Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    1:40:45 PM

  • accused named in rpg attack shot dead

    ਪੰਜਾਬ; RPG ਹਮਲੇ 'ਚ ਨਾਮਜ਼ਦ ਮੁਲਜ਼ਮ ਦਾ ਗੋਲੀਆਂ...

  • no mention of common currency in brics  trade in local currencies

    'ਆਪਣੀ-ਆਪਣੀ ਕਰੰਸੀ 'ਚ ਕਰੋ ਵਪਾਰ..!' BRICS...

  • direct flights

    ਹੁਣ ਚੱਲਣਗੀਆਂ 'ਡਾਇਰੈਕਟ ਫਲਾਈਟਾਂ' ! ਜਿਨਪਿੰਗ...

  • horrific accident on the jalandhar amritsar national highway

    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਰਾਹੁਲ ਦੀਆਂ ਟ੍ਰੈਕਟਰ ਰੈਲੀਆਂ ਤੋਂ ਮੁੜ ਪੁਰਾਣੇ ਰੋਂਅ 'ਚ ਆਉਣਗੇ ਨਵਜੋਤ ਸਿੱਧੂ

PUNJAB News Punjabi(ਪੰਜਾਬ)

ਰਾਹੁਲ ਦੀਆਂ ਟ੍ਰੈਕਟਰ ਰੈਲੀਆਂ ਤੋਂ ਮੁੜ ਪੁਰਾਣੇ ਰੋਂਅ 'ਚ ਆਉਣਗੇ ਨਵਜੋਤ ਸਿੱਧੂ

  • Edited By Gurminder Singh,
  • Updated: 03 Oct, 2020 06:01 PM
Chandigarh
rahul gandhi navjot sidhu tractor rally
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵਲੋਂ ਪੰਜਾਬ ਵਿਚ ਟਰੈਕਟਰ ਰੈਲੀਆਂ ਕੱਢੀਆਂ ਜਾ ਰਹੀਆਂ ਹਨ ਪਰ ਰਾਹੁਲ ਦੀ ਪੰਜਾਬ ਫੇਰੀ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਦੀ ਸਿਆਸਤ ਨੇ ਰੰਗ ਬਦਲਣਾ ਸ਼ੁਰੂ ਕਰ ਦਿੱਤਾ ਹੈ। ਇਸ ਦਾ ਮੁੱਖ ਕਾਰਣ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦਾ ਪਾਰਟੀ ਤੋਂ ਨਾਰਾਜ਼ ਚੱਲ ਰਹੇ ਨਵਜੋਤ ਸਿੱਧੂ ਨੂੰ ਮਨਾਉਣ ਵਿਚ ਕਾਮਯਾਬ ਹੋਣਾ ਅਤੇ ਉਨ੍ਹਾਂ ਨੂੰ ਪਾਰਟੀ ਦਾ ਭਵਿੱਖ ਦਸੱਣਾ ਹੈ। ਕਾਂਗਰਸ ਵਲੋਂ ਸਿੱਧੂ ਨੂੰ 4 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਟ੍ਰੈਕਟਰ ਰੈਲੀਆਂ ਵਿਚ ਲਿਆ ਕੇ ਮੁੜ ਤੋਂ ਸਰਗਰਮ ਕੀਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ :  ਚੰਡੀਗੜ੍ਹ ''ਚ ਅਕਾਲੀਆਂ ''ਤੇ ਹੋਏ ਲਾਠੀਚਾਰਜ ਕਾਰਣ ਲੋਹਾ-ਲਾਖਾ ਹੋਏ ਵੱਡੇ ਬਾਦਲ

ਪੰਜਾਬ ਕਾਂਗਰਸ ਦੀ ਸਿਆਸਤ ਵਿਚ ਸਭ ਤੋਂ ਅਹਿਮ ਘਟਨਾਕ੍ਰਮ ਉਦੋਂ ਉਭਰ ਕੇ ਸਾਹਮਣੇ ਆਇਆ ਜਦੋਂ ਵੀਰਵਾਰ ਨੂੰ ਹਰੀਸ਼ ਰਾਵਤ ਨੇ ਅੰਮ੍ਰਿਤਸਰ ਵਿਚ ਜਾ ਕੇ ਨਵਜੋਤ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਸਿੱਧੂ ਵਲੋਂ 15 ਮਹੀਨੇ ਤੋਂ ਕਾਂਗਰਸ ਤੋਂ ਬਣਾਈ ਦੂਰੀ ਨੂੰ ਲਗਭਗ ਖ਼ਤਮ ਕਰ ਦਿੱਤਾ। ਇਸ ਉਪਰੰਤ ਰਾਵਤ ਨੇ ਸਾਫ਼ ਕਿਹਾ ਕਿ ਨਵਜੋਤ ਸਿੱਧੂ ਬਹੁਤ ਜਲਦ ਮੁੜ ਪੰਜਾਬ ਵਿਚ ਪਹਿਲਾਂ ਵਾਂਗ ਗਰਜਦੇ ਨਜ਼ਰ ਆਉਣਗੇ। ਇਸ ਦੇ ਨਾਲ ਹੀ ਰਾਵਤ ਨੇ ਦਾਅਵਾ ਕੀਤਾ ਕਿ ਸਿੱਧੂ ਰਾਹੁਲ ਗਾਂਧੀ ਦੀ ਰੈਲੀ ਵਿਚ ਸ਼ਮੂਲੀਅਤ ਕਰ ਰਹੇ ਹਨ। ਰਾਵਤ ਦੇ ਐਲਾਨ ਤੋਂ ਬਾਅਦ ਪਾਰਟੀ ਵਿਚ ਜਿਹੜੇ ਨੇਤਾ ਪਹਿਲਾਂ ਕੈਪਟਨ ਦੋਂ ਡਰਦੇ ਕੁਝ ਬੋਲ ਨਹੀਂ ਰਹੇ ਸਨ ਹੁਣ ਉਹ ਮੁੜ ਸਰਗਰਮ ਹੋ ਜਾਣਗੇ। 

ਇਹ ਵੀ ਪੜ੍ਹੋ :  ਬਟਾਲਾ 'ਚ ਵੱਡੀ ਵਾਰਦਾਤ, ਪੁਲਸ 'ਤੇ ਬਦਮਾਸ਼ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ

ਉਧਰ ਰਾਹੁਲ ਗਾਂਧੀ ਦੇ ਟ੍ਰੈਕਟਰ 'ਤੇ ਬੈਠਣਗੇ ਨੂੰ ਲੈ ਕੇ ਵੀ ਖਿੱਚੋ ਤਾਣ ਚੱਲ ਰਹੀ ਹੈ ਕਿਉਂਕਿ ਸੁਰੱਖਿਆ ਏਜੰਸੀਆਂ ਚਾਹੁੰਦੀਆਂ ਹਨ ਕਿ ਰਾਹੁਲ ਬੁਲਟਪਰੂਫ ਟ੍ਰੈਕਟਰ 'ਤੇ ਬੈਠਣ ਪਰ ਪੰਜਾਬ ਕਾਂਗਰਸ ਆਮ ਟ੍ਰੈਕਟਰ 'ਤੇ ਇਹ ਮਾਰਚ ਕੱਢਣਾ ਚਾਹੁੰਦੀ ਹੈ ਕਿਉਂਕਿ ਜੇਕਰ ਬੁਲਟ ਪਰੂਫ ਟ੍ਰੈਕਟਰ 'ਤੇ ਰਾਹੁਲ ਬੈਠਦੇ ਹਨ ਤਾਂ ਇਸ ਨਾਲ ਕਿਸਾਨਾਂ ਅਤੇ ਆਮ ਲੋਕਾਂ ਵਿਚ ਗ਼ਲਤ ਸੰਦੇਸ਼ ਜਾਵੇਗਾ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਦੇ ਇਸ ਟ੍ਰੈਕਟਰ ਮਾਰਚ ਲਈ ਪ੍ਰਤਾਪ ਬਾਜਵਾ ਨੂੰ ਵੀ ਸੱਦਾ ਦਿੱਤਾ ਹੈ। ਹੁਣ ਜਦੋਂ ਵਿਧਾਨ ਸਭਾ ਚੋਣਾਂ ਨੂੰ ਦੋ ਸਾਲ ਤੋਂ ਵੀ ਘੱਟ ਸਮਾਂ ਰਹਿ ਗਿਆ ਤਾਂ ਅਜਿਹੇ ਵਿਚ ਕਾਂਗਰਸ ਸੂਬੇ ਦੀ ਸੱਤਾ ਵਿਚ ਮੁੜ ਕਾਬਜ਼ ਹੋਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ ਹੈ। 

ਇਹ ਵੀ ਪੜ੍ਹੋ :  ਨਿਊ ਅੰਮ੍ਰਿਤਸਰ ਵੱਡੀ ਵਾਰਦਾਤ, ਇਸ ਹਾਲਤ 'ਚ ਲਾਸ਼ ਦੇਖ ਦਹਿਲੇ ਲੋਕ

ਕੈਪਟਨ ਦੇ ਤੇਵਰ ਵੀ ਪਏ ਨਰਮ
ਨਵਜੋਤ ਸਿੱਧੂ ਨੂੰ ਜਿੱਥੇ ਕਾਂਗਰਸ ਵਿਚ ਮੁੜ ਸਰਗਰਮ ਕੀਤਾ ਜਾ ਰਿਹਾ ਹੈ, ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਤੇਵਰ ਵੀ ਸਿੱਧੂ 'ਤੇ ਨਰਮ ਪਏ ਜਾਪ ਰਹੇ ਹਨ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਸਿੱਧੂ ਨੂੰ ਮੁੱਖ ਧਾਰਾ 'ਚ ਲੈ ਕੇ ਆਉਣ ਲਈ ਤਿਆਰ ਵੀ ਹੋ ਗਏ ਹਨ। ਉਂਝ ਕੈਪਟਨ ਪਹਿਲਾਂ ਵੀ ਕਈ ਵਾਰ ਇਹ ਗੱਲ ਆਖ ਚੁੱਕੇ ਹਨ ਕਿ ਨਵਜੋਤ ਸਿੱਧੂ ਨਾਲ ਉਨ੍ਹਾਂ ਦਾ ਕੋਈ ਵਿਵਾਦ ਨਹੀਂ ਹੈ ਅਤੇ ਜੇਕਰ ਸਿੱਧੂ ਨੂੰ ਕੋਈ ਪ੍ਰੇਸ਼ਾਨੀ ਹੈ ਤਾਂ ਉਹ ਉਨ੍ਹਾਂ ਨਾਲ ਸਿੱਧੀ ਗੱਲਬਾਤ ਕਰ ਸਕਦੇ ਹਨ।

ਇਹ ਵੀ ਪੜ੍ਹੋ :  ਸਕੀ ਭਰਜਾਈ ਨੇ ਦੋ ਪ੍ਰੇਮੀਆਂ ਨਾਲ ਮਿਲ ਕੇ ਖੇਡੀ ਖ਼ੂਨੀ ਖੇਡ, ਸਾਹਮਣੇ ਆਏ ਸੱਚ ਨੇ ਹੈਰਾਨ ਕੀਤੇ ਸਭ

  • Rahul Gandhi
  • Navjot Sidhu
  • Tractor Rally
  • ਰਾਹੁਲ ਗਾਂਧੀ
  • ਨਵਜੋਤ ਸਿੱਧੂ
  • ਟ੍ਰੈਕਟਰ ਰੈਲੀ

'ਕੋਰੋਨਾ' ਘੱਟਦੇ ਹੀ ਲੁਧਿਆਣਾ ਜ਼ਿਲ੍ਹੇ 'ਚ ਆਈ ਨਵੀਂ ਮੁਸੀਬਤ, ਹੁਣ ਤੱਕ 13 ਲੋਕਾਂ ਦੀ ਮੌਤ

NEXT STORY

Stories You May Like

  • robbery in phagwara
    ਫਗਵਾੜਾ 'ਚ ਬੇਖ਼ੌਫ਼ ਲੁਟੇਰੇ, ਘਰ ਦੇ ਬਾਹਰ ਬੈਠੀ ਮਹਿਲਾ ਦੇ ਕੰਨਾਂ ਤੋਂ ਝਪਟੀਆਂ ਸੋਨੇ ਦੀਆਂ ਵਾਲੀਆਂ
  • flight services resumed
    ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ
  • new commercial vehicle buyers to get tax exemption replace old vehicles
    ਨਵੇਂ ਵਪਾਰਕ ਵਾਹਨ ਖਰੀਦਦਾਰਾਂ ਨੂੰ ਮਿਲੇਗੀ ਟੈਕਸ ਛੋਟ, 78,000 ਪੁਰਾਣੇ ਵਾਹਨਾਂ ਨੂੰ ਬਦਲਣ ਦਾ ਹੈ ਟੀਚਾ
  • petrol and diesel prices hiked again
    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਮੁੜ ਹੋਇਆ ਵਾਧਾ, ਪਾਕਿਸਤਾਨ 'ਚ ਮਹਿੰਗਾਈ ਦੀ ਮਾਰ
  • balbir sidhu
    ਬਲਬੀਰ ਸਿੱਧੂ ਦੀ ਅਗਵਾਈ ’ਚ ਕਾਂਗਰਸ ਪਰਿਵਾਰ ’ਚ ਸ਼ਾਮਲ ਹੋਏ ਦਰਜਨਾਂ ਨੌਜਵਾਨ
  • crude oil crosses  100 per barrel after fresh attacks in west asia
    ਪੱਛਮੀ ਏਸ਼ੀਆ ’ਚ ਤਾਜ਼ਾ ਹਮਲਿਆਂ ਤੋਂ ਬਾਅਦ ਕੱਚਾ ਤੇਲ 100 ਡਾਲਰ ਪ੍ਰਤੀ ਬੈਰਲ ਤੋਂ ਪਾਰ
  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • gold earrings snatched from elderly woman in broad daylight
    ਦਿਨ-ਦਿਹਾੜੇ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਬਾਲੀਆਂ ਝਪਟੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • pedrino restaurant
    ਪੇਡ੍ਰਿਨੋ ਰੈਸਟੋਰੈਂਟ ’ਚ CIA ਸਟਾਫ਼ ਦੇ ਮੁਲਾਜ਼ਮ ਬਣ ਕੇ ਮਾਲਕ ਨੂੰ ਪਿਸਤੌਲ...
  • fire breaks out at pizza restaurant in kartarpur
    ਕਰਤਾਰਪੁਰ ਵਿਖੇ ਪਿੱਜ਼ਾ ਰੈਸਟੋਰੈਂਟ 'ਚ ਲੱਗੀ ਅੱਗ
Trending
Ek Nazar
rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

supreme court abu salem release dismissed

ਗੈਂਗਸਟਰ ਅਬੂ ਸਲੇਮ ਦੀ ਰਿਹਾਈ ਦੀ ਅਪੀਲ ਖਾਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • it will rain for the next 3 days
      ਅਗਲੇ 3 ਦਿਨ ਪਵੇਗਾ ਮੀਂਹ! ਚੰਡੀਗੜ੍ਹ ਦੇ ਮੌਸਮ ਨੂੰ ਲੈ ਕੇ ਆਈ ਤਾਜ਼ਾ ਅਪਡੇਟ
    • senior akali dal leader and former mp varinder singh bajwa passes away
      ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ
    • firing at asi in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ASI ਦੇ ਸਿਰ 'ਚ ਮਾਰੀ ਗੋਲੀ
    • ferozepur district court complex
      ਫਿਰੋਜ਼ਪੁਰ ਜ਼ਿਲ੍ਹਾ ਕੋਰਟ ਕੰਪਲੈਕਸ ਨੂੰ ਫਿਰ ਬੰਬ ਨਾਲ ਉਡਾਉਣ ਦੀ ਧਮਕੀ, ਸਖ਼ਤ...
    • major encounter by punjab police in jalandhar
      ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
    • municipal corporation office
      19, 20, 26 ਤੇ 27 ਸਤੰਬਰ ਨੂੰ ਛੁੱਟੀ ਵਾਲੇ ਦਿਨ ਵੀ ਖੁੱਲ੍ਹਾ ਰਹੇਗਾ ਨਗਰ ਨਿਗਮ...
    • body of young man recovered from field near canal
      ਨਹਿਰ ਨੇੜਿਓਂ ਖੇਤ 'ਚੋਂ ਨੌਜਵਾਨ ਦੀ ਲਾਸ਼ ਬਰਾਮਦ, ਬੇਰਹਿਮੀ ਨਾਲ ਕੀਤਾ ਗਿਆ ਕਤਲ
    • halwara airport passengers flight cancellation
      ਛੇ ਦਿਨਾਂ ’ਚ ਤੀਜੀ ਵਾਰ ਹਲਵਾਰਾ-ਦਿੱਲੀ ਹਵਾਈ ਸੇਵਾ ਰੱਦ, 102 ਯਾਤਰੀ ਖੱਜਲ-ਖੁਆਰ
    • major promotions in punjab police
      ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਤਰੱਕੀਆਂ, 70 ਇੰਸਪੈਕਟਰਾਂ ਨੂੰ ਬਣਾਇਆ ਗਿਆ ਡੀ....
    • manpreet  a college student critically injured in a road accident
      ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਕਾਲਜ ਵਿਦਿਆਰਥਣ ਮਨਪ੍ਰੀਤ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +