Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    7:12:43 PM

  • akali dal new appointment

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼! ਅਕਾਲੀ...

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • kamal haasan gives a sharp reply to elon musk

    Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਸਿਆਸਤਦਾਨਾਂ ’ਤੇ ਦਰਜ ਮਾਮਲਿਆਂ ਦੀ ਜਾਂਚ 'ਚ ਦੇਰੀ, ਹਾਈਕੋਰਟ ਨੇ ਦਿੱਤੀ ਸਖ਼ਤ ਚਿਤਾਵਨੀ

MALWA News Punjabi(ਮਾਲਵਾ)

ਸਿਆਸਤਦਾਨਾਂ ’ਤੇ ਦਰਜ ਮਾਮਲਿਆਂ ਦੀ ਜਾਂਚ 'ਚ ਦੇਰੀ, ਹਾਈਕੋਰਟ ਨੇ ਦਿੱਤੀ ਸਖ਼ਤ ਚਿਤਾਵਨੀ

  • Edited By Anuradha,
  • Updated: 20 Jul, 2022 03:00 PM
Chandigarh
punjan haryana high court strict against delay in investigation
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਹਾਂਡਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਵਲੋਂ ਪੇਸ਼ ਕੀਤੀ ਗਈ ਸਟੇਟਸ ਰਿਪੋਰਟ ’ਤੇ ਨਜ਼ਰਸਾਨੀ ਕਰਦਿਆਂ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਹੋਰ ਸਖਸ਼ੀਅਤਾਂ ਵਿਰੁੱਧ ਦਰਜ ਕੀਤੇ ਗਏ ਅਪਰਾਧਿਕ ਮਾਮਲਿਆਂ ਦੀ ਜਾਂਚ ਅਤੇ ਸੁਣਵਾਈ ਵਿਚ ਹੋ ਰਹੀ ਦੇਰੀ ’ਤੇ ਦੋਵੇਂ ਸੂਬਿਆਂ ਨੂੰ ਫਟਕਾਰ ਲਗਾਉਂਦੇ ਹੋਏ ਸਖ਼ਤ ਲਹਿਜੇ ਵਿਚ ਕਿਹਾ ਗਿਆ ਹੈ ਕਿ ਅਦਾਲਤ ਨੂੰ ਸਖ਼ਤ ਹੁਕਮ ਦੇਣ ਅਤੇ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਮਜ਼ਬੂਰ ਨਾ ਕਰੋ।

ਇਹ ਵੀ ਪੜ੍ਹੋ- ਤੋਹਫੇ ਜਾਂ ਦਾਨ ’ਚ ਮਿਲੀ ਜਾਇਦਾਦ ਲਈ ਕੀ ਹਨ ਕਾਨੂੰਨ ਤੇ ਕਿੰਨਾ ਦੇਣਾ ਪੈਂਦੈ ਟੈਕਸ!

ਜਸਟਿਸ ਏ. ਜੀ. ਮਸੀਹ ’ਤੇ ਆਧਾਰਤ ਬੈਂਚ ਨੇ ਕਿਹਾ ਕਿ ਅਦਾਲਤ ਵਿਚ ਜੋ ਸਟੇਟਸ ਰਿਪੋਰਟ ਪੇਸ਼ ਕੀਤੀ ਗਈ ਹੈ, ਉਸ ਨੂੰ ਦੇਖਦੇ ਹੋਏ ਜਾਪਦਾ ਹੈ ਕਿ ਪੁਲਸ ਅਤੇ ਜਾਂਚ ਏਜੰਸੀਆਂ ਦੋਸ਼ੀ ਸਿਆਸਤਦਾਨਾਂ ਨੂੰ ਸ਼ੈਲਟਰ ਦੇ ਰਹੀਆਂ ਹਨ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜਾਂਚ ਏਜੰਸੀ ਵਲੋਂ ਜ਼ਿਆਦਾਤਰ ਮਾਮਲਿਆਂ ਵਿਚ ਮੁਲਜ਼ਮਾਂ ਨੂੰ ਪੇਸ਼ ਕੀਤੇ ਬਿਨਾਂ ਹੀ ਚਲਾਨ ਪੇਸ਼ ਕੀਤੇ ਗਏ ਜਦਕਿ ਜਾਂਚ ਏਜੰਸੀ ਨੇ ਮੁਲਜ਼ਮਾਂ ਨੂੰ ਪੇਸ਼ ਕਰਨ ਲਈ ਅਦਾਲਤ ਤੱਕ ਵੀ ਪਹੁੰਚ ਕੀਤੀ, ਜੋ ਕਿ ਜਾਂਚ ਏਜੰਸੀ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦੀ ਹੈ।

ਪੰਜਾਬ ਨੇ ਸਟੇਟਸ ਰਿਪੋਰਟ ਪੇਸ਼ ਕਰਨ ਲਈ ਸਮਾਂ ਮੰਗਿਆ

ਪੰਜਾਬ ਵਲੋਂ ਅਦਾਲਤ ਵਿਚ ਲਿਗੇਸ਼ਨ ਦੇ ਏ.ਆਈ.ਜੀ. ਵਲੋਂ ਪੇਸ਼ ਕੀਤੀ ਗਈ ਸਟੇਟਸ ਰਿਪੋਰਟ ਵਿਚ ਦੱਸਿਆ ਗਿਆ ਕਿ 48 ਐੱਫ.ਆਈ.ਆਰ. ਸੰਸਦ ਮੈਂਬਰਾਂ ਅਤੇ ਵਿਧਾਇਕਾਂ ’ਤੇ ਦਰਜ ਹਨ, ਜਿਸ ਦੀ ਜਾਂਚ ਚੱਲ ਰਹੀ ਹੈ। ਪੰਜਾਬ ਵਲੋਂ ਪੇਸ਼ ਕੀਤੀ ਸਟੇਟਸ ਰਿਪੋਰਟ ’ਤੇ ਕੋਰਟ ਮਿੱਤਰ ਨੇ ਕਿਹਾ ਕਿ ਜਿਹੜੀਆਂ 48 ਐੱਫ.ਆਈ.ਆਰਜ਼. ਦਾ ਜ਼ਿਕਰ ਸਟੇਟਸ ਰਿਪੋਰਟ ਕੀਤਾ ਗਿਆ ਹੈ ਉਹ ਸਾਲ 2022 ਵਿਚ ਦਰਜ ਹੋਈਆਂ ਹਨ ਜਦੋਂਕਿ ਪੁਰਾਣੀ ਐੱਫ.ਆਈ.ਆਰ. ਉਨ੍ਹਾਂ ਦੀ ਜਾਂਚ ਅਤੇ ਚਲਾਨ ਆਦਿ ਦਾ ਸਟੇਟਸ ਰਿਪੋਰਟ ਵਿਚ ਜ਼ਿਕਰ ਨਹੀਂ ਹੈ। ਚੰਡੀਗੜ੍ਹ ਵਲੋਂ ਪੇਸ਼ ਕੀਤੀ ਸਟੇਟਸ ਰਿਪੋਰਟ ਵਿਚ ਦੱਸਿਆ ਗਿਆ ਕਿ ਚੰਡੀਗੜ੍ਹ ਵਿਚ ਬਹੁਤੇ ਕੇਸਾਂ ਦੀ ਜਾਂਚ ਮੁਕੰਮਲ ਕਰ ਲਈ ਗਈ ਹੈ ਅਤੇ 3 ਤੋਂ 4 ਹਫ਼ਤਿਆਂ ਵਿਚ ਚਲਾਨ ਅਦਾਲਤ ਵਿਚ ਪੇਸ਼ ਕਰ ਦਿੱਤੇ ਜਾਣਗੇ। 19 ਜੁਲਾਈ ਨੂੰ ਦਰਜ ਹੋਏ ਇੱਕ ਮਾਮਲੇ ਵਿਚ ਸੀ.ਐੱਮ. ਘਰ ਦੇ ਸੀ.ਸੀ.ਟੀ.ਵੀ ਫੁਟੇਜ ਦੀ ਮੰਗ ਕੀਤੀ ਗਈ ਹੈ ਜੋ ਜਲਦੀ ਹੀ ਉਪਲਬਧ ਹੋਵੇਗੀ। ਇਸ ਤੋਂ ਬਾਅਦ 4 ਹਫਤਿਆਂ ਵਿਚ ਚਲਾਨ ਵੀ ਪੇਸ਼ ਕੀਤਾ ਜਾਵੇਗਾ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਚੰਡੀਗੜ੍ਹ ਪੁਲਸ 4 ਹਫ਼ਤਿਆਂ ਦੇ ਅੰਦਰ ਹਲਫਨਾਮੇ ਸਮੇਤ ਸਾਰੇ ਲੰਬਿਤ ਕੇਸਾਂ ਦੀ ਵਿਸਥਾਰਿਤ ਸਟੇਟਸ ਰਿਪੋਰਟ ਪੇਸ਼ ਕਰੇ।

ਇਹ ਵੀ ਪੜ੍ਹੋ- ਮੂਸੇਵਾਲਾ ਕਤਲ ਕਾਂਡ ’ਚ ਪੁਲਸ ਦਾ ਐਨਕਾਊਂਟਰ, ਇਕ ਸ਼ਾਰਪ ਸ਼ੂਟਰ ਢੇਰ, ਲਗਾਤਾਰ ਚੱਲ ਰਿਹਾ ਮੁਕਾਬਲਾ

ਹਰਿਆਣਾ ਦੀਆਂ ਜਾਂਚ ਏਜੰਸੀਆਂ ਮੁਲਜ਼ਮਾਂ ਨੂੰ ਸ਼ੈਲਟਰ ਦੇ ਰਹੀਆਂ ਹਨ

ਹਰਿਆਣਾ ਵਲੋਂ ਸਟੇਟ ਕ੍ਰਾਈਮ ਬ੍ਰਾਂਚ ਦੇ ਆਈ.ਜੀ. ਨੇ ਡਾ. ਰਾਜਸ੍ਰੀ ਸਿੰਘ ਵਲੋਂ ਪੇਸ਼ ਸਟੇਟਸ ਰਿਪੋਰਟ ’ਤੇ ਸਖਤ ਰੁਖ ਅਪਣਾਉਂਦੇ ਅਦਾਲਤ ਨੇ ਕਿਹਾ ਕਿ ਹਰਿਆਣਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਹੀ ਕਹਿ ਰਿਹਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ। ਇਹ ਅਲਾਪ ਹਰਿਆਣਾ ਵਿਚ 2005 ਵਿੱਚ ਦਰਜ ਹੋਏ ਕੇਸਾਂ ਵਿਚ ਅਲਾਪਦਾ ਰਿਹਾ ਹੈ। ਅਦਾਲਤ ਨੇ ਸਰਕਾਰ ਦੇ ਵਕੀਲ ਨੂੰ ਪੁੱਛਿਆ ਕਿ ਕੀ ਅਦਾਲਤ ਨੇ ਇਨਵੈਸਟੀਗੇਸ਼ਨ ’ਤੇ ਜਾਂ ਚਲਾਨ ਪੇਸ਼ ਕਰਨ ’ਤੇ ਸਟੇ ਲਗਾਇਆ ਹੋਇਆ ਹੈ ? ਇਸ ਸਵਾਲ ’ਤੇ ਸਰਕਾਰ ਦੇ ਵਕੀਲ ਨੇ ਚੁੱਪ ਧਾਰੀ ਰੱਖੀ। ਅਦਾਲਤ ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਹਰਿਆਣਾ ਦੀਆਂ ਜਾਂਚ ਏਜੰਸੀਆਂ ਮੁਲਜ਼ਮਾਂ ਨੂੰ ਸ਼ੈਲਟਰ ਦੇ ਰਹੀਆਂ ਹਨ, ਜੋ ਨਹੀਂ ਚਾਹੁੰਦੀਆਂ ਕਿ ਜਾਂਚ ਕਿਸੇ ਸਿੱਟੇ ’ਤੇ ਪਹੁੰਚੇ। ਅਜਿਹੀਆਂ ਹਰਕਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਇੱਕ ਹੋਰ ਮਾਮਲੇ ਬਾਰੇ ਅਦਾਲਤ ਨੇ ਕਿਹਾ ਕਿ ਜਾਂਚ ਏਜੰਸੀ ਨੇ ਮੁਲਜ਼ਮ ਦੀ ਆਵਾਜ਼ ਦੇ ਸੈਂਪਲ ਨਹੀਂ ਲਏ ਜਾਂ ਮੁਲਜ਼ਮਾਂ ਨੇ ਨਹੀਂ ਦਿੱਤੇ, ਅਜਿਹਾ ਕਿਉਂ ਹੈ? ਇਸ ’ਤੇ ਵੀ ਸਰਕਾਰ ਦੇ ਵਕੀਲ ਵਲੋਂ ਕੋਈ ਜਵਾਬ ਨਹੀਂ ਆਇਆ, ਜਿਨ੍ਹਾਂ ਨੇ ਸਾਰੀ ਜਾਣਕਾਰੀ ਇਕੱਠੀ ਕਰਨ ਅਤੇ ਸਟੇਟਸ ਰਿਪੋਰਟ ਨਵੇਂ ਸਿਰੇ ਤੋਂ ਤਿਆਰ ਕਰਨ ਲਈ ਸਮਾਂ ਮੰਗਦਿਆਂ ਸੁਣਵਾਈ ਮੁਲਤਵੀ ਕਰਨ ਦੀ ਮੰਗ ਕੀਤੀ। ਇਸ ਮਾਮਲੇ ਦੀ ਸੁਣਵਾਈ 7 ਸਤੰਬਰ ਤੱਕ ਟਾਲ ਦਿੱਤੀ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।

  • Punjab Haryana High Court
  • strict
  • investigation
  • politicians
  • ਪੰਜਾਬ ਹਰਿਆਣਾ ਹਾਈਕੋਰਟ
  • ਸਖ਼ਤ
  • ਜਾਂਚ
  • ਸਿਆਸਤਦਾਨ

ਬੰਦੀ ਸਿੱਖਾਂ ਦੀ ਰਿਹਾਈ ਲਈ ਅਕਾਲੀ ਦਲ ਵੱਲੋਂ ਲਾਏ ਧਰਨੇ 'ਚੋਂ ਮਨਪ੍ਰੀਤ ਇਯਾਲੀ ਗੈਰ-ਹਾਜ਼ਰ

NEXT STORY

Stories You May Like

  • highcourt strict on mp mla cases
    ਸਾਂਸਦ-ਵਿਧਾਇਕਾਂ ਦੇ ਮਾਮਲਿਆਂ ’ਤੇ ਹਾਈਕੋਰਟ ਸਖ਼ਤ, ਜਾਰੀ ਕੀਤੇ ਸਪੱਸ਼ਟ ਨਿਰਦੇਸ਼
  • police investigation intensifies following robberies at petrol pumps
    ਬੋਹਾ ਖੇਤਰ 'ਚ ਪੈਟਰੋਲ ਪੰਪਾਂ ’ਤੇ ਲੁੱਟ ਮਗਰੋਂ ਪੁਲਸ ਦੀ ਜਾਂਚ ਤੇਜ਼, SSP ਨੇ ਦਿੱਤੀ ਚਿਤਾਵਨੀ
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ
  • elon musk furious over starlink delay in india
    ਭਾਰਤ ਵਿਚ ਸਟਾਰਲਿੰਕ ਦੀ ਦੇਰੀ ’ਤੇ ਭੜਕੇ ਐਲਨ ਮਸਕ, ਬੋਲੇ ‘ਬੇਹੱਦ ਪ੍ਰਭਾਵਸ਼ਾਲੀ ਕਾਰੋਬਾਰੀ’ ਪਾ ਰਹੇ ਨੇ ਅੜਿੱਕਾ!
  • cbi investigation illegal mining in hoshiarpur high court issues orders
    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ ਦਿੱਤੇ ਹੁਕਮ
  • highcourt firm on appointment of regular dgp in punjab
    ਪੰਜਾਬ 'ਚ ਰੈਗੂਲਰ DGP ਦੀ ਨਿਯੁਕਤੀ ਬਾਰੇ ਹਾਈਕੋਰਟ ਸਖ਼ਤ, ਪੜ੍ਹੋ ਕੀ ਜਾਰੀ ਕੀਤੇ ਨਿਰਦੇਸ਼
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ
  • the matter regarding the letter written by the ed to the punjab dgp
    ED ਵਲੋਂ ਪੰਜਾਬ DGP ਨੂੰ ਲਿਖੇ ਪੱਤਰ ਦਾ ਮਾਮਲਾ : ਹਾਈਕੋਰਟ ਵਲੋਂ ਮਾਮਲੇ ਦੀ CBI ਜਾਂਚ ਦੇ ਹੁਕਮ
  • police and health department raid 3 medical stores in jalandhar
    ਜਲੰਧਰ 'ਚ 3 ਮੈਡੀਕਲ ਸਟੋਰ, 2 ਪਾਰਕਾਂ ਤੇ ਨਸ਼ਾ ਮੁਕਤੀ ਕੇਂਦਰ 'ਤੇ ਪੁਲਸ ਤੇ...
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • sirhind girl news
      ਨਸ਼ੇ ਕਾਰਨ ਹੋਈ ਲੜਾਈ ਮਗਰੋਂ 20 ਸਾਲਾ ਕੁੜੀ ਨੇ ਦੇ ਦਿੱਤੀ ਜਾਨ
    • gursimran gill ranji trophy
      ਸ੍ਰੀ ਮੁਕਤਸਰ ਸਾਹਿਬ ਦੇ ਗੁਰਸਿਮਰਨ ਸਿੰਘ ਗਿੱਲ ਦੀ ਪੰਜਾਬ ਸੀਨੀਅਰ ਰਣਜੀ ਟਰਾਫੀ...
    • protest on highway
      ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਵੱਲੋਂ ਨੈਸ਼ਨਲ ਹਾਈਵੇਅ ਜਾਮ
    • leaders offered prayers at takht sri damdama sahib
      ਗਬਿੰਦ ਸਿੰਘ ਲੌਂਗੋਵਾਲ, ਪਰਮਿੰਦਰ ਢੀਂਡਸਾ ਤੇ ਹੋਰ ਆਗੂਆਂ ਨੇ ਤਖ਼ਤ ਸ੍ਰੀ ਦਮਦਮਾ...
    • punjab university scientist
      ਪੰਜਾਬ ਯੂਨੀਵਰਸਿਟੀ ਦੇ 56 ਖੋਜਕਰਤਾਵਾਂ ਨੇ ਦੁਨੀਆ ਦੇ ਚੋਟੀ ਦੇ 2 ਫ਼ੀਸਦੀ...
    • rail parcel cargo service launched between punjab and chennai
      ਪੰਜਾਬ-ਚੇਨੱਈ ਵਿਚਾਲੇ ਰੇਲ ਪਾਰਸਲ ਕਾਰਗੋ ਸੇਵਾ ਸ਼ੁਰੂ
    • fir case
      ਅਵਾਰਾ ਕੁੱਤਿਆਂ ਨੂੰ ਰੋਟੀ ਖੁਆਉਣ ਵਾਲੀਆਂ ਔਰਤਾਂ ਖ਼ਿਲਾਫ਼ ਮਾਮਲਾ ਦਰਜ
    • theft in tapa mandi
      ਟਰੱਕਾਂ ’ਚੋਂ ਕਣਕ-ਝੋਨੇ ਦੀਆਂ ਬੋਰੀਆਂ ਚੋਰੀ ਕਰਨ ਵਾਲਾ ਮੁਲਜ਼ਮ ਕਾਬੂ
    • murder case
      ਖ਼ਾਲੀ ਪਲਾਟ ਤੋਂ ਅਣਪਛਾਤੀ ਔਰਤ ਦੀ ਲਾਸ਼ ਬਰਾਮਦ, ਕਤਲ ਦਾ ਸ਼ੱਕ
    • reinstatement of food safety officer khosla
      ਇਕ ਦਿਨ ਦੇ ਧਰਨੇ ਮਗਰੋਂ ਹੋ ਗਈ ਫੂਡ ਸੈਫਟੀ ਅਫ਼ਸਰ ਖੋਸਲਾ ਦੀ ਬਹਾਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +