ਪੰਜਾਬੀ ਨੌਜਵਾਨ
  • ਅਮਰੀਕੀ ਕੈਂਪ
  • ਟਰੰਪ ਪ੍ਰਸ਼ਾਸਨ

ਇੱਟਾਂ ਵਾਲੇ ਭੱਠੇ 'ਤੇ ਕੰਮ ਕਰਦੇ ਮਜ਼ਦੂਰ ਦੀ ਭੇਤਭਰੇ ਹਾਲਾਤ 'ਚ ਮੌਤ

NEXT STORY

Stories You May Like

  • flood threat in nepal
    ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ
  • birthright citizenship
    Birthright citizenship 'ਤੇ ਅਮਰੀਕੀ ਅਦਾਲਤ ਨੇ ਸੁਣਾ'ਤਾ ਫ਼ੈਸਲਾ ! ਟਰੰਪ ਨੂੰ ਦਿੱਤਾ ਵੱਡਾ ਝਟਕਾ
  • american donald trump
    ਅਮਰੀਕੀ ਨਿਗਰਾਨੀ 'ਤੇ ਟਰੰਪ ਦਾ ਵੱਡਾ ਬਿਆਨ: ਈਰਾਨ ਕੁਝ ਵੀ ਲੁਕਾ ਨਹੀਂ ਸਕਦਾ, 'ਭਾਵੇਂ ਉਹ ਬਾਥਰੂਮ...'
  • education   rahul gandhi
    ਨੌਜਵਾਨਾਂ ਨੂੰ ਨਿਰਾਸ਼ ਕਰ ਰਹੀ ਮੌਜੂਦਾ ਸਿੱਖਿਆ ਪ੍ਰਣਾਲੀ : ਰਾਹੁਲ ਗਾਂਧੀ
  • dhs post
    'ਤੁਹਾਨੂੰ ਗੱਡੀ ਨਹੀਂ ਚਲਾਉਣੀ ਆਉਂਦੀ Mr. Singh..!', ਅਮਰੀਕੀ ਪ੍ਰਸ਼ਾਸਨ ਦੀ ਪੋਸਟ ਨੇ ਖੜ੍ਹਾ ਕੀਤਾ ਵੱਡਾ ਵਿਵਾਦ
  • targeting punjabi sikhs in poster by us government is unfortunate  dhami
    ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ
  • major crackdown in himachal
    ਹਿਮਾਚਲ ਦੀ ਵੱਡੀ ਕਾਰਵਾਈ ! ਪੰਜਾਬੀ ਨੌਜਵਾਨਾਂ ਸਮੇਤ ਫੜੇ ਗਏ 4 ਨਸ਼ਾ ਤਸਕਰ
  • relief for absent punjab employees
    ਗੈਰ-ਹਾਜ਼ਰ ਰਹਿਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਰਾਹਤ, ਸਰਕਾਰ ਨੇ ਵਾਪਸ ਲਿਆ ਅਹਿਮ ਫ਼ੈਸਲਾ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
Trending
Ek Nazar
football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • nagar kirtan viah purab guru nanak dev ji 2026
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ...
    • strict action
      ਇੰਡਸਟ੍ਰੀਅਲ ਕੈਟਾਗਰੀ 'ਚ ਅਲਾਟ ਜਗ੍ਹਾ ’ਤੇ ਕਮਰਸ਼ੀਅਲ ਤੇ ਰਿਹਾਇਸ਼ੀ ਸਰਗਰਮੀਆਂ ’ਤੇ...
    • chandigarh serial killer monu gets life imprisonment for the third time
      ਚੰਡੀਗੜ੍ਹ ਦੇ ਸੀਰੀਅਲ ਕਿਲਰ ਮੋਨੂੰ ਤੀਜੀ ਵਾਰ ਉਮਰ ਕੈਦ, ਪੜ੍ਹੋ ਕੀ ਹੈ ਪੂਰੀ ਖ਼ਬਰ
    • ed raid in punjab
      ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ ਰਹੀ...
    • blackout mock drill
      ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ ਸਾਇਰਨ; ਇਸ ਜ਼ਿਲ੍ਹੇ 'ਚ ਕਰਵਾਈ...
    • electricity bills consumers meter reading
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
    • sunil jakhar meets pm modi at union minister piyush goyal residence
      ਸ੍ਰੀ ਗਣੇਸ਼ ਚਤੁਰਥੀ 'ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਘਰ PM ਮੋਦੀ ਨੂੰ ਮਿਲੇ...
    • moga protest
      ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ ਕੇ ਨੌਜਵਾਨ ਨੇ ਜੋ ਕੀਤਾ ਜਾਣ...
    • hoshiarpur news
      ਦੁਕਾਨਦਾਰ ਦੇ ਕਾਤਲਾਂ ਤੱਕ ਪਹੁੰਚਣ ਲਈ ਪੁਲਸ ਖੰਗਾਲ ਰਹੀ ਸੀ.ਸੀ.ਟੀ.ਵੀ. ਫੁੱਟੇਜ
    • sir in pathankot
      ਸਿਆਸੀ ਪਾਰਟੀਆਂ ਨੂੰ ਸੌਂਪੀਆਂ ਗਈਆਂ SIR ਤਹਿਤ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +