Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    5:33:40 AM

  • vehicles without high security number plates will not get petrol or diesel

    ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

  • another party in punjab

    ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Delhi News
  • New Delhi
  • ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਸਰਾਵਾਂ 'ਤੇ GST ਸਣੇ ਚੁੱਕੇ ਇਹ ਮੁੱਦੇ

DELHI News Punjabi(ਦਿੱਲੀ)

ਰਾਘਵ ਚੱਢਾ ਨੇ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ, ਸਰਾਵਾਂ 'ਤੇ GST ਸਣੇ ਚੁੱਕੇ ਇਹ ਮੁੱਦੇ

  • Updated: 04 Aug, 2022 01:30 PM
New Delhi
raghav chadda meets nirmala sitharaman
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਜਲੰਧਰ : ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅੱਜ ਕੇਂਦਰੀ ਖਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਚੱਢਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਅਤੇ ਸਮੂਹ ਸੰਗਤ ਵੱਲੋਂ ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ , ਅੰਮ੍ਰਿਤਸਰ ਨੇੜੇ ਸਥਿਤ ਸਰਾਵਾਂ 'ਤੇ ਲਾਏ ਗਏ 12 ਫ਼ੀਸਦੀ ਜੀ.ਐੱਸ.ਟੀ. ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਾਵਾਂ 'ਤੇ ਜੀ.ਐੱਸ.ਟੀ ਲਾ ਕੇ ਸਰਕਾਰ ਸੰਗਤ ਅਤੇ ਉਨ੍ਹਾਂ ਦੀ ਭਗਤੀ 'ਤੇ ਟੈਕਸ ਲਾ ਰਹੀ ਹੈ। ਇਸ ਕਾਰਨ ਉਨ੍ਹਾਂ ਨੇ ਮੰਗ ਕੀਤੀ ਕੀ ਸਰਕਾਰ ਇਸ ਟੈਕਸ ਨੂੰ ਵਾਪਸ ਲਵੇ। ਚੱਢਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਇਆ ਇਹ ਟੈਕਸ ਕਿਤੇ-ਨਾ-ਕਿਤੇ ਮੁਗਲਾਂ ਦੇ ਕਾਲ 'ਚ ਲਾਏ ਗਏ ਜਜੀਆ ਟੈਕਸ ਦੀ ਯਾਦ ਦਵਾਉਂਦਾ ਹੈ। 

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦੀ ਸਖ਼ਤੀ ਤੋਂ ਡਾਕਟਰ ਪਰੇਸ਼ਾਨ, 4 ਮਹੀਨਿਆਂ 'ਚ 50 ਤੋਂ ਵੱਧ ਡਾਕਟਰਾਂ ਨੇ ਦਿੱਤਾ ਅਸਤੀਫ਼ਾ

ਚੱਢਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਪੰਜਾਬ ਲਈ ਇਕ ਵੱਡੇ ਵਿੱਤੀ ਪੈਕੇਜ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਅਨਾਜ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬ ਵੱਲੋਂ ਪਾਇਆ ਜਾਂਦਾ ਹੈ, ਜਿਸ ਨਾਲ ਲੋਕ ਆਪਣਾ ਗੁਜ਼ਾਰਾ ਕਰਦੇ ਹਨ। 1965 'ਚ ਜਦੋਂ ਦੇਸ਼ 'ਚ ਅਨਾਜ ਦੀ ਘਾਟ ਪੈਦਾ ਹੋਈ ਸੀ ਉਸ ਵੇਲੇ ਵੀ ਪੰਜਾਬ ਦੇ ਕਿਸਾਨਾਂ ਨੇ ਆਪਣੀ ਪਰਵਾਹ ਨਾ ਕਰਦੇ ਹੋਏ ਲੋਕਾਂ ਦਾ ਢਿੱਡ ਭਰਿਆ ਸੀ ਪਰ ਅੱਜ ਉਹੀ ਪੰਜਾਬ ਦੇ ਕਿਸਾਨਾਂ ਦੇ ਹਾਲਾਤ ਬਹੁਤ ਮਾੜੇ ਹੋ ਗਏ ਹਨ। ਜਿਸ ਨਾਲ ਕਿਸਾਨੀ ਦੇ ਹਾਲਾਤ ਵੀ ਦਿਨ-ਬ-ਦਿਨ ਵਿਗੜਦੇ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਪੰਜਾਬ 'ਚ ਪਾਣੀ ਦਾ ਹਾਲ ਵੀ ਬਦਤਰ ਹੋ ਗਈ ਹੈ ਅਤੇ ਪਾਣੀ ਦਾ ਪੱਧਰ 600 ਫੁੱਟ ਹੇਠਾਂ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ 1965 ਤੋਂ ਲੈ ਕੇ ਹੁਣ ਤੱਕ ਜੋ ਪੰਜਾਬ ਦੇ ਕਿਸਾਨਾਂ ਨੇ ਦੇਸ਼ ਲਈ ਯੋਗਦਾਨ ਪਾਇਆ ਹੈ ਉਸ ਦੇ ਲਈ ਅੱਜ ਮੈਂ ਕੇਂਦਰ ਸਰਕਾਰ ਕੋਲੋਂ ਇਸ ਵਿੱਤੀ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਖਜ਼ਾਨਾ ਮੰਤਰੀ ਨੇ ਭਰੋਸਾ ਦਿੱਤਾ ਹੈ ਕਿ ਉਹ ਇਸ ਸੰਬੰਧੀ ਚਰਚਾ ਕਰਨਗੇ। ਚੱਢਾ ਨੇ ਕਿਹਾ ਕਿ ਪੰਜਾਬ ਦੇ ਮੁੱਦਿਆਂ ਨੂੰ ਇਸੇ ਤਰ੍ਹਾਂ ਚੁੱਕਿਆ ਜਾਵੇਗਾ ,ਚਾਹੇ ਉਹ ਕੋਈ ਵੀ ਮੁੱਦਾ ਕਿਉਂ ਨਾ ਹੋਵੇ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Punjab
  • Raghav Chadda
  • Nirmala Sitaram
  • meeting
  • financial package
  • GST
  • ਪੰਜਾਬ
  • ਰਾਘਵ ਚੱਢਾ
  • ਨਿਰਮਲਾ ਸੀਤਾਰਮਨ
  • ਮੁਲਾਕਾਤ
  • ਵਿੱਤੀ ਪੈਕੇਜ
  • ਜੀਐੱਸਟੀ

ED ਦੀ ਕਾਰਵਾਈ ’ਤੇ ਰਾਹੁਲ ਦੇ ਤਿੱਖੇ ਤੇਵਰ, ਕਿਹਾ- ਕਰ ਲਓ ਜੋ ਕਰਨਾ ਹੈ, ਮੈਂ ਪ੍ਰਧਾਨ ਮੰਤਰੀ ਤੋਂ ਡਰਦਾ ਨਹੀਂ

NEXT STORY

Stories You May Like

  • rbi governor malhotra meets finance minister sitharaman
    RBI ਗਵਰਨਰ ਸੰਜੇ ਮਲਹੋਤਰਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਕੀਤੀ ਮੁਲਾਕਾਤ
  • india  visit  nepal  finance minister  nirmala sitharaman
    ਭਾਰਤ ਦੀ ਯਾਤਰਾ 'ਤੇ ਆਏ ਨੇਪਾਲ ਦੇ ਵਿੱਤ ਮੰਤਰੀ ਨੇ ਸੀਤਾਰਮਨ ਨਾਲ ਕੀਤੀ ਬੈਠਕ
  • bjp  rajya sabha member  raghav chadha  voter list
    ਦਿੱਲੀ: ਪੰਜਾਬ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਮ ਵੋਟਰ ਸੂਚੀ 'ਚ ਸ਼ਾਮਲ
  • raghav chadha 12th ipu conference
    12ਵੀਂ IPU ਕਾਨਫਰੰਸ; ਰਾਘਵ ਚੱਢਾ ਨੇ ਵਿਸ਼ਵ ਮੰਚ 'ਤੇ ਬੁਲੰਦ ਕੀਤੀ ਔਰਤਾਂ ਦੇ ਰਾਜਨੀਤਿਕ ਅਧਿਕਾਰਾਂ ਦੀ ਆਵਾਜ਼
  • finance minister s first statement regarding the imposition of mdr on upi
    UPI 'ਤੇ MDR ਨੂੰ ਲੈ ਕੇ ਵਿੱਤ ਮੰਤਰੀ ਦਾ ਪਹਿਲਾ ਬਿਆਨ, ਸੀਤਾਰਮਨ ਨੇ ਜਨਤਾ ਨੂੰ ਕੀਤੀ ਇਹ ਅਪੀਲ
  • mp dr  amar singh meets sachin pilot
    MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
  • amit shah  hanuman ansh  team  meeting  film
    ਅਮਿਤ ਸ਼ਾਹ ਨੇ 'ਹਨੂੰਮਾਨ ਅੰਸ਼' ਦੀ ਟੀਮ ਨਾਲ ਕੀਤੀ ਮੁਲਾਕਾਤ, ਫਿਲਮ ਦੀ ਸਫ਼ਲਤਾ 'ਤੇ ਦਿੱਤੀ ਵਧਾਈ
  • dmk mocks vijay  s london trip  questions investment claims
    DMK ਨੇ ਵਿਜੇ ਦੀ ਲੰਡਨ ਯਾਤਰਾ ਦਾ ਉਡਾਇਆ ਮਜ਼ਾਕ, ਨਿਵੇਸ਼ ਦੇ ਮੁੱਦੇ 'ਤੇ ਚੁੱਕੇ ਸਵਾਲ
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਿੱਲੀ ਦੀਆਂ ਖਬਰਾਂ
    • thief arrest
      ਜੇਲ੍ਹ 'ਚੋਂ ਬਾਹਰ ਆ ਕੇ ਘਰ 'ਚੋਂ ਉਡਾ ਲਏ ਲੱਖਾਂ ਦੇ ਗਹਿਣੇ ! ਪੁਲਸ ਨੇ ਮੁਲਜ਼ਮ...
    • rules for ups implemented for railway employees  know everything
      ਰੇਲਵੇ ਮੁਲਾਜ਼ਮਾਂ ਲਈ UPS ਲਈ ਨਿਯਮ ਲਾਗੂ, ਭਰਤੀ ਤੋਂ ਲੈ ਕੇ ਸੇਵਾਮੁਕਤੀ ਤੱਕ...
    • london  delhi  indigo aircraft  airport
      ਲੰਡਨ ਤੋਂ ਦਿੱਲੀ ਆ ਰਹੇ ਇੰਡੀਗੋ ਦੇ ਜਹਾਜ਼ 'ਚ ਪੈ ਗਈ ਖ਼ਰਾਬੀ ! ਅੱਧ ਵਿਚਾਲਿਓਂ...
    • passenger  gold  black color  spray  arrested  delhi
      9 ਕਰੋੜ ਰੁਪਏ ਦੇ ਸੋਨੇ ਨੂੰ ਲੁਕਾਉਣ ਲਈ ਕੀਤਾ ਗਿਆ ਕਾਲੇ ਰੰਗ ਦਾ ਸਪਰੇਅ, 8 ਲੋਕ...
    • now banks will open on sunday 27th september
      ਹੁਣ ਐਤਵਾਰ 27 ਸਤੰਬਰ ਨੂੰ ਵੀ ਖੁੱਲਣਗੇ ਬੈਂਕ, RBI ਨੇ ਦਿੱਤੀ ਮਨਜ਼ੂਰੀ
    • nepal  floods  forensic team  dna profile  ministry of external affairs
      ਨੇਪਾਲ ਹੜ੍ਹ ਤੋਂ ਬਾਅਦ ਭਾਰਤੀ ਫੋਰੈਂਸਿਕ ਟੀਮ ਨੇ ਤਿਆਰ ਕੀਤੇ 1,200 ਤੋਂ ਵੱਧ DNA...
    • ayushman bharat  8 years  pm modi  health scheme
      ਆਯੁਸ਼ਮਾਨ ਭਾਰਤ ਨੂੰ ਹੋਏ 8 ਸਾਲ! PM ਮੋਦੀ ਬੋਲੇ-60 ਕਰੋੜ ਲੋਕਾਂ ਨੂੰ 5 ਲੱਖ ਦਾ...
    • pm narendra modi visit canada
      PM ਨਰਿੰਦਰ ਮੋਦੀ ਜਾਣਗੇ ਕੈਨੇਡਾ ! ਮਾਰਕ ਕਾਰਨੀ ਨੇ ਕੀਤਾ ਵੱਡਾ ਖੁਲਾਸਾ
    • heat  aqi crosses 200  imd report
      ਦਿੱਲੀ ਦੇ ਲੋਕਾਂ ਨੂੰ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਕਈ ਇਲਾਕਿਆਂ 'ਚ AQI 200...
    • world  india  external affairs minister  s jaishankar
      ਦੁਨੀਆ ਭਰ 'ਚ ਤਣਾਅ ਵਿਚਾਲੇ ਅੰਤਰਰਾਸ਼ਟਰੀ ਸਹਿਯੋਗ ਨੂੰ ਕਰਨਾ ਪਵੇਗਾ ਮਜ਼ਬੂਤ ;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +