Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    11:59:32 AM

  • wife talking another man phone night character

    'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ...

  • now major action against punjab police employee not getting mlr on time

    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ...

  • the series of ransoms is not stopping in punjab

    ਪੰਜਾਬ 'ਚ ਨਹੀਂ ਰੁਕ ਰਿਹਾ ਫਿਰੌਤੀਆਂ ਦਾ ਸਿਲਸਿਲਾ,...

  • police station kairon thanedar amarjit singh

    ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਆਪ' ਦੇ ਬਾਗੀ ਵਿਧਾਇਕਾਂ ਨੇ ਮਾਈਨਿੰਗ ਨੀਤੀ 'ਤੇ ਖੜ੍ਹੇ ਕੀਤੇ ਸਵਾਲ

PUNJAB News Punjabi(ਪੰਜਾਬ)

'ਆਪ' ਦੇ ਬਾਗੀ ਵਿਧਾਇਕਾਂ ਨੇ ਮਾਈਨਿੰਗ ਨੀਤੀ 'ਤੇ ਖੜ੍ਹੇ ਕੀਤੇ ਸਵਾਲ

  • Edited By Anuradha,
  • Updated: 18 May, 2020 01:16 PM
Chandigarh
questions raised by mlas on mining policy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਵਿਧਾਇਕ ਕੰਵਰ ਸੰਧੂ ਦੀ ਅਗਵਾਈ ਵਾਲੇ ਆਮ ਆਦਮੀ ਪਾਰਟੀ (ਪੰਜਾਬ) ਦੇ ਸੰਧੂ ਸਮੇਤ 4 ਬਾਗੀ ਵਿਧਾਇਕਾਂ ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖਾਲਸਾ ਅਤੇ ਜਗਤਾਰ ਸਿੰਘ ਹਿਸੋਵਾਲ ਨੇ ਕੋਰੋਨਾ ਵਾਇਰਸ ਮਹਾਮਾਰੀ ਦੇ ਮੱਦੇਨਜ਼ਰ ਸੂਬੇ ਦੀ ਮਾਈਨਿੰਗ ਨੀਤੀ 'ਤੇ ਸਵਾਲ ਖੜ੍ਹੇ ਕਰਦਿਆਂ ਦੋਸ਼  ਲਗਾਇਆ ਹੈ। ਉਨ੍ਹਾਂ ਨੇ ਇਸ ਨੀਤੀ ਕਰਕੇ ਸੂਬੇ ਨੂੰ ਭਾਰੀ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੰਵਰ ਸੰਧੂ ਨੇ ਕਿਹਾ ਕਿ ਬੀਤੀ 12 ਮਈ ਨੂੰ ਅਗਲੇ ਇੱਕ ਮਹੀਨੇ ਲਈ ਐਲਾਨੀ ਗਈ ਅੰਤਰਿਮ ਨੀਤੀ ਤੋਂ ਮਿਲੇ ਸੰਕੇਤਾਂ ਮੁਤਾਬਕ ਸੂਬੇ ਨੂੰ ਅਗਲੇ ਸਾਲ 150 ਕਰੋੜ ਰੁਪਏ ਤੋਂ ਜ਼ਿਆਦਾ ਦਾ ਵੱਡਾ ਵਿੱਤੀ ਘਾਟਾ ਹੋਣ ਦੇ ਨਾਲ-ਨਾਲ ਵਾਤਾਵਰਨ ਦੀ ਤਬਾਹੀ ਵੀ ਹੋ ਸਕਦੀ ਹੈ। ਵਿਧਾਇਕਾਂ ਨੇ ਕਿਹਾ ਕਿ ਸਾਲ ਦੀ ਸ਼ੁਰੂਆਤ ਨੀਤੀ ਦੇ ਅਨੁਸਾਰ ਸੂਬੇ ਨੇ ਪਿਛਲੇ ਸਾਲ ਜੂਨ 'ਚ ਸੱਤ ਬਲਾਕਾਂ 'ਚ 196 ਖੱਡਾਂ ਦੀ ਨਿਲਾਮੀ 306 ਕਰੋੜ ਰੁਪਏ ਸਾਲਾਨਾ, ਜੋ ਕਿ ਲਗਭਗ 25 ਕਰੋੜ ਰੁਪਏ ਪ੍ਰਤੀ ਮਹੀਨਾ ਬਣਦੀ ਹੈ ਮੁਤਾਬਕ ਕੀਤੀ ਸੀ। ਵਿਧਾਇਕਾਂ ਨੇ ਪੁੱਛਿਆ ਕਿ ਸੂਬੇ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਪਿਛਲੇ ਸਾਲ ਜੂਨ ਤੋਂ ਜਦੋਂ ਤੋਂ ਨਿਲਾਮੀ ਹੋਈ ਹੈ, ਉਸ ਸਮੇਂ ਤੋਂ ਅੱਜ ਤੱਕ ਮਾਈਨਿੰਗ ਤੋਂ ਸੂਬੇ ਨੂੰ ਕਿੰਨੀ ਰਕਮ ਪ੍ਰਾਪਤ ਹੋਈ ਹੈ?

ਸੈਕਟਰੀ-ਕਮ-ਡਾਇਰੈਕਟਰ ਵਲੋਂ 12 ਮਈ ਨੂੰ ਜਾਰੀ ਕੀਤੀ ਸੂਚਨਾ ਅਨੁਸਾਰ ਇਕ ਮਹੀਨੇ ਲਈ ਸਿਰਫ਼ 16 ਸਾਈਟਾਂ ਨੂੰ ਚਲਾਇਆ ਜਾ ਰਿਹਾ ਹੈ, ਜਿਸ ਲਈ ਸਰਕਾਰ ਨੂੰ 4.85 ਕਰੋੜ ਰੁਪਏ ਦੀ ਰਕਮ ਦਿੱਤੀ ਜਾਵੇਗੀ। ਵਿਧਾਇਕ ਸੰਧੂ ਨੇ ਕਿਹਾ ਕਿ ਹੋਰ ਖੱਡਾਂ ਇਸ ਕਰਕੇ ਸ਼ੁਰੂ ਨਹੀਂ ਕੀਤੀਆਂ ਗਈਆਂ, ਕਿਉਂਕਿ ਵਾਤਾਵਰਨ ਪ੍ਰਵਾਨਗੀ (ਈ.ਸੀ.) ਇਨ੍ਹਾਂ ਖੱਡਾਂ ਨੂੰ ਨਹੀਂ ਪ੍ਰਾਪਤ ਹੋਈ ਸੀ। ਦੂਜੇ ਪਾਸੇ ਵਾਤਾਵਰਨ ਪ੍ਰਵਾਨਗੀ ਨਾ ਮਿਲਣ ਕਰਕੇ ਸਰਕਾਰ ਨੂੰ ਕਿਸੇ ਰਾਇਲਟੀ ਅਤੇ ਮਾਲੀਆ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਤੱਥ ਇਹ ਵੀ ਹੈ ਕਿ ਬਹੁਤੀਆਂ ਖੱਡਾਂ ਪਹਿਲਾਂ ਹੀ ਗੈਰ ਕਾਨੂੰਨੀ ਢੰਗ ਨਾਲ ਕੰਮ ਕਰ ਰਹੀਆਂ ਹਨ। ਸੰਧੂ ਨੇ ਦੋਸ਼ ਲਾਇਆ ਕਿ ਰਾਜਨੀਤਕ ਸਰਪ੍ਰਸਤੀ ਵਾਲੇ ਰੋਜ਼ਾਨਾ ਪ੍ਰਤੀ ਇਕ ਖੱਡ ਤੋਂ 10 ਤੋਂ 50 ਲੱਖ ਰੁਪਏ ਤੱਕ ਦਾ ਗੁੰਡਾ ਟੈਕਸ ਇਕੱਠਾ ਕਰ ਰਹੇ ਹਨ।

ਇਹ ਵੀ ਪੜ੍ਹੋ : ਸੁੱਖੀ ਚਾਹਲ ਦਾ ਇਕ ਹੋਰ ਟਵੀਟ, ਗੁਰਪਤਵੰਤ ਸਿੰਘ ਪੰਨੂ ਨੂੰ ਘੇਰਦੇ ਹੋਏ ਪੁੱਛਿਆ    

'ਆਪ' ਵਿਧਾਇਕਾਂ ਨੇ 24 ਅਪ੍ਰੈਲ ਨੂੰ ਪੰਜਾਬ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਤਾਜ਼ਾ ਰਾਏ 'ਤੇ ਵੀ ਸਵਾਲ ਉਠਾਇਆ, ਜਿਸ 'ਚ ਠੇਕੇਦਾਰਾਂ ਨੂੰ ਟੈਂਡਰ ਪ੍ਰਕਿਰਿਆ ਤੋਂ ਬਿਨਾਂ ਹੋਰ ਮਾਈਨਿੰਗ ਸਾਈਟਾਂ ਖੋਲ੍ਹਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਸੰਧੂ ਨੇ ਅੱਗੇ ਕਿਹਾ ਕਿ ਸਰਕਾਰਾਂ ਵਲੋਂ ਐਲਾਨੀ ਕੁਦਰਤੀ ਆਫ਼ਤਾਂ ਅਤੇ ਐਮਰਜੈਂਸੀ ਦਾ ਹਵਾਲਾ ਦਿੰਦਿਆਂ ਏ.ਜੀ. ਨੇ ਕਿਹਾ ਹੈ ਕਿ ਇਥੇ ਟੈਂਡਰਿੰਗ ਪ੍ਰਕਿਰਿਆ ਦੀ ਜ਼ਰੂਰਤ ਨਹੀਂ ਹੈ ਅਤੇ ਨਿੱਜੀ ਸਮਝੌਤੇ ਨਾਲ ਠੇਕੇ ਦਿੱਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਏ. ਜੀ. ਨੇ 3 ਅਕਤੂਬਰ, 2019 ਨੂੰ ਦਿੱਤੀ ਆਪਣੀ ਖ਼ੁਦ ਦੀ ਕਾਨੂੰਨੀ ਰਾਏ ਨੂੰ ਉਲਟਾ ਕਰ ਦਿੱਤਾ ਹੈ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਬਿਨਾਂ ਕਿਸੇ ਟੈਂਡਰ ਪ੍ਰਕਿਰਿਆ ਦੇ ਅਜਿਹੇ ਠੇਕਿਆਂ ਨੂੰ ਦੇਣਾ ਠੀਕ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਨੂੰ ਪਹਿਲਾਂ ਮਾਈਨਿੰਗ ਤੋਂ ਪੈਸਾ ਹੜ੍ਹਾਂ ਦੇ ਕਾਰਨ ਨਹੀਂ ਆਇਆ ਅਤੇ ਹੁਣ ਕੋਰੋਨਾ ਵਾਇਰਸ ਕਰਕੇ ਨਹੀਂ ਆ ਰਿਹਾ ਹੈ।

ਕੰਵਰ ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਡਰ ਹੈ ਕਿ ਏ. ਜੀ. ਦੀ ਸਲਾਹ ਮੁਤਾਬਕ ਜੇਕਰ ਖਰੜ ਦੇ ਮਾਜਰੀ ਬਲਾਕ ਸਮੇਤ ਹੋਰ ਇਲਾਕਿਆਂ 'ਚ ਜਿੱਥੇ ਮਨਜ਼ੂਰਸ਼ੁਦਾ ਕੋਈ ਵੀ ਖੱਡ ਨਹੀਂ ਹੈ, ਇਨ੍ਹਾਂ ਇਲਾਕਿਆਂ ਨੂੰ ਵੀ ਮਾਈਨਿੰਗ ਲਈ ਖੋਲ੍ਹ ਦੇਣ ਦੇ ਆਸਾਰ ਬਣ ਸਕਦੇ ਹਨ, ਜਿਸ ਦਾ ਵਾਤਾਵਰਨ 'ਤੇ ਗੰਭੀਰ ਅਸਰ ਪਵੇਗਾ। ਉਨ੍ਹਾਂ ਦੱਸਿਆ ਕਿ ਪੰਜ ਜ਼ਿਲਿਆਂ ਜਿਨ੍ਹਾਂ 'ਚ ਮੋਹਾਲੀ, ਪਟਿਆਲਾ, ਅੰਮ੍ਰਿਤਸਰ, ਤਰਨਤਾਰਨ ਅਤੇ ਕਪੂਰਥਲਾ ਸ਼ਾਮਲ ਹਨ, ਨੂੰ ਅਗਲੇ ਇਕ ਮਹੀਨੇ ਲਈ ਮਾਈਨਿੰਗ ਦੀ ਇਜਾਜ਼ਤ ਨਹੀਂ ਦਿੱਤੀ ਗਈ, ਜਦਕਿ ਇਨ੍ਹਾਂ ਇਲਾਕਿਆਂ ਦੀਆਂ ਖੱਡਾਂ 'ਚ ਅਜੇ ਵੀ ਗੈਰ-ਕਾਨੂੰਨੀ ਢੰਗ ਨਾਲ ਮਾਈਨਿੰਗ ਕੀਤੀ ਜਾ ਰਹੀ ਹੈ। ਪਿਛਲੀ ਨਿਲਾਮੀ ਮੁਤਾਬਕ ਸੂਬਾ ਸਰਕਾਰ ਨੇ ਮੋਹਾਲੀ ਜ਼ਿਲੇ ਦੀਆਂ 6 ਖੱਡਾਂ 'ਚੋਂ ਕਰੀਬ 32 ਕਰੋੜ, ਅੰਮ੍ਰਿਤਸਰ, ਕਪੂਰਥਲਾ ਅਤੇ ਤਰਨਤਾਰਨ 'ਚੋਂ 26 ਸਾਈਟਾਂ ਤੋਂ ਸਾਲਾਨਾ 34 ਕਰੋੜ ਰੁਪਏ ਵਸੂਲਣੇ ਸਨ।

ਉਕਤ ਵਿਧਾਇਕਾਂ ਨੇ ਕਿਹਾ ਕਿ ਸੂਬੇ ਵਿਚੋਂ ਇਕ ਮਹੀਨੇ ਦੀ ਨਵੀਂ ਨੀਤੀ ਅਨੁਸਾਰ 5.50 ਲੱਖ ਮੀਟ੍ਰਿਕ ਟਨ ਰੇਤਾ ਅਤੇ ਬੱਜਰੀ ਕੱਢੀ ਜਾ ਸਕਦੀ ਹੈ, ਜਿਸ ਤੋਂ ਸਰਕਾਰ ਨੂੰ ਤਕਰੀਬਨ 4.86 ਕਰੋੜ ਰੁਪਏ ਹਾਸਲ ਹੋਣਗੇ। ਇਸ ਦੇ ਮੁਕਾਬਲੇ ਕੀਤੀ ਗਈ ਨਿਲਾਮੀ ਮੁਤਾਬਕ ਇਸ 1 ਮਹੀਨੇ 'ਚ ਸਰਕਾਰ ਨੂੰ ਤਕਰੀਬਨ 15 ਕਰੋੜ ਰੁਪਏ ਦਾ ਘਾਟਾ ਪਵੇਗਾ। ਲੋੜ ਹੈ ਕਿ ਨਿਲਾਮੀ ਮੁਤਾਬਕ ਸਾਰੀਆਂ ਖੱਡਾਂ ਨੂੰ ਛੇਤੀ ਤੋਂ ਛੇਤੀ ਈ.ਸੀ. ਲੈ ਕੇ ਦਿੱਤੀ ਜਾਵੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਮਾਮਲੇ 'ਚ ਦਖ਼ਲ ਦੇਣ ਦੀ ਗੁਜ਼ਾਰਿਸ਼ ਕੀਤੀ ਹੈ ਤਾਂ ਕਿ ਸੂਬੇ ਨੂੰ ਘਾਟਾ ਨਾ ਪਵੇ।

ਇਹ ਵੀ ਪੜ੍ਹੋ : ਜਲੰਧਰ ’ਚ ‘ਕੋਰੋਨਾ’ ਦਾ ਕਹਿਰ ਜਾਰੀ, ਕੁੱਲ ਅੰਕੜਾ 214 ਤੱਕ ਪੁੱਜਾ 

  • kanwar sandhu AAP
  • MLAs
  • Mining
  • ਕੰਵਰ ਸੰਧੂ
  • ਆਪ
  • ਵਿਧਾਇਕਾਂ
  • ਮਾਈਨਿੰਗ
  • ਸਵਾਲ

ਮਨਪ੍ਰੀਤ ਬਾਦਲ ਨੇ ਪਿਤਾ ਦੀਆਂ ਅਸਥੀਆਂ ਧਰਤੀ 'ਚ ਦੱਬ ਕੇ ਲਾਇਆ 'ਟਾਹਲੀ ਦਾ ਬੂਟਾ'

NEXT STORY

Stories You May Like

  • slab fell
    ਛੱਤੀਸਗੜ੍ਹ 'ਚ ਡਿੱਗੀ ਨਿਰਮਾਣ ਅਧੀਨ ਪੁਲ ਦਾ ਸਲੈਬ ! ਪ੍ਰਸ਼ਾਸਨ 'ਤੇ ਖੜ੍ਹੇ ਹੋਏ ਸਵਾਲ
  • pictures of mla anmol gagan mann with drug smuggling  joshi
    ਨਸ਼ਾ ਤਸਕਰੀ ਦੇ ਮੁਲਜ਼ਮ ਨਾਲ ਵਿਧਾਇਕਾ ਅਨਮੋਲ ਗਗਨ ਮਾਨ ਦੀਆਂ ਤਸਵੀਰਾਂ ਗੰਭੀਰ ਸਵਾਲ ਖੜ੍ਹੇ ਕਰਦੀਆਂ : ਜੋਸ਼ੀ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • tmc rebel mps bhupender yadav residence delhi meeting
    TMC ਦੇ ਬਾਗੀ ਸੰਸਦ ਮੈਂਬਰ ਇਸ ਪਾਰਟੀ ਕਰਨਗੇ ਰਲੇਵਾਂ, ਕਾਕੋਲੀ ਘੋਸ਼ ਨੇ ਕੀਤੀ ਪੁਸ਼ਟੀ
  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • islamabad mou  jairam ramesh  foreign policy  india
    'ਇਸਲਾਮਾਬਾਦ MOU' ਨੂੰ ਜੈਰਾਮ ਰਮੇਸ਼ ਨੇ ਭਾਰਤ ਦੀ ਵਿਦੇਸ਼ ਨੀਤੀ ਲਈ ਦੱਸਿਆ ਝਟਕਾ
  • canada immigration
    ਕੈਨੇਡਾ ਸਰਕਾਰ ਬਦਲੇਗੀ ਇਮੀਗ੍ਰੇਸ਼ਨ ਨੀਤੀ! ਸਖ਼ਤ ਪਾਬੰਦੀਆਂ ਕਾਰਨ ਘਟੀ ਆਬਾਦੀ
  • akal takht sahib  official letter issued
    ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ ਭੇਜੇ ਗਏ ਈ-ਮੇਲ
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • bjp leader manoranjan kalia s health improves discharged from hospital
    ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • crime branch arrests 2 drug smugglers with 1 kg opium and half kg heroin
    1 ਕਿੱਲੋ ਅਫ਼ੀਮ ਤੇ ਅੱਧਾ ਕਿੱਲੋ ਹੈਰੋਇਨ ਸਣੇ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ...
  • punjab weather update
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਪੜ੍ਹੋ ਮੌਸਮ...
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • rain will fall in punjab
    ਪੰਜਾਬ 'ਚ ਪਵੇਗਾ ਮੀਂਹ, 2 ਦਿਨਾਂ ਲਈ ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • man absconds with phone from ayush medicine center in jalandhar
    ਜਲੰਧਰ 'ਚ ਆਯੁਸ਼ ਔਸ਼ਧੀ ਕੇਂਦਰ ਤੋਂ ਫ਼ੋਨ ਲੈ ਕੇ ਵਿਅਕਤੀ ਫਰਾਰ, ਪੁਲਸ ਬੋਲੀ 2 ਦਿਨ...
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ...
Trending
Ek Nazar
this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • baljinder singh baam
      ਵਿਸ਼ਵ 'ਚ ਚੌਥਾ ਸਥਾਨ ਹਾਸਲ ਕਰਨ ਵਾਲਾ ਪੰਜਾਬ ਦਾ ਪੈਰਾ-ਐਥਲੀਟ ਬਲਜਿੰਦਰ ਸਿੰਘ ਬਾਮ...
    • uttarakhand dispute nihang organizations from punjab leave for dehradun
      ਉੱਤਰਾਖੰਡ ਵਿਵਾਦ : ਪੰਜਾਬ ਤੋਂ ਨਿਹੰਗ ਜੱਥੇਬੰਦੀਆਂ ਦੇਹਰਾਦੂਨ ਲਈ ਰਵਾਨਾ, ਪੜ੍ਹੋ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • meter reader domestic consumer pspcl
      ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ...
    • 7 accused arrested with dangerous weapons and lakhs of cash
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ...
    • major in bathinda petrol bomb attack case
      ਬਠਿੰਡਾ ਪੈਟਰੋਲ ਬੰਬ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, ਫੜ੍ਹੇ ਗਏ 2 ਮੁਲਜ਼ਮਾਂ...
    • boy beaten to death with a rod dies 17 days later
      ਰਾਡ ਮਾਰ ਕੇ ਨੌਜਵਾਨ ਦਾ ਕਤਲ! 17 ਦਿਨਾਂ ਬਾਅਦ ਤੋੜਿਆ ਦਮ, ਪੁੱਤ ਨੂੰ ਵੇਖ ਧਾਹਾਂ...
    • accident in punjab deep well laborer
      ਪੰਜਾਬ 'ਚ ਹਾਦਸਾ, 20 ਫੁੱਟ ਡੂੰਘੇ ਖੂਹ 'ਚ ਫਸੇ 3 ਮਜ਼ਦੂਰ, ਇਕ ਦੀ ਮੌਤ
    • new orders issued for all play way schools in punjab registration mandatory
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
    • punjabi residents alarm bell
      ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +