Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    6:03:24 PM

  • big news attack on natural gas facilities of iran s south pars field

    ਵੱਡੀ ਖਬਰ : ਈਰਾਨ ਦੇ 'ਸਾਊਥ ਪਾਰਸ' ਫੀਲਡ ਦੀਆਂ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • drug overdose punjab

    ਪੰਜਾਬ 'ਚ ਚਿੱਟੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

  • bikram majithia slams aap government

    ਪੰਜਾਬ 'ਚ ਕਾਂਗਰਸੀ ਆਗੂ ਦੇ ਭਤੀਜੇ ਨੂੰ ਮਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਨਵਜੋਤ ਸਿੱਧੂ ਦੇ ਨਿਸ਼ਾਨੇ 'ਤੇ CM ਮਾਨ, ਕਿਹਾ-ਪੰਜਾਬੀ ਅਣਖ ਨੂੰ ਢਾਹ ਲਗਾ ਰਹੀ ਹੈ ਦਿੱਲੀ ਫੇਰੀ

MALWA News Punjabi(ਮਾਲਵਾ)

ਨਵਜੋਤ ਸਿੱਧੂ ਦੇ ਨਿਸ਼ਾਨੇ 'ਤੇ CM ਮਾਨ, ਕਿਹਾ-ਪੰਜਾਬੀ ਅਣਖ ਨੂੰ ਢਾਹ ਲਗਾ ਰਹੀ ਹੈ ਦਿੱਲੀ ਫੇਰੀ

  • Edited By Anuradha,
  • Updated: 26 Apr, 2022 12:54 PM
Chandigarh
questions raised by navjot sidhu on cm bhagwant mann s visit to delhi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਹਾਲ ਹੀ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਦੌਰੇ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਭਗਵੰਤ ਮਾਨ ਨੂੰ  ਨਿਸ਼ਾਨੇ ’ਤੇ ਲੈਂਦਿਆਂ ਉਨ੍ਹਾਂ ਦੀ ਦਿੱਲੀ ਫੇਰੀ ਨੂੰ ਸਿਰਫ਼ ਪ੍ਰਚਾਰ ਦਾ ਇਕ ਸਾਧਨ ਦੱਸਿਆ ਹੈ ਅਤੇ ਕਿਹਾ ਕਿ ਮੁੱਖ ਮੰਤਰੀ ਵਲੋਂ ਅਜਿਹੀਆਂ ਫੇਰੀ ਲਗਾਉਣਾ ਪੰਜਾਬੀ ਦੀ ਅਣਖ ਨੂੰ ਢਾਹ ਲਗਾ ਰਹੀ ਹੈ। ਸਿੱਧੂ ਨੇ ਟਵੀਟ ਰਾਹੀਂ ਭਗਵੰਤ ਮਾਨ ਨੂੰ ਪੁੱਛਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ, ਬਤੌਰ ਮੈਂਬਰ ਲੋਕ ਸਭਾ ਤੁਸੀਂ 8 ਸਾਲ ਦਿੱਲੀ 'ਚ ਰਹੇ, ਉਦੋਂ ਤੁਸੀਂ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਿਉਂ ਨਹੀਂ ਕੀਤਾ? ਤੇ ਤੁਸੀਂ ਐਮ.ਪੀ. ਕੋਟੇ ਦੇ ਫੰਡਾਂ ਨਾਲ ਆਪਣੇ ਹਲਕੇ ਸੰਗਰੂਰ ਵਿੱਚ ਇੱਕ ਵੀ ਓਹੋ ਜਿਹੀ ਸੰਸਥਾ ਕਿਉਂ ਨਹੀਂ ਬਣਾਈ? ਤੁਹਾਡੀ ਦਿੱਲੀ ਫੇਰੀ ਮਹਿਜ਼ ਪ੍ਰਚਾਰ ਲਈ ਹੈ ਤੇ ਇਹ ਸਰਕਾਰੀ ਖਜ਼ਾਨੇ ਦਾ ਨੁਕਸਾਨ ਅਤੇ ਪੰਜਾਬੀ ਅਣਖ ਨੂੰ ਢਾਹ ਲਗਾ ਰਹੀ ਹੈ।

ਇਹ ਵੀ ਪੜ੍ਹੋ : ਅਬੋਹਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਤੇਲ ਟੈਂਕਰ ਨੇ ਦਰੜੇ 3 ਮੋਟਰਸਾਈਕਲ ਸਵਾਰ

PunjabKesari

ਇਹ ਵੀ ਪੜ੍ਹੋ : ਐਕਸ਼ਨ 'ਚ ਸਿੱਖਿਆ ਮੰਤਰੀ ਮੀਤ ਹੇਅਰ, 720 ਨਿੱਜੀ ਸਕੂਲਾਂ ਖ਼ਿਲਾਫ਼ ਜਾਂਚ ਦੇ ਹੁਕਮ

ਉੱਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਮੁੱਖ ਮੰਤਰੀ ਦੀ ਦਿੱਲੀ ਫੇਰੀ ’ਤੇ ਸਵਾਲ ਚੁੱਕੇ ਹਨ। ਰਾਜਾ ਵੜਿੰਗ ਨੇ ਟਵੀਟ ਕਰਦਿਆਂ ਕਿਹਾ ਕਿ ਮਾਨ ਸਾਹਿਬ ਜੇਕਰ ਮਾਡਲ ਹੀ ਦੇਖਣਾ ਸੀ ਤਾਂ ਇਹੋ ਜਿਹੇ ਕਿੰਨੇ ਹੀ ਸਕੂਲ ਪੰਜਾਬ ਵਿੱਚ ਹਨ ਜੋ ਦੇਸ਼ ਦੇ ਕਿਸੇ ਵੀ ਸਕੂਲ ਨਾਲ਼ੋਂ ਵਧਿਆ ਹਨ । ਸਾਡੇ ਪੰਜਾਬ ਦੇ ਅਧਿਆਪਕ ਵੀ ਬਹੁਤ ਹੀ ਵਧੀਆ ਹਨ । ਹੁਣ ਤੁਸੀ ਪੰਜਾਬ ਦੇ ਮੁੱਖ ਮੰਤਰੀ ਹੋ ਕਿਰਪਾ ਕਰਕੇ ਕੇਜਰੀਵਾਲ ਜੀ ਦੇ ਮਾਡਲ ਦੀ ਮਾਰਕਟਿੰਗ ਕਰਨ ਦੀ ਥਾਂ ’ਤੇ ਪੰਜਾਬ ਦੇ ਇਨ੍ਹਾਂ ਸਕੂਲਾਂ ਦੀ ਤਰੀਫ ਕਰੋ। ਵੜਿੰਗ ਨੇ ਕਿਹਾ ਕਿ ਮਾਨ ਸਾਹਿਬ, ਸਿੱਧਾ ਹੀ ਕਹਿ ਦਿਓ ਕਿ ਪੰਜਾਬ ਨੂੰ ਹੁਣ ਦਿੱਲੀ ਤੋਂ ਕੇਜਰੀਵਾਲ ਸਾਹਿਬ ਚਲਾਉਣਗੇ।

PunjabKesari

ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਯਾਨੀ ਕਿ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਦਿੱਲੀ ’ਚ ਹੋਏ ਵਿਕਾਸ ਕਾਰਜਾਂ ਤੋਂ ਸਿੱਖ ਕੇ ਪੰਜਾਬ ’ਚ ਵਿਕਾਸ ਕੀਤਾ ਜਾਵੇਗਾ। ਇਸੇ ਉਦੇਸ਼ ਨਾਲ ਦੋਹਾਂ ਸਰਕਾਰਾਂ ਨੇ ਇਕ ਨਾਲੇਜ ਸ਼ੇਅਰਿੰਗ ਐਗਰੀਮੈਂਟ ’ਤੇ ਦਸਤਖ਼ਤ ਕੀਤੇ ਹਨ। ਜਿਸ ਦਾ ਮਤਲਬ ਗਿਆਨ ਦਾ ਤਬਾਦਲਾ। ਇਸ ਸਮਝੌਤੇ ਤਹਿਤ ਦੋਵੇਂ ਸਰਕਾਰਾਂ ਇਕ-ਦੂਜੇ ਤੋਂ ਹਰ ਖੇਤਰ ’ਚ ਗਿਆਨ ਨੂੰ ਸਾਂਝਾ ਕਰਨਗੀਆਂ। ਇਸ ਦੇ ਪਿੱਛੇ ਦਾ ਮਕਸਦ ਹੈ ਕਿ ਦੋਵੇਂ ਸਰਕਾਰਾਂ ਜਿਹੜੇ ਖੇਤਰਾਂ ’ਚ ਬਿਹਤਰ ਕਰ ਰਹੀਆਂ ਹਨ, ਉਨ੍ਹਾਂ ਤੋਂ ਦੂਜੇ ਸੂਬਿਆਂ ਦੀਆਂ ਸਰਕਾਰਾਂ ਸਿੱਖਣ ਅਤੇ ਆਪਣੇ ਪ੍ਰਦੇਸ਼ ’ਚ ਉਸ ਤਕਨੀਕ ਨੂੰ ਵਰਤਣ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

 


 

  • Navjot Sidhu
  • Tweet
  • Bhagwant Mann
  • Question
  • Delhi Tour
  • ਨਵਜੋਤ ਸਿੱਧੂ
  • ਟਵੀਟ
  • ਭਗਵੰਤ ਮਾਨ
  • ਸਵਾਲ
  • ਦਿੱਲੀ ਦੌਰਾ

ਲੁਧਿਆਣਾ 'ਚ ਸ਼ੱਕੀ ਹਾਲਾਤ 'ਚ ਮਿਲੀ ਬਜ਼ੁਰਗ ਜਨਾਨੀ ਦੀ ਲਾਸ਼, ਪੁਲਸ ਵੱਲੋਂ ਕਤਲ ਕੀਤੇ ਜਾਣ ਦਾ ਖ਼ਦਸ਼ਾ

NEXT STORY

Stories You May Like

  • navjot kaur sidhu attacks cm bhagwant mann
    ਨਵਜੋਤ ਕੌਰ ਸਿੱਧੂ ਦਾ CM ਭਗਵੰਤ ਮਾਨ 'ਤੇ ਤਿੱਖਾ ਹਮਲਾ, ਪੰਜਾਬ ਸਿਰ ਚੜ੍ਹੇ ਕਰਜ਼ੇ ਬਾਰੇ ਮੰਗਿਆ ਜਵਾਬ
  • lathi charge on differently abled people during cm mann  s visit to adampur
    CM ਮਾਨ ਦੀ ਆਦਮਪੁਰ ਫੇਰੀ ਦੌਰਾਨ ਦਿਵਿਆਂਗ ਲੋਕਾਂ ’ਤੇ ਕੀਤਾ ਗਿਆ ਲਾਠੀਚਾਰਜ, ਧੂਹ-ਧੂਹ ਕੇ ਬੱਸਾਂ ’ਚ ਸੁੱਟੇ
  • harsimrat badal takes a dig at cm mann over youth s death due to drugs
    ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ 'ਤੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
  • karnataka cm siddaramaiah dismisses phone tapping allegations
    CM ਸਿੱਧਰਮਈਆ ਨੇ ਫ਼ੋਨ ਟੈਪਿੰਗ ਦੇ ਦੋਸ਼ਾਂ ਨੂੰ ਕੀਤਾ ਖਾਰਜ ਕਿਹਾ– ਅਸੰਤੁਸ਼ਟ ਲੋਕਾਂ ਦੇ ਨਿਰਾਸ਼ਾ ਭਰੇ ਬਿਆਨ
  • congress files complaint against cm bhagwant mann with women  s commission
    ਮਹਿਲਾ ਦਿਵਸ 'ਤੇ ਦਿੱਤੇ ਬਿਆਨ ਨੂੰ ਲੈ ਕੇ ਘਿਰੇ CM ਮਾਨ, ਕਾਂਗਰਸ ਨੇ ਮਹਿਲਾ ਕਮਿਸ਼ਨ ਕੋਲ ਕੀਤੀ ਸ਼ਿਕਾਇਤ
  • complaint against cm mann with national commission for women
    CM ਮਾਨ ਖ਼ਿਲਾਫ਼ ਕੌਮੀ ਮਹਿਲਾ ਕਮਿਸ਼ਨ ਕੋਲ ਸ਼ਿਕਾਇਤ, ਕਾਂਗਰਸ ਨੇ ਔਰਤਾਂ ਬਾਰੇ ਟਿੱਪਣੀਆਂ 'ਤੇ ਚੁੱਕੇ ਸਵਾਲ
  • gurdas maan reached moosewala  s house  seeing little shubhdeep
    ਮੂਸੇਵਾਲਾ ਦੇ ਘਰ ਪਹੁੰਚੇ ਗੁਰਦਾਸ ਮਾਨ; ਛੋਟੇ ਸ਼ੁਭਦੀਪ ਨੂੰ ਦੇਖ, ਕਿਹਾ- 'ਇਹ ਤਾਂ ਹੂ-ਬ-ਹੂ ਸਿੱਧੂ ਵਰਗਾ ਹੈ'
  • ganieve kaur majithia s big statement against cm mann
    ਗਨੀਵ ਕੌਰ ਮਜੀਠੀਆ ਦਾ CM ਮਾਨ ਖ਼ਿਲਾਫ਼ ਵੱਡਾ ਬਿਆਨ, ਔਰਤਾਂ ਖ਼ਿਲਾਫ਼ ਟਿੱਪਣੀ ਨੂੰ ਲੈ ਕੇ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • heavy rain alert for 3 days in punjab
    ਪੰਜਾਬ 'ਚ 48 ਘੰਟੇ ਅਹਿਮ! 3 ਦਿਨਾਂ ਲਈ ਭਾਰੀ ਮੀਂਹ ਦਾ Alert, 22 ਮਾਰਚ ਤੱਕ...
  • amid lpg crisis  thief steals two gas cylinders in jalandhar
    LPG ਦੇ ਸੰਕਟ ਵਿਚਾਲੇ ਜਲੰਧਰ 'ਚ ਚੋਰ ਨੇ ਦੋ ਸਿਲੰਡਰ ਕੀਤੇ ਚੋਰੀ
  • aam aadmi party  tarun chugh  punjab bjp
    ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
  • bjp protest against punjab government
    'ਆਪ' ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ, ਸੱਚ ਦੀ ਹੋਈ ਜਿੱਤ:...
  • leaders arrested by jalandhar commissionerate police granted bail
    'ਪੰਜਾਬ ਕੇਸਰੀ' ਦੇ ਹੋਟਲ 'ਤੇ ਕਾਰਵਾਈ ਦੇ ਵਿਰੋਧ ਦੌਰਾਨ ਹਿਰਾਸਤ 'ਚ ਲਏ ਗਏ ਆਗੂਆਂ...
  • canada big incidents
    3 ਦਿਨਾਂ 'ਚ 3 ਪੰਜਾਬੀਆਂ ਦਾ ਕਤਲ ! ਕੈਨੇਡਾ ਤੋਂ ਆ ਰਹੀਆਂ ਮੰਦਭਾਗੀਆਂ ਖ਼ਬਰਾਂ ਨੇ...
  • health officer of jalandhar corporation dr srikrishna sharma suspended
    ਪੰਜਾਬ ਦੇ ਇਸ ਵੱਡੇ ਅਫ਼ਸਰ 'ਤੇ ਡਿੱਗੀ ਗਾਜ! ਹੋਇਆ ਸਸਪੈਂਡ
Trending
Ek Nazar
babar azam

ਬਾਬਰ ਆਜ਼ਮ ਨੇ ਪਾਕਿਸਤਾਨ ਨੂੰ ਦਿੱਤਾ ਇੰਨਾ ਵੱਡਾ 'ਧੋਖਾ'! ਡਾਕਟਰ ਨੇ ਖੋਲ੍ਹੀ...

boy makes inappropriate gestures to sunanda sharma on live show

ਲਾਈਵ ਸ਼ੋਅ ’ਚ ਮੁੰਡੇ ਨੇ ਸੁਨੰਦਾ ਸ਼ਰਮਾ ਨੂੰ ਕੀਤੇ ਗਲਤ ਇਸ਼ਾਰੇ ! ਗੁੱਸੇ 'ਚ ਆਈ...

aditya dhar requests fans ahead of dhurandhar 2 release

'ਧੁਰੰਦਰ 2' ਦੇਖਣ ਜਾ ਰਹੇ ਪ੍ਰਸ਼ੰਸਕਾਂ ਅੱਗੇ ਡਾਇਰੈਕਟਰ ਆਦਿਤਿਆ ਧਰ ਨੇ ਜੋੜੇ ਹੱਥ...

famous actress to become a mother after 10 years of marriage

ਵਿਆਹ ਦੇ 10 ਸਾਲਾਂ ਬਾਅਦ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਸੋਸ਼ਲ ਮੀਡੀਆ 'ਤੇ...

ishqan de lekhe a beautiful blend of love emotions and cinematic excellence

ਗੁਰਨਾਮ ਭੁੱਲਰ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਪਿਆਰ, ਜਜ਼ਬਾਤ ਤੇ ਸਿਨੇਮੈਟਿਕ...

youtuber

ਗਰਭਵਤੀ ਯੂਟਿਊਬਰ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲੱਖਪੱਥ ਮਿਲੀ ਲਾਸ਼, ਪਤੀ ਨੇ ਹੀ...

famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • shiromani akali dal former mla s r klair speech
      ਅਕਾਲੀ ਦਲ ਦੇ ਸਾਬਕਾ MLA ਐੱਸ. ਆਰ. ਕਲੇਰ ਨੇ 'ਆਪ' ਸਰਕਾਰ ਦੀ ਸਿੱਖਿਆ ਕ੍ਰਾਂਤੀ...
    • aam aadmi party  tarun chugh  punjab bjp
      ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਦਿਨਾਂ ਦੀ ਮਹਿਮਾਨ, ਲੋਕ ਸਬਕ ਸਿਖਾਉਣ ਲਈ ਤਿਆਰ :...
    • murder case decision
      ਪਤੀ ਨੇ ਸਹੇਲੀ ਤੇ ਉਸ ਦੇ ਭਰਾ ਨਾਲ ਰਲ਼ ਕੇ ਮਾਰ 'ਤੀ ਪਤਨੀ! ਅਦਾਲਤ ਨੇ ਤਿੰਨਾਂ...
    • sukhbir announced new distritcts for punjab
      ਪੰਜਾਬ 'ਚ ਬਣਨਗੇ ਦੋ ਨਵੇਂ ਜ਼ਿਲ੍ਹੇ! ਸੁਖਬੀਰ ਸਿੰਘ ਬਾਦਲ ਨੇ ਕੀਤਾ ਵੱਡਾ ਐਲਾਨ
    • shiromani akali dal announced candidate
      ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਇਕ ਹੋਰ ਉਮੀਦਵਾਰ, 27 ਦੀਆਂ ਚੋਣਾਂ ਦੀ ਖਿੱਚੀ...
    • aam aadmi party government  farmer leaders
      19 ਮਾਰਚ ਨੂੰ ਸਾੜੇ ਜਾਣਗੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੁਤਲੇ : ਕਿਸਾਨ ਆਗੂ
    • protest against aap
      'ਆਪ' ਸਰਕਾਰ ਖ਼ਿਲਾਫ਼ ਵੱਡੇ ਮੋਰਚੇ ਦੀ ਤਿਆਰੀ! CM ਮਾਨ ਦੇ ਘਿਰਾਓ ਦਾ ਐਲਾਨ
    • anmol gagan mann  aam aadmi party mla
      'ਆਪ' ਵਿਧਾਇਕਾ ਅਨਮੋਲ ਗਗਨ ਮਾਨ ਖਿਲਾਫ ਪ੍ਰਦਰਸ਼ਨ, ਔਰਤਾਂ ਦਾ 48 ਹਜ਼ਾਰ ਬਕਾਇਆ...
    • mother son punjab
      ਪੰਜਾਬ: ਪੁੱਤਰ ਨੇ ਕਰ'ਤਾ ਮਾਂ ਦਾ ਕਤਲ! ਹੈਰਾਨ ਕਰੇਗੀ ਵਜ੍ਹਾ
    • sacrilege in samana
      ਸਮਾਣਾ ਮੋਰਚੇ ਦੇ ਬਿਲਕੁੱਲ ਨੇੜੇ ਵਾਪਰੀ ਬੇਅਦਬੀ ਦੀ ਘਟਨਾ, ਸੰਗਤ 'ਚ ਭਾਰੀ ਰੋਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +