Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    3:42:15 PM

  • school vans are jammed across punjab

    ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ...

  • police station officer dies due to gunshot wounds in mohali

    ਮੋਹਾਲੀ 'ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਗੋਲੀਆਂ...

  • increase in dengue patients in hoshiarpur district  2 cases of chikungunya

    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ!...

  • gang supplying foreign weapons busted in punjab

    ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)

PUNJAB News Punjabi(ਪੰਜਾਬ)

ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)

  • Edited By Shivani Attri,
  • Updated: 02 Sep, 2026 08:00 PM
Jalandhar
pyramid e services big statement amidst controversy
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ ਬੀਤੇ ਦਿਨ 'ਪਿਰਾਮਿਡ ਈ-ਸਰਵਿਸਿਜ਼' ਦੇ ਦਫ਼ਤਰ ਬਾਹਰ ਜੰਮ ਕੇ ਹੰਗਾਮਾ ਕੀਤਾ ਗਿਆ ਸੀ। ਇਸ ਹੰਗਾਮੇ ਮਗਰੋਂ ਹੁਣ ਕੰਪਨੀ ਦੇ ਐੱਚ. ਆਰ. ਵਿਭਾਗ ਦੇ ਮੁਖੀ ਸੰਜੀਵ ਮਹਿਰਾ ਨੇ ਪੂਰੇ ਮਾਮਲੇ 'ਚ ਮੀਡੀਆ ਸਾਹਮਣੇ ਆ ਕੇ ਆਪਣਾ ਪੱਖ ਰੱਖਿਆ ਹੈ। 'ਪੰਜਾਬ ਕੇਸਰੀ' ਨਾਲ ਗੱਲਬਾਤ ਕਰਦੇ ਹੋਏ ਪ੍ਰਦਰਸ਼ਨਕਾਰੀਆਂ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਨਕਾਰਦਿਆਂ ਇਸ ਪੂਰੇ ਵਿਵਾਦ ਪਿੱਛੇ ਚੱਲ ਰਹੀ ਸੱਚਾਈ ਬਾਰੇ ਕਈ ਵੱਡੇ ਖ਼ੁਲਾਸੇ ਕੀਤੇ ਹਨ।

ਗਲਫ਼ ਦੇਸ਼ 'ਚ ਖ਼ੁਦਕੁਸ਼ੀ ਦੇ ਦੋਸ਼ਾਂ 'ਤੇ ਦਿੱਤਾ ਸਪੱਸ਼ਟੀਕਰਨ
ਵੀਡੀਓ 'ਚ ਪ੍ਰਦਰਸ਼ਨ ਕਰ ਰਹੀ ਇਕ ਮਹਿਲਾ ਜੋਕਿ ਗੱਡੀ ਅੱਗੇ ਲੇਟ ਰਹੀ ਸੀ, ਉਸ ਬਾਰੇ ਗੱਲ ਕਰਦੇ ਐੱਚ. ਆਰ. ਹੈੱਡ ਨੇ ਸਾਫ਼ ਕੀਤਾ ਕਿ ਉਸ ਮਹਿਲਾ ਦੇ ਬੱਚੇ ਦਾ ਵੀਜ਼ਾ ਉਨ੍ਹਾਂ ਦੀ ਕੰਪਨੀ ਵੱਲੋਂ ਨਹੀਂ ਲਗਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਗਲਫ ਦੇਸ਼ਾਂ 'ਚ ਉਸ ਮਹਿਲਾ ਦੀ ਧੀ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਦਾ ਮਾਮਲਾ ਉਨ੍ਹਾਂ ਦੀ ਏਜੰਸੀ ਨਾਲ ਬਿਲਕੁਲ ਵੀ ਸਬੰਧਤ ਨਹੀਂ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

ਸੰਜੀਵ ਮਹਿਰਾ ਨੇ ਦੱਸਿਆ ਕਿ ਦਫ਼ਤਰ ਬਾਹਰ ਕਰੀਬ 150 ਤੋਂ 200 ਲੋਕਾਂ ਦੀ ਭੀੜ ਇਕੱਠੀ ਹੋਈ ਸੀ, ਜਿਨ੍ਹਾਂ ਨੇ ਉਨ੍ਹਾਂ ਨੂੰ ਜ਼ਬਰਦਸਤੀ ਖਿੱਚ ਕੇ ਬਾਹਰ ਲਿਆਂਦਾ ਅਤੇ ਉਨ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਗੁਸੇ 'ਚ ਆਈ ਭੀੜ ਨੇ ਦਫ਼ਤਰ ਦੀਆਂ ਮਹਿਲਾ ਮੁਲਾਜ਼ਮਾਂ ਨੂੰ ਵੀ ਡਰਾਇਆ-ਧਮਕਾਇਆ ਅਤੇ ਕੁਝ ਮਹਿਲਾ ਮੁਲਾਜ਼ਮਾਂ ਦਾ ਸਾਮਾਨ ਵੀ ਉੱਥੋਂ ਗਾਇਬ ਹੋਇਆ ਹੈ, ਜਿਸ ਦੀ ਜਾਂਚ ਪੁਲਸ ਵੱਲੋਂ ਕੀਤੀ ਜਾ ਰਹੀ ਹੈ।

ਕੀ ਸੀ ਆਸਟ੍ਰੇਲੀਆ ਵਾਲੇ ਵਿਦਿਆਰਥੀ ਦਾ ਅਸਲ ਮਾਮਲਾ?
ਸੰਜੀਵ ਮਹਿਰਾ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਉੱਥੇ ਮੌਜੂਦ ਲੋਕਾਂ 'ਚੋਂ ਸਿਰਫ਼ ਇਕ ਹੀ ਬੱਚਾ ਨਵੀਨ ਉਨ੍ਹਾਂ ਦੀ ਕੰਪਨੀ ਦਾ ਗਾਹਕ ਸੀ, ਜਿਸ ਦਾ ਆਸਟ੍ਰੇਲੀਆ ਦਾ ਕੇਸ ਸੀ। ਉਨ੍ਹਾਂ ਦੱਸਿਆ ਕਿ ਪਿਰਾਮਿਡ ਈ-ਸਰਵਿਸਿਜ਼ ਕਦੇ ਵੀ ਫੰਡ ਵਿਖਾਉਣ (Fake Funds Show) ਦਾ ਗੈਰ-ਕਾਨੂੰਨੀ ਕੰਮ ਨਹੀਂ ਕਰਦੀ। ਨਵੀਨ ਨੇ ਖ਼ੁਦ ਕਿਸੇ ਬਾਹਰੀ ਫਾਈਨੈਂਸਰ ਰਾਹੀਂ ਫੰਡ ਵਿਖਾਏ ਸਨ ਪਰ ਜਦੋਂ ਉਸ ਦਾ ਆਫਰ ਲੈਟਰ ਆ ਗਿਆ ਤਾਂ ਉਸ ਨੇ ਉਹ ਪੈਸੇ ਖ਼ਾਤੇ ਵਿੱਚੋਂ ਕੱਢਵਾ ਲਏ। ਯੂਨੀਵਰਸਿਟੀ ਵੱਲੋਂ ਦੋਬਾਰਾ ਜਾਂਚ ਕੀਤੇ ਜਾਣ 'ਤੇ ਫੰਡ ਨਾ ਹੋਣ ਕਾਰਨ ਉਸ ਦਾ ਆਫ਼ਰ ਲੈਟਰ ਰੱਦ ਕਰ ਦਿੱਤਾ ਗਿਆ। ਕੰਪਨੀ ਵੱਲੋਂ ਉਸ ਦੀ 10,000 ਰੁਪਏ ਐਪਲੀਕੇਸ਼ਨ ਫ਼ੀਸ ਵੀ ਵਾਪਸ ਕਰ ਦਿੱਤੀ ਗਈ ਸੀ, ਜਿਸ ਦੀ ਰਸੀਦ ਉਨ੍ਹਾਂ ਕੋਲ ਮੌਜੂਦ ਹੈ।

ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਅਤੇ ਨਿਰਪੱਖ ਜਾਂਚ ਦੀ ਮੰਗ
ਕੰਪਨੀ ਵੱਲੋਂ ਇਸ ਮਾਮਲੇ ਸਬੰਧੀ ਪੁਲਸ ਕੋਲ ਸ਼ਿਕਾਇਤ ਅਤੇ ਐੱਫ਼. ਆਈ. ਆਰ. ਦਰਜ ਕਰਵਾਈ ਗਈ ਹੈ। ਸੰਜੀਵ ਮਹਿਰਾ ਨੇ ਪੁਲਸ ਪ੍ਰਸ਼ਾਸਨ, ਕਮਿਸ਼ਨਰ ਸਾਹਿਬ ਅਤੇ ਚੌਕੀ ਇੰਚਾਰਜ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਉਸ ਉਤੇਜਿਤ ਭੀੜ ਤੋਂ ਸੁਰੱਖਿਅਤ ਬਚਾਇਆ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪਿਰਾਮਿਡ ਬਰਾਂਡ ਨੂੰ ਨਿਸ਼ਾਨਾ ਬਣਾ ਕੇ ਸੋਸ਼ਲ ਮੀਡੀਆ 'ਤੇ ਚਲਾਈ ਜਾ ਰਹੀ ਸੋਚੀ-ਸਮਝੀ ਮੁਹਿੰਮ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸ਼ਿਕਾਇਤ ਹੈ ਤਾਂ ਉਹ ਕਾਨੂੰਨੀ ਤਰੀਕੇ ਨਾਲ ਜਾਂ ਆਪਸੀ ਗੱਲਬਾਤ ਰਾਹੀਂ ਹੱਲ ਕੱਢਣ, ਨਾ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ

ਜ਼ਿਕਰਯੋਗ ਹੈ ਕਿ ਪਿਰਾਮਿਡ ਈ-ਸਰਵਿਸਿਜ਼ (Pyramid-E-Services) ਪੰਜਾਬ ਦੀ ਇਕ ਪ੍ਰਮੁੱਖ ਸਟੱਡੀ ਵੀਜ਼ਾ ਅਤੇ ਇਮੀਗ੍ਰੇਸ਼ਨ ਕੰਸਲਟੈਂਸੀ ਫਰਮ ਹੈ। ਸਾਲ 2005 ਤੋਂ ਸ਼ੁਰੂ ਹੋਈ ਇਹ ਸੰਸਥਾ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਲਈ ਵੀਜ਼ਾ ਸੇਵਾਵਾਂ ਪ੍ਰਦਾਨ ਕਰਦੀ ਹੈ। 

ਇਹ ਵੀ ਪੜ੍ਹੋ: ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ ਉਡਾਏ ਹੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Pyramid E Services
  • controversy
  • big statement
  • ਪਿਰਾਮਿਡ ਈ ਸਰਵਿਸਿਜ਼
  • ਵੱਡਾ ਬਿਆਨ
  • ਪੂਰਾ ਸੱਚ

ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ ਵੱਡਾ ਬਿਆਨ

NEXT STORY

Stories You May Like

  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ, ਟੋਰਾਂਟੋ ਨਾਲ ਜੁੜੀਆਂ ਤਾਰਾਂ
  • there is no shortage of sugar in the country
    ਅਸਮਾਨੀਂ ਚੜ੍ਹੇ ਖੰਡ ਦੇ ਭਾਅ, ਸ਼ੂਗਰ ਮਿੱਲਜ਼ ਫੈੱਡਰੇਸ਼ਨ ਦਾ ਆ ਗਿਆ ਵੱਡਾ ਬਿਆਨ
  • akali dal  alliance  bjp
    ਅਕਾਲੀ ਦਲ ਨਾਲ ਗਠਜੋੜ ਦੀਆਂ ਚਰਚਾਵਾਂ ਵਿਚਾਲੇ ਭਾਜਪਾ ਦਾ ਵੱਡਾ ਬਿਆਨ
  • tibet earthquake
    ਹੜ੍ਹ ਮਗਰੋਂ ਆ ਗਿਆ ਭੂਚਾਲ ! ਨੇਪਾਲ 'ਚ ਮੁੜ ਵਧਿਆ 'ਖ਼ਤਰਾ'
  • case registered against four travel agents including two women
    ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ
  • land dispute  fight  police
    ਜ਼ਮੀਨੀ ਵਿਵਾਦ ਨੂੰ ਲੈ ਕੇ ਜ਼ਬਰਦਸਤ ਲੜਾਈ, 6 ਨਾਮਜ਼ਦ
  • shots fired outside cp 67 mall in mohali
    ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ (ਵੀਡੀਓ)
  • partap singh bajwa s big statement regarding the da arrears of employees
    ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
Trending
Ek Nazar
flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • basmati arrival begins at machhiwara grain market
      ਮਾਛੀਵਾੜਾ ਦਾਣਾ ਮੰਡੀ 'ਚ ਬਾਸਮਤੀ ਦੀ ਆਮਦ ਸ਼ੁਰੂ, ਰਿਕਾਰਡ ਤੋੜ ਭਾਅ ’ਤੇ ਵਿਕੀ
    • highway  punjab  teachers  students
      ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਅਧਿਆਪਕ ਤੇ ਵਿਦਿਆਰਥੀ ਦੀ ਮੌਤ
    • punjab employees are getting the highest salaries in the country
      ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ
    • tension among teachers of punjab
      ਟੈਨਸ਼ਨ 'ਚ ਪੰਜਾਬ ਦੇ ਅਧਿਆਪਕ! ਬਦਲੀਆਂ ਦੇ ਹੁਕਮਾਂ ਮਗਰੋਂ ਵੀ ਰਾਹਤ ਨਹੀਂ, ਪੜ੍ਹੋ...
    • pyramid e services administrators file case in violence case
      ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
    • punjab  22 year old girl  s throat slit by china door
      ਪੰਜਾਬ : ਚਾਈਨਾ ਡੋਰ ਨੇ ਵੱਢੀ 22 ਸਾਲਾ ਕੁੜੀ ਦੀ ਧੌਣ, ਮੰਜ਼ਰ ਦੇਖਣ ਵਾਲਿਆਂ ਨੂੰ...
    • massive fire at the modi farm mattress factory in jalandhar
      ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
    • ed issues fresh summons to former punjab chief secretary anurag verma
      ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
    • sgpc delegation visits flood affected areas in bidur
      SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ...
    • man falls from third floor of house in burail
      ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +