ਗਿੱਦੜਬਾਹਾ (ਕਟਾਰੀਆ)– ਸੈਂਟਰਲ ਬੈਂਕ ਆਫ ਇੰਡੀਆ ਦੇ ਡੀ. ਜੀ. ਐੱਮ. (ਰਿਟਾਇਰਡ) ਐੱਸ. ਐੱਸ. ਭੱਲਾ ਜ਼ੀਰਕਪੁਰ ਨਿਵਾਸੀ ਦਾ ਇਕਲੌਤਾ ਪੁੱਤਰ ਡਾਕਟਰ ਉਪਿੰਦਰ ਸਿੰਘ ਭੱਲਾ ਕਰੀਬ 6 ਮਹੀਨੇ ਪਹਿਲਾਂ ਹੀ ਆਪਣੀ ਪਤਨੀ ਤੇ ਪੁੱਤਰ ਨਾਲ ਡਿਗਰੀ ਕਰਨ ਲਈ ਕੈਨੇਡਾ ਗਿਆ ਸੀ ਪਰ ਵਾਹਿਗੁਰੂ ਨੂੰ ਸ਼ਾਇਦ ਕੁਝ ਹੋਰ ਹੀ ਮਨਜ਼ੂਰ ਸੀ।
ਇਹ ਖ਼ਬਰ ਵੀ ਪੜ੍ਹੋ : ਰੋਡ ਸ਼ੋਅ ਦੌਰਾਨ ਸੁਸ਼ੀਲ ਰਿੰਕੂ ਦੀ ਘਰਵਾਲੀ ਨੇ ਕੀਤੇ ਵੱਡੇ ਖੁਲਾਸੇ, ਦੱਸਿਆ ਕਿਉਂ ਹੋਏ BJP 'ਚ ਸ਼ਾਮਲ (ਵੀਡੀਓ)
ਬੀਤੀ 18 ਮਾਰਚ ਦੀ ਰਾਤ ਨੂੰ ਨੋਵਾ ਸਕੋਟੀਆ (ਕੈਨੇਡਾ) ’ਚ ਹਾਰਟ ਫੇਲ ਹੋਣ ਕਾਰਨ ਉਸ ਦੀ ਮੌਤ ਹੋ ਗਈ।

ਜ਼ਿਕਰਯੋਗ ਹੈ ਕਿ ਡਾਕਟਰ ਉਪਿੰਦਰ ਸਿੰਘ ਭੱਲਾ (39) ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਉਸ ਦੇ ਇਸ ਤਰ੍ਹਾਂ ਅਚਾਨਕ ਚਲੇ ਜਾਣ ਕਾਰਨ ਭੱਲਾ ਪਰਿਵਾਰ ਨੂੰ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪਤਨੀ ਤੋਂ ਵੱਖ ਰਹਿ ਰਹੇ 2 ਬੱਚਿਆਂ ਦੇ ਪਿਤਾ ਨੇ ਫਾਹਾ ਲਾ ਕੀਤੀ ਖ਼ੁਦਕੁਸ਼ੀ
NEXT STORY