Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    1:14:30 AM

  • attention upi users

    UPI ਯੂਜ਼ਰਸ ਧਿਆਨ ਦੇਣ! ਆਮ ਲੋਕਾਂ ਲਈ 100% ਮੁਫ਼ਤ...

  • moga protest

    ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ...

  • big incident in gurdaspur

    ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ...

  • blackout mock drill

    ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਦੀ ਮੌਤ 'ਤੇ ਅਕਾਲੀ ਦਲ ਟਕਸਾਲੀ ਨੇ ਚੁੱਕੇ ਸਵਾਲ

PUNJAB News Punjabi(ਪੰਜਾਬ)

ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਦੀ ਮੌਤ 'ਤੇ ਅਕਾਲੀ ਦਲ ਟਕਸਾਲੀ ਨੇ ਚੁੱਕੇ ਸਵਾਲ

  • Edited By Anuradha,
  • Updated: 05 Sep, 2020 04:44 PM
Chandigarh
questions raised by akali dal taksali
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪਰਦੀਪ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਇਸ ਫ਼ਾਨੀ ਸੰਸਾਰ ਤੋਂ ਸਦਾ ਲਈ ਰੁਖ਼ਸਤ ਹੋ ਗਏ ਹਨ। ਹਰਚਰਨ ਸਿੰਘ ਦੀ ਮੌਤ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਰਨਲ ਸਕੱਤਰ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਫੈਡਰੇਸ਼ਨ ਪ੍ਰਧਾਨ ਜਗਰੂਪ ਸਿੰਘ ਚੀਮਾ ਨੇ ਜਾਰੀ ਸਾਂਝੇ ਬਿਆਨ 'ਚ ਕਿਹਾ ਹੈ ਕਿ ਹਰਚਰਨ ਸਿੰਘ ਨੇ ਬੀਤੇ ਦਿਨੀਂ ਮੀਡੀਆ ਦੇ ਇੱਕ ਹਿੱਸੇ 'ਚ ਸਪੱਸ਼ਟ ਕਿਹਾ ਸੀ ਕਿ ਸ਼੍ਰੋਮਣੀ ਗੁਰਦੁਆਰਾ  ਪ੍ਰਬੰਧਕ ਕਮੇਟੀ ਅੰਦਰ ਬਹੁਤ ਕੁਝ ਗਲਤ ਹੈ, ਜਿਸ ਦਾ ਉਹ ਪਰਦਾਫਾਸ਼ ਕਰਨਗੇ। ਅੱਜ ਅਚਾਨਕ ਉਨ੍ਹਾਂ ਨੂੰ ਹਾਰਟਅਟੈਕ ਆ ਗਿਆ, ਅਜਿਹੇ ਹਾਲਾਤ 'ਚ ਹਰਚਰਨ ਸਿੰਘ ਦੀ ਮੌਤ ਦੀ ਜਾਂਚ ਹੋਣੀ ਬੇਹੱਦ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਪਿਛਲੇ ਇੱਕ ਹਫਤੇ ਤੋਂ ਕਿਸ-ਕਿਸ ਨੇ ਫੋਨ ਕੀਤੇ ਹਨ।

ਇਹ ਵੀ ਪੜ੍ਹੋ : ਦੁਬਈ ਤੋਂ ਅੰਮ੍ਰਿਤਸਰ ਪੁੱਜੀ ਉਡਾਣ 'ਚ ਤਲਾਸ਼ੀ ਦੌਰਾਨ ਹੋਇਆ ਵੱਡਾ ਖੁਲਾਸਾ, ਸੁਰੱਖਿਆ ਏਜੰਸੀਆਂ ਵੀ ਹੈਰਾਨ

ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਹਰਚਰਨ ਸਿੰਘ ਨਾਲ ਇਹ ਗੁੱਸਾ ਜ਼ਾਹਰ ਕੀਤਾ ਸੀ ਕਿ ਤੁਸੀਂ ਤਿੰਨ ਲੱਖ ਤਨਖ਼ਾਹ ਦੇ ਲਾਲਚ 'ਚ ਕਿਉਂ ਪਾਪ ਦੇ ਭਾਗੀ ਬਣੇ ਤਾਂ ਉਨ੍ਹਾਂ ਕਿਹਾ ਸੀ ਕਿ ਉਹ ਇਹ ਸਭ ਕੁਝ ਮੁੱਖ ਗਵਾਹ ਦੇ ਤੌਰ 'ਤੇ ਬਿਆਨ ਕਰਨਗੇ ਕਿਉਂਕਿ ਉਨ੍ਹਾਂ ਦੀ ਆਤਮਾ 'ਤੇ ਭਾਰੀ ਬੋਝ ਹੈ। ਹਰਚਰਨ ਸਿੰਘ ਨੇ ਗੱਲਬਾਤ ਦੌਰਾਨ ਇਹ ਵੀ ਦੱਸਿਆ ਸੀ ਭਾਵੇਂ ਉਨ੍ਹਾਂ 'ਤੇ ਲੱਗੇ ਦੋਸ਼ ਬੇਬੁਨਿਆਦ ਹਨ ਪਰ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਸਕੱਤਰ ਨਹੀਂ ਬਣਨਾ ਚਾਹੀਦਾ ਸੀ। ਕਰਨੈਲ ਸਿੰਘ ਪੀਰ ਮੁਹੰਮਦ ਨੇ ਇੱਕ ਹੋਰ ਸਾਬਕਾ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਦੀ ਜਾਨ ਨੂੰ ਖ਼ਤਰਾ ਦੱਸਦਿਆ ਉਨ੍ਹਾਂ ਉਪਰ ਵੀ ਨਜ਼ਰ ਰੱਖਣ ਦੀ ਮੰਗ ਕੀਤੀ ਹੈ ਕਿਉਂਕਿ ਰੂਪ ਸਿੰਘ ਵੀ ਹਰਚਰਨ ਸਿੰਘ ਵਾਂਗ ਮਨ 'ਤੇ ਭਾਰੀ ਬੋਝ ਲੈ ਕੇ ਵਿਦੇਸ਼ ਅੰਦਰ ਇਕਾਂਤਵਾਸ 'ਚ ਹਨ। ਉਨ੍ਹਾਂ ਨੇ ਵੀ ਕਿਹਾ ਹੈ ਕਿ ਉਹ ਬਹੁਤ ਜਲਦੀ ਸਭ ਦਾ ਖੁਲਾਸਾ ਜਨਤਕ ਕਰਨਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੀ ਮੌਤ ਬੇਹੱਦ ਰਹੱਸਮਈ ਹੈ ਕਿਉਂਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੇ 328 ਪਾਵਨ ਸਰੂਪਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ 'ਚ ਆਈਆ ਬੇਨਿਯਮੀਆਂ 'ਤੇ ਜਾਂਚ ਕਮੇਟੀ ਨੇ ਉਂਗਲ ਉਠਾਈ ਸੀ।

ਇਹ ਵੀ ਪੜ੍ਹੋ : ਅਫ਼ਵਾਹ ਜਾਂ ਸੱਚ : ਕੋਰੋਨਾ ਮਰੀਜ਼ਾਂ ਦੀ ਮੌਤ 'ਤੇ ਉਨ੍ਹਾਂ ਦੇ ਅੰਗ ਕੱਢ ਲੈਂਦੇ ਹਨ ਹਸਪਤਾਲ, ਪੜ੍ਹੋ ਪੂਰੀ ਖ਼ਬਰ  ► ਕੋਰੋਨਾ ਨੂੰ ਹਰਾਉਣ ਵਾਲੀ 58 ਸਾਲਾ ਹਰਭਜਨ ਕੌਰ ਨੇ ਲੋਕਾਂ ਨੂੰ ਸੈਂਪਲਿੰਗ ਕਰਾਉਣ ਦੀ ਕੀਤੀ ਅਪੀਲ

  • SGPC
  • death
  • harcharan singh
  • heart attack
  • Akali Dal Taksali
  • ਹਰਚਰਨ ਸਿੰਘ
  • ਅਕਾਲੀ ਦਲ ਟਕਸਾਲੀ
  • ਸ਼੍ਰੋਮਣੀ ਕਮੇਟੀ

ਜ਼ਹਿਰੀਲੀ ਸ਼ਰਾਬ ਨੇ ਉਜਾੜਿਆ ਇਕ ਹੋਰ ਹੱਸਦਾ-ਖੇਡਦਾ ਪਰਿਵਾਰ, 4 ਧੀਆਂ ਦੇ ਪਿਓ ਦੀ ਮੌਤ

NEXT STORY

Stories You May Like

  • senior akali dal leader and former mp varinder singh bajwa passes away
    ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ
  •   police wreaked havoc at the behest of the government
    'ਸਰਕਾਰ ਦੀ ਸ਼ਹਿ 'ਤੇ ਪੁਲਸ ਨੇ ਢਾਹਿਆ ਕਹਿਰ! ਪੀੜਤ ਨੌਜਵਾਨ ਦੇ ਇਲਾਜ ਤੇ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ'
  • malkit hundal becomes senior vice president of sad punnar surjit
    ਸ਼੍ਰੋਮਣੀ ਅਕਾਲੀ ਦਲ ਪੁੰਨਰ ਸੁਰਜੀਤ ਯੂਥਵਿੰਗ ਪੰਜਾਬ ਦੇ ਮਲਕੀਤ ਹੁੰਦਲ ਸੀਨੀ.ਮੀਤ ਪ੍ਰਧਾਨ ਤੇ ਮੁੱਖ ਬੁਲਾਰਾ ਬਣੇ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ ਪੂਰੀ LIST
  • shiromani akali dal list
    ਸ਼੍ਰੋਮਣੀ ਅਕਾਲੀ ਦਲ ਵੱਲੋਂ ਦੂਜੀ LIST ਜਾਰੀ, ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
  • akali dal sukhbir singh badal
    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
  • dmk mocks vijay  s london trip  questions investment claims
    DMK ਨੇ ਵਿਜੇ ਦੀ ਲੰਡਨ ਯਾਤਰਾ ਦਾ ਉਡਾਇਆ ਮਜ਼ਾਕ, ਨਿਵੇਸ਼ ਦੇ ਮੁੱਦੇ 'ਤੇ ਚੁੱਕੇ ਸਵਾਲ
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • akali dal sukhbir singh badal
      ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ
    • shocking incident in punjab
      ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ ਕਤਲ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • announcement of a holiday on september 25
      25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
    • pilot s entry changed the political picture
      ਪਾਇਲਟ ਦੀ ਐਂਟਰੀ ਨੇ ਬਦਲੀ ਸਿਆਸੀ ਤਸਵੀਰ, ਇੱਕੋ ਮੰਚ 'ਤੇ ਦਿਖੇ ਚਰਨਜੀਤ ਚੰਨੀ...
    • b r ambedkar statue
      ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ ਬੁੱਤ ਨਾਲ ਛੇੜਖਾਨੀ
    • punjab police action
      ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ ਬਿਸ਼ਨੋਈ ਦਾ ਸਾਥੀ! ਪੰਜਾਬ ਪੁਲਸ...
    • electricity bills consumers meter reading
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
    • highway  accident  only son
      ਦੁਖਦ ਘਟਨਾ : ਮੋਗਾ-ਬਰਨਾਲਾ ਹਾਈਵੇਅ 'ਤੇ ਵਾਪਰੇ ਹਾਦਸੇ 'ਚ ਮਾਪਿਆਂ ਦੇ ਇਕਲੌਤੇ...
    • cattle  smuggling  punjab police
      ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +