ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਰੈਲੀ ਦੀ ਇਕ ਵੀਡੀਓ ਸਾਂਝੀ ਕੀਤੀ ਹੈ। ਜਿਸ ਵਿਚ ਲੋਕਾਂ ਲਈ ਪੰਡਾਲ 'ਚ ਲਗਾਈਆਂ ਕੁਰਸੀਆਂ ਖਾਲੀ ਨਜ਼ਰ ਆ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਤੇ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਲਿਖਿਆ ਕਿ ਦਿੱਲੀ ਵਾਸੀਆਂ ਵੱਲੋਂ ਨਕਾਰੇ ਅਰਵਿੰਦ ਕੇਜਰੀਵਾਲ ਨੂੰ ਪੰਜਾਬੀਆਂ ਨੇ ਅੱਜ ਸ਼ੀਸ਼ਾ ਦਿਖਾ ਦਿੱਤਾ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, 2 ਧੀਆਂ ਦਾ ਸੀ ਪਿਓ
ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦਿੱਲੀ ਦੇ ਇਨ੍ਹਾਂ ਠੱਗਾਂ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ, ਖੁੱਦ ਦੇਖੋ ਜਦੋਂ ਕੇਜਰੀਵਾਲ ਬੋਲ ਰਿਹਾ ਸੀ ਤਾਂ ਪੰਡਾਲ ਪੂਰੀ ਤਰ੍ਹਾਂ ਖਾਲੀ ਹੋ ਚੁੱਕਾ ਸੀ। ਉਨ੍ਹਾਂ ਕਿਹਾ ਕਿ ਸਾਡੇ ਪੰਜਾਬ ਦੇ ਖਜ਼ਾਨੇ ਵਿੱਚੋਂ ਆਪ ਪਾਰਟੀ ਦੀ ਮਸ਼ਹੂਰੀ ਅਤੇ ਸਿਆਸੀ ਰੈਲੀ ਦੀ ਇਹ ਦੁਰਵਰਤੋਂ ਦੀ ਭਰਪਾਈ, ਇਨ੍ਹਾਂ ਕੋਲੋਂ ਹੀ ਕੀਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਮੰਦਭਾਗਾ : ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਜੁੱਤੀਆਂ ਸਮੇਤ ਨੌਜਵਾਨ ਦੀ ਵੀਡੀਓ ਵਾਇਰਲ, ਮਾਮਲਾ ਦਰਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
DGP ਤੇ ਮੁੱਖ ਸਕੱਤਰ ਸਿਆਸੀ ਮੰਚ 'ਤੇ, ਬਾਜਵਾ ਨੇ ਕਿਹਾ ਕਿ ਪੰਜਾਬ ਦੀ ਪ੍ਰਾਪਰਟੀ ਲੁੱਟ ਰਹੀ 'ਆਪ'
NEXT STORY