Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    4:55:36 PM

  • punjab  sadar police station  police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

  • major action by railways against station superintendent yashwant singh

    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ...

  • sri hemkunt sahib  door closed  pakistan  pilgrims

    ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਹੋਏ ਬੰਦ, ਅੰਤਿਮ...

  • farmers in bangladesh are blindly using pesticides

    ਉਪਜ ਵਧਾਉਣ ਲਈ ਪਰੋਸਿਆ ਜਾ ਰਿਹੈ ਜ਼ਹਿਰ, ਬੰਗਲਾਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • United States of America
  • ਪੰਜਾਬੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਟਰੰਪ ਪ੍ਰਸ਼ਾਸਨ ਦੇ ਨਵੇਂ ਨਿਯਮਾਂ ਨੇ ਪਾਇਆ ਪੰਗਾ

PUNJAB News Punjabi(ਪੰਜਾਬ)

ਪੰਜਾਬੀਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ ! ਟਰੰਪ ਪ੍ਰਸ਼ਾਸਨ ਦੇ ਨਵੇਂ ਨਿਯਮਾਂ ਨੇ ਪਾਇਆ ਪੰਗਾ

  • Edited By Harpreet Singh,
  • Updated: 23 Feb, 2026 11:06 AM
United States of America
punjabis in problem
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- ਅਮਰੀਕਾ ਨੇ ਪ੍ਰਵਾਸੀਆਂ ਖ਼ਿਲਾਫ਼ ਪਹਿਲਾਂ ਹੀ ਵੱਡੀ ਮੁਹਿੰਮ ਛੇੜੀ ਹੋਈ ਹੈ, ਉੱਥੇ ਹੀ ਟਰੰਪ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ, ਜਿਸ ਨੇ ਖ਼ਾਸ ਤੌਰ 'ਤੇ ਪੰਜਾਬੀ ਡਰਾਈਵਰਾਂ ਲਈ ਵੱਡੀ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਅਮਰੀਕਾ ਦੇ ਟਰਾਂਸਪੋਰਟੇਸ਼ਨ ਸੈਕਟਰੀ ਸ਼ਾਨ ਪੀ. ਡਫੀ ਨੇ ਐਲਾਨ ਕੀਤਾ ਹੈ ਕਿ ਹੁਣ ਤੋਂ ਪੂਰੇ ਅਮਰੀਕਾ ਵਿੱਚ ਕਮਰਸ਼ੀਅਲ ਡਰਾਈਵਿੰਗ ਲਾਇਸੈਂਸ (CDL) ਦੇ ਸਾਰੇ ਟੈਸਟ ਸਿਰਫ਼ ਅੰਗਰੇਜ਼ੀ ਭਾਸ਼ਾ ਵਿੱਚ ਹੀ ਲਏ ਜਾਣਗੇ। ਸਰਕਾਰ ਦਾ ਮੰਨਣਾ ਹੈ ਕਿ ਸੜਕਾਂ 'ਤੇ ਸੁਰੱਖਿਆ ਬਣਾਈ ਰੱਖਣ ਲਈ ਡਰਾਈਵਰਾਂ ਦਾ ਅੰਗਰੇਜ਼ੀ ਸਮਝਣਾ ਅਤੇ ਬੋਲਣਾ ਬਹੁਤ ਜ਼ਰੂਰੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਹਿਲਾਂ ਕੈਲੀਫੋਰਨੀਆ ਵਰਗੇ ਕਈ ਸੂਬਿਆਂ CDL ਟੈਸਟ ਪੰਜਾਬੀ, ਹਿੰਦੀ, ਸਪੈਨਿਸ਼ ਸਮੇਤ ਲਗਭਗ 20 ਵੱਖ-ਵੱਖ ਭਾਸ਼ਾਵਾਂ ਵਿੱਚ ਦਿੱਤੇ ਜਾ ਸਕਦੇ ਸਨ। ਹੁਣ ਨਵੇਂ ਨਿਯਮ ਅਨੁਸਾਰ ਇਹ ਸਾਰੀਆਂ ਸਹੂਲਤਾਂ ਖ਼ਤਮ ਕਰ ਦਿੱਤੀਆਂ ਗਈਆਂ ਹਨ ਤੇ ਇਹ ਟੈਸਟ ਸਭ ਨੂੰ ਸਿਰਫ਼ ਇੰਗਲਿਸ਼ 'ਚ ਦੇਣਾ ਪਵੇਗਾ। ਅਮਰੀਕਾ 'ਚ ਵੱਡੀ ਗਿਣਤੀ 'ਚ ਪੰਜਾਬੀ ਟਰੱਕ ਡਰਾਈਵਰ ਕੰਮ ਕਰਦੇ ਹਨ, ਜਿਨ੍ਹਾਂ ਲਈ ਇਹ ਨਿਯਮ 'ਪੰਗਾ' ਬਣ ਸਕਦੇ ਹਨ।

ਇਹ ਵੀ ਪੜ੍ਹੋ- ਕਰੋੜਾਂ ਲੋਕਾਂ ਸਿਰ ਮੰਡਰਾਇਆ ਵੱਡਾ ਖ਼ਤਰਾ ! ਰੱਦ ਹੋਈਆਂ ਫਲਾਈਟਾਂ, US 'ਚ ਬਣੇ Emergency ਵਰਗੇ ਹਾਲਾਤ

ਸ਼ਾਨ ਡਫੀ ਨੇ ਕਿਹਾ, "ਜਦੋਂ ਕੋਈ 80,000 ਪੌਂਡ ਦਾ ਭਾਰੀ ਟਰੱਕ ਚਲਾ ਰਿਹਾ ਹੋਵੇ, ਤਾਂ ਉਸ ਨੂੰ ਸੜਕਾਂ 'ਤੇ ਲੱਗੇ ਅੰਗਰੇਜ਼ੀ ਦੇ ਸਾਈਨ ਬੋਰਡ ਸਮਝਣ ਅਤੇ ਪੁਲਸ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੇ ਸਮਰੱਥ ਹੋਣਾ ਚਾਹੀਦਾ ਹੈ। ਇਹ ਕੋਈ ਸਿਆਸੀ ਮੁੱਦਾ ਨਹੀਂ, ਸਗੋਂ ਸੁਰੱਖਿਆ ਦਾ ਮਾਮਲਾ ਹੈ।" ਇਹ ਵੀ ਦੱਸਿਆ ਜਾ ਰਿਹਾ ਹੈ ਕਿ ਡਰਾਈਵਿੰਗ ਲਾਇਸੈਂਸ ਦੇ ਨਿਯਮਾਂ 'ਚ ਇਹ ਸਖ਼ਤੀ ਪੰਜਾਬੀ ਟਰੱਕ ਡਰਾਈਵਰਾਂ ਰਾਹੀਂ ਹੋਏ ਕੁਝ ਜਾਨਲੇਵਾ ਹਾਦਸਿਆਂ ਦੇ ਨਤੀਜੇ ਵਜੋਂ ਵੀ ਹੋ ਸਕਦੀ ਹੈ।

ਨਵੇਂ ਹੁਕਮਾਂ ਅਨੁਸਾਰ ਹੁਣ ਜੇਕਰ ਕੋਈ ਡਰਾਈਵਰ ਸੜਕ 'ਤੇ ਚੈਕਿੰਗ ਦੌਰਾਨ ਅੰਗਰੇਜ਼ੀ ਵਿੱਚ ਗੱਲਬਾਤ ਕਰਨ ਜਾਂ ਸਮਝਣ ਵਿੱਚ ਨਾਕਾਮ ਰਹਿੰਦਾ ਹੈ, ਤਾਂ ਪੁਲਸ ਉਸ ਨੂੰ ਤੁਰੰਤ 'ਆਊਟ-ਆਫ-ਸਰਵਿਸ' ਕਰ ਸਕਦੀ ਹੈ, ਯਾਨੀ ਉਹ ਅੱਗੇ ਗੱਡੀ ਨਹੀਂ ਚਲਾ ਸਕੇਗਾ। ਇਸ ਮੁਹਿੰਮ ਤਹਿਤ ਅਮਰੀਕੀ ਸਰਕਾਰ ਨੇ ਲਗਭਗ 557 ਡਰਾਈਵਿੰਗ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ, ਜੋ ਨਿਯਮਾਂ ਦੀ ਉਲੰਘਣਾ ਕਰ ਕੇ ਲਾਇਸੈਂਸ ਜਾਰੀ ਕਰਵਾ ਰਹੇ ਸਨ।

ਅਮਰੀਕਾ ਦੇ ਟਰੱਕਿੰਗ ਕਾਰੋਬਾਰ ਵਿੱਚ ਪੰਜਾਬੀਆਂ ਦੀ ਵੱਡੀ ਹਿੱਸੇਦਾਰੀ ਹੈ। ਨਵੇਂ ਨਿਯਮਾਂ ਕਾਰਨ ਉਨ੍ਹਾਂ ਨਵੇਂ ਨੌਜਵਾਨਾਂ ਨੂੰ ਮੁਸ਼ਕਲ ਆ ਸਕਦੀ ਹੈ ਜੋ ਅੰਗਰੇਜ਼ੀ ਵਿੱਚ ਕਮਜ਼ੋਰ ਹਨ। ਇਸ ਤੋਂ ਇਲਾਵਾ, ਜਿਨ੍ਹਾਂ ਨੇ ਪਹਿਲਾਂ ਦੂਜੀ ਭਾਸ਼ਾ ਵਿੱਚ ਟੈਸਟ ਦੇ ਕੇ ਲਾਇਸੈਂਸ ਲਏ ਹਨ, ਉਨ੍ਹਾਂ ਨੂੰ ਵੀ ਸੜਕ 'ਤੇ ਇੰਸਪੈਕਸ਼ਨ ਦੌਰਾਨ ਅੰਗਰੇਜ਼ੀ ਬੋਲਣ ਦੀ ਮੁਹਾਰਤ ਸਾਬਤ ਕਰਨੀ ਪਵੇਗੀ, ਜੋ ਕਿ ਵੱਡੀ ਮੁਸੀਬਤ ਸਾਬਿਤ ਹੋ ਸਕਦੀ ਹੈ।

ਇਹ ਵੀ ਪੜ੍ਹੋ- ਪੰਜਾਬ ਤੇ ਹਰਿਆਣਾ ਦੇ ਨੌਜਵਾਨਾਂ ਨੂੰ ਨਹੀਂ ਮਿਲੇਗਾ UK ਦਾ ਵੀਜ਼ਾ ! ਵਜ੍ਹਾ ਜਾਣ ਰਹਿ ਜਾਓਗੇ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Punjabi Truck Drivers
  • New Problem
  • Donald Trump
  • New CDL Rules

ਕੈਨੇਡਾ ਲੈ ਜਾਣ ਦੇ ਨਾਂ ’ਤੇ 25 ਲੱਖ ਦੀ ਠੱਗੀ, ਕੁੜੀ ਤੇ ਪਿਤਾ ਖ਼ਿਲਾਫ਼ ਕੇਸ ਦਰਜ

NEXT STORY

Stories You May Like

  • driving license transport department
    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
  • egypt ethiopia
    ਮਿਸਰ ਤੇ ਇਥੋਪੀਆ ਵਿਚਾਲੇ ਸਿਖ਼ਰਾਂ 'ਤੇ ਪਹੁੰਚਿਆ ਤਣਾਅ ! ਚੀਨ ਲਈ ਖੜ੍ਹੀ ਹੋਈ ਵੱਡੀ ਮੁਸੀਬਤ
  • indian american voters removed
    ਅਮਰੀਕਾ 'ਚ 2 ਲੱਖ ਭਾਰਤੀਆਂ ਦੀਆਂ ਕਟ'ਤੀਆਂ ਵੋਟਾਂ ! ਟਰੰਪ ਪ੍ਰਸ਼ਾਸਨ ਦੀ ਵੱਡੀ ਕਾਰਵਾਈ
  • sebi imposes penalty on smc global securities for violation of norms
    SEBI ਨੇ ਨਿਯਮਾਂ ਦੀ ਉਲੰਘਣਾ ’ਤੇ SMC ਗਲੋਬਲ ਸਕਿਓਰਿਟੀਜ਼ ’ਤੇ ਲਾਇਆ ਜੁਰਮਾਨਾ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • fssai suspends licenses of two companies
    ਭੋਜਨ ਸੁਰੱਖਿਆ ਨਿਯਮਾਂ ਦੀ ਉਲੰਘਣਾ 'ਤੇ FSSAI ਸਖਤ, ਦੋ ਕੰਪਨੀਆਂ ਦੇ ਲਾਇਸੈਂਸ ਸਸਪੈਂਡ
  • us iran possible strike
    ਈਰਾਨ 'ਤੇ ਨਵੇਂ ਹਮਲਿਆਂ ਦੀ ਤਿਆਰੀ 'ਚ ਟਰੰਪ !  ਫੌਜ ਨੂੰ ਤਿਆਰ ਰਹਿਣ ਦੇ ਨਿਰਦੇਸ਼
  • everbrands files documents for rs 600 crore ipo
    ਐਵਰਬ੍ਰਾਂਡਸ ਨੇ 600 ਕਰੋੜ ਰੁਪਏ ਦੇ IPO ਲਈ ਦਸਤਾਵੇਜ਼ ਕੀਤੇ ਦਾਖਲ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arrested case
      40,000 ਰੁਪਏ ਰਿਸ਼ਵਤ ਲੈਂਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਨੇ ਕੀਤਾ...
    • tapa mandi liqour
      ਨੀਲਾ ਡਰੰਮ ਭਰ ਕੇ ਰੱਖੀ ਲਾਹਣ ਸਣੇ ਵਿਅਕਤੀ ਨੂੰ ਤਪਾ ਪੁਲਸ ਕੀਤਾ ਗ੍ਰਿਫ਼ਤਾਰ
    • canada incident
      ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ ਪੰਜਾਬੀ ਨੌਜਵਾਨ ਦਾ ਗੋਲ਼ੀਆਂ...
    • son wedding aam aadmi party leader
      ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ' ਆਗੂ ਦਾ ਦੇਹਾਂਤ
    • girl was punished taliban for doing something wrong in a private school
      ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
    • sent to armenia under the pretext of being sent to italy
      ਤਰਨਤਾਰਨ; ਇਟਲੀ ਭੇਜਣ ਦੇ ਨਾਂ 'ਤੇ ਅਰਮਾਨੀਆ ਭੇਜੀ ਕੁੜੀ ਦੀ ਮੌਤ, ਫਿਰ ਪਿਓ ਨੇ ਵੀ...
    • suicide case
      ਲੜਕੀ ਨੂੰ ਵਰਗਲਾ ਕੇ ਲਿਜਾਣ ’ਤੇ ਪਿਤਾ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ
    • fraud in ludhiana
      ਚੀਨ ਤੋਂ ਸਸਤੇ iPhone ਮੰਗਵਾ ਕੇ ਕਾਰੋਬਾਰ ਕਰਨ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ...
    • german political leader gurdeep randhawa visits sri darbar sahib
      ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ...
    • car thieves emboldened in bathinda
      ਬਠਿੰਡਾ 'ਚ ਕਾਰ ਚੋਰਾਂ ਦੇ ਹੌਂਸਲੇ ਬੁਲੰਦ : 150 ਮੀਟਰ ਤੱਕ ਧੱਕਾ ਲਾ ਕੇ ਲੈ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +