Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    10:30:11 PM

  • regarding parvinder singh jhota funeral

    ਅੱਜ ਵੀ ਨਹੀਂ ਹੋ ਸਕਿਆ ਝੋਟੇ ਦਾ ਪੋਸਟਮਾਰਟਮ, ਜਾਣੋ...

  • cbse class 10 and 12 board exam 2027 datesheet released

    CBSE 10ਵੀਂ ਤੇ 12ਵੀਂ ਬੋਰਡ ਪ੍ਰੀਖਿਆਵਾਂ 2027 ਦੀ...

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਾਘਵ ਚੱਢਾ ਨੇ ਸਦਨ 'ਚ ਪੇਸ਼ ਕੀਤਾ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਬਿੱਲ

PUNJAB News Punjabi(ਪੰਜਾਬ)

ਰਾਘਵ ਚੱਢਾ ਨੇ ਸਦਨ 'ਚ ਪੇਸ਼ ਕੀਤਾ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਬਿੱਲ

  • Updated: 05 Aug, 2022 09:35 PM
Chandigarh
raghav chadha introduced msp guarantee bill
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸਦਨ 'ਚ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਬਿੱਲ 2022 ਨੂੰ ਯਕੀਨੀ ਬਣਾਉਣ ਲਈ ਇਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ, ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਲਈ ਗਾਰੰਟੀਸ਼ੁਦਾ ਸਮਰਥਨ ਮੁੱਲ ਦੇਣ ਨੂੰ ਪ੍ਰਸਤਾਵਿਤ ਕਰਦਾ ਹੈ। ਸ਼ੁੱਕਰਵਾਰ ਨੂੰ ਇਕ ਬਿਆਨ ਜਾਰੀ ਕਰਦਿਆਂ ਚੱਢਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਿਛਲੇ ਸਾਲ ਕਿਸਾਨ ਅੰਦੋਲਨ ਦੌਰਾਨ ਖੇਤੀ ਉਤਪਾਦਾਂ ਲਈ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨੀ ਗਾਰੰਟੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਕੇਂਦਰ ਸਰਕਾਰ ਕਿਸਾਨਾਂ ਨਾਲ ਵਾਅਦਾ ਖ਼ਿਲਾਫੀ ਕਰ ਰਹੀ ਹੈ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਤੋਂ ਭੱਜ ਰਹੀ ਹੈ।

ਇਹ ਵੀ ਪੜ੍ਹੋ : 14 ਅਗਸਤ ਸ਼ਾਮ 5 ਵਜੇ ਹੱਥਾਂ 'ਚ ਤਿਰੰਗਾ ਲੈ ਕੇ ਹਰ ਭਾਰਤੀ ਗਾਏ ਰਾਸ਼ਟਰੀ ਗੀਤ : ਕੇਜਰੀਵਾਲ

ਰਾਘਵ ਚੱਢਾ ਨੇ ਕਿਹਾ, “ਮੈਂ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ ਦੀ ਨੁਮਾਇੰਦਗੀ ਕਰਦਾ ਹਾਂ ਅਤੇ ਸੰਸਦ ਵਿੱਚ ਉਨ੍ਹਾਂ ਲਈ ਆਪਣੀ ਆਵਾਜ਼ ਬੁਲੰਦ ਕਰਾਂਗਾ। ਮੈਂ ਰਾਜ ਸਭਾ 'ਚ ਇਕ ਪ੍ਰਾਈਵੇਟ ਮੈਂਬਰ ਬਿੱਲ ਪੇਸ਼ ਕੀਤਾ ਹੈ, ਜੋ ਸਰਕਾਰ ਨੂੰ ਐੱਮ.ਐੱਸ.ਪੀ. ਦੇ ਮੁੱਦੇ 'ਤੇ ਬਹਿਸ ਕਰਨ ਲਈ ਮਜਬੂਰ ਕਰੇਗਾ। ਮੈਂ ਆਪਣੇ ਆਖਰੀ ਸਾਹ ਤੱਕ ਕਿਸਾਨਾਂ ਦੇ ਹੱਕਾਂ ਲਈ ਲੜਦਾ ਰਹਾਂਗਾ।" ਕੇਂਦਰ ਸਰਕਾਰ ਵੱਲੋਂ ਐੱਮ.ਐੱਸ.ਪੀ. 'ਤੇ ਬਣਾਈ ਕਮੇਟੀ ਵਿੱਚ ਪੰਜਾਬ ਦੇ ਮਾਹਿਰਾਂ ਅਤੇ ਕਿਸਾਨਾਂ ਨੂੰ ਸ਼ਾਮਲ ਕਰਨ ਦੀ ਮੰਗ ਕਰਦਿਆਂ ਚੱਢਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਕਮੇਟੀਆਂ, ਮਾਹਿਰਾਂ ਅਤੇ ਕਿਸਾਨ ਯੂਨੀਅਨਾਂ ਵੱਲੋਂ ਸਿਫ਼ਾਰਸ਼ਾਂ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਤ ਕਰਨ ਲਈ ਗਣਨਾਵਾਂ ਅਤੇ ਪ੍ਰਕਿਰਿਆ ਵਿੱਚ ਸੋਧ ਕੀਤੇ ਜਾਣ ਦੀ ਲੋੜ ਹੈ।

ਇਹ ਵੀ ਪੜ੍ਹੋ : ਰਾਘਵ ਚੱਢਾ ਨੇ 'ਰਿਜ਼ਾਰਟ ਰਾਜਨੀਤੀ' ਨੂੰ ਰੋਕਣ ਲਈ ਰਾਜ ਸਭਾ 'ਚ ਸੰਵਿਧਾਨ (ਸੋਧ) ਬਿੱਲ 2022 ਕੀਤਾ ਪੇਸ਼

ਚੱਢਾ ਦੇ ਬਿਆਨ ਅਨੁਸਾਰ, “ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਏ2+ਐੱਫ ਐੱਲ ਫਾਰਮੂਲੇ ਦੀ ਥਾਂ ਸੀ2+ 50% ਸੀ2 ਫਾਰਮੂਲਾ ਵਰਤਿਆ ਜਾਣਾ ਚਾਹੀਦਾ ਹੈ। ਵਿਆਪਕ ਲਾਗਤ (ਸੀ2) ਉਤਪਾਦਨ ਦੀ ਅਸਲ ਲਾਗਤ ਹੈ ਕਿਉਂਕਿ ਇਹ ਏ2+ਐੱਫ ਐੱਲ ਦਰ ਦੇ ਨਾਲ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਅਤੇ ਮਸ਼ੀਨਰੀ 'ਤੇ ਕਿਰਾਏ ਅਤੇ ਵਿਆਜ ਨੂੰ ਵੀ ਹਿਸਾਬ ਵਿੱਚ ਲੈਂਦੀ ਹੈ। ਸਵਾਮੀਨਾਥਨ ਕਮੇਟੀ ਦੇ ਅਨੁਸਾਰ ਐੱਮ.ਐੱਸ.ਪੀ. ਦੀ ਗਣਨਾ ਕਰਨ ਲਈ ਆਦਰਸ਼ ਫਾਰਮੂਲਾ ਇਹ ਹੋਣਾ ਚਾਹੀਦਾ ਹੈ: ਐੱਮ.ਐੱਸ.ਪੀ. = ਸੀ2 + ਸੀ2 ਦਾ 50%।" ਉਨ੍ਹਾਂ ਕਿਹਾ ਕਿ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਉਹ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਹਨ ਅਤੇ ਸੰਸਦ 'ਚ ਲੋਕ ਪੱਖੀ ਮੁੱਦੇ ਉਠਾਉਂਦੇ ਰਹਿਣਗੇ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Raghav Chadha
  • Rajya Sabha
  • MSP
  • Guarantee Bill
  • ਰਾਘਵ ਚੱਢਾ
  • ਰਾਜ ਸਭਾ
  • ਐੱਮਐੱਸਪੀ
  • ਗਾਰੰਟੀ ਬਿੱਲ

ਰਾਘਵ ਚੱਢਾ ਨੇ 'ਰਿਜ਼ਾਰਟ ਰਾਜਨੀਤੀ' ਨੂੰ ਰੋਕਣ ਲਈ ਰਾਜ ਸਭਾ 'ਚ ਸੰਵਿਧਾਨ (ਸੋਧ) ਬਿੱਲ 2022 ਕੀਤਾ ਪੇਸ਼

NEXT STORY

Stories You May Like

  • raghav chaddha
    ਆਫ ਦਿ ਰਿਕਾਰਡ ; ਰਾਜਧਾਨੀ ’ਚ ਰਾਘਵ ਚੱਢਾ ਦੀ ਘਰ ਵਾਪਸੀ
  • parineeti chopra celebrates karwa chauth with raghav chadha at 35 000 feet
    35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ ਮਨਾਇਆ ਕਰਵਾ ਚੌਥ
  • incident in nigiria
    ਨਾਈਜੀਰੀਆ 'ਚ ਭਾਈਚਾਰੇ 'ਤੇ ਹਮਲਾ, ਘੱਟੋ-ਘੱਟ 62 ਲੋਕਾਂ ਦੀ ਮੌਤ
  • the government may soon announce an increase in the minimum pension
    ਪੈਨਸ਼ਨਰਾਂ ਲਈ ਖੁਸ਼ਖਬਰੀ! ਘੱਟੋ-ਘੱਟ ਪੈਨਸ਼ਨ ਦੇ ਵਾਧੇ ਦਾ ਸਰਕਾਰ ਜਲਦ ਕਰ ਸਕਦੀ ਹੈ ਐਲਾਨ
  • congress mlas did not reach the house
    ਸਦਨ ’ਚ ਨਹੀਂ ਪਹੁੰਚੇ ਕਾਂਗਰਸੀ ਵਿਧਾਇਕ, ਵਿਧਾਨ ਸਭਾ ਦੇ ਗੇਟ ’ਤੇ ਕੀਤਾ ਪ੍ਰਦਰਸ਼ਨ
  • what happened to the guarantee to eradicate the drug menace within 3 months
    3 ਮਹੀਨਿਆਂ ’ਚ ਨਸ਼ਾ ਖ਼ਤਮ ਕਰਨ ਦੀ ਗਾਰੰਟੀ ਕਿੱਥੇ ਗਈ? ਵਿਧਾਨ ਸਭਾ ’ਚ ਜਵਾਬ ਦੇਵੇ ਸਰਕਾਰ : ਚੁੱਘ
  • resolution against sir presented in punjab vidhan sabha
    ਪੰਜਾਬ ਵਿਧਾਨ ਸਭਾ 'ਚ SIR ਖ਼ਿਲਾਫ਼ ਮਤਾ ਪੇਸ਼, ਪੜ੍ਹੋ ਸਦਨ 'ਚ ਹਰਪਾਲ ਚੀਮਾ ਨੇ ਕੀ ਕਿਹਾ
  • mla dinesh chadha receives a warm welcome
    ਮੁੜ ਪਾਰਟੀ ਟਿਕਟ ਮਿਲਣ ’ਤੇ ਵਿਧਾਇਕ ਦਿਨੇਸ਼ ਚੱਢਾ ਦਾ ਨੂਰਪੁਰਬੇਦੀ ਪਹੁੰਚਣ ’ਤੇ ਵਰਕਰਾਂ ਵੱਲੋਂ ਭਰਵਾਂ ਸਵਾਗਤ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cremation  family  parvinder jhota
      ਸਸਕਾਰ ਤੋਂ ਪਹਿਲਾਂ ਪਰਵਿੰਦਰ ਝੋਟਾ ਦੀ ਮਾਂ ਦਾ ਵੱਡਾ ਬਿਆਨ
    • punjab bjp state president kewal singh dhillon statement
      PPSC ਦੀ ਕਲੀਨ ਚਿੱਟ ਸਿਆਸੀ ਆਕਾਵਾਂ ਨੂੰ ਬਚਾਉਣ ਲਈ ਮਹਿਜ਼ ਦਿਖਾਵਾ : ਕੇਵਲ ਸਿੰਘ...
    • punjab weather imd raining alert
      ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
    • big incident bathinda
      ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਕਤਲ ਕੇਸ ਦੀ ਪੇਸ਼ੀ ਭੁਗਤਣ ਜਾ ਰਹੇ ਬੰਦੇ ਨੂੰ...
    • giani raghbir singh
      ਗੁਰਦੁਆਰਾ ਸ੍ਰੀ ਲਖਪਤ ਸਾਹਿਬ ਬਾਰੇ ਸਤਨਾਮ ਸਿੰਘ ਸੰਧੂ ਦੀ ਪੁਸਤਕ ਇਤਿਸਾਹਕ...
    • satnam sandhu book released
      MP ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ...
    • parvinder singh jhota  cremation  committee
      ਪਰਵਿੰਦਰ ਸਿੰਘ ਝੋਟਾ ਦਾ ਭਲਕੇ ਹੋਵੇਗਾ ਸਸਕਾਰ, ਕਮੇਟੀ ਨੇ ਤੈਅ ਕੀਤੀ ਜਗ੍ਹਾ
    • neighbors attacked a family   members injured in jalandhar
      ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
    • 4 suspects arrested in amritsar with a large consignment of heroin
      ਅੰਮ੍ਰਿਤਸਰ 'ਚ 36 ਕਿਲੋ ਹੈਰੋਇਨ ਸਣੇ 4 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰ ਦੇ...
    • diwali advisory ludhiana
      ਪੰਜਾਬ 'ਚ DIWALI ਦੇ ਮੱਦੇਨਜ਼ਰ ਜਾਰੀ ਹੋਈ ਐਡਵਾਈਜ਼ਰੀ! ਤੁਸੀਂ ਵੀ ਦਿਓ ਧਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +