Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    12:43:05 AM

  • heavy rain alert

    ਮੌਸਮ ਵਿਭਾਗ ਵੱਲੋਂ 21 ਤੋਂ 26 ਅਗਸਤ ਤੱਕ ਭਾਰੀ...

  • major change in the rules of vande mataram

    'ਵੰਦੇ ਮਾਤਰਮ' ਦੇ ਨਿਯਮਾਂ 'ਚ ਵੱਡਾ ਬਦਲਾਅ,...

  • rules change for purchasing sim cards

    24 ਅਗਸਤ ਤੋਂ ਬਦਲ ਜਾਵੇਗਾ ਸਿਮ ਕਾਰਡ ਖਰੀਦਣ ਦਾ...

  • punjab brother sister

    ਪੰਜਾਬ: ਭਰਾ ਲਈ ਰੱਖੜੀ ਲਿਜਾ ਰਹੀ ਭੈਣ ਤੇ ਜੀਜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Sangrur-Barnala News
  • Sangrur
  • ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਨੂੰ ਲੈ ਕੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਪੱਬਾਂ ਭਾਰ

SANGRUR-BARNALA News Punjabi(ਸੰਗਰੂਰ-ਬਰਨਾਲਾ)

ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਨੂੰ ਲੈ ਕੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਪੱਬਾਂ ਭਾਰ

  • Updated: 03 Oct, 2020 12:58 PM
Sangrur
rahul gandhi tractor rally police administration
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ): ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੂਲ ਗਾਂਧੀ ਵਲੋਂ 5 ਅਕਤੂਬਰ ਨੂੰ ਭਵਾਨੀਗੜ੍ਹ ਵਿਖੇ ਕੀਤੀ ਜਾਣ ਵਾਲੀ ਟਰੈਕਟਰ ਰੈਲੀ ਦੀਆਂ ਤਿਆਰੀਆਂ ਨੂੰ ਲੈ ਕੇ ਸਿਵਲ ਅਤੇ ਪੁਲਸ ਪ੍ਰਸ਼ਾਸਨ ਅੱਜ ਪੱਬਾਂ ਭਾਰ ਹੋਇਆ ਨਜ਼ਰ ਆਇਆ।ਰਾਹੁਲ ਗਾਂਧੀ ਦੀ ਇਸ ਫੇਰੀ ਨੂੰ ਲੈ ਕੇ ਪੁਲਸ ਵਲੋਂ ਸੁਰੱੱਖਿਆ ਦੇ ਉਚੇਚੇ ਪ੍ਰਬੰਧ ਕੀਤੇ ਗਏ ਅਤੇ ਰੈਲੀ ਵਾਲੀ ਜਗ੍ਹਾ ਸਥਾਨਕ ਅਨਾਜ ਮੰਡੀ ਸਮੇਤ ਸ਼ਹਿਰ ਦੀ ਨੈਸ਼ਨਲ ਹਾਈਵੇ ਅਤੇ ਹੋਰ ਕਈ ਗਲੀ ਮੁਹੱਲੇ ਪੁਲਸ ਛਾਉਣੀ 'ਚ ਤਬਦੀਲ ਹੋਏ ਨਜ਼ਰ ਆਏ।

ਇਹ ਵੀ ਪੜ੍ਹੋ : ਬਹਿਬਲਕਲਾਂ ਗੋਲੀਕਾਂਡ ਸਬੰਧੀ ਇੱਕ ਹੋਰ ਵੱਡਾ ਖੁਲਾਸਾ, ਸੁਮੇਧ ਸੈਣੀ ਨੇ ਉਮਰਾ ਨੰਗਲ ਨੂੰ ਕੀਤੀ ਸੀ ਇਹ ਹਦਾਇਤ

PunjabKesari

ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਨੂੰ ਲੈ ਪ੍ਰਸ਼ਾਸਨ ਵਲੋਂ ਮੰਡੀ 'ਚ ਪਿਛਲੇ ਕਰੀਬ ਦੋ ਦਹਾਕਿਆਂ ਤੋਂ ਬਹੁਤ ਹੀ ਖਸਤਾ ਹਾਲਤ ਟੁੱਟੀਆਂ ਹੋਈਆਂ ਸੜਕਾਂ, ਜਿਨ੍ਹਾਂ 'ਚ ਪਏ ਡੂੰਘੇ-ਡੂੰਘੇ ਟੋਇਆਂ ਕਾਰਨ ਇਹ ਹਾਦਸਿਆਂ ਦਾ ਕਾਰਨ ਬਣੀਆਂ ਹੋਣ ਕਾਰਨ ਲੋਕਾਂ ਲਈ ਜਾਨ ਦਾ ਖੋਅ ਬਣੀਆਂ ਹੋਈਆਂ ਸਨ ਦਾ ਕੁਝ ਹੀ ਦਿਨਾਂ 'ਚ ਪੂਨਰ ਨਿਰਮਾਣ ਕਰਵਾਉਣ ਦੇ ਨਾਲ-ਨਾਲ ਪਿਛਲੇ ਕਾਫੀ ਸਮੇਂ ਤੋਂ ਮੰਡੀ 'ਚ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਵੀ ਠੀਕ ਕਰਵਾਕੇ ਰਾਤ ਸਮੇਂ ਪੂਰੀ ਜਗਮਗਹਾਟ ਹੋਣ ਲਗਾ ਦਿੱਤੀ। 

ਇਹ ਵੀ ਪੜ੍ਹੋ : ਖੇਤੀਬਾੜੀ ਬਿੱਲ ਰੱਦ ਕਰਾਉਣ ਲਈ ਗ੍ਰਾਮ ਸਭਾਵਾਂ ਵਲੋਂ ਪਾਸ ਕੀਤੇ ਮਤੇ 'ਬ੍ਰਹਮ ਅਸਤਰ': ਭਗਵੰਤ ਮਾਨ

PunjabKesari

ਮੰਡੀ 'ਚ ਪਿਛਲੇ ਲੰਬੇ ਸਮੇਂ ਤੋਂ ਜੋ ਸਫਾਈ ਦਾ ਬੁਰਾ ਹਾਲ ਸੀ ਉਸ 'ਚ ਵੀ ਵੱਡਾ ਸੁਧਾਰ ਦੇਖਣ ਨੂੰ ਮਿਲਿਆ ਅਤੇ ਮੰਡੀ ਦਾ ਹਰ ਕੋਨਾ ਅਤੇ ਸੜਕਾਂ ਲਿਸ਼ਕ ਰਹੀਆਂ ਹਨ ਅਤੇ ਨਾਲ ਹੀ ਮੰਡੀ 'ਚ ਘੁੰਮਦੇ ਬੇਸਹਾਰਾ ਪਸ਼ੂ ਜੋ ਕਿ ਅਕਸਰ ਫ਼ਸਲਾਂ ਦੇ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜਤੀਆਂ ਲਈ ਫ਼ਸਲਾਂ ਨੂੰ ਖ਼ਰਾਬ ਕਰਨ ਕਾਰਨ ਵੱਡੀ ਸਿਰਦਰਦੀ ਬਣੇ ਹੋਏ ਸਨ ਨੂੰ ਵੀ ਫੜ੍ਹ ਕੇ ਅੱਜ ਗਊਸ਼ਾਲਾ ਭੇਜਣ ਦੀ ਮੁਹਿੰਮ ਵੀ ਤੇਜ਼ੀ ਨਾਲ ਚਲਾਈ ਜਾ ਰਹੀ ਸੀ। ਪ੍ਰਸ਼ਾਸਨ ਵਲੋਂ ਅਨਾਜ ਮੰਡੀ ਨੂੰ ਆਉਣ ਵਾਲੀ ਬਲਿਆਲ ਰੋਡ ਦੀ ਹਾਲਤ 'ਚ ਸੁਧਾਰ ਕਰਨ ਲਈ ਵੀ ਇਸ ਦੇ ਪੂਨਰ ਨਿਰਾਮਣ ਕਾਰਜ ਸ਼ੁਰੂ ਕੀਤੇ ਗਏ ਸਨ ਅਤੇ ਇਹ ਸੜਕ ਜਿੱਥੇ ਪੂਰਾ ਦਿਨ ਧੂੜ ਮਿੱਟੀ ਉਡਣ ਕਾਰਨ ਦੁਕਾਨਦਾਰ ਅਤੇ ਰਾਹਗੀਰ ਬਹੁਤ ਪਰੇਸ਼ਾਨ ਸਨ ਰਾਹੁਲ ਗਾਂਧੀ ਦੀ ਫੇਰੀ ਤੋਂ ਪਹਿਲਾਂ ਪ੍ਰੀਮਿਕਸ਼ ਪਾ ਕੇ ਤਿਆਰ ਕਰ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ : ਅਕਾਲੀ-ਭਾਜਪਾ ਦੀ ਸਿਆਸੀ ਮੌਤ ਤੈਅ: ਭੱਠਲ

PunjabKesari

ਇਸੇ ਕਾਰਨ ਰਾਹੁਲ ਗਾਂਧੀ ਦੀ ਇਸ ਫੇਰੀ ਨੂੰ ਲੈ ਕੇ ਲੋਕਾਂ ਸ਼ਹਿਰ ਅਤੇ ਇਲਾਕੇ ਦੇ ਲੋਕਾਂ 'ਚ ਭਾਰੀ ਖੁਸ਼ੀ ਦੀ ਲਹਿਰ ਪਾਈ ਗਈ। ਲੋਕਾਂ ਦਾ ਕਹਿਣਾ ਸੀ ਕਿ ਹਰ ਸਾਲ ਇਸ ਤਰ੍ਹਾਂ ਦੇ ਕੌਮੀ ਆਗੂਆਂ ਨੂੰ ਸ਼ਹਿਰ 'ਚ ਆਪਣੀ ਫੇਰੀ ਪਾਉਣੀ ਚਾਹੀਦੀ ਹੈ ਤਾਂ ਜੋ ਹੋਰ ਕੁੱਝ ਨਹੀਂ ਕੌਮੀ ਆਗੂਆਂ ਦੀ ਫੇਰੀ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਕੀਤੇ ਜਾਂਦੇ ਸੁਧਾਰ ਅਤੇ ਪ੍ਰਬੰਧਾਂ ਨਾਲ ਲੋਕ ਇਨ੍ਹਾਂ ਸਮੱਸਿਆਵਾਂ ਤੋਂ ਤਾਂ ਮੁਕਤ ਹੋਣਗੇ।

  • Rahul Gandhi
  • Tractor Rally
  • Police Administration
  • Bhavanigarh
  • ਰਾਹੁਲ ਗਾਂਧੀ
  • ਟਰੈਕਟਰ ਰੈਲੀ
  • ਪੁਲਸ ਪ੍ਰਸ਼ਾਸਨ
  • ਭਵਾਨੀਗੜ੍ਹ

ਮੋਦੀ ਨੇ ਪੰਜਾਬ ਨੂੰ ਬਿਹਾਰ ਬਣਾਉਣ ਦੀ ਨੀਤੀ ਤਹਿਤ ਪਾਸ ਕੀਤਾ ਖੇਤੀਬਾੜੀ ਬਿੱਲ: ਭੱਠਲ

NEXT STORY

Stories You May Like

  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • captain s big statement on rahul gandhi s praise
    'ਸੋਨੀਆ ਗਾਂਧੀ ਨੂੰ ਕਦੇ ਮੇਰੀ ਮਦਦ...', ਰਾਹੁਲ ਗਾਂਧੀ ਦੀ ਤਾਰੀਫ਼ 'ਤੇ ਕੈਪਟਨ ਦਾ ਆ ਗਿਆ ਵੱਡਾ ਬਿਆਨ
  • civil hospital turned into police cantonment
    ਸਿਵਲ ਹਸਪਤਾਲ ਬਣਿਆ ਪੁਲਸ ਛਾਉਣੀ, ਦੋ ਧਿਰਾਂ ਮੁੜ ਭਿੜੀਆਂ, ਵੱਡੀ ਗਿਣਤੀ 'ਚ ਪੁਲਸ ਮੁਲਾਜ਼ਮ ਤਾਇਨਾਤ
  • rahul gandhi made a big gesture by taking the name captain
    ਰਾਹੁਲ ਗਾਂਧੀ ਨੇ 'ਕੈਪਟਨ' ਦਾ ਨਾਂ ਲੈਂਦਿਆਂ ਕਰ 'ਤਾ ਵੱਡਾ ਇਸ਼ਾਰਾ! ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • kangana ranaut targets rahul gandhi for silence on jharkhand students agitation
    'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ ਰਣੌਤ ਨੇ ਵਿੰਨ੍ਹਿਆ ਨਿਸ਼ਾਨਾ
  • moga police arrest two with heroin and narcotic pills
    ਮੋਗਾ ਪੁਲਸ ਵਲੋਂ ਹੈਰੋਇਨ ਅਤੇ ਨਸ਼ੀਲੀ ਗੋਲੀਆਂ ਸਮੇਤ ਦੋ ਕਾਬੂ
  • rahul gandhi spoke against the action taken on students in jharkhand
    "ਤੁਰੰਤ ਹੱਲ ਹੋਣਾ ਚਾਹੀਦੈ", ਝਾਰਖੰਡ 'ਚ ਵਿਦਿਆਰਥੀਆਂ 'ਤੇ ਹੋਏ ਐਕਸ਼ਨ ਖ਼ਿਲਾਫ਼ ਬੋਲੇ ਰਾਹੁਲ ਗਾਂਧੀ
  • husband and wife die in road accident on jalandhar jammu national highway
    ਜਲੰਧਰ-ਜੰਮੂ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ, ਨਿੱਜੀ ਬੱਸ ਦੀ ਟੱਕਰ ਕਾਰਨ...
  • punjab bandh update
    'ਪੰਜਾਬ ਬੰਦ' ਦੌਰਾਨ ਕੀ ਕੁੱਝ ਬੰਦ ਤੇ ਕੀ ਕੁੱਝ ਖੁੱਲ੍ਹਾ? ਸਕੂਲਾਂ 'ਚ ਛੁੱਟੀ ਤੇ...
  • schools open or closed during punjab bandh minister harjot bains big decision
    ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣ ਨੂੰ ਲੈ ਕੇ ਜਾਣੋ ਕੀ ਬੋਲੇ ਮੰਤਰੀ ਹਰਜੋਤ ਬੈਂਸ
  • robber arrested in jalandhar
    ਮੋਬਾਇਲ ਝਪਟ ਕੇ ਭੱਜੇ ਲੁਟੇਰੇ ਨੂੰ ਥਾਣੇ ਕੋਲ ਲੋਕਾਂ ਨੇ ਫੜਿਆ, ਖੰਭੇ ਨਾਲ ਬੰਨ੍ਹ...
  • attention applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਖੜ੍ਹੀ ਹੋਈ ਵੱਡੀ ਮੁਸੀਬਤ
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
Trending
Ek Nazar
this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਗਰੂਰ-ਬਰਨਾਲਾ ਦੀਆਂ ਖਬਰਾਂ
    • holiday declared on thursday
      ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ 'ਤੇ ਦਫ਼ਤਰ...
    • rape victim three girls water tank
      ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
    • farmers   protest at khanauri border postponed
      ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਮੋਰਚਾ ਮੁਲਤਵੀ! 4 ਸਤੰਬਰ ਨੂੰ ਸਰਕਾਰ ਨਾਲ...
    • checking in sangrur
      ਦੁਕਾਨਾਂ 'ਤੇ ਛਾਪੇਮਾਰੀ! ਪਾਬੰਦੀਸ਼ੁਦਾ ਲਿਫਾਫੇ ਤੇ ਪਲਾਸਟਿਕ ਦਾ ਡਿਸਪੋਜ਼ੇਬਲ...
    • fraud in tapa mandi
      ਫ਼ਿਲਮੀ ਅੰਦਾਜ਼ ’ਚ ਦੁਕਾਨਦਾਰ ਨਾਲ ਠੱਗੀ, ਸੋਨੇ ਦੀ ਛਾਪ ਲੈ ਕੇ ਫਰਾਰ ਹੋਏ ਨੌਸਰਬਾਜ਼
    • accident in bhawanigarh
      ਚੰਨੋ ਪਿੰਡ ਨੇੜੇ ਵਾਪਰਿਆ ਭਿਆਨਕ ਹਾਦਸਾ! ਵਿਅਕਤੀ ਦੀ ਦਰਦਨਾਕ ਮੌਤ
    • power cut in punjab
      ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
    • another change in the police
      ਪੁਲਸ ’ਚ ਵੱਡਾ ਫੇਰ ਬਦਲ, 4 ਨਵੇਂ ਐੱਸ. ਪੀ. ਨਿਯੁਕਤ
    • snatching in tapa
      10 ਹਜ਼ਾਰ ਰੁਪਏ ਝਪਟ ਕੇ ਫ਼ਰਾਰ ਹੋ ਗਏ ਝਪਟਮਾਰ
    • accident in kaithal
      ਬ੍ਰਾਹਮਣ ਭਲਾਈ ਬੋਰਡ ਸੰਗਰੂਰ ਦੇ ਚੇਅਰਮੈਨ ਦੀ ਸੜਕ ਹਾਦਸੇ 'ਚ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +