Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 09, 2026

    3:43:47 AM

  • diwali night jalandhar

    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ...

  • diwali night jalandhar

    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ...

  • asi punjab amritsar

    ਦੀਵਾਲੀ ਦੀ ਰਾਤ ਪੰਜਾਬ ਪੁਲਸ ਦੇ ਏ. ਐੱਸ. ਆਈ. ਨੂੰ...

  • parwinder jhota s father

    ਵੱਡੀ ਖ਼ਬਰ ; ਪਰਵਿੰਦਰ ਝੋਟਾ ਦੇ ਪਿਤਾ ਨੇ ਖ਼ਤਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੁਰਸੀ ਬਚਾਉਣ ਲਈ ਵਾਰ-ਵਾਰ ਰਾਹੁਲ ਗਾਂਧੀ ਦੇ ਦਰਬਾਰ ਮੱਥਾ ਰਗੜ ਰਹੇ ਕੈਪਟਨ : ਚੀਮਾ

PUNJAB News Punjabi(ਪੰਜਾਬ)

ਕੁਰਸੀ ਬਚਾਉਣ ਲਈ ਵਾਰ-ਵਾਰ ਰਾਹੁਲ ਗਾਂਧੀ ਦੇ ਦਰਬਾਰ ਮੱਥਾ ਰਗੜ ਰਹੇ ਕੈਪਟਨ : ਚੀਮਾ

  • Edited By Anuradha,
  • Updated: 24 Jun, 2021 12:53 PM
Chandigarh
rahul gandhi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਲਾਵਾਰਿਸ ਛੱਡ ਕੇ ਆਪਣੀ ਕੁਰਸੀ ਬਚਾਉਣ ਲਈ ਵਾਰ-ਵਾਰ ਰਾਹੁਲ ਗਾਂਧੀ ਦੇ ਦਰਬਾਰ ਵਿਚ ਮੱਥਾ ਰਗੜ ਰਹੇ ਹਨ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਰਾਜਕਾਲ ਦੌਰਾਨ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ। ਕੈਪਟਨ ਸਰਕਾਰ ਨੌਕਰੀਆਂ ਮੰਗ ਰਹੇ ਬੇਰੁਜ਼ਗਾਰ ਨੌਜਵਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਧੋਖਾ ਦਿੱਤਾ ਹੈ। ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਹੋਰ ਵਾਅਦੇ ਤਾਂ ਕੀ ਪੂਰੇ ਕਰਨੇ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਕਰਨ ਵਾਲੇ ਦੋਸ਼ੀਆਂ ਅਤੇ ਸਿੱਖਾਂ ’ਤੇ ਗੋਲੀ ਚਲਾਉਣ ਵਾਲਿਆਂ ਸਾਜਿਸ਼ਘਾੜਿਆਂ ਨੂੰ ਵੀ ਅਜੇ ਤੱਕ ਕੋਈ ਸਜ਼ਾ ਨਹੀਂ ਮਿਲੀ। ਅੱਜ ਪੰਜਾਬ ਵਿਚ ਹਰ ਦਿਨ ਨਕਲੀ ਸ਼ਰਾਬ ਬਣਾਉਣ ਵਾਲੀਆਂ ਫ਼ੈਕਟਰੀਆਂ ਫੜ੍ਹੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ :  6ਵੇਂ ਤਨਖਾਹ ਕਮਿਸ਼ਨ ’ਤੇ ਮਜੀਠੀਆ ਨੇ ਘੇਰੀ ਕਾਂਗਰਸ, ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕੀਤੀ ਮੰਗ

ਬਾਦਲਾਂ ਦੇ ਰਾਜ ਦੀ ਤਰ੍ਹਾਂ ਨਸ਼ਾ ਮਾਫ਼ੀਆ, ਟਰਾਂਸਪਰਟ ਮਾਫੀਆ, ਰੇਤ ਤੇ ਖਣਿਜ ਮਾਫ਼ੀਆ ਅਤੇ ਗੁੰਡਾਗਰਦੀ ਜਾਰੀ ਹੈ ਅਤੇ ਪੰਜਾਬ ਦੇ ਲੋਕ ਪੁਲਸ ਅਤੇ ਮਾਫ਼ੀਆ ਰਾਜ ਦੇ ਜ਼ੁਲਮਾਂ ਨਾਲ ਤੜਫ ਰਹੇ ਹਨ। ਮਹਿੰਗਾਈ ਸਿਖ਼ਰ ’ਤੇ ਪਹੁੰਚ ਗਈ ਹੈ ਅਤੇ ਗਰੀਬ ਲੋਕਾਂ ਨੂੰ ਗੁਜ਼ਾਰਾ ਕਰਨਾ ਔਖਾ ਹੋਇਆ ਪਿਆ ਹੈ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਨੂੰ ਛੱਡ ਕੇ ਦਿੱਲੀ ਦਰਬਾਰ ਦੀਆਂ ਹਜ਼ਾਰੀਆਂ ਭਰਨ ਵਿਚ ਮਸਤ ਹੈ। ਅਮੀਰ ਕਾਂਗਰਸੀਆਂ ਦੇ ਧੀਆਂ ਪੁੱਤਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਜਦੋਂ ਕਿ ਆਮ ਲੋਕਾਂ ਦੇ ਧੀਆਂ ਪੁੱਤ ਹਰ ਦਿਨ ਪੰਜਾਬ ਪੁਲਸ ਦੀਆਂ ਡਾਂਗਾਂ ਖਾ ਰਹੇ ਹਨ। ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 2022 ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ ਕੋਲੋਂ 2017 ਵਿਚ ਕੀਤੇ ਚੋਣ ਵਾਅਦਿਆਂ ਹਿਸਾਬ ਕਿਤਾਬ ਜ਼ਰੂਰ ਲੈਣ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਪੁਖਤਾ ਇੰਤਜ਼ਾਮ ਯਕੀਨੀ ਬਣਾਉਣ ਦੇ ਹੁਕਮ

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Rahul Gandhi
  • Captain Amarinder Singh
  • Punjab
  • ਰਾਹੁਲ ਗਾਂਧੀ
  • ਕੈਪਟਨ ਅਮਰਿੰਦਰ ਸਿੰਘ
  • ਪੰਜਾਬ

ਚੰਡੀਗੜ੍ਹ 'ਚ ਖਿਡਾਰੀਆਂ ਦਾ ਹੱਲਾ ਬੋਲ, 'ਆਪ' ਨਾਲ ਮਿਲ ਕੇ ਘੇਰੀ ਕੈਪਟਨ ਦੀ ਰਿਹਾਇਸ਼

NEXT STORY

Stories You May Like

  • assembly elections  congress  rahul gandhi
    2027 ਦੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦਾ ਚੋਣ ਬਿਗੁਲ ਵਜਾਉਣਗੇ ਰਾਹੁਲ ਗਾਂਧੀ
  • rahul gandhi  rally  tanker
    ਰਾਹੁਲ ਗਾਂਧੀ ਦੀ ਰੈਲੀ ਵਾਲੀ ਜਗ੍ਹਾ ਦੇ ਸਾਹਮਣੇ ਵਾਪਰਿਆ ਵੱਡਾ ਹਾਦਸਾ, ਭਿਆਨਕ ਬਣੇ ਹਾਲਾਤ
  • rahul gandhi convoy vehicles incident injured
    Breaking : ਰਾਹੁਲ ਗਾਂਧੀ ਦੇ ਕਾਫ਼ਲੇ ਨਾਲ ਵਾਪਰਿਆ ਵੱਡਾ ਹਾਦਸਾ ! ਕਈ ਲੋਕ ਜ਼ਖ਼ਮੀ
  • sukhjinder randhawa statement regarding rahul gandhi s visit to punjab
    ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਬਿਆਨ
  • punjab  rahul gandhi  mallikarjun kharge
    ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਸੰਗਰੂਰ ’ਚ ਭਖੇਗਾ ਚੋਣ ਅਖਾੜਾ
  • supreme court  pregnant journalist  rahul gandhi  notice
    ਗਰਭਵਤੀ ਪੱਤਰਕਾਰ ਨੂੰ ਧੱਕਾ ਦੇਣ ਦਾ ਦੋਸ਼, ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਦਾ ਨੋਟਿਸ
  • rahul gandhi  s statement  all the businessmen are unhappy with government
    ਰਾਹੁਲ ਗਾਂਧੀ ਦਾ ਬਿਆਨ, 3-4 ਪਸੰਦੀਦਾ ਉਦਯੋਗਪਤੀਆਂ ਨੂੰ ਛੱਡ ਬਾਕੀ ਸਾਰੇ ਕਾਰੋਬਾਰੀ ਸਰਕਾਰ ਤੋਂ ਦੁਖੀ
  • balkaur singh  s major statement regarding his meeting with rahul gandhi
    ਰਾਹੁਲ ਗਾਂਧੀ ਨਾਲ ਮੁਲਾਕਾਤ 'ਤੇ ਬਲਕੌਰ ਸਿੰਘ ਦਾ ਵੱਡਾ ਬਿਆਨ (ਵੀਡੀਓ)
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • diwali night jalandhar
    ਦੀਵਾਲੀ ਮੌਕੇ ਜਲੰਧਰ 'ਚ ਲੱਗੀ ਭਿਆਨਕ ਅੱਗ, ਵਿਅਕਤੀ ਦੀ ਦਰਦਨਾਕ ਮੌਤ
  • parwinder singh jhota s last rites funreal 26 days after his murder
    ਕਤਲ ਦੇ 26 ਦਿਨਾਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਕੀਤਾ ਗਿਆ ਅੰਤਿਮ ਸੰਸਕਾਰ, ਵੱਡੀ...
  • punjab weather raining
    ਪੰਜਾਬ 'ਚ ਪਵੇਗਾ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਕੀਤੀ ਵੱਡੀ...
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • speeding truck rammed into baba sahib ambedkar chowk in jalandhar
    ਜਲੰਧਰ 'ਚ ਤੇਜ਼ ਰਫ਼ਤਾਰ ਟਰੱਕ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਨੂੰ ਮਾਰੀ ਟੱਕਰ,...
  • ind vs pak son of a jalandhar pakistan century
    ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
Trending
Ek Nazar
acc rising stars asia cup

Team India ਨੂੰ ਲੱਗਾ ਝਟਕਾ ! ਅਚਾਨਕ ਧਾਕੜ ਖਿਡਾਰੀ ਹੋਇਆ ਬਾਹਰ, ਇਸ ਨੌਜਵਾਨ ਨੂੰ...

ind vs pak son of a jalandhar pakistan century

ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...

incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • firecracker market remained a major attraction for the public
      ਦੀਵਾਲੀ ਮੌਕੇ ਬਾਜ਼ਾਰਾਂ 'ਚ ਰੌਣਕਾਂ, ਲੋਕਾਂ ਦਾ ਖ਼ਾਸ ਆਕਰਸ਼ਣ ਕੇਂਦਰ ਬਣਿਆ ਰਿਹਾ...
    • massive fire broke out in a firecracker stall in jalandhar
      ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
    • speeding truck rammed into baba sahib ambedkar chowk in jalandhar
      ਜਲੰਧਰ 'ਚ ਤੇਜ਼ ਰਫ਼ਤਾਰ ਟਰੱਕ ਨੇ ਬਾਬਾ ਸਾਹਿਬ ਅੰਬੇਡਕਰ ਚੌਂਕ ਨੂੰ ਮਾਰੀ ਟੱਕਰ,...
    • ind vs pak son of a jalandhar pakistan century
      ਜਲੰਧਰ 'ਚ ਛੋਲੇ-ਕੁਲਚੇ ਵੇਚਣ ਵਾਲੇ ਦੇ ਮੁੰਡੇ ਨੇ ਪਾਕਿਸਤਾਨ ਦਾ ਕੱਢ 'ਤਾ ਧੂੰਆਂ...
    • parwinder jhota last rites
      ਪਰਵਿੰਦਰ ਝੋਟਾ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਸ਼ੁਰੂ ! ਕੀਤਾ ਜਾ ਰਿਹੈ ਪਾਠ ਤੇ...
    • parwinder singh jhota funreal
      ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਘਰ ਪਹੁੰਚਣ ਮਗਰੋਂ ਪਿਤਾ ਭੀਮ ਸਿੰਘ ਦਾ ਖ਼ਾਸ...
    • weather update  meteorological department  rain  punjab
      10 ਨਵੰਬਰ ਤੋਂ ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਪਵੇਗੀ ਭਾਰੀ ਬਾਰਿਸ਼ ! ਮੌਸਮ...
    • clash between two groups over the harvesting of the paddy crop
      ਝੋਨੇ ਦੀ ਫਸਲ ਵੱਢਣ ਨੂੰ ਲੈ ਕੇ 2 ਧਿਰਾਂ ’ਚ ਹੋਇਆ ਝਗੜਾ
    • parwinder singh jhota s deadbody reaches mansa
      ਮਾਨਸਾ ਪੁੱਜੀ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ, ਅੰਤਿਮ ਦਰਸ਼ਨਾਂ ਲਈ ਉਮੜੀ ਭੀੜ...
    • tenant verification
      ਮਕਾਨ ਮਾਲਕਾਂ ਨੂੰ ਕਿਰਾਏਦਾਰਾਂ ਦੀ ਪੁਲਸ ਵੈਰੀਫ਼ਿਕੇਸ਼ਨ ਕਰਵਾਉਣ ਦੇ ਸਖ਼ਤ ਹੁਕਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +