Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 24, 2026

    12:33:26 AM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • America News
  • United States of America
  • ਰਾਜਾ ਵੜਿੰਗ ਲਈ ਸਿਰਦਰਦ ਬਣੀ ਅਮਰੀਕਾ ਫੇਰੀ, ਰਾਹੁਲ ਗਾਂਧੀ ਵੀ ਛੁਡਾਉਣ ਲੱਗੇ ਪੱਲਾ!

AMERICA News Punjabi(ਅਮਰੀਕਾ)

ਰਾਜਾ ਵੜਿੰਗ ਲਈ ਸਿਰਦਰਦ ਬਣੀ ਅਮਰੀਕਾ ਫੇਰੀ, ਰਾਹੁਲ ਗਾਂਧੀ ਵੀ ਛੁਡਾਉਣ ਲੱਗੇ ਪੱਲਾ!

  • Updated: 08 Jun, 2023 05:30 PM
United States of America
rahul began to distance from raja waring
  • Share
    • Facebook
    • Tumblr
    • Linkedin
    • Twitter
  • Comment

ਅਮਰੀਕਾ/ ਜਲੰਧਰ : ਅਮਰੀਕਾ ਫੇਰੀ 'ਤੇ ਗਏ ਰਾਜਾ ਵੜਿੰਗ ਦੀਆਂ ਮੁਸ਼ਕਿਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਪਿਛਲੇ ਦਿਨੀਂ ਨਿਊਯਾਰਕ ਵਿਖੇ ਸੜਕ ਵਿਚਕਾਰ ਸਿੱਖ ਜਥੇਬੰਦੀਆਂ ਵੱਲੋਂ ਕੀਤੇ ਗਏ ਵਿਰੋਧ ਮਗਰੋਂ ਹੁਣ ਰਾਜਾ ਵੜਿੰਗ ਨੂੰ ਲੈ ਕੇ ਇਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਰਾਜਾ ਵੜਿੰਗ ਨੂੰ ਰਾਹੁਲ ਗਾਂਧੀ ਵੀ ਪੱਲਾ ਨਹੀਂ ਫੜਾ ਰਹੇ ਤੇ ਉਨ੍ਹਾਂ ਤੋਂ ਦੂਰੀ ਬਣਾਈ ਰੱਖਣ ਨੂੰ ਤਰਜ਼ੀਹ ਦੇ ਰਹੇ ਹਨ। ਸੂਤਰਾਂ ਦੀ ਮੰਨੀਏ ਤਾਂ ਰਾਹੁਲ ਗਾਂਧੀ ਨੇ ਰਾਜਾ ਵੜਿੰਗ ਦੇ ਹੋਏ ਵਿਰੋਧ ਵੱਲ ਵੇਖ ਕੇ ਵੜਿੰਗ ਨੂੰ ਵਾਪਿਸ ਪੰਜਾਬ ਪਰਤਣ ਦੇ ਹੁਕਮ ਵੀ ਸੁਣਾ ਦਿੱਤੇ ਸਨ ਕਿਉਂਕਿ ਉਹ ਨਹੀਂ ਚਾਹੁੰਦੇ ਸਨ ਕਿ ਵੜਿੰਗ ਦੇ ਕਾਰਨ ਉਨ੍ਹਾਂ ਦਾ ਵੀ ਅਮਰੀਕਾ ਵੱਸਦੇ ਪੰਜਾਬੀ ਭਾਈਚਾਰੇ ਵੱਲੋਂ ਵਿਰੋਧ ਕੀਤਾ ਜਾਵੇ। 

ਇਹ ਵੀ ਪੜ੍ਹੋ :  ਹਿਮਾਚਲ ’ਚ ਬਰਫ਼ਬਾਰੀ, ਪੰਜਾਬ ’ਚ ਭਾਰੀ ਮੀਂਹ ਨੇ ਬਦਲਿਆ ਮੌਸਮ, ਵਿਭਾਗ ਵੱਲੋਂ ਚਿਤਾਵਨੀ ਜਾਰੀ

ਕਾਂਗਰਸ ਦੇ ਰਾਸ਼ਟਰੀ ਆਗੂ ਰਾਹੁਲ ਗਾਂਧੀ ਦੇ ਪਿੱਛੇ-ਪਿੱਛੇ ਨਿਊਯਾਰਕ ਪੁੱਜੇ ਰਾਜਾ ਵੜਿੰਗ ਦਾ ਉੱਥੇ ਦੀਆਂ ਸੜਕਾਂ ’ਤੇ ਚੱਲਣਾ ਔਖਾ ਹੋਇਆ ਪਿਆ ਹੈ। ਜਾਣਕਾਰੀ ਇਹ ਵੀ ਮਿਲੀ ਹੈ ਕਿ ਰਾਜਾ ਵੜਿੰਗ ਵਿਰੋਧ ਨੂੰ ਵੇਖਦੇ ਹੋਏ ਵੱਡੀਆਂ ਸੜਕਾਂ ਨੂੰ ਛੱਡ ਕੇ ਛੋਟੀਆਂ ਗਲੀਆਂ ਦੇ ਵਿੱਚੋਂ ਦੀ ਹੋ ਕੇ ਉਨ੍ਹਾਂ ਥਾਵਾਂ 'ਤੇ ਜਾ ਰਹੇ ਹਨ ਜਿੱਥੇ ਉਨ੍ਹਾਂ ਦੇ ਕੁਝ ਸਮਰਥਕ ਮੌਜੂਦ ਹਨ। 

ਇਹ ਵੀ ਪੜ੍ਹੋ :  ਦਿਲ ਦੇ ਦੌਰੇ ਦੌਰਾਨ ਵਧੇਰੇ ਲੋਕ ਸਿਰਫ਼ ਇਸ ਕਾਰਨ ਗੁਆ ਦਿੰਦੇ ਨੇ ਜਾਨ, ਕਦੇ ਨਾ ਕਰੋ ਨਜ਼ਰਅੰਦਾਜ਼

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਰਾਜਾ ਵੜਿੰਗ ਜਦੋਂ ਕਾਰ ਵਿੱਚ ਸਵਾਰ ਹੋ ਕੇ ਕਿਤੇ ਜਾ ਰਹੇ ਸਨ ਤਾਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ ਪਰ ਉਹ ਮੌਕੇ ਤੋਂ ਗੱਡੀ ਭਜਾ ਕੇ ਲਿਜਾਣ ਵਿੱਚ ਕਾਮਯਾਬ ਰਹੇ। ਬਾਅਦ ਵਿੱਚ ਸ਼ੋਸ਼ਲ ਮੀਡੀਆ ਰਾਹੀਂ ਵੜਿੰਗ ਨੇ ਉਨ੍ਹਾਂ ਲੋਕਾਂ ਨੂੰ ਖ਼ਰੀਆਂ-ਖ਼ਰੀਆਂ ਵੀ ਸੁਣਾਈਆਂ ਸਨ ਜੋ ਉਸ ਦਾ ਵਿਰੋਧ ਕਰ ਰਹੇ ਹਨ। ਹਾਲਾਂਕਿ ਹੁਣ ਇਹ ਮੰਨਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਲਈ ਅਮਰੀਕਾ ਵਿੱਚ ਉਸ ਦਾ ਵਿਰੋਧ ਕਰਨ ਵਾਲਿਆਂ ਨੂੰ ਸੋਸ਼ਲ ਮੀਡੀਆ ਰਾਹੀਂ ਚੁਣੌਤੀ ਦੇਣਾ ਮਹਿੰਗਾ ਸਾਬਤ ਹੋ ਰਿਹਾ ਹੈ। ਪੰਜਾਬੀ ਭਾਈਚਾਰੇ ਵਿੱਚ ਰੋਸ ਪਹਿਲਾਂ ਨਾਲੋਂ ਵੀ ਵਧ ਗਿਆ ਹੈ। ਸਿੱਖ ਜਥੇਬੰਦੀਆਂ ਨੂੰ ਰਾਜੇ ਵੜਿੰਗ ਦੇ ਪੁੱਜਣ ਦੀ ਸੂਚਨਾ ਮਿਲਦੀ ਹੈ ਤਾਂ ਉਹ ਵੱਧ ਤੋਂ ਵੱਧ ਉਸ ਦਾ ਵਿਰੋਧ ਕਰਨ ਲਈ ਪੁੱਜ ਜਾਂਦੇ ਹਨ। ਹਾਲਾਤ ਇਹ ਬਣ ਗਏ ਹਨ ਕਿ ਜਿਨ੍ਹਾਂ ਕਾਂਗਰਸੀਆਂ ਨੇ ਰਾਜਾ ਵੜਿੰਗ ਦੀ ਪ੍ਰਾਹੁਣਚਾਰੀ ਕਰਨੀ ਹੈ ਜਾਂ ਕਰ ਰਹੇ ਹਨ ਉਹ ਵੀ ਵੜਿੰਗ ਨੂੰ ਹਨੇਰੇ-ਸਵੇਰੇ ਹੀ ਆਪਣੇ ਘਰ ਦੇ ਅੰਦਰ ਵਾੜ ਰਹੇ ਹਨ ਤਾਂ ਜੋ ਕਿਸੇ ਗੁਆਂਢੀ ਨੂੰ ਇਸ ਦੀ ਖ਼ਬਰ ਨਾ ਲੱਗ ਸਕੇ। 

ਇਹ ਵੀ ਪੜ੍ਹੋ :  ਡੇਰਾ ਬਿਆਸ ਦੀ ਸੰਗਤ ਲਈ ਚੰਗੀ ਖ਼ਬਰ, ਮਿਲੀ ਇਹ ਸਹੂਲਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 

  • Raja Waring
  • America
  • Rahul Gandhi
  • Sikh organizations
  • ਰਾਜਾ ਵੜਿੰਗ
  • ਅਮਰੀਕਾ
  • ਰਾਹੁਲ ਗਾਂਧੀ
  • ਸਿੱਖ ਜਥੇਬੰਦੀਆਂ

ਕੈਨੇਡਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਕਾਰਨ ਤਪਿਆ ਨਿਊਯਾਰਕ, ਛਾਇਆ ਹਨੇਰਾ

NEXT STORY

Stories You May Like

  • home minister ready to answer every question
    ਗ੍ਰਹਿ ਮੰਤਰੀ ਹਰ ਸਵਾਲ ਦਾ ਜਵਾਬ ਦੇਣ ਲਈ ਤਿਆਰ, ਰਾਹੁਲ ਗਾਂਧੀ ਚਰਚਾ ਤੋਂ ਨਾ ਭੱਜਣ: ਕਿਰੇਨ ਰਿਜਿਜੂ ਤੇ JP ਨੱਢਾ
  • rahul gandhi spoke against the action taken on students in jharkhand
    "ਤੁਰੰਤ ਹੱਲ ਹੋਣਾ ਚਾਹੀਦੈ", ਝਾਰਖੰਡ 'ਚ ਵਿਦਿਆਰਥੀਆਂ 'ਤੇ ਹੋਏ ਐਕਸ਼ਨ ਖ਼ਿਲਾਫ਼ ਬੋਲੇ ਰਾਹੁਲ ਗਾਂਧੀ
  • history  late manmohan singh  sonia gandhi
    ਇਤਿਹਾਸ ਮਰਹੂਮ ਮਨਮੋਹਨ ਸਿੰਘ ਨੂੰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ 'ਚੋਂ ਰੱਖੇਗਾ ਯਾਦ: ਸੋਨੀਆ ਗਾਂਧੀ
  • online applications mandatory
    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ ਆਨਲਾਈਨ ਹੋਵੇਗੀ ਫਾਇਲਿੰਗ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • earthquake
    ਭਾਰਤ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕੰਬ ਗਿਆ ਉੱਤਰਾਖੰਡ, ਘਰਾਂ ਤੋਂ ਬਾਹਰ ਦੌੜੇ ਲੋਕ
  • deepti gaur mukherjee becomes new higher education secretary
    ਦੀਪਤੀ ਗੌੜ ਮੁਖਰਜੀ ਬਣੀ ਨਵੀਂ ਉੱਚ ਸਿੱਖਿਆ ਸਕੱਤਰ, NEET ਵਿਵਾਦ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • rahul naveen gets 1 year extension will continue as ed director
    ਰਾਹੁਲ ਨਵੀਨ ਨੂੰ ਮਿਲਿਆ 1 ਸਾਲ ਦਾ ਐਕਸਟੈਂਸ਼ਨ, ਬਣੇ ਰਹਿਣਗੇ ED ਡਾਇਰੈਕਟਰ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅਮਰੀਕਾ ਦੀਆਂ ਖਬਰਾਂ
    • indian origin man arrested in us for multi million dollar fraud
      ਅਮਰੀਕਾ 'ਚ ਕਰੋੜਾਂ ਡਾਲਰ ਦੀ ਧੋਖਾਧੜੀ ਦੇ ਦੋਸ਼ 'ਚ ਭਾਰਤੀ ਨੌਜਵਾਨ ਗ੍ਰਿਫ਼ਤਾਰ
    • green card rules
      ਅਮਰੀਕਾ ਨੇ ਗ੍ਰੀਨ ਕਾਰਡ ਦੇ ਨਿਯਮਾਂ 'ਚ ਕੀਤਾ ਵੱਡਾ ਬਦਲਾਅ ! ਇਨ੍ਹਾਂ ਲੋਕਾਂ ਲਈ...
    • canada usa trade talks failed
      ਹੁਣ ਛਿੜੇਗੀ Dollar vs Dollar ਦੀ ਜੰਗ ! US ਨੇ ਠੋਕਿਆ 50% ਟੈਰਿਫ਼, PM ਕਾਰਨੀ...
    • donald trump on hormuz
      'ਜਲਦੀ ਹੀ ਕਰਾਂਗੇ ਪੂਰਾ ਕੰਟਰੋਲ..!' ਟਰੰਪ ਨੇ ਮੁੜ ਕੀਤਾ ਹੋਰਮੁਜ਼ 'ਤੇ ਕਬਜ਼ਾ...
    • donald trump s old video
      ਮੁਸਲਮਾਨਾਂ ਦੀ ਅਮਰੀਕਾ 'ਚ ਐਂਟਰੀ ਬੈਨ ! ਟਰੰਪ ਦੀ ਪੁਰਾਣੀ ਵੀਡੀਓ ਮੁੜ ਹੋਈ ਵਾਇਰਲ
    • historic decision of california assembly
      US ਤੋਂ ਵੱਡੀ ਖ਼ਬਰ: ਕੈਲੀਫੋਰਨੀਆ ਅਸੈਂਬਲੀ ਦਾ ਇਤਿਹਾਸਕ ਫ਼ੈਸਲਾ, 8 ਨਵੰਬਰ ਨੂੰ...
    • annual military exercises
      ਅਮਰੀਕਾ ਅਤੇ ਦੱਖਣੀ ਕੋਰੀਆ ਦਾ ਸਾਲਾਨਾ ਫੌਜੀ ਅਭਿਆਸ ਨਿਰਧਾਰਤ ਸਮੇਂ ਤੋਂ ਪਹਿਲਾਂ...
    • iran us conflict
      ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ
    • hindu sikh community in america
      ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
    • green card
      ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ, 18 ਸਤੰਬਰ ਤੋਂ ਨਵੇਂ ਨਿਯਮ ਲਾਗੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +