Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 02, 2026

    11:20:38 AM

  • pm narendra modi visit jalandhar dera sachkhand ballan

    ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ...

  • sudden death of a couple married 11 months ago

    PUNJAB : 11 ਮਹੀਨੇ ਪਹਿਲਾਂ ਵਿਆਹੇ ਜੋੜੇ ਦੀ ਅਚਾਨਕ...

  • captain amarinder singh meets pm modi in dera ballan

    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ...

  • students fell ill

    ਅਚਾਨਕ ਵਿਗੜ ਗਈ ਵਿਦਿਆਰਥੀਆਂ ਦੀ ਸਿਹਤ, ਲਿਜਾਣਾ ਪਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjb Wrap Up : ਪੜ੍ਹੋ 7 ਅਗਸਤ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ

PUNJAB News Punjabi(ਪੰਜਾਬ)

Punjb Wrap Up : ਪੜ੍ਹੋ 7 ਅਗਸਤ ਦੀਆਂ ਪੰਜਾਬ ਦੀਆਂ ਵੱਡੀਆਂ ਖਬਰਾਂ

  • Edited By Anuradha,
  • Updated: 07 Aug, 2019 05:37 PM
Jalandhar
punjb wrap up
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) : ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ 'ਚ ਧਾਰਾ-370 ਖਤਮ ਕਰਨ ਤੋਂ ਬਾਅਦ ਪੰਜਾਬ 'ਚ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਜੰਮੂ-ਕਸ਼ਮੀਰ 'ਚ ਧਾਰਾ-370 ਅਤੇ 35ਏ ਖਤਮ ਕਰਨ ਤੋਂ ਬਾਅਦ ਪੰਜਾਬ ਸਰਕਾਰ ਨੂੰ ਖਦਸ਼ਾ ਹੈ ਕਿ ਕਸ਼ਮੀਰ ਦੇ ਦਹਿਸ਼ਤਗਰਦ ਪੰਜਾਬ 'ਚ ਦਾਖਲ ਹੋ ਸਕਦੇ ਹਨ। ਦੂਜੇ ਪਾਸੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ਦੇ ਚੱਲਦੇ ਪੰਜਾਬ ਸਰਕਾਰ ਨੇ ਅੱਜ 7 ਅਗਸਤ ਨੂੰ ਸੂਬੇ ਦੇ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਦਫਤਰਾਂ ਅਤੇ ਵਿਦਿਅਕ ਅਦਾਰਿਆਂ ਵਿਚ ਦੂਜੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਐਲਾਨ ਸੂਬਾ ਸਰਕਾਰ ਨੇ ਸਵਰਗੀ ਸੁਸ਼ਮਾ ਸਵਰਾਜ ਦੇ ਸਤਿਕਾਰ ਵਜੋਂ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ 'ਜਗ ਬਾਣੀ' ਵਲੋਂ ਪਾਠਕਾਂ ਨੂੰ ਦਿਨ ਭਰ ਦੀਆਂ ਵੱਡੀਆਂ ਖਬਰਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਨਿਊਂਜ਼ ਬੁਲੇਟਿਨ 'ਚ ਅਸੀਂ ਤੁਹਾਨੂੰ ਪੰਜਾਬ  ਜੁੜੀਆਂ ਖ਼ਬਰਾਂ ਦੱਸਾਂਗੇ-

ਧਾਰਾ-370 ਖਤਮ ਹੋਣ 'ਤੇ ਕੈਪਟਨ ਦਾ ਵੱਡਾ ਕਦਮ, ਅਲਰਟ 'ਤੇ 'ਪੰਜਾਬ'      
ਕੇਂਦਰ ਸਰਕਾਰ ਵਲੋਂ ਜੰਮੂ-ਕਸ਼ਮੀਰ 'ਚ ਧਾਰਾ-370 ਖਤਮ ਕਰਨ ਤੋਂ ਬਾਅਦ ਪੰਜਾਬ 'ਚ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵੱਡਾ ਕਦਮ ਚੁੱਕਿਆ ਗਿਆ ਹੈ।

ਸੁਸ਼ਮਾ ਸਵਰਾਜ ਦੇ ਦਿਹਾਂਤ 'ਤੇ ਪੰਜਾਬ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ      
ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ਦੇ ਚੱਲਦੇ ਪੰਜਾਬ ਸਰਕਾਰ ਨੇ ਅੱਜ 7 ਅਗਸਤ ਨੂੰ ਸੂਬੇ ਦੇ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਦਫਤਰਾਂ ਅਤੇ ਵਿਦਿਅਕ ਅਦਾਰਿਆਂ ਵਿਚ ਦੂਜੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। 

ਮੁੱਖ ਮੰਤਰੀ ਦੀ ਪਤਨੀ ਤੇ ਪਟਿਆਲਾ ਤੋਂ ਸਾਂਸਦ ਪ੍ਰਨੀਤ ਕੌਰ ਨਾਲ 23 ਲੱਖ ਦੀ ਠੱਗੀ      
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸਾਂਸਦ ਮੈਂਬਰ ਪਰਨੀਤ ਕੌਰ ਤੋਂ 23 ਲੱਖ ਰੁਪਏ ਦੀ ਸਾਈਬਰ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। 

ਪੰਜਾਬੀ ਦਾ ਮਜ਼ਾਕ ਉਡਾਉਣ 'ਤੇ ਸੁਸ਼ਮਾ ਸਵਰਾਜ ਨੇ ਲਗਾਈ ਸੀ ਫਟਕਾਰ      
ਬੀਤੀ ਰਾਤ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ। 

ਗੁਰਦੁਆਰਾ ਤਪ ਅਸਥਾਨ ਟਾਂਡਾ ਪੁੱਜਿਆ ਅਲੌਕਿਕ ਨਗਰ ਕੀਰਤਨ, ਸੰਗਤਾਂ 'ਚ ਭਾਰੀ ਉੁਤਸ਼ਾਹ      
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਤੋਂ ਸਜਾਇਆ ਨਗਰ ਕੀਰਤਨ ਅੱਜ ਗੁਰਦੁਆਰਾ ਤਪ ਸਥਾਨ ਟਾਂਡਾ ਪੁੱਜਿਆ ਹੈ। 

ਸੁਸ਼ਮਾ ਦੀ ਮੌਤ 'ਤੇ ਸਰਬਜੀਤ ਦੀ ਭੈਣ ਦਲਬੀਰ ਕੌਰ ਦਾ ਛਲਕਿਆ ਦਰਦ (ਵੀਡੀਓ)      
ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਮੌਤ 'ਤੇ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਨੇ ਦੁਖ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਕੀਤੀ ਜਾ ਸਕਦੀ। 

ਪ੍ਰੇਮਿਕਾ ਦੇ ਪਿਤਾ ਦਾ ਤਸ਼ੱਦਦ ਸਹਿਣ ਵਾਲੇ ਮੁੰਡੇ ਨੇ ਕੀਤਾ ਅਹਿਮ ਖੁਲਾਸਾ (ਤਸਵੀਰਾਂ)      
ਮੋਗਾ ਦੇ ਹਲਕਾ ਚੁਹੜਚੱਕ ਵਿਖੇ ਜਿਸ ਮੁੰਡੇ ਦੀ ਨੰਗਾ ਕਰਕੇ ਤਸੀਹੇ ਦਿੱਤੇ ਜਾਣ ਦੀ ਵੀਡੀਓ ਵਾਇਰਲ ਹੋਈ ਸੀ, ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਬਰਾਮਦ ਕਰ ਲਿਆ ਹੈ। 

ਰੂਹ ਕੰਬਾਊ ਹਾਦਸਾ, ਕਾਰ ਤੋਂ ਉੱਡਦੀ ਗਈ ਮਹਿਲਾ (ਤਸਵੀਰਾਂ)      
ਬੀਤੇ ਦਿਨੀਂ ਕਸਬਾ ਕਠਾਰ ਦੇ ਬੱਸ ਸਟੈਂਡ ਨੇੜੇ ਵਾਪਰੇ ਹਾਦਸੇ 'ਚ ਜ਼ਖਮੀ ਹੋਈ ਮਹਿਲਾ ਨੇ ਅੱਜ ਹਸਪਤਾਲ 'ਚ ਦਮ ਤੋੜ ਦਿੱਤਾ। 

ਪੰਜਾਬ 'ਚ ਪੈਟਰੋਲ-ਡੀਜ਼ਲ ਹੋਰ ਮਹਿੰਗਾ, ਕੈਪਟਨ ਨੇ ਲਾਇਆ ਨਵਾਂ ਸੈੱਸ      
ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਹੀ ਬਹੁਤ ਜ਼ਿਆਦਾ ਹਨ ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵਾਂ ਸੈੱਸ ਲਾਏ ਜਾਣ ਕਾਰਨ ਪੈਟਰੋਲ ਅਤੇ ਡੀਜ਼ਲ ਹੋਰ ਵੀ ਮਹਿੰਗਾ ਹੋ ਗਿਆ ਹੈ। 

ਮੁਕਤਸਰ 'ਚ ਵੱਡਾ ਹਾਦਸਾ, ਓਰਬਿੱਟ ਬੱਸ ਹੇਠਾਂ ਆਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ (ਵੀਡੀਓ)      
ਸ੍ਰੀ ਮੁਕਸਤਰ ਸਾਹਿਬ-ਕੋਟਕਪੂਰਾ ਰੋਡ 'ਤੇ ਸਥਿਤ ਟੋਲਪਲਾਜ਼ਾ ਕੋਲ ਓਰਬਿੱਟ ਬੱਸ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ 4 ਵਿਅਕਤੀਆਂ ਦੀ ਮੌਤ ਹੋ ਗਈ। 
 

 

  • Punjb Wrap Up

ਵਾਹਗਾ ਬਾਰਡਰ ਬੰਦ ਕਰਨ ਦੀ ਤਿਆਰੀ 'ਚ ਪਾਕਿ

NEXT STORY

Stories You May Like

  • blackout in all districts of up
    ਫਿਰ ਵੱਜੇ ਖਤਰੇ ਦਾ ਘੁੱਗੂ, UP ਦੇ ਸਾਰੇ ਜ਼ਿਲ੍ਹਿਆ 'ਚ ਹੋ ਗਿਆ ਬਲੈਕ ਆਊਟ, ਪੜ੍ਹੋ ਪੂਰੀ ਖ਼ਬਰ
  • 7 accused arrested
    ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ 7 ਮੁਲਜ਼ਮ ਗ੍ਰਿਫ਼ਤਾਰ
  • up badaun dead body dragged for 12 km
    UP 'ਚ ਰੂਹ ਕੰਬਾਊ ਵਾਰਦਾਤ: ਕਾਰ ਹੇਠਾਂ ਫਸ ਕੇ 12 ਕਿਲੋਮੀਟਰ ਤੱਕ ਘਸੀਟਦੀ ਰਹੀ ਲਾਸ਼
  • 7 accused arrested with heroin and drug pills
    ਹੈਰੋਇਨ ਅਤੇ ਨਸ਼ੇ ਵਾਲੀਆਂ ਗੋਲੀਆਂ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
  • up  couple found dead  buried in field
    UP: ਪ੍ਰੇਮੀ ਜੋੜੇ ਦਾ ਬੇਰਹਿਮੀ ਨਾਲ ਕਤਲ, ਲਾਸ਼ਾਂ ਖੇਤ 'ਚ ਦੱਬੀਆਂ; ਕੁੜੀ ਦੇ ਭਰਾ ਗ੍ਰਿਫਤਾਰ
  • nirmala sitharaman budget 2026 senior citizen middle class
    ਕੀ ਮੱਧਮ ਵਰਗ ਤੇ ਸੀਨੀਅਰ ਸਿਟੀਜ਼ਨ ਦੀਆਂ ਉਮੀਦਾਂ 'ਤੇ ਖ਼ਰਾ ਉਤਰੇਗਾ ਬਜਟ? ਇਹ ਹਨ ਵੱਡੀਆਂ ਉਮੀਦਾਂ
  • 7 rupees 65 paise  theft case
    7 ਰੁਪਏ 65 ਪੈਸੇ ਦੀ ਚੋਰੀ ਦਾ ਮਾਮਲਾ: ਅਦਾਲਤ ਨੇ 50 ਸਾਲ ਬਾਅਦ ਕੀਤਾ ਬੰਦ
  • three of family in up  s etah killed with bricks  probe launched  police
    UP 'ਚ ਖੌਫ਼ਨਾਕ ਵਾਰਦਾਤ: ਅਣਪਛਾਤਿਆਂ ਨੇ ਇੱਟਾਂ ਨਾਲ ਕੁੱਟ-ਕੁੱਟ ਮਾਰ'ਤੇ ਇੱਕੋ ਪਰਿਵਾਰ ਦੇ 3 ਜੀਅ
  • captain amarinder singh meets pm modi in dera ballan
    ਡੇਰਾ ਬੱਲਾਂ ’ਚ PM ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਅਹਿਮ ਮੁੱਦਿਆਂ ’ਤੇ...
  • pm narendra modi visit dera sachkhand ballan
    ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
  • pm narendra modi visit jalandhar
    PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ- ਡੇਰੇ ਦੀ...
  • pm narendra modi s big announcement in jalandhar development hubs
    PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
  • desecration of gutka sahib by miscreants
    ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਗੁਟਕਾ ਸਾਹਿਬ ਦੀ ਬੇਅਦਬੀ
  • jalandhar  vehicle hits motorcycle  catches fire
    ਜਲੰਧਰ: ਗੱਡੀ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਲੱਗੀ ਅੱਗ; ਬਿਜਲੀ ਦਾ ਖੰਬਾ ਵੀ...
  • mann government has completely failed
    ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ ਸਰਕਾਰ 'ਤੇ ਜਤਾਇਆ ਭਰੋਸਾ
  • pm narendra modi reached dera sachkhand ballon
    ਡੇਰਾ ਸੱਚਖੰਡ ਬੱਲਾਂ ਪਹੁੰਚੇ PM ਨਰਿੰਦਰ ਮੋਦੀ
Trending
Ek Nazar
dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • students fell ill
      ਅਚਾਨਕ ਵਿਗੜ ਗਈ ਵਿਦਿਆਰਥੀਆਂ ਦੀ ਸਿਹਤ, ਲਿਜਾਣਾ ਪਿਆ ਹਸਪਤਾਲ, ਤੜਫ਼ਦਿਆਂ ਦਾ ਨਹੀਂ...
    • pm narendra modi visit dera sachkhand ballan
      ਡੇਰਾ ਸੱਚਖੰਡ ਬੱਲਾਂ ਨਤਮਸਤਕ ਹੋਏ PM ਨਰਿੰਦਰ ਮੋਦੀ, ਸੰਤ ਨਿਰੰਜਨ ਦਾਸ ਤੋਂ ਲਿਆ...
    • navjot kaur sidhu congress raja warring
      ਨਵਜੋਤ ਕੌਰ ਸਿੱਧੂ ਦੇ ਪਾਰਟੀ ਛੱਡਣ ਵਾਲੇ ਬਿਆਨ 'ਤੇ ਰਾਜਾ ਵੜਿੰਗ ਦਾ ਜਵਾਬ
    • pm narendra modi visit jalandhar
      PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ- ਡੇਰੇ ਦੀ...
    • central government budget pratap bajwa
      ਕੇਂਦਰ ਸਰਕਾਰ ਨੇ ਬਜਟ ਵਿਚ ਪੰਜਾਬ ਨੂੰ ਪੂਰੀ ਤਰ੍ਹਾਂ ਵਿਸਾਰਿਆ : ਪ੍ਰਤਾਪ ਬਾਜਵਾ
    • pm narendra modi s big announcement in jalandhar development hubs
      PM ਨਰਿੰਦਰ ਮੋਦੀ ਦਾ ਵੱਡਾ ਐਲਾਨ! ਜਲੰਧਰ, ਲੁਧਿਆਣਾ ਤੇ ਹੁਸ਼ਿਆਰਪੁਰ ਬਣਨਗੇ ਵਿਕਾਸ...
    • sunil jakhra s statement on the union budget
      ਕੇਂਦਰੀ ਬਜਟ ਦੇਸ਼ ਨੂੰ ਵਿਕਸਿਤ ਰਾਸ਼ਟਰ ਬਣਾਉਣ ਦੇ ਸੰਕਲਪ ਸਿੱਧੀ ਦਾ ਮੀਲ ਪੱਥਰ :...
    • dri s major operation
      ਡੀ. ਆਰ. ਆਈ. ਦੀ ਵੱਡੀ ਕਾਰਵਾਈ, ਅਮਰੀਕਾ ਤੇ ਕੈਨੇਡਾ ਭੇਜੇ ਜਾ ਰਹੇ ਪਾਰਸਲਾਂ 'ਚੋਂ...
    • gangster goldy brar
      ਗੈਂਗਸਟਰ ਗੋਲਡੀ ਬਰਾੜ ਦੇ ਪਿਤਾ ਦੀ ਤਬੀਅਤ ਵਿਗੜੀ
    • mann government has completely failed
      ਮਾਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ, ਲੋਕਾਂ ਨੇ ਮੋਦੀ ਸਰਕਾਰ 'ਤੇ ਜਤਾਇਆ ਭਰੋਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +