Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    7:51:24 PM

  • punjab long power cut on friday

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut!...

  • important news traveling in government buses

    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ...

  • dhirubhai ambani made common indians a participant in the stock market

    ਧੀਰੂਭਾਈ ਅੰਬਾਨੀ ਨੇ ਆਮ ਭਾਰਤੀ ਨੂੰ ਬਣਾਇਆ ਸ਼ੇਅਰ...

  • new rules issued in amritsar ahead of the festive season

    ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਾਘਵ ਚੱਢਾ ਦੀ ਬਗਾਵਤ ਮਗਰੋਂ ਹੁਣ 50 ਵਿਧਾਇਕ ਛੱਡ ਸਕਦੇ ਨੇ ਪਾਰਟੀ, ਕਾਂਗਰਸ ਨੇ ਕੀਤਾ ਅਲਰਟ

PUNJAB News Punjabi(ਪੰਜਾਬ)

ਰਾਘਵ ਚੱਢਾ ਦੀ ਬਗਾਵਤ ਮਗਰੋਂ ਹੁਣ 50 ਵਿਧਾਇਕ ਛੱਡ ਸਕਦੇ ਨੇ ਪਾਰਟੀ, ਕਾਂਗਰਸ ਨੇ ਕੀਤਾ ਅਲਰਟ

  • Edited By Gurminder Singh,
  • Updated: 25 Apr, 2026 01:18 PM
Chandigarh
raghav chadha aam aadmi party alert
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਅੰਦਰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ‘ਆਪ’ ਦੇ ਕੁੱਲ ਦਸ ਰਾਜ ਸਭਾ ਮੈਂਬਰਾਂ ’ਚੋਂ ਸੱਤ ਨੇ ਪਾਰਟੀ ਨੂੰ ਅਲਵਿਦਾ ਆਖ ਦਿੱਤੀ। ਰਾਘਵ ਚੱਢਾ ਅਤੇ ਸੰਦੀਪ ਪਾਠਕ ਤੋਂ ਇਲਾਵਾ ਐੱਮ ਪੀ ਅਸ਼ੋਕ ਮਿੱਤਲ ਨੇ ਪ੍ਰੈੱਸ ਕਾਨਫ਼ਰੰਸ ਕਰਕੇ ‘ਆਪ’ ਨਾਲੋਂ ਨਾਤਾ ਤੋੜਨ ਦਾ ਐਲਾਨ ਕੀਤਾ ਤੇ ਭਾਜਪਾ ’ਚ ਸ਼ਾਮਲ ਹੋ ਗਏ। ਇਸ ਸਾਰੇ ਘਟਨਾਕ੍ਰਮ ਦਰਮਿਆਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਦਾਅਵਾ ਕਰਦਿਆਂ ਆਖਿਆ ਹੈ ਕਿ ਆਮ ਆਦਮੀ ਪਾਰਟੀ ਦੇ 50 ਵਿਧਾਇਕ ਵੀ ‘ਆਪ’ ਛੱਡ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਮਾਪਦੰਡ ਨਹੀਂ ਹੈ। ਜਦੋਂ ਕੋਈ ਵਿਚਾਰਧਾਰਾ ਹੀ ਨਾ ਹੋਵੇ ਤਾਂ ਅਜਿਹਾ ਤਾਂ ਹੋਵੇਗਾ ਹੀ। ਆਮ ਆਦਮੀ ਪਾਰਟੀ ਨੇ ਵੱਡੀਆਂ ਕੰਪਨੀਆਂ, ਵੱਡੇ ਕਾਰੋਬਾਰ ਦੇਖ ਕੇ ਸਾਂਸਦ ਚੁਣ ਲਏ ਜਿਸ ਤੋਂ ਬਾਅਦ ਉਨ੍ਹਾਂ ਤੋਂ ਕਈ ਤਰ੍ਹਾਂ ਦੇ ਫਾਇਦੇ ਲਏ ਗਏ, ਪਰ ਹੁਣ ਅਜਿਹਾ ਨਾ ਹੋਵੇ ਕਿ ਇਕੋ ਦਿਨ 50 ਵਿਧਾਇਕ ਪਲਟੀ ਮਾਰ ਜਾਣ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸੱਤ ਸੰਸਦ ਮੈਂਬਰਾਂ ਦੇ ਭਾਜਪਾ ਵਿਚ ਜਾਣ ਨਾਲ ਪੰਜਾਬ ਵਿਚ ਕਿਸੇ ਨੂੰ ਵੀ ਕੋਈ ਵੱਡਾ ਫ਼ਰਕ ਨਹੀਂ ਪਏਗਾ ਕਿਉਂਕਿ ਇਹ ਸਾਰੇ ਸੰਸਦ ਮੈਂਬਰ ਬਿਨਾਂ ਜੜ੍ਹਾਂ ਵਾਲੇ ਹਨ ਅਤੇ ਇਨ੍ਹਾਂ ਦਾ ਸੂਬੇ ਵਿਚ ਕੋਈ ਮਜ਼ਬੂਤ ਆਧਾਰ ਨਹੀਂ ਹੈ। ਅੱਜ ਸਿਰਫ਼ 7 ਸੰਸਦ ਮੈਂਬਰ ਹਨ, ਕੱਲ੍ਹ ਨੂੰ 50 ਵਿਧਾਇਕ ਵੀ ‘ਆਪ’ ਛੱਡ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ : ਡ੍ਰਾਈਵਿੰਗ ਟੈਸਟ ਦੇਣ ਵਾਲਿਆਂ ਨੂੰ ਝਟਕਾ, ਟ੍ਰੈਕ 'ਤੇ ਆਈ ਨਵੀਂ ਮੁਸੀਬਤ

ਸ਼ੁੱਕਰਵਾਰ ਨੂੰ ਰਾਘਵ ਚੱਢਾ ਨੇ ਕੀਤਾ ਸੀ ਐਲਾਨ

ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਰਾਘਵ ਚੱਢਾ ਨੇ ਦਿੱਲੀ ਵਿਚ ਕਿਹਾ ਸੀ ਕਿ ਰਾਜ ਸਭਾ ਵਿਚ ‘ਆਪ’ ਦੇ ਦੋ ਤਿਹਾਈ ਸੰਸਦ ਮੈਂਬਰਾਂ ਦੇ ਦਸਤਖ਼ਤਾਂ ਵਾਲਾ ਪੱਤਰ ਅਤੇ ਦਸਤਾਵੇਜ਼ ਰਾਜ ਸਭਾ ਦੇ ਚੇਅਰਮੈਨ ਨੂੰ ਸੌਂਪ ਦਿੱਤੇ ਗਏ ਹਨ। ਇਸ ਪੱਤਰ ’ਤੇ ਉਨ੍ਹਾਂ ਤੋਂ ਇਲਾਵਾ ਸੰਸਦ ਮੈਂਬਰ ਸੰਦੀਪ ਪਾਠਕ, ਹਰਭਜਨ ਸਿੰਘ, ਅਸ਼ੋਕ ਮਿੱਤਲ, ਰਜਿੰਦਰ ਗੁਪਤਾ, ਵਿਕਰਮ ਸਾਹਨੀ ਅਤੇ ਸਵਾਤੀ ਮਾਲੀਵਾਲ ਦੇ ਦਸਤਖ਼ਤ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਸੱਤ ਸੰਸਦ ਮੈਂਬਰਾਂ ਨੇ ਭਾਰਤੀ ਸੰਵਿਧਾਨ ਦੇ ਉਪਬੰਧਾਂ ਦੀ ਵਰਤੋਂ ਕਰਦੇ ਹੋਏ ਭਾਜਪਾ ’ਚ ਰਲੇਵਾਂ ਕਰ ਲਿਆ ਹੈ। ਇਥੇ ਇਹ ਵੀ ਦੱਸ ਦਈਏ ਕਿ ਜੇਕਰ ਕਿਸੇ ਪਾਰਟੀ ਦੇ ਦੋ ਤਿਹਾਈ ਮੈਂਬਰ ਇਕੱਠੇ ਹੋ ਕੇ ਕਿਸੇ ਹੋਰ ਪਾਰਟੀ ’ਚ ਰਲੇਵਾਂ ਕਰਦੇ ਹਨ ਤਾਂ ਭਾਰਤੀ ਸੰਵਿਧਾਨ ਦੀ ਦਸਵੀਂ ਅਨੁਸੂਚੀ ਤਹਿਤ ਦਲ ਬਦਲੀ ਵਿਰੋਧੀ ਅਯੋਗਤਾ ਤੋਂ ਛੋਟ ਮਿਲ ਜਾਂਦੀ ਹੈ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

  • Raghav Chadha
  • Aam Aadmi Party
  • Punjab Congress
  • ਰਾਘਵ ਚੱਢਾ
  • ਆਮ ਆਦਮੀ ਪਾਰਟੀ
  • ਪੰਜਾਬ ਕਾਂਗਰਸ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

NEXT STORY

Stories You May Like

  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • won 50 lakh rupees lottery mandeep brar
    ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ 50 ਲੱਖ ਰੁਪਏ ਦੀ ਲਾਟਰੀ
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • nepali congress party
    ਨੇਪਾਲੀ ਕਾਂਗਰਸ ਪਾਰਟੀ ਦਾ 15ਵਾਂ ਜਨਰਲ ਸੈਸ਼ਨ ਕਾਠਮੰਡੂ 'ਚ ਸ਼ੁਰੂ
  • water bottle worth  20 sold for  50  court imposes heavy fine
    20 ਰੁਪਏ ਵਾਲੀ ਪਾਣੀ ਦੀ ਬੋਤਲ 50 ਵਿਚ ਵੇਚੀ, ਕੋਰਟ ਨੇ ਠੋਕਿਆ ਭਾਰੀ ਜੁਰਮਾਨਾ
  • congress mla inappropriately touched a female student
    'ਕਾਂਗਰਸ ਵਿਧਾਇਕ ਨੇ ਵਿਦਿਆਰਥਣ ਨੂੰ ਗਲਤ ਤਰੀਕੇ ਨਾਲ ਛੂਹਿਆ': BRS ਨੇ ਵੀਡੀਓ ਦਿਖਾ ਕੇ ਲਗਾਏ ਦੋਸ਼
  • pakistan government  imran khan  pti party  march
    ਪਾਕਿ: ਸਰਕਾਰ ਨਾਲ ਗੱਲਬਾਤ ਅਸਫਲ ਹੋਣ 'ਤੇ ਇਮਰਾਨ ਖਾਨ ਦੀ ਪਾਰਟੀ PTI ਨੇ ਸ਼ੁਰੂ ਕੀਤਾ ਮਾਰਚ
  • aap mla suspended
    ਵੱਡੀ ਖ਼ਬਰ: 'ਆਪ' ਪੰਜਾਬ ਨੇ ਮੌਜੂਦਾ ਵਿਧਾਇਕ ਨੂੰ ਪਾਰਟੀ 'ਚੋਂ ਕੱਢਿਆ ਬਾਹਰ
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
Trending
Ek Nazar
school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • satnam singh dies after being struck by lightning
      ਗੁਰਦਾਸਪੁਰ: ਆਸਮਾਨੀ ਬਿਜਲੀ ਡਿੱਗਣ ਕਾਰਨ ਸਤਨਾਮ ਸਿੰਘ ਦੀ ਮੌਤ, ਦੋ ਧੀਆਂ ਦੇ...
    • new zealand moga youth
      ਨਿਊਜ਼ੀਲੈਂਡ 'ਚ ਤਕਰਾਰ, ਪਿੱਛੋਂ ਬਾਘਾਪੁਰਾਣਾ 'ਚ ਚੱਲੀਆਂ ਗੋਲੀਆਂ, CCTV 'ਚ ਕੈਦ...
    • storm wreaks havoc in punjab
      ਪੰਜਾਬ 'ਚ ਤੂਫਾਨ ਨੇ ਮਚਾਈ ਤਬਾਹੀ, ਨਵੀਂ ਫੈਕਟਰੀ ਹੋਈ ਤਬਾਹ, ਕਿਸਾਨ ਦੀ ਮੌਤ
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • unseasonal rain in punjab farmers destroyed paddy crop
      ਪੰਜਾਬ 'ਚ ਬੇਮੌਸਮੀ ਬਰਸਾਤ ਨੇ ਰੋਲੇ ਕਿਸਾਨਾਂ ਦੇ ਅਰਮਾਨ, ਝੋਨੇ ਦੀ ਫ਼ਸਲ ਹੋਈ...
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • punjab relieving news for motorists
      ਪੰਜਾਬ : ਵਾਹਨ ਚਾਲਕਾਂ ਲਈ ਰਾਹਤ ਭਰੀ ਖ਼ਬਰ, RTO ਦਫ਼ਤਰ ਨੇ ਲਿਆ ਵੱਡਾ ਫ਼ੈਸਲਾ
    • raid in khanna
      ਖੰਨਾ 'ਚ ਪੈ ਗਈ RAID! ਤਲਾਸ਼ੀ ਮਗਰੋਂ ਇਕ ਵਿਅਕਤੀ ਗ੍ਰਿਫ਼ਤਾਰ
    • fazilka band
      ਪਰਵਿੰਦਰ ਝੋਟਾ ਕਤਲਕਾਂਡ ਦੇ ਵਿਰੋਧ ’ਚ ਫਾਜ਼ਿਲਕਾ ਰਿਹਾ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +