Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 27, 2026

    6:06:44 PM

  • blue drum patiala police

    ਹੁਣ ਪੰਜਾਬ 'ਚ ਹੋਇਆ ਨੀਲੇ ਡਰੰਮ ਵਾਲਾ ਕਾਂਡ,...

  • sgpc s letter to sit objection to unnecessary information 328 sacred forms

    SGPC ਨੇ 328 ਪਾਵਨ ਸਰੂਪਾਂ ਦੇ ਮਾਮਲੇ 'ਚ SIT ਦੀ...

  • punjab marriage news

    ਪੰਜਾਬ: ਵਿਆਹ ਦੀ ਰੋਟੀ ਖਾ ਕੇ ਵਿਗੜ ਗਈ 100 ਤੋਂ...

  • major accident in punjab painful death of female sarpanch

    ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Patiala News
  • ਵਾਈਸ ਚਾਂਸਲਰ ਨੇ ਪ੍ਰੀਖਿਆ ਸ਼ਾਖਾ ਸਮੇਤ ਕਈ ਬ੍ਰਾਂਚਾਂ ’ਚ  ਕੀਤੀ ਛਾਪੇਮਾਰੀ

PATIALA News Punjabi(ਪਟਿਆਲਾ)

ਵਾਈਸ ਚਾਂਸਲਰ ਨੇ ਪ੍ਰੀਖਿਆ ਸ਼ਾਖਾ ਸਮੇਤ ਕਈ ਬ੍ਰਾਂਚਾਂ ’ਚ  ਕੀਤੀ ਛਾਪੇਮਾਰੀ

  • Updated: 03 Aug, 2018 12:02 AM
Patiala
raid
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ, (ਜੋਸਨ)-ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਬੀ. ਐੱਸ. ਘੁੰਮਣ ਨੇ ਅੱਜ ਪ੍ਰੀਖਿਆ ਸ਼ਾਖਾ, ਯੂਨੀਵਰਸਿਟੀ ਕਾਲਜ ਆਫ ਇੰਜਨੀਅਰਿੰਗ, ਸਕੂਲ ਆਫ ਮੈਨੇਜਮੈਂਟ ਵਿਭਾਗ ਅਤੇ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਵਿਚ ਅਚਨਚੇਤ ਛਾਪੇਮਾਰੀ ਕਰ ਕੇ ਸਮੁੱਚੀ ਸਥਿਤੀ ਦਾ ਜਾਇਜ਼ਾ ਲਿਆ। ਅਚਨਚੇਤ ਛਾਪੇਮਾਰੀ ਕਾਰਨ ਅੱਜ ਸਾਰਾ ਦਿਨ ਯੂਨੀਵਰਸਿਟੀ ਦਾ ਮਾਹੌਲ ਗਰਮਾਇਆ ਰਿਹਾ। ਡਾ. ਘੁੰਮਣ  ਨੇ   ਤਕਰੀਬਨ  2  ਘੰਟੇ ਪ੍ਰੀਖਿਆ ਸ਼ਾਖਾ ਵਿਚ ਹੋ ਰਹੀ ਨਤੀਜਿਆਂ ਦੀ ਦੇਰੀ ਦਾ ਕਾਰਨ ਲੱਭਣ ਲਈ ਜ਼ਮੀਨੀ ਪੱਧਰ ਦੀਆਂ ਸਮੱਸਿਆਵਾਂ ਨੂੰ ਜਾਣਨ ਦੀ ਕੋਸ਼ਿਸ ਕੀਤੀ। ਪ੍ਰੀਖਿਆ ਸ਼ਾਖਾ ਦੀਆਂ ਦੋਵੇਂ ਇਮਾਰਤਾਂ ਵਿਚ ਉਹ ਬਾਕਾਇਦਗੀ  ਨਾਲ  ਵੱਖ-ਵੱਖ ਸੈੱਟਾਂ ’ਤੇ ਪਹੁੰਚੇ ਅਤੇ ਉੱਥੇ ਤਾਇਨਾਤ ਮੁਲਾਜ਼ਮਾਂ ਨਾਲ ਸਿੱਧਾ ਸੰਵਾਦ ਰਚਾਇਆ। ਉਨ੍ਹਾਂ ਵੱਲੋਂ ਹਰੇਕ ਕਰਮਚਾਰੀ ਵੱਲੋਂ ਦਿੱਤੀ ਗਈ ਫੀਡਬੈਕ ਨੂੰ ਦਿਲਚਸਪੀ ਨਾਲ ਸੁਣਿਆ ਗਿਆ ਅਤੇ ਸਮੱਸਿਆਵਾਂ ਦੇ ਜੋ ਵੀ  ਹੱਲ ਤੁਰੰਤ ਕੱਢੇ ਜਾ ਸਕਦੇ ਸਨ, ਉਸ ਸਬੰਧੀ ਤੁਰੰਤ ਹਦਾਇਤਾਂ ਜਾਰੀ ਕੀਤੀਆਂ।  ®ਡਾ. ਘੁੰਮਣ ਵੱਲੋਂ ਕੰਟਰੋਲ ਪ੍ਰੀਖਿਆਵਾਂ ਡਾ. ਗੁਰਦੀਪ ਸਿੰਘ ਬਤਰਾ, ਐਡੀਸ਼ਨਲ ਕੰਟਰੋਲਰ ਡਾ. ਕੰਵਲਜੀਤ ਸਿੰਘ, ਪ੍ਰੀਖਿਆ ਮਾਮਲਿਆਂ ਬਾਰੇ ਸਲਾਹਕਾਰ ਡਾ. ਪ੍ਰਮੋਦ ਅੱਗਰਵਾਲ ਅਤੇ ਪ੍ਰਬੰਧਕੀ ਅਫ਼ਸਰ ਡਾ. ਪ੍ਰਭਲੀਨ ਸਿੰਘ ਸਮੇਤ ਸਬੰਧਤ ਅਮਲੇ ਦੀ ਇਕ ਮੀਟਿੰਗ ਵੀ ਕੀਤੀ ਗਈ। ਉਨ੍ਹਾਂ ਵੱਲੋਂ ਇਸ ਕੰਮ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖੁਦ ਇਸ ਦੀ ਪੂਰੀ ਪ੍ਰਕਿਰਿਆ ਬਾਰੇ ਜਾਣਨ ਦੀ ਕੋਸ਼ਿਸ਼ ਕੀਤੀ ਗਈ ਕਿ ਪੇਪਰ ਚੈਕਿੰਗ ਤੋਂ ਲੈ ਕੇ ਐਵਾਰਡ ਲਿਸਟਾਂ ਬਣਨ ਅਤੇ ਨਤੀਜੇ ਦੇ ਵੈੱਬਸਾਈਟ ਤੇ ਘੋਸ਼ਿਤ ਕੀਤੇ ਜਾਣ ਤੱਕ ਕਿਸ ਤਰ੍ਹਾਂ ਦੀ ਸਮੁੱਚੀ ਪ੍ਰਕਿਰਿਆ ਵਿਚੋਂ ਲੰਘਣਾ ਪੈਂਦਾ ਹੈ ਅਤੇ ਇਸ ਪ੍ਰਕਿਰਿਆ ਦੀ ਕਿਸ ਪਡ਼ਾਅ ’ਤੇ ਦੇਰੀ ਹੋ ਰਹੀ ਹੈ। ਜ਼ਿਕਰਯੋਗ ਹੈ ਕਿ ਇਨ੍ਹੀਂ ਦਿਨੀਂ ਪੁਨਰ-ਮੁੱਲਾਂਕਣ ਦੇ ਕੁੱਝ ਨਤੀਜਿਆਂ ਵਿਚ ਹੋ ਰਹੀ ਦੇਰੀ ਕਾਰਨ ਵਿਦਿਆਰਥੀਆਂ ਨੂੰ ਦਾਖਲੇ ਸਮੇਂ ਪਰੇਸ਼ਾਨੀ ਆ ਰਹੀ ਹੈ, ਜਿਸ ਨੂੰ ਕਿ ਡਾ. ਘੁੰਮਣ ਵੱਲੋਂ ਸੰਜੀਦਗੀ ਅਤੇ ਗੰਭੀਰਤਾ ਨਾਲ ਲੈਂਦਿਆਂ ਇਹ ਕਦਮ ਚੁੱਕਿਆ ਗਿਆ। ਸਮੁੱਚੀ ਸਥਿਤੀ ਦੇ ਸੁਧਾਰ ਲਈ ਉਨ੍ਹਾਂ ਵੱਲੋਂ ਪ੍ਰੀਖਿਆ ਸ਼ਾਖਾ ਦੇ ਸੈੱਟ ’ਤੇ ਲੋਡ਼ੀਂਦੇ ਕਰਮਚਾਰੀਆਂ ਦੀ ਤੁਰੰਤ ਤਾਇਨਾਤੀ ਦੇ ਹੁਕਮ ਦਿੱਤੇ ਗਏ। ਇਸ ਉਪਰੰਤ ਉਹ ਯੂਨੀਵਰਸਿਟੀ ਕਾਲਜ ਆਫ ਇੰਜੀਨੀਅਰਿੰਗ, ਸਕੂਲ ਆਫ ਮੈਨੇਜਮੈਂਟ ਵਿਭਾਗ ਅਤੇ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਪਹੁੰਚੇ ਜਿੱਥੇ ਵੱਖ-ਵੱਖ ਜਮਾਤਾਂ ਵਿਚ ਜਾ ਕੇ ਚੈਕਿੰਗ ਕੀਤੀ  ਅਤੇ ਵਿਦਿਆਰਥੀਆਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲਈ।  
 

  • ਛਾਪੇਮਾਰੀ
  • ਪ੍ਰੀਖਿਆ
  • Raid

ਘਰ ਬੁਲਾ ਕੇ ਅਸ਼ਲੀਲ ਵੀਡੀਓ ਬਣਾਈ, 50 ਹਜ਼ਾਰ ਮੰਗਣ ਦਾ ਦੋਸ਼

NEXT STORY

Stories You May Like

  • maruti suzuki has made many big changes to reduce expenses
    Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ
  • ed raid at pinarayi vijayan residence in kannur
    ਸਾਬਕਾ CM ਘਰ ਛਾਪੇਮਾਰੀ ਕਰਨ ਪਹੁੰਚੀ ED, ਭੜਕੇ ਸਮਰਥਕਾਂ ਨੇ ਕੀਤੀ ਪੱਥਰਬਾਜ਼ੀ
  • south kashmir nia  raid
    ਦੱਖਣੀ ਕਸ਼ਮੀਰ ਦੇ ਸਿਰਾਜ-ਉਲ-ਉਲੂਮ ਮਦਰੱਸੇ 'ਤੇ NIA ਨੇ ਕੀਤੀ ਛਾਪੇਮਾਰੀ
  • ncb raids in jandiala guru
    ਜੰਡਿਆਲਾ ਗੁਰੂ 'ਚ NCB ਦੀ ਰੇਡ, ਸ਼ੱਕੀ ਵਿਅਕਤੀਆਂ ਦੇ ਘਰਾਂ 'ਚ ਕੀਤੀ ਛਾਪੇਮਾਰੀ
  • air passengers indigo launches special offer now travel for just rs 3999
    ਹਵਾਈ ਮੁਸਾਫਰਾਂ ਲਈ ਖੁਸ਼ਖਬਰੀ: IndiGo ਨੇ ਲਾਂਚ ਕੀਤੀ ਖ਼ਾਸ ਆਫ਼ਰ, ਹੁਣ ਸਿਰਫ 3999 'ਚ ਕਰੋ ਸਫ਼ਰ
  • the chairperson and vice chairperson of guru harsahai were inaugurated
    ਗੁਰੂਹਰਸਹਾਏ ਬਲਾਕ ਸੰਮਤੀ ਦੇ ਚੇਅਰਪਰਸਨ ਅਤੇ ਵਾਈਸ ਚੇਅਰਪਰਸਨ ਦੀ ਹੋਈ ਤਾਜਪੋਸ਼ੀ
  • young man commits suicide after being upset with his wife
    ਪਤਨੀ ਤੋਂ ਦੁਖ਼ੀ ਹੋ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ
  • youth from lakhimpur kheri commits suicide
    NEET ਪ੍ਰੀਖਿਆ ਰੱਦ ਹੋਣ ਕਾਰਨ ਟੁੱਟਿਆ ਸੁਪਨਾ ! ਲਖੀਮਪੁਰ ਖੀਰੀ ਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • ashiana burnt down in jalandhar during children s play
    ਜਲੰਧਰ 'ਚ ਬੱਚਿਆਂ ਦੀ ਖੇਡ-ਖੇਡ ’ਚ ਸੜ ਗਿਆ ਆਸ਼ਿਆਨਾ, ਮਾਚਿਸ ਦੀ ਤੀਲੀ ਕਾਰਨ...
  • big fraud in bhogpur
    ਭੋਗਪੁਰ 'ਚ ਵੱਡੀ ਹੇਰਾਫੇਰੀ: 12 ਨੌਜਵਾਨਾਂ ਨੂੰ ਕੁਵੈਤ ਭੇਜਣ ਦਾ ਲਾਲਚ ਦੇ ਕੇ...
Trending
Ek Nazar
birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪਟਿਆਲਾ ਦੀਆਂ ਖਬਰਾਂ
    • huge uproar during elections in samana
      ਸਮਾਣਾ 'ਚ ਚੋਣਾਂ ਦੌਰਾਨ ਭਾਰੀ ਹੰਗਾਮਾ, ਪੁਲਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
    • punjab elections news
      ਪੰਜਾਬ 'ਚ ਚੋਣਾਂ ਦੌਰਾਨ ਤਣਾਅਪੂਰਨ ਹੋਇਆ ਮਾਹੌਲ, ਪੁਲਸ ਵਾਲੇ ਨੇ ਚੱਕ ਲਈ ਬੰਦੂਕ...
    • punjab elections  booth capturing
      ਵੱਡੀ ਖ਼ਬਰ : ਚੋਣਾਂ ਦੌਰਾਨ ਹੋ ਗਿਆ ਭਾਰੀ ਹੰਗਾਮਾ, ਪੁਲਸ ਸਾਹਮਣੇ ਹੀ ਝੜਪ (ਵੀਡੀਓ)
    • municipal council elections  voter enthusiasm
      ਚੋਣਾਂ ਲਈ ਉਤਸ਼ਾਹ, ਲੱਤ 'ਤੇ ਪਲੱਸਤਰ ਲੱਗਾ ਹੋਣ ਦੇ ਬਾਵਜੂਦ ਵੋਟ ਪਾਉਣ ਪੁੱਜਾ...
    • sanaur police  punjab police  baba
      ਪੰਜਾਬ : ਇਸ 'ਬਾਬੇ' ਖ਼ਿਲਾਫ ਲੋਕਾਂ ਨੇ ਖੋਲ੍ਹਿਆ ਮੋਰਚਾ, ਆਖਿਰ ਪੁਲਸ ਨੇ ਦਰਜ...
    • bhakra canal family parents
      ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3 ਜਵਾਕਾਂ ਸਣੇ ਮਾਰੀ ਛਾਲ, ਜੋੜਾ...
    • boys tragically die in horrific road accident
      ਪੰਜਾਬ: ਭਿਆਨਕ ਸੜਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ! 2 ਨੌਜਵਾਨਾਂ ਦੀ ਦਰਦਨਾਕ...
    • shortage of rs 10 and rs 20 notes in punjab
      ਪੰਜਾਬ 'ਚ 10 ਤੇ 20 ਰੁਪਏ ਦੇ ਨੋਟਾਂ ਦੀ ਘਾਟ, ਆਮ ਲੋਕਾਂ 'ਤੇ ਅਣਚਾਹੇ ਖਰਚਿਆਂ ਦਾ...
    • mother and daughter  patiala village
      ਪੰਜਾਬ 'ਚ ਖੌਫਨਾਕ ਘਟਨਾ, ਰੋਣ ਤੋਂ ਦੁਖੀ ਮਾਂ ਨੇ 21 ਮਹੀਨਿਆਂ ਦੀ ਧੀ ਦਾ ਕੀਤਾ...
    • big revelation in patiala doctor murder case
      ਪਟਿਆਲਾ ਦੇ ਡਾਕਟਰ ਕਤਲਕਾਂਡ 'ਚ ਵੱਡਾ ਖ਼ੁਲਾਸਾ! ਬਚਪਨ ਦੇ ਦੋਸਤ ਨੇ ਕੀਤੀ ਗੱਦਾਰੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +