Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    8:51:39 AM

  • voting process begins in three municipal councils of gurdaspur district

    ਗੁਰਦਾਸਪੁਰ ਜ਼ਿਲ੍ਹੇ ਦੀਆਂ ਤਿੰਨ ਨਗਰ ਕੌਂਸਲਾਂ 'ਚ...

  • voting process begins in shamchurasi

    ਨਗਰ ਕੌਂਸਲ ਸ਼ਾਮਚੁਰਾਸੀ 'ਚ ਵੋਟਿੰਗ ਪ੍ਰਕਿਰਿਆ...

  • college classroom students head fallen ceiling plaster

    ਕਾਲਜ ਦੇ ਕਲਾਸਰੂਮ 'ਚ ਵਾਪਰੀ ਅਣਹੋਣੀ! ਵਿਦਿਆਰਥਣਾਂ...

  • bms fashion owner threatened after firing demands rs 50 lakh again

    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • 'ਪੰਜਾਬ 'ਚ ਇਹ ਸਭ ਨਹੀਂ ਚੱਲੇਗਾ...', ਕਸ਼ਮੀਰੀ ਵਿਦਿਆਰਥੀਆਂ ਦੇ ਹੱਕ 'ਚ ਨਿੱਤਰੇ ਪੰਜਾਬੀ

PUNJAB News Punjabi(ਪੰਜਾਬ)

'ਪੰਜਾਬ 'ਚ ਇਹ ਸਭ ਨਹੀਂ ਚੱਲੇਗਾ...', ਕਸ਼ਮੀਰੀ ਵਿਦਿਆਰਥੀਆਂ ਦੇ ਹੱਕ 'ਚ ਨਿੱਤਰੇ ਪੰਜਾਬੀ

  • Edited By Shivani Attri,
  • Updated: 27 Apr, 2025 03:44 PM
Jalandhar
punjabis stand up for kashmiri students
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ- ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿਚ 26 ਸੈਲਾਨੀ ਮਾਰੇ ਗਏ। ਹਮਲੇ ਮਗਰੋਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੀ ਸਥਿਤੀ ਪੈਦਾ ਹੋ ਗਈ ਹੈ, ਉਥੇ ਹੀ ਪੰਜਾਬ ਦੇ ਵਿਦਿਅਕ ਅਦਾਰਿਆਂ ਨੇ ਕਸ਼ਮੀਰੀ ਵਿਦਿਆਰਥੀਆਂ ਵਿਰੁੱਧ ਕਥਿਤ ਤੌਰ 'ਤੇ ਅਣਸੁਖਾਵੀਆਂ ਘਟਨਾਵਾਂ ਕਾਰਨ ਚੌਕਸੀ ਵਧਾ ਦਿੱਤੀ ਹੈ।  ਪੰਜਾਬ ਵਿਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਪਹਿਲਗਾਮ ਹਮਲੇ ਮਗਰੋਂ ਇਕ-ਦੋ ਮਾਮਲੇ ਹੀ ਅਜਿਹੇ ਸਾਹਮਣੇ ਆਏ ਸਨ, ਜਿੱਥੇ ਕੁਝ ਸਥਾਨਕ ਵਿਦਿਆਰਥੀਆਂ ਅਤੇ ਕਸ਼ਮੀਰੀ ਵਿਦਿਆਰਥੀਆਂ ਵਿਚਕਾਰ ਝੜਪਾਂ ਦੀਆਂ ਰਿਪੋਰਟਾਂ ਆਈਆਂ ਸਨ।

ਇਸ ਮਗਰੋਂ ਨਾ ਸਿਰਫ਼ ਪੁਲਸ ਅਤੇ ਪ੍ਰਸ਼ਾਸਨ ਮਾਹੌਲ ਸ਼ਾਂਤ ਰੱਖਣ ਲਈ ਸਰਗਰਮ ਹੋ ਗਿਆ, ਸਗੋਂ ਸਿੱਖ ਜਥੇਬੰਦੀਆਂ ਅਤੇ ਹੋਰ ਪੰਜਾਬੀਆਂ ਵੱਲੋਂ ਵੀ ਕਸ਼ਮੀਰੀ ਵਿਦਿਆਰਥੀਆਂ ਦਾ ਬਚਾਅ ਕਰਦਿਆਂ ਰਲ਼-ਮਿਲ਼ ਕੇ ਰਹਿਣ ਦੀ ਗੱਲ ਆਖ਼ੀ ਗਈ ਹੈ। ਇਕ ਖਰੜ ਵਿੱਚ ਅਤੇ ਦੂਜਾ ਡੇਰਾ ਬੱਸੀ ਤੋਂ ਸਾਹਮਣੇ ਆਇਆ। ਖਰੜ ਵਿੱਚ ਪਹਿਲਗਾਮ ਘਟਨਾ ਦਾ ਹਵਾਲਾ ਦਿੰਦੇ ਹੋਏ ਕੁਝ ਮੁੰਡਿਆਂ ਵੱਲੋਂ ਦੋ ਵਿਦਿਆਰਥਣਾਂ ਨੂੰ ਪਰੇਸ਼ਾਨ ਕੀਤਾ ਗਿਆ। ਕੁਝ ਸਥਾਨਕ ਵਿਦਿਆਰਥੀਆਂ ਅਤੇ ਕਸ਼ਮੀਰੀ ਵਿਦਿਆਰਥੀਆਂ ਵਿਚਕਾਰ ਝੜਪਾਂ ਦੀਆਂ ਰਿਪੋਰਟਾਂ ਆਈਆਂ ਹਨ।  ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐੱਨ. ਐੱਸ. ਯੂ. ਆਈ) ਅਤੇ ਸਿੱਖ ਜਥੇਬੰਦੀਆਂ ਨੇ ਇਨ੍ਹਾਂ ਕਾਰਵਾਈਆਂ ਦੀ ਨਿੰਦਾ ਕੀਤੀ ਹੈ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਹੈ।

ਇਹ ਵੀ ਪੜ੍ਹੋ: Punjab: ਰਿਸ਼ਵਤ ਲੈਂਦੇ ਫੜੇ ਗਏ ਇਸ ਥਾਣੇ ਦੇ SHO ਦੀਆਂ ਵਧੀਆਂ ਮੁਸ਼ਕਿਲਾਂ, ਜਾਣੋ ਪੂਰਾ ਮਾਮਲਾ

ਐੱਨ. ਐੱਸ. ਯੂ. ਆਈ. ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਨੇ ਵਿਦਿਆਰਥੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ ਅਜਿਹਾ ਕੁਝ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਵੀ ਮੇਰੀ ਭੈਣ ਜਾਂ ਹੋਰਾਂ ਭੈਣਾਂ ਨੂੰ ਤੰਗ-ਪਰੇਸ਼ਾਨ ਕੀਤਾ ਤਾਂ ਉਸ ਦਾ ਹਾਲ ਬੇਹੱਦ ਬੁਰਾ ਹੋਵੇਗਾ। ਇਸ ਦੇ ਇਲਾਵਾ ਵਿਦਿਆਰਥਣ ਦੇ ਹੱਕ ਵਿਚ ਕੁਝ ਸਿੱਖ ਜਥੇਬੰਦੀਆਂ ਵੀ ਆਈਆਂ ਹਨ। 

PunjabKesari

ਇਹ ਵੀ ਪੜ੍ਹੋ: ਵੱਡਾ ਫੇਰਬਦਲ: ਹਾਈਕੋਰਟ ਵੱਲੋਂ 132 ਜੱਜਾਂ ਦੇ ਤਬਾਦਲੇ, List 'ਚ ਵੇਖੋ ਪੂਰੇ ਨਾਂ

ਇਸ ਦੌਰਾਨ ਵਿਦਿਆਰਥਣ ਨੇ ਹੱਡਬੀਤੀ ਦੱਸਦਿਆਂ ਕਿਹਾ ਕਿ ਹਮਲੇ ਤੋਂ ਬਾਅਦ ਸਥਿਤੀ ਥੋੜ੍ਹੀ ਬਦਲ ਗਈ ਹੈ, ਜਿਸ ਯੂਨੀਵਰਸਿਟੀ ਵਿੱਚ ਉਹ ਪੜ੍ਹਦੀ ਹੈ, ਉੱਥੇ ਵੀ ਸਥਾਨਕ ਲੋਕ ਉਸ ਨਾਲ ਗਲਤ ਵਿਵਹਾਰ ਕਰ ਰਹੇ ਹਨ। ਜਿਵੇਂ ਹੀ ਉਹ ਆਪਣੇ ਕਮਰੇ ਵਿੱਚ ਪਹੁੰਚੀ, ਸਥਾਨਕ ਲੋਕਾਂ ਨੇ ਉਸ ਦਾ ਦਰਵਾਜ਼ਾ ਖੜ੍ਹਕਾਉਣਾ ਸ਼ੁਰੂ ਕਰ ਦਿੱਤਾ। ਵਿਦਿਆਰਥਣ ਨੇ ਅੱਗੇ ਕਿਹਾ ਕਿ ਉਸ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ ਗਿਆ। ਜਦੋਂ ਉਸ ਨੇ ਦਰਵਾਜ਼ਾ ਖੋਲ੍ਹਿਆ, ਤਾਂ ਉਹ ਉਸ ਉੱਤੇ ਹਮਲੇ ਦਾ ਦੋਸ਼ ਲਾਉਣ ਲੱਗ ਪਏ। ਉਸ ਨੂੰ ਅੱਤਵਾਦੀ ਤੱਕ ਕਹਿਣਾ ਸ਼ੁਰੂ ਕਰ ਦਿੱਤਾ ਗਿਆ। ਇੱਕ ਦਿਨ ਕਮਰਾ ਬਦਲਣ ਤੋਂ ਬਾਅਦ, ਉਹ ਬਹੁਤ ਬੇਚੈਨ ਮਹਿਸੂਸ ਕਰਨ ਲੱਗੀ। 

PunjabKesari

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਸ ਹਰਕਤ ਵਿੱਚ ਆ ਗਈ ਹੈ। ਸੀਨੀਅਰ ਪੁਲਸ ਅਧਿਕਾਰੀਆਂ ਨੇ ਕਸ਼ਮੀਰੀ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਪੁਲਸ ਨੇ ਸਾਰੇ ਕੈਂਪਸਾਂ ਦਾ ਦੌਰਾ ਕੀਤਾ ਹੈ। ਸਾਂਝੇ ਵਟਸਐਪ ਗਰੁੱਪ ਬਣਾਏ ਗਏ ਹਨ। ਵਿਦਿਆਰਥੀਆਂ ਨੂੰ ਹੈਲਪਲਾਈਨ ਨੰਬਰ 112 ਰਾਹੀਂ ਵੀ ਤੁਰੰਤ ਰਾਹਤ ਪ੍ਰਦਾਨ ਕੀਤੀ ਜਾਵੇਗੀ।

ਇਹ ਵੀ ਪੜ੍ਹੋ: CM ਭਗਵੰਤ ਮਾਨ ਵੱਲੋਂ ਵਿਜੀਲੈਂਸ ਚੀਫ਼ ਖ਼ਿਲਾਫ਼ ਕੀਤੀ ਸਖ਼ਤ ਕਾਰਵਾਈ ਕਾਰਨ ਨੌਕਰਸ਼ਾਹੀ ਸਹਿਮੀ

ਜੰਮੂ-ਕਸ਼ਮੀਰ ਦੇ ਸਿੱਖਿਆ ਮੰਤਰੀ ਸਕੀਨਾ ਮਸੂਦ ਪਹੁੰਚੇ ਚੰਡੀਗੜ੍ਹ 
ਉਥੇ ਹੀ ਇਸ ਮਾਮਲੇ ਵਿਚ ਜੰਮੂ-ਕਸ਼ਮੀਰ ਦੇ ਸਿੱਖਿਆ ਮੰਤਰੀ ਸਕੀਨਾ ਮਸੂਦ ਚੰਡੀਗੜ੍ਹ ਪਹੁੰਚੇ। ਉਨ੍ਹਾਂ ਵੱਲੋਂ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਗਈ। ਡੀ. ਜੀ. ਪੀ. ਚੰਡੀਗੜ੍ਹ, ਡੀ.ਜੀ.ਪੀ. ਪੰਜਾਬ ਅਤੇ ਮੁੱਖ ਸਕੱਤਰ ਨਾਲ ਵੀ ਮੁਲਾਕਾਤ ਕੀਤੀ। ਸਿੱਖਿਆ ਮੰਤਰੀ ਵੱਲੋਂ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਚਿੰਤਾ ਜਤਾਈ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਦਾ ਸਭ ਨੂੰ ਬਹੁਤ ਦੁੱਖ਼ ਹੈ। ਹਮਲੇ ਦਾ ਕਸ਼ਮੀਰ ਨੂੰ ਬਹੁਤ ਨੁਕਸਾਨ ਹੋਇਆ ਹੈ। 

ਇਹ ਵੀ ਪੜ੍ਹੋ: ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਖਿੱਚੀ ਤਿਆਰੀ, 8 ਸੰਭਾਵੀ ਉਮੀਦਵਾਰਾਂ ਦੀ ਸੂਚੀ ਕੀਤੀ ਤਿਆਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Punjabis stand
  • Kashmiri students
  • terrorist attack
  • Pahalgam
  • National Students’ Union of India
  • Isherpreet Singh Sidhu
  • ਕਸ਼ਮੀਰੀ ਵਿਦਿਆਰਥੀ
  • ਪੰਜਾਬੀ
  • ਪਹਿਲਗਾਮ
  • ਈਸ਼ਰਪ੍ਰੀਤ ਸਿੰਘ ਸਿੱਧੂ 
  • ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ

'ਪੰਜਾਬ 'ਚ ਪੂਰੀ ਤਰ੍ਹਾਂ ਸੁਰੱਖਿਅਤ ਹਨ ਕਸ਼ਮੀਰੀ ਵਿਦਿਆਰਥੀ', SSP ਨੇ ਮੁਲਾਕਾਤ ਕਰ ਕੇ ਦਿਵਾਇਆ ਭਰੋਸਾ

NEXT STORY

Stories You May Like

  • young man from nawanshahr died in italy
    ਮੰਦਭਾਗੀ ਖ਼ਬਰ: ਇਟਲੀ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ ਦਾ ਸੀ ਇਕਲੌਤਾ ਸਹਾਰਾ
  • big shock for iphone users
    iPhones ਯੂਜ਼ਰਸ ਨੂੰ ਵੱਡਾ ਝਟਕਾ! ਨਹੀਂ ਚੱਲੇਗਾ WhatsApp , ਕਾਰਨ...
  • american company shuts down operations in india  sends email to employees
    ਮਸ਼ਹੂਰ ਅਮਰੀਕੀ ਕੰਪਨੀ ਨੇ ਭਾਰਤ 'ਚ ਕੰਮਕਾਜ ਕੀਤਾ ਬੰਦ, 250 ਮੁਲਾਜ਼ਮਾਂ ਨੂੰ ਭੇਜੀ ਇਹ E-mail
  • hoardings in favor of bikram majithia put up in majitha
    ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ
  • the water supply line was broken
    ਪੰਜਾਬ ਦਾ ਇਹ ਵੱਡਾ ਰਜਬਾਹਾ ਟੁੱਟਿਆ, 700 ਏਕੜ ਜ਼ਮੀਨ ਪਾਣੀ 'ਚ ਡੁੱਬੀ
  • shiromani akali leader brutally murdered near home in hoshiarpur
    ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ
  • punjabi businessman baljinder singh case
    ਕੈਨੇਡਾ 'ਚ ਪੰਜਾਬੀ ਕਾਰੋਬਾਰੀ ਬਲਜਿੰਦਰ ਸਿੰਘ ਦੇ ਕਤਲ ਮਾਮਲੇ 'ਚ ਵੱਡੀ ਸਫਲਤਾ; 32 ਸਾਲਾ ਨੌਜਵਾਨ ਗ੍ਰਿਫਤਾਰ
  • accident in punjab  goldsmith shop
    ਪੰਜਾਬ 'ਚ ਵੱਡਾ ਹਾਦਸਾ, ਸੁਨਿਆਰੇ ਦੀ ਦੁਕਾਨ 'ਚ ਜਾ ਵੜਿਆ ਕੈਂਟਰ, ਭਿਆਨਕ ਬਣੇ ਹਾਲਾਤ
  • speeding in maqsudan
    ਮਕਸੂਦਾਂ 'ਚ ਤੇਜ਼ ਰਫ਼ਤਾਰ ਦਾ ਕਹਿਰ: ਬਲੈਨੋ ਸਵਾਰ ਨੇ ਸੜਕ ਪਾਰ ਕਰਦੇ ਨੌਜਵਾਨ...
  • new setback to the improvement trust in indirapuram scheme
    ਇੰਦਰਾਪੁਰਮ ਸਕੀਮ ’ਚ ਇੰਪਰੂਵਮੈਂਟ ਟਰੱਸਟ ਨੂੰ ਨਵਾਂ ਝਟਕਾ, 3 ਅਲਾਟੀਆਂ ਨੂੰ ਵਿਆਜ...
  • bms fashion owner threatened after firing demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
  • gunfire erupts in jalandhar s bastiat area
    ਜਲੰਧਰ ਦੇ ਬਸਤੀਆਤ ਇਲਾਕੇ 'ਚ ਤਾੜ-ਤਾੜ ਚੱਲੀਆਂ ਗੋਲੀਆਂ, 1 ਦੀ ਮੌਤ, ਦੂਜਾ ਗੰਭੀਰ...
  • police raids 571 places  358 arrested
    ਪੁਲਸ ਨੇ ਕੀਤੀ 571 ਸਥਾਨਾਂ ’ਚ ਛਾਪੇਮਾਰੀ, 358 ਗ੍ਰਿਫ਼ਤਾਰ
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
Trending
Ek Nazar
snowfall rain flash flood

ਹਿਮਾਚਲ 'ਚ ਅਗਲੇ ਕੁਝ ਘੰਟੇ ਖ਼ਤਰਨਾਕ! ਮੌਸਮ ਵਿਭਾਗ ਵਲੋਂ Flash Flood ਦੀ...

iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar boy arjun rajput will now play in the indian cricket team
      ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
    • punjabi in england khemkarn
      ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
    • two best friends die in road accident in punjab
      ਕਹਿਰ ਓ ਰੱਬਾ! ਪੰਜਾਬ 'ਚ ਸੜਕ ਹਾਦਸੇ ਦੌਰਾਨ 2 ਜਿਗਰੀ ਦੋਸਤਾਂ ਦੀ ਮੌਤ, ਇਕ ਸੀ...
    • bjp central leadership punjab bjp
      ਵੱਡੀ ਖ਼ਬਰ : ਭਾਜਪਾ ਕੇਂਦਰੀ ਲੀਡਰਸ਼ਿਪ ਨੇ ਅਚਾਨਕ ਦਿੱਲੀ ਸੱਦੇ ਪੰਜਾਬ ਦੇ ਆਗੂ
    • shots fired at bms showroom in jalandhar
      ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
    • shiromani akali leader brutally murdered near home in hoshiarpur
      ਪੰਜਾਬ 'ਚ ਵੱਡੀ ਵਾਰਦਾਤ! ਘਰ ਦੇ ਨੇੜੇ ਅਕਾਲੀ ਆਗੂ ਦਾ ਕਰ 'ਤਾ ਕਤਲ
    • jalandhar boy aditya sharma dies in us attack
      ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
    • gas supply punjab
      ਗੈਸ ਏਜੰਸੀ ਦੇ ਡਲਿਵਰੀਮੈਨ ਨੂੰ ਗੰਨ ਪੁਆਇੰਟ ’ਤੇ ਲੁੱਟਿਆ! ਫੈਡਰੇਸ਼ਨ ਵੱਲੋਂ ਸਪਲਾਈ...
    • darbar sahib complex sacrilege attempt
      ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ...
    • theft in ludhiana
      ਸਰਾਫ਼ਾ ਬਾਜ਼ਾਰ 'ਚ ਇਕ ਹਫ਼ਤੇ 'ਚ ਚੌਥੀ ਵੱਡੀ ਵਾਰਦਾਤ: ਬੰਗਾਲੀ ਕਾਰੀਗਰ ਕੋਲੋਂ 6...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +