Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:06:13 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

PUNJAB News Punjabi(ਪੰਜਾਬ)

ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ ਸਿਆਸਤ 'ਚ ਮਚੀ ਹਲਚਲ

  • Edited By Babita,
  • Updated: 07 Aug, 2026 10:02 AM
Chandigarh
rahul gandhi made a big gesture by taking the name captain
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ ਤਾਂਗੜੀ) : ਪੰਜਾਬ ਦੀ ਸਿਆਸਤ 'ਚ ਇੱਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਚਰਚਾ ਦੇ ਕੇਂਦਰ 'ਚ ਆ ਗਿਆ ਹੈ। ਇਸ ਵਾਰ ਚਰਚਾ ਦੀ ਵਜ੍ਹਾ ਕੋਈ ਚੋਣ ਰੈਲੀ ਜਾਂ ਸਿਆਸੀ ਬਿਆਨ ਨਹੀਂ, ਸਗੋਂ ਕਾਂਗਰਸੀ ਨੇਤਾ ਰਾਹੁਲ ਗਾਂਧੀ ਦਾ ਇੱਕ ਛੋਟਾ ਜਿਹਾ ਜਵਾਬ ਬਣਿਆ ਹੈ। ਜਦੋਂ ਇੱਕ ਇੰਟਰਵਿਊ ਦੌਰਾਨ ਰਾਹੁਲ ਗਾਂਧੀ ਤੋਂ ਪੁੱਛਿਆ ਗਿਆ ਕਿ ਭਾਜਪਾ 'ਚ ਉਨ੍ਹਾਂ ਦਾ ਮਨਪਸੰਦ ਨੇਤਾ ਕੌਣ ਹੈ ਤਾਂ ਉਨ੍ਹਾਂ ਨੇ ਬਿਨਾਂ ਕਿਸੇ ਹਿਚਕਚਾਹਟ ਦੇ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਲਿਆ। ਇਸ ਤੋਂ ਬਾਅਦ ਸਿਆਸੀ ਗਲਿਆਰਿਆਂ 'ਚ ਇਸ ਬਿਆਨ ਦੇ ਕਈ ਮਾਇਨੇ ਕੱਢੇ ਜਾ ਰਹੇ ਹਨ। ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਬਾਰੇ ਕਿਹਾ ਕਿ ਉਹ ਉਨ੍ਹਾਂ ਦੇ ਮਨਪਸੰਦ ਨੇਤਾਵਾਂ ਵਿੱਚੋਂ ਇੱਕ ਹਨ, ਇੱਕ ਵਧੀਆ ਮਿਲਟਰੀ ਹਿਸਟੋਰੀਅਨ ਹਨ ਅਤੇ ਉਨ੍ਹਾਂ ਨਾਲ ਕੰਮ ਕਰਨ ਦਾ ਤਜੁਰਬਾ ਵੀ ਚੰਗਾ ਰਿਹਾ। ਭਾਵੇਂ ਇਹ ਇੱਕ ਛੋਟਾ ਜਿਹਾ ਜਵਾਬ ਸੀ ਪਰ ਪੰਜਾਬ ਦੀ ਸਿਆਸਤ 'ਚ ਇਸ ਨੂੰ ਇੱਕ ਵੱਡੇ ਸਿਆਸੀ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਰਾਹੁਲ ਗਾਂਧੀ ਦਾ ਇਹ ਬਿਆਨ ਸਿਰਫ਼ ਇੱਕ ਰਸਮੀ ਜਵਾਬ ਨਹੀਂ ਸੀ। ਇਸ ਦੇ ਪਿੱਛੇ ਕਈ ਸਿਆਸੀ ਸੁਨੇਹੇ ਲੁਕੇ ਹੋ ਸਕਦੇ ਹਨ। ਖ਼ਾਸ ਕਰਕੇ ਉਸ ਸਮੇਂ, ਜਦੋਂ ਪੰਜਾਬ ਕਾਂਗਰਸ ਅੰਦਰੂਨੀ ਖਿੱਚੋਤਾਣ ਦਾ ਸਾਹਮਣਾ ਕਰ ਰਹੀ ਹੈ ਅਤੇ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ 'ਚ ਆਪਣੇ ਭਵਿੱਖ ਨੂੰ ਲੈ ਕੇ ਚਰਚਾਵਾਂ 'ਚ ਰਹਿੰਦੇ ਹਨ। ਕੈਪਟਨ ਅਮਰਿੰਦਰ ਸਿੰਘ ਕਈ ਮੌਕਿਆਂ 'ਤੇ ਇਹ ਕਹਿ ਚੁੱਕੇ ਹਨ ਕਿ ਉਨ੍ਹਾਂ ਦੇ ਰਾਹੁਲ ਗਾਂਧੀ ਅਤੇ ਗਾਂਧੀ ਪਰਿਵਾਰ ਨਾਲ ਨਿੱਜੀ ਸਬੰਧ ਅੱਜ ਵੀ ਬਣੇ ਹੋਏ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਉਨ੍ਹਾਂ ਨੂੰ ਜਨਮਦਿਨ 'ਤੇ ਵਧਾਈ ਦਿੰਦੇ ਹਨ ਅਤੇ ਦੋਵਾਂ ਵਿਚਕਾਰ ਸੰਪਰਕ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਕੈਪਟਨ ਇਹ ਵੀ ਕਹਿੰਦੇ ਰਹੇ ਹਨ ਕਿ ਕਾਂਗਰਸ ਦਾ ਸਿਆਸੀ ਕਲਚਰ ਉਨ੍ਹਾਂ ਨੂੰ ਵਧੇਰੇ ਸੁਖਦਾਈ ਲੱਗਦਾ ਸੀ ਅਤੇ ਉਹ ਉਸ ਮਾਹੌਲ 'ਚ ਜ਼ਿਆਦਾ ਆਰਾਮਦਾਇਕ ਮਹਿਸੂਸ ਕਰਦੇ ਸਨ।

ਇਹ ਵੀ ਪੜ੍ਹੋ : ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...
ਇਸੇ ਪਿਛੋਕੜ 'ਚ ਜਦੋਂ ਰਾਹੁਲ ਗਾਂਧੀ ਨੇ ਭਾਜਪਾ ਦੇ ਆਪਣੇ ਮਨਪਸੰਦ ਨੇਤਾ ਵਜੋਂ ਕੈਪਟਨ ਦਾ ਨਾਂ ਲਿਆ ਤਾਂ ਇਸ ਨੂੰ ਸਿਰਫ਼ ਨਿੱਜੀ ਪ੍ਰਸ਼ੰਸਾ ਤੱਕ ਸੀਮਤ ਨਹੀਂ ਮੰਨਿਆ ਜਾ ਰਿਹਾ। ਸਿਆਸੀ ਹਲਕਿਆਂ 'ਚ ਇਹ ਚਰਚਾ ਛਿੜ ਗਈ ਹੈ ਕਿ ਕੀ ਰਾਹੁਲ ਗਾਂਧੀ ਨੇ ਇੱਕੋ ਸਮੇਂ ਤਿੰਨ ਵੱਖ-ਵੱਖ ਸੁਨੇਹੇ ਦੇਣ ਦੀ ਕੋਸ਼ਿਸ਼ ਕੀਤੀ ਹੈ। ਪਹਿਲਾ ਸੁਨੇਹਾ ਕੈਪਟਨ ਅਮਰਿੰਦਰ ਸਿੰਘ ਲਈ ਮੰਨਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਨੇ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਕਿ ਸਿਆਸੀ ਰਾਹ ਭਾਵੇਂ ਵੱਖ ਹੋ ਗਏ ਹੋਣ, ਪਰ ਨਿੱਜੀ ਰਿਸ਼ਤਿਆਂ 'ਚ ਕੜਵਾਹਟ ਨਹੀਂ ਹੈ। ਇਹ ਵੀ ਸੰਕੇਤ ਦਿੱਤਾ ਗਿਆ ਕਿ ਕਾਂਗਰਸ ਲੀਡਰਸ਼ਿਪ ਅੱਜ ਵੀ ਕੈਪਟਨ ਦੇ ਯੋਗਦਾਨ ਨੂੰ ਸਨਮਾਨ ਨਾਲ ਯਾਦ ਕਰਦੀ ਹੈ। ਦੂਜਾ ਸੁਨੇਹਾ ਭਾਜਪਾ ਲਈ ਮੰਨਿਆ ਜਾ ਰਿਹਾ ਹੈ। ਰਾਹੁਲ ਗਾਂਧੀ ਨੇ ਕਿਸੇ ਅਜਿਹੇ ਭਾਜਪਾ ਨੇਤਾ ਦਾ ਨਾਮ ਨਹੀਂ ਲਿਆ, ਜਿਸ ਦੀ ਰਾਜਨੀਤਿਕ ਪਛਾਣ ਸੰਘ ਜਾਂ ਭਾਜਪਾ ਨਾਲ ਹੀ ਜੁੜੀ ਰਹੀ ਹੋਵੇ। ਇਸ ਦੀ ਬਜਾਏ ਉਨ੍ਹਾਂ ਨੇ ਉਸ ਨੇਤਾ ਦਾ ਨਾਂ ਲਿਆ, ਜਿਸ ਦੀ ਰਾਜਨੀਤਿਕ ਸ਼ੁਰੂਆਤ ਅਤੇ ਲੰਬਾ ਸਫ਼ਰ ਕਾਂਗਰਸ ਨਾਲ ਜੁੜਿਆ ਰਿਹਾ। ਇਸ ਕਰਕੇ ਕੁੱਝ ਮਾਹਿਰ ਇਸ ਨੂੰ ਇੱਕ ਪ੍ਰਤੀਕਾਤਮਕ ਰਾਜਨੀਤਿਕ ਸੁਨੇਹੇ ਵਜੋਂ ਵੀ ਦੇਖ ਰਹੇ ਹਨ।ਤੀਜਾ ਸੁਨੇਹਾ ਪੰਜਾਬ ਕਾਂਗਰਸ ਲਈ ਮੰਨਿਆ ਜਾ ਰਿਹਾ ਹੈ। ਪਿਛਲੇ ਕੁੱਝ ਸਮੇਂ ਤੋਂ ਪੰਜਾਬ ਕਾਂਗਰਸ 'ਚ ਅੰਦਰੂਨੀ ਮਤਭੇਦ ਅਤੇ ਲੀਡਰਸ਼ਿਪ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਅਜਿਹੇ ਸਮੇਂ 'ਚ ਕੈਪਟਨ ਦੀ ਖੁੱਲ੍ਹ ਕੇ ਪ੍ਰਸ਼ੰਸਾ ਨੂੰ ਕੁੱਝ ਲੋਕ ਪਾਰਟੀ ਅੰਦਰ ਇੱਕ ਨਰਮ ਸੰਕੇਤ ਵਜੋਂ ਵੀ ਦੇਖ ਰਹੇ ਹਨ ਕਿ ਪੁਰਾਣੇ ਸਾਥੀਆਂ ਪ੍ਰਤੀ ਸਨਮਾਨ ਅਜੇ ਵੀ ਕਾਇਮ ਹੈ। ਇਹ ਵੀ ਧਿਆਨਯੋਗ ਹੈ ਕਿ ਕਾਂਗਰਸ ਛੱਡ ਕੇ ਭਾਜਪਾ 'ਚ ਜਾਣ ਵਾਲੇ ਕਈ ਵੱਡੇ ਨੇਤਾਵਾਂ ਦੇ ਨਾਂ ਚਰਚਾ 'ਚ ਰਹੇ ਹਨ। ਪੰਜਾਬ 'ਚ ਸੁਨੀਲ ਜਾਖੜ ਤੋਂ ਲੈ ਕੇ ਹੋਰ ਸੂਬਿਆਂ 'ਚ ਜਯੋਤਿਰਾਦਿੱਤਿਆ ਸਿੰਧੀਆ ਅਤੇ ਮਿਲਿੰਦ ਦੇਵੜਾ ਵਰਗੇ ਨੇਤਾ ਵੀ ਕਾਂਗਰਸ ਛੱਡ ਚੁੱਕੇ ਹਨ ਪਰ ਰਾਹੁਲ ਗਾਂਧੀ ਨੇ ਇਨ੍ਹਾਂ ਵਿੱਚੋਂ ਕਿਸੇ ਦਾ ਨਾਂ ਨਹੀਂ ਲਿਆ।

ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਹੋ ਜਾਣ ALERT

ਇਸ ਦੀ ਬਜਾਏ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਆਪਣਾ ਮਨਪਸੰਦ ਨੇਤਾ ਦੱਸਣਾ ਸਿਆਸੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਦੀ ਇੱਕ ਵਜ੍ਹਾ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਮੇਂ-ਸਮੇਂ 'ਤੇ ਗਾਂਧੀ ਪਰਿਵਾਰ ਅਤੇ ਕਾਂਗਰਸ ਦੇ ਸੰਗਠਨਾਤਮਕ ਕਲਚਰ ਦੀ ਕੀਤੀ ਗਈ ਪ੍ਰਸ਼ੰਸਾ ਵੀ ਹੋ ਸਕਦੀ ਹੈ। ਕੈਪਟਨ ਕਈ ਮੌਕਿਆਂ 'ਤੇ ਕਹਿ ਚੁੱਕੇ ਹਨ ਕਿ ਕਾਂਗਰਸ 'ਚ ਖੁੱਲ੍ਹ ਕੇ ਆਪਣੀ ਗੱਲ ਰੱਖਣ ਦੀ ਵਧੇਰੇ ਆਜ਼ਾਦੀ ਸੀ। ਉਨ੍ਹਾਂ ਦੇ ਇਹ ਬਿਆਨ ਵੀ ਲਗਾਤਾਰ ਚਰਚਾ 'ਚ ਰਹੇ ਹਨ। ਕੁੱਝ ਮਹੀਨੇ ਪਹਿਲਾਂ ਕਾਂਗਰਸ ਨੇਤਾ ਭੂਪੇਸ਼ ਬਘੇਲ ਨੇ ਵੀ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਯੋਗਤਾ ਦੀ ਪ੍ਰਸ਼ੰਸਾ ਕੀਤੀ ਸੀ। ਉਸ ਸਮੇਂ ਵੀ ਕੈਪਟਨ ਦੀ ਸੰਭਾਵਿਤ ਘਰ ਵਾਪਸੀ ਨੂੰ ਲੈ ਕੇ ਸਿਆਸੀ ਚਰਚਾਵਾਂ ਤੇਜ਼ ਹੋ ਗਈਆਂ ਸਨ। ਹਾਲਾਂਕਿ ਨਾ ਤਾਂ ਕਾਂਗਰਸ ਅਤੇ ਨਾ ਹੀ ਕੈਪਟਨ ਵੱਲੋਂ ਇਸ ਸਬੰਧੀ ਕੋਈ ਅਧਿਕਾਰਤ ਪੁਸ਼ਟੀ ਕੀਤੀ ਗਈ ਸੀ। ਹੁਣ ਰਾਹੁਲ ਗਾਂਧੀ ਦੇ ਤਾਜ਼ਾ ਬਿਆਨ ਨੇ ਉਹ ਚਰਚਾਵਾਂ ਇੱਕ ਵਾਰ ਫਿਰ ਜ਼ਿੰਦਾ ਕਰ ਦਿੱਤੀਆਂ ਹਨ। ਭਾਵੇਂ ਇਹ ਕਹਿਣਾ ਜਲਦਬਾਜ਼ੀ ਹੋਵੇਗੀ ਕਿ ਇਸ ਦੇ ਪਿੱਛੇ ਕੋਈ ਸਿਆਸੀ ਰਣਨੀਤੀ ਹੈ, ਪਰ ਇੰਨਾ ਜ਼ਰੂਰ ਹੈ ਕਿ ਇਸ ਬਿਆਨ ਨੇ ਪੰਜਾਬ ਦੀ ਸਿਆਸਤ 'ਚ ਨਵੀਂ ਬਹਿਸ ਨੂੰ ਜਨਮ ਦੇ ਦਿੱਤਾ ਹੈ। ਰਾਜਨੀਤੀ 'ਚ ਹਰ ਸ਼ਬਦ ਅਤੇ ਹਰ ਬਿਆਨ ਦੇ ਕਈ ਅਰਥ ਕੱਢੇ ਜਾਂਦੇ ਹਨ। ਖ਼ਾਸ ਕਰਕੇ ਜਦੋਂ ਗੱਲ ਰਾਹੁਲ ਗਾਂਧੀ ਵਰਗੇ ਰਾਸ਼ਟਰੀ ਨੇਤਾ ਦੀ ਹੋਵੇ ਤਾਂ ਇੱਕ ਸਧਾਰਨ ਜਵਾਬ ਵੀ ਵੱਡੇ ਸਿਆਸੀ ਸੰਕੇਤ ਵਜੋਂ ਦੇਖਿਆ ਜਾਂਦਾ ਹੈ। ਇਸੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਦਿੱਤਾ ਗਿਆ ਇਹ ਬਿਆਨ ਵੀ ਪੰਜਾਬ ਦੀ ਸਿਆਸਤ 'ਚ ਆਉਣ ਵਾਲੇ ਦਿਨਾਂ 'ਚ ਚਰਚਾ ਦਾ ਮੁੱਖ ਵਿਸ਼ਾ ਬਣਿਆ ਰਹਿ ਸਕਦਾ ਹੈ। ਫਿਲਹਾਲ ਇਹ ਸਪੱਸ਼ਟ ਹੈ ਕਿ ਰਾਹੁਲ ਗਾਂਧੀ ਦੇ ਇੱਕ ਛੋਟੇ ਜਿਹੇ ਜਵਾਬ ਨੇ ਕਾਂਗਰਸ, ਭਾਜਪਾ ਅਤੇ ਪੰਜਾਬ ਦੀ ਰਾਜਨੀਤੀ 'ਚ ਨਵੀਂ ਚਰਚਾ ਛੇੜ ਦਿੱਤੀ ਹੈ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਇਸ 'ਤੇ ਕੈਪਟਨ ਅਮਰਿੰਦਰ ਸਿੰਘ, ਭਾਜਪਾ ਅਤੇ ਪੰਜਾਬ ਕਾਂਗਰਸ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਕੀ ਪ੍ਰਤੀਕਿਰਿਆ ਸਾਹਮਣੇ ਆਉਂਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Rahul Gandhi
  • Captain Amarinder Singh
  • Punjab
  • Politics
  • ਰਾਹੁਲ ਗਾਂਧੀ
  • ਕੈਪਟਨ ਅਮਰਿੰਦਰ ਸਿੰਘ
  • ਪੰਜਾਬ
  • ਸਿਆਸਤ

ਫਗਵਾੜਾ ਸਿਵਲ ਹਸਪਤਾਲ ਮੁੜ ਬਣਿਆ ਲੜਾਈ ਦਾ ਅਖਾੜਾ, ਪਤੀ-ਪਤਨੀ ਦੇ ਝਗੜੇ ਨੇ ਧਾਰਿਆ ਹਿੰਸਕ ਰੂਪ

NEXT STORY

Stories You May Like

  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • rahul gandhi  prime minister  upi tax  donald trump
    ਪ੍ਰਧਾਨ ਮੰਤਰੀ ਸਾਹਸ ਦਿਖਾਉਣ, 'UPI ਟੈਕਸ' ਵਾਪਸ ਲੈਣ : ਰਾਹੁਲ ਗਾਂਧੀ
  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • mamata banerjee  rahul gandhi  fair elections  congress
    ਲੜਾਈ ਸਿਰਫ਼ ਮਮਤਾ ਬੈਨਰਜੀ ਦੀ ਨਹੀਂ, ਨਿਰਪੱਖ ਚੋਣਾਂ ਚਾਹੁਣ ਵਾਲੇ ਹਰ ਦਲ ਦੀ ਹੈ : ਰਾਹੁਲ ਗਾਂਧੀ
  • rahul gandhi  mallikarjun kharge  pm modi  birthday
    ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਨੇ PM ਮੋਦੀ ਨੂੰ ਜਨਮਦਿਨ ਦੀਆਂ ਦਿੱਤੀਆਂ ਵਧਾਈਆਂ
  • rahul gandhi  student program  indore  poster
    ਰਾਹੁਲ ਗਾਂਧੀ ਦੇ "ਵਿਦਿਆਰਥੀਆਂ ਦੀ ਗੂੰਜ" ਪ੍ਰੋਗਰਾਮ ਤੋਂ ਪਹਿਲਾਂ ਇੰਦੌਰ 'ਚ ਲੱਗੇ "ਝੂਠ ਦੀ ਗੂੰਜ" ਦੇ ਪੋਸਟਰ
  • rahul gandhi  bihar  roads  girls  safe
    ਬਿਹਾਰ 'ਚ 7 ਵਜੇ ਤੋਂ ਬਾਅਦ ਕੋਈ ਕੁੜੀ ਸੜਕਾਂ 'ਤੇ ਸੁਰੱਖਿਅਤ ਕਿਉਂ ਨਹੀਂ : ਰਾਹੁਲ ਗਾਂਧੀ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ashok mittal s first statement on lpu controversy
      LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +