Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    9:07:11 PM

  • good news for lpg customers government removed all restrictions on supply

    LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ...

  • making passport has become expensive

    ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ...

  • uttarakhand dispute nihang organizations from punjab leave for dehradun

    ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ...

  • akal takht sahib  official letter issued

    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਕੁਵੈਤ 'ਚ ਫਸੇ 600 ਪੰਜਾਬੀ ਵਤਨ ਵਾਪਸੀ ਦੀਆਂ ਫਰਿਆਦਾਂ ਕਰ-ਕਰ ਥੱਕੇ ਪਰ...

PUNJAB News Punjabi(ਪੰਜਾਬ)

ਕੁਵੈਤ 'ਚ ਫਸੇ 600 ਪੰਜਾਬੀ ਵਤਨ ਵਾਪਸੀ ਦੀਆਂ ਫਰਿਆਦਾਂ ਕਰ-ਕਰ ਥੱਕੇ ਪਰ...

  • Edited By Babita,
  • Updated: 08 Jun, 2020 04:02 PM
Ludhiana
punjabis in kuwait
  • Share
    • Facebook
    • Tumblr
    • Linkedin
    • Twitter
  • Comment

ਮਾਛੀਵਾੜਾ ਸਾਹਿਬ (ਟੱਕਰ) : ਦੁਨੀਆਂ ’ਚ ਫੈਲੀ ਕੋਰੋਨਾ ਮਹਾਮਾਰੀ ਕਾਰਨ ਅਰਬ ਦੇਸ਼ ਕੁਵੈਤ 'ਚ ਵੀ ਪੰਜਾਬ ਦੇ ਕਰੀਬ 600 ਤੋਂ ਵੱਧ ਨੌਜਵਾਨ ਜੋ ਰੋਜ਼ਗਾਰ ਲਈ ਗਏ ਹੋਏ ਸਨ, ਉਹ ਉੱਥੇ ਫਸੇ ਬੈਠੇ ਹਨ ਅਤੇ ਇਨ੍ਹਾਂ ਵਿਅਕਤੀਆਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡਿਆ ਰਾਹੀਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਇਲਾਵਾ ਸਿਆਸੀ ਆਗੂਆਂ ਨੂੰ ਵਤਨ ਵਾਪਸੀ ਦੀ ਗੁਹਾਰ ਲਗਾਈ ਪਰ ਅਜੇ ਤੱਕ ਕਿਸੇ ਨੇ ਵੀ ਉਨ੍ਹਾਂ ਦੀ ਸਾਰ ਨਾ ਲਈ, ਜਿਸ ਕਾਰਨ ਉਹ ਮਾਯੂਸ ਬੈਠੇ ਹਨ। 
‘ਜਗ ਬਾਣੀ’ ਨਾਲ ਲੁਧਿਆਣਾ ਜ਼ਿਲ੍ਹੇ ਦੇ ਨੌਜਵਾਨ ਮਨਪ੍ਰੀਤ ਸਿੰਘ ਵਾਸੀ ਭੱਟੀਆਂ ਨੇ ਦੱਸਿਆ ਕਿ ਕੁਵੈਤ ਦੇ ਕਸਬਾ ਫਰਮਾਨੀਆਂ ’ਚ ਕਾਫ਼ੀ ਗਿਣਤੀ 'ਚ ਪੰਜਾਬੀ ਵਿਅਕਤੀ ਏ. ਜੀ. ਐਲ. ਕੰਪਨੀ ’ਚ ਡਰਾਈਵਰੀ ਦਾ ਕੰਮ ਕਰਦੇ ਹਨ, ਉਨ੍ਹਾਂ ਦੱਸਿਆ ਕਿ ਕੋਰੋਨਾ ਮਹਾਮਾਰੀ ਕਾਰਨ ਪਿਛਲੇ 3 ਦਿਨਾਂ ਤੋਂ ਸਾਰਾ ਕੰਮ ਠੱਪ ਪਿਆ ਹੈ ਅਤੇ ਕੰਪਨੀ ਵਲੋਂ ਉਨ੍ਹਾਂ ਨੂੰ ਪਿਛਲੇ 3 ਮਹੀਨਿਆਂ ਤੋਂ ਨਾ ਤਨਖਾਹ ਦਿੱਤੀ ਅਤੇ ਨਾ ਹੀ ਵਾਪਸ ਭਾਰਤ ਭੇਜਿਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਕੁਵੈਤ ਦੀਆਂ ਵੱਖ-ਵੱਖ ਕੰਪਨੀਆਂ ’ਚ ਕਰੀਬ 600 ਤੋਂ ਵੱਧ ਪੰਜਾਬੀ ਹਨ, ਜੋ ਕਿ ਭਾਰਤ ਆਪਣੇ ਪਰਿਵਾਰ ਕੋਲ ਵਾਪਸ ਆਉਣਾ ਚਾਹੁੰਦੇ ਹਨ। ਕੁਵੈਤ ’ਚ ਫਸੇ ਪੰਜਾਬੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਾਸਪੋਰਟ ਕੰਪਨੀ ਕੋਲ ਹਨ ਤੇ ਨਾ ਉਨ੍ਹਾਂ ਨੂੰ ਪਾਸਪੋਰਟ ਵਾਪਸ ਕੀਤੇ ਜਾ ਰਹੇ ਹਨ ਅਤੇ ਨਾ ਹੀ ਯੋਗ ਖਾਣਾ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਉਹ ਬੰਦੂਆਂ ਮਜ਼ਦੂਰ ਬਣ ਕੇ ਰਹਿ ਗਏ ਹਨ।

ਇਨ੍ਹਾਂ ਪੰਜਾਬੀਆਂ ਨੇ ਦੱਸਿਆ ਕਿ ਹਾਲਾਤ ਇਹ ਹਨ ਕਿ ਨਾ ਤਾਂ ਉਨ੍ਹਾਂ ਕੋਲ ਜੇਬ ’ਚ ਪੈਸਾ ਹੈ ਅਤੇ ਪਿੱਛੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਕੋਲ ਵੀ ਤਨਖਾਹ ਨਾ ਮਿਲਣ ਕਾਰਨ ਪੈਸੇ ਨਾ ਭੇਜ ਸਕੇ, ਜਿਸ ਕਾਰਨ ਉਹ ਵੀ ਆਰਥਿਕ ਤੰਗੀ ਕੱਟਣ ਨੂੰ ਮਜਬੂਰ ਹਨ। ਨੌਜਵਾਨ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਕੁਵੈਤ ਵਿਖੇ ਭਾਰਤੀ ਅੰਬੈਂਸੀ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਪਰ ਕੋਈ ਸੁਣਵਾਈ ਨਹੀਂ ਹੋ ਰਹੀ, ਇੱਥੋਂ ਤੱਕ ਪੰਜਾਬ ’ਚ ਉਨ੍ਹਾਂ ਸਿਆਸੀ ਲੀਡਰਾਂ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ ਕਿ ਕੁਵੈਤ ’ਚ ਫਸੇ 600 ਪੰਜਾਬੀਆਂ ਨੂੰ ਭਾਰਤ ਲਿਆਂਦਾ ਜਾਵੇ ਪਰ ਅਜੇ ਤੱਕ ਕਿਸੇ ਨੇ ਉਨ੍ਹਾਂ ਨਾਲ ਇਸ ਮਸਲੇ ਦੇ ਹੱਲ ਲਈ ਸੰਪਰਕ ਨਾ ਕੀਤਾ।

ਕੁਵੈਤ ’ਚ ਫਸੇ ਇਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਆਉਣ ਵਾਲੇ ਤਿੰਨ ਮਹੀਨੇ ਕੰਮ ਚੱਲਣ ਦੀ ਕੋਈ ਸੰਭਾਵਨਾ ਨਹੀਂ, ਇਸ ਲਈ ਉਹ ਫਿਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਸਮਾਜ ਸੇਵੀ ਐਸ.ਪੀ. ਸਿੰਘ ਓਬਰਾਏ ਨੂੰ ਗੁਹਾਰ ਲਗਾਉਂਦੇ ਹਨ ਕਿ ਕੁਵੈਤ ’ਚ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਨਾਲ ਸਬੰਧਿਤ ਪੰਜਾਬੀਆਂ ਨੂੰ ਭਾਰਤ ਵਾਪਸ ਲਿਆਉਣ ਲਈ ਤੁਰੰਤ ਯਤਨ ਕੀਤੇ ਜਾਣ ਤਾਂ ਜੋ ਇਸ ਕਰੋਨਾ ਮਹਾਮਾਰੀ ’ਚ ਆਪਣੇ ਪਰਿਵਾਰ ਕੋਲ ਪਹੁੰਚ ਕੇ ਉਨ੍ਹਾਂ ਦੇ ਦੇਖਭਾਲ ਕਰ ਸਕਣ।

  • Kuwait
  • Punjab
  • Return
  • India
  • ਕੁਵੈਤ
  • ਪੰਜਾਬੀ
  • ਵਤਨ ਵਾਪਸੀ
  • ਫਰਿਆਦਾਂ

ਨਾਕੇ ਦੌਰਾਨ ਨੌਜਵਾਨ ਨੇ ASI 'ਤੇ ਚੜ੍ਹਾਈ ਸੀ ਗੱਡੀ, ਹੁਣ ਇਲਾਜ ਅਧੀਨ ਹੋਈ ਮੌਤ

NEXT STORY

Stories You May Like

  • khalsa aid becomes messiah for punjabi youth in lebanon crisis
    ਲੇਬਨਾਨ ਸੰਕਟ 'ਚ ਫਸੇ 5 ਪੰਜਾਬੀ ਨੌਜਵਾਨਾਂ ਲਈ ਮਸੀਹਾ ਬਣੀ 'ਖਾਲਸਾ ਏਡ', ਸੁਰੱਖਿਅਤ ਕਰਵਾਈ ਵਤਨ ਵਾਪਸੀ
  • punjabis in canada
    ਕੈਨੇਡਾ 'ਚ ਕਿਰਾਏ ਦਾ ਮਕਾਨ ਛੱਡ 'ਆਪਣਾ ਘਰ' ਖਰੀਦ ਰਹੇ ਪੰਜਾਬੀ, ਅੰਕੜੇ ਕਰ ਦੇਣਗੇ ਹੈਰਾਨ
  • 9 bangladeshi residing in transit camp of central jail amritsar return home
    ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ 'ਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀ
  • arvinder bahal performs wing walking 600 feet above ground
    ਜਲੰਧਰ ਜੰਮਪਲ 80 ਸਾਲਾ ਅਰਵਿੰਦਰ ਬਹਿਲ ਨੇ ਹਵਾ 'ਚ ਦਿਖਾਏ ਜੌਹਰ, 600 ਫੁੱਟ ਦੀ ਉਚਾਈ 'ਤੇ ਕੀਤੀ 'ਵਿੰਗ ਵਾਕਿੰਗ'
  • gold crash  major chinese banks suspend trading services
    Gold Crash ਦਾ ਅਸਰ : ਮੁੱਖ ਚੀਨੀ ਬੈਂਕਾਂ ਨੇ ਵਪਾਰ ਸੇਵਾਵਾਂ ਕਰ ਦਿੱਤੀਆਂ ਬੰਦ
  • person looks like baby
    ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ
  • good news for india ahead of odi series against england
    ਇੰਗਲੈਂਡ ਖ਼ਿਲਾਫ਼ ODI ਸੀਰੀਜ਼ ਤੋਂ ਪਹਿਲਾਂ ਭਾਰਤ ਲਈ Good News ! ਵਾਪਸੀ ਕਰ ਸਕਦੈ ਧਾਕੜ ਖਿਡਾਰੀ
  • kuwait closed airspace over iranian attacks
    ਜੰਗ ਕਾਰਨ ਬੰਦ ਏਅਰਸਪੇਸ, ਕੁਵੈਤ ਨੇ ਕਈ ਉਡਾਣਾਂ ਕੀਤੀਆਂ ਡਾਇਵਰਟ
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
  • e service  in service centers has been down for several days
    ਈ-ਸੇਵਾ ਸਿਸਟਮ ਕਈ ਦਿਨਾਂ ਤੋਂ ਠੱਪ, ਸੇਵਾ ਕੇਂਦਰਾਂ ’ਚ ਮਚੀ ਹਾਹਾਕਾਰ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • powercom disconnects electricity connection of royal homes colony
    ਪਾਵਰਕਾਮ ਦਾ ਸਖ਼ਤ ਐਕਸ਼ਨ! ਰਾਇਲ ਹੋਮਜ਼ ਕਾਲੋਨੀ ਦਾ ਬਿਜਲੀ ਕੁਨੈਕਸ਼ਨ ਕੱਟਿਆ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
Trending
Ek Nazar
good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab  congress  leader  delhi  meeting
      ਕਾਂਗਰਸ 'ਚ ਵੱਡੀ ਹਲਚਲ, ਹਾਈਕਮਾਂਡ ਨੇ ਇਨ੍ਹਾਂ ਲੀਡਰਾਂ ਨੂੰ ਅਚਾਨਕ ਸੱਦਿਆ ਦਿੱਲੀ
    • uttarakhand dispute nihang organizations from punjab leave for dehradun
      ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • major administrative reshuffle in punjab
      ਫਿਰੋਜ਼ਪੁਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 7 ਥਾਣਿਆਂ ਦੇ ਅਫ਼ਸਰਾਂ ਦਾ ਤਬਾਦਲਾ
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਨਾਮਜ਼ਦ
    • be careful when leaving home in bad weather
      ਖ਼ਰਾਬ ਮੌਸਮ ’ਚ ਘਰੋਂ ਨਿਕਲਣ ਵਾਲੇ ਸਾਵਧਾਨ! ਪੜ੍ਹ ਲਓ ਇਹ ਚਿਤਾਵਨੀ, ਤੂਫ਼ਾਨ ਤੇ...
    • deadbody of a young man found in a canal near abnur college
      ਅਬਨੂਰ ਕਾਲਜ ਨੇੜੇ ਨਹਿਰ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • meter reader domestic consumer pspcl
      ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
    • two trolleys loaded with straw overturned on the highway in phagwara
      ਫਗਵਾੜਾ 'ਚ ਹਾਈਵੇਅ 'ਤੇ ਪਰਾਲੀ ਨਾਲ ਭਰੀਆਂ ਦੋ ਟਰਾਲੀਆਂ ਪਲਟੀਆਂ, ਕਈ ਘੰਟੇ...
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +