Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    5:24:07 PM

  • buying and selling girls under the pretext of doing films

    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ...

  • major incident in alike village of ferozepur

    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ,...

  • ravneet bittu s big statement

    ਕੇਂਦਰੀ ਮੰਤਰੀ ਰਵਨੀਤ ਬਿੱਟੂ ਬੋਲੇ-ਨੀਟ ਪ੍ਰਦਰਸ਼ਨ...

  • after e20  now preparing to make fuel from waste  know

    ਹੁਣ 'DILSAAF' ਨਾਲ ਉੱਡੇਗਾ ਜਹਾਜ਼! E20 ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਪੰਜਾਬੀਓ ਘਬਰਾਉਣ ਦੀ ਲੋੜ ਨਹੀਂ, ਬਿਆਸ ਤੇ ਰਾਵੀ ਦਰਿਆ ਪੂਰੀ ਤਰ੍ਹਾਂ ਸੁਰੱਖਿਅਤ

PUNJAB News Punjabi(ਪੰਜਾਬ)

ਪੰਜਾਬੀਓ ਘਬਰਾਉਣ ਦੀ ਲੋੜ ਨਹੀਂ, ਬਿਆਸ ਤੇ ਰਾਵੀ ਦਰਿਆ ਪੂਰੀ ਤਰ੍ਹਾਂ ਸੁਰੱਖਿਅਤ

  • Edited By Shivani Bassan,
  • Updated: 12 Aug, 2025 05:31 PM
Pathankot
punjabis no need to panic beas and ravi rivers are completely safe
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹੇ 'ਚ ਫ਼ਿਲਹਾਲ ਦਰਿਆ ਬਿਆਸ ਤੇ ਰਾਵੀ 'ਚ ਕਿਸੇ ਤਰ੍ਹਾਂ ਦੇ ਹੜ੍ਹ ਦਾ ਕੋਈ ਖ਼ਤਰਾ ਨਹੀਂ ਹੈ ਅਤੇ ਦੋਵੇਂ ਦਰਿਆ ਆਪਣੀ ਹੱਦ 'ਚ ਵਹਿ ਰਹੇ ਹਨ। ਪਿੰਡ ਜਗਤਪੁਰ ਟਾਂਡਾ ਵੱਲ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਨੂੰ ਪਾਣੀ ਨਾਲ ਨੁਕਸਾਨ ਪਹੁੰਚਣ ਦੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਰਿਆ ਬਿਆਸ ਦਾ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਦਰਿਆ ਬਿਆਸ ਆਪਣੀ ਹੱਦ ਵਿੱਚ ਵਹਿ ਰਿਹਾ ਹੈ ਅਤੇ ਇਸ ਦਾ ਨਾਲ ਲੱਗਦੇ ਖੇਤਰ ਨੂੰ ਕੋਈ ਖ਼ਤਰਾ ਨਹੀਂ ਹੈ।

ਇਹ ਵੀ ਪੜ੍ਹੋ- ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਧਾਨ ਬਣਨ 'ਤੇ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸਾਲ 2023 ਵਿੱਚ ਜਗਤਪੁਰ ਟਾਂਡਾ ਲਾਗੇ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਨੂੰ ਜਿੱਥੋਂ ਨੁਕਸਾਨ ਪਹੁੰਚਿਆ ਸੀ ਉਸ ਨੂੰ ਉਦੋਂ ਹੀ ਠੀਕ ਕਰ ਦਿੱਤਾ ਗਿਆ ਸੀ ਅਤੇ ਹੁਣ ਓਥੋਂ ਕਿਸੇ ਵੀ ਤਰ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ। ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਧੁੱਸੀ ਬੰਨ੍ਹ ਨੂੰ ਹੋਰ ਵੀ ਮਜ਼ਬੂਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਿੱਥੇ ਹੁਣ ਦਰਿਆ ‌ਬਿਆਸ ਦਾ ਪਾਣੀ ਚੜ੍ਹਿਆ ਹੋਇਆ ਹੈ ਉਹ ਦਰਿਆ ਦਾ ਹੀ ਵਹਿਣ ਹੈ ਅਤੇ ਲੋਕਾਂ ਦੀ ਅਬਾਦੀ ਧੁੱਸੀ ਬੰਨ੍ਹ ਤੋਂ ਪਾਰ ਹੈ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਨੂੰ ਕੋਈ ਖ਼ਤਰਾ ਨਹੀਂ ਹੈ ਇਸ ਲਈ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀਂ ਹੈ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖ਼ਤਰਾ, ਬਿਆਸ ਦਰਿਆ ਨਾਲ ਲੱਗਦੇ ਹੇਠਲੇ ਪਿੰਡਾਂ ’ਚ ਟੀਮਾਂ ਤਾਇਨਾਤ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸੀ ਵਰਤ ਰਿਹਾ ਹੈ ਅਤੇ ਜਦੋਂ ਵੀ ਦਰਿਆਵਾਂ ਵਿੱਚ ਵੱਧ ਪਾਣੀ ਛੱਡਣ ਦਾ ਕੋਈ ਅਲਰਟ ਹੋਵੇਗਾ ਤਾਂ ਲੋਕਾਂ ਨੂੰ ਸਮਾਂ ਰਹਿੰਦੇ ਸੂਚਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਧੁੱਸੀ ਬੰਨ੍ਹ ਤੋਂ ਪਾਰ ਦਰਿਆਵਾਂ ਵੱਲ ਨਾ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਸੂਚਨਾ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01874-266376 ਜਾਂ 1800-180-1852 ਉੱਪਰ ਸੰਪਰਕ ਕਰ ਸਕਦੇ ਹਨ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨੂੰ ਲੈ ਕੇ 4 ਦਿਨਾਂ ਦੀ Latest update, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab
  • panic
  • Beas and Ravi rivers
  • ਪੰਜਾਬ
  • ਦਹਿਸ਼ਤ
  • ਬਿਆਸ ਅਤੇ ਰਾਵੀ ਦਰਿਆ

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜ੍ਹਿਆ ਭਾਜਪਾ ਦਾ ਪੱਲਾ

NEXT STORY

Stories You May Like

  • water level of river beas rises to 51 thousand cusecs
    ਦਰਿਆ ਬਿਆਸ ਦਾ ਪਾਣੀ ਵੱਧ ਕੇ 51 ਹਜ਼ਾਰ ਕਿਊਸਕ ਪੁੱਜਾ
  • cloudburst in the mountains threatens flood threat to villages along ravi
    ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ
  • ravi river due to heavy rains has again raised concerns among people
    ਭਾਰੀ ਮੀਂਹ ਕਾਰਨ ਰਾਵੀ ਦਰਿਆ ’ਚ ਵਧੇ ਪਾਣੀ ਨੇ ਫਿਰ ਵਧਾਈ ਲੋਕਾਂ ’ਚ ਚਿੰਤਾ
  • water level rises in ravi river
    ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ
  • fear of floods increased in villages along beas river due to continuous rains
    ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਨਾਲ ਲੱਗਦੇ ਪਿੰਡਾਂ 'ਚ ਹੜਾਂ ਦਾ ਡਰ ਵਧਿਆ
  • temporary bridge of makora bridge built on ravi river removed
    ਰਾਵੀ ਦਰਿਆ 'ਤੇ ਬਣੇ ਮਕੋੜਾ ਪੱਤਣ ਦਾ ਆਰਜ਼ੀ ਪੁਲ ਹਟਾਇਆ, 7 ਪਿੰਡਾਂ ਲਈ ਕੀਤਾ ਕਿਸ਼ਤੀਆਂ ਦਾ ਪ੍ਰਬੰਧ
  • body of one of two brothers who drowned in river beas found
    ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ ਦੀ ਮਿਲੀ ਲਾਸ਼, ਦੂਜੇ ਦੀ ਭਾਲ ਜਾਰੀ
  • england team is completely united  harry kane
    ਇੰਗਲੈਂਡ ਦੀ ਟੀਮ ਪੂਰੀ ਤਰ੍ਹਾਂ ਇਕਜੁੱਟ ਹੈ : ਹੈਰੀ ਕੇਨ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • indian army naib subedar virendra singh give a new life to six patients
      ਮਰਨ ਤੋਂ ਬਾਅਦ ਵੀ 6 ਮਰੀਜ਼ਾਂ ਨੂੰ ਨਵਾਂ ਜੀਵਨ ਦੇਵੇਗਾ ਭਾਰਤੀ ਫ਼ੌਜ ਦਾ ਜਵਾਨ,...
    • big announcement for august 3 4 and 5 in punjab
      ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ...
    • sad delhi backs jantar mantar protesters
      ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
    • three days of holiday in punjab schools colleges and government offices closed
      ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
    • rape case
      8 ਸਾਲਾ ਮਾਸੂਮ ਬੱਚੀ ਨਾਲ ਸ਼ਰਮਨਾਕ ਕਰਤੂਤ, ਨਾਬਾਲਗ ਮੁੰਡੇ ਨੇ ਬਣਾਇਆ ਹਵਸ ਦਾ...
    • punjab police asi jumps into canal
      ਪੰਜਾਬ ਪੁਲਸ ਦੇ ਥਾਣੇਦਾਰ ਨੇ ਨਹਿਰ 'ਚ ਮਾਰੀ ਛਾਲ, ਪਹਿਲਾਂ ਬਣਾਈ ਸਨਸਨੀਖੇਜ਼...
    • gym operator  attempted rape
      ਜਿਮ ਸੰਚਾਲਕ ’ਤੇ ਔਰਤ ਨੇ ਪਿਸਤੌਲ ਦੀ ਨੋਕ 'ਤੇ ਜਬਰ-ਜ਼ਨਾਹ ਦਾ ਯਤਨ ਕਰਨ ਦੇ ਲਾਏ...
    • water level in ranjit sagar dam lake increased in two days
      ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ...
    • miri piri khalsa march begins from sri akal takht sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ...
    • thar driver fined for fitting wide tyres
      ਚੌੜੇ ਟਾਇਰ ਪਵਾਉਣ ਵਾਲੇ ਥਾਰ ਚਾਲਕ ਦਾ ਹੋਇਆ ਚਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +