ਬਾਬਾ ਬਕਾਲਾ ਸਾਹਿਬ (ਰਾਕੇਸ਼)-ਪੰਜਾਬ ਵਿਚ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੀ ਸਾਰ ਲੈਣ ਲਈ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਲਗਾਤਾਰ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕਰਨ ਲਈ ਦੌਰੇ ਕੀਤੇ ਜਾ ਰਹੇ ਹਨ। ਉਥੇ ਮੌਜੂਦ ਲੋਕਾਂ ਨੂੰ ਸੰਬੋਧਨ ਕਰਦਿਆਂ ਬਾਬਾ ਜੀ ਨੇ ਕਿਹਾ ਕਿ ਇਹ ਸਾਰਾ ਕੁਦਰਤ ਦੀ ਰਜਾ ਵਿਚ ਹੋ ਰਿਹਾ, ਪਰ ਫਿਰ ਵੀ ਅਜਿਹੀ ਮੁਸ਼ਕਿਲ ਘੜੀ ਵਿਚ ਦੁਖੀਆਂ ਨਾਲ ਦੁੱਖ ਵੰਡਾਉਣ ਲਈ ਡੇਰਾ ਬਿਆਸ ਕਦੇ ਵੀ ਪਿੱਛੇ ਨਹੀਂ ਹਟੇਗਾ।
ਇਹ ਵੀ ਪੜ੍ਹੋ- ਪੰਜਾਬ ਦੀ Latest Weather Update, ਜਾਣੋ 9 ਤੋਂ 13 ਸਤੰਬਰ ਤੱਕ ਦੀ ਵੱਡੀ ਭਵਿੱਖਬਾਣੀ
ਡੇਰਾ ਬਿਆਸ ਨੇ ਹੜ੍ਹ ਪੀੜਤਾਂ ਦੇ ਆਰਜ਼ੀ ਠਹਿਰਾਓ ਲਈ ਸਾਰੇ ਸਤਿਸੰਗ ਘਰਾਂ ਨੂੰ ਪਹਿਲਾਂ ਹੀ ਖੋਲ੍ਹ ਦਿੱਤਾ ਹੈ ਅਤੇ ਕਈ ਸਤਿਸੰਗ ਘਰਾਂ ਵਿਚੋਂ ਭੋਜਨ ਤਿਆਰ ਕਰਵਾ ਕੇ ਲੋੜਵੰਦਾਂ ਤੱਕ ਭਿਜਵਾਇਆ ਜਾ ਰਿਹਾ ਹੈ, ਜਿਸ ਦੀ ਸੇਵਾ ਡੇਰਾ ਬਿਆਸ ਦੇ ਸੇਵਾਦਾਰਾਂ ਵੱਲੋਂ ਬਾਖੂਬੀ ਨਿਭਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 12 ਸਤੰਬਰ ਤੱਕ ਸਕੂਲ ਬੰਦ ਦਾ ਐਲਾਨ, DC ਨੇ ਦਿੱਤੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਲੁਧਿਆਣਾ ਪੁਲਸ ਦਾ ਐਕਸ਼ਨ! ਫੜੇ ਗਏ ਆਟੋ ਗੈਂਗ ਦੇ ਮੈਂਬਰ
NEXT STORY