Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    7:02:30 PM

  • flights cancelled at uk airports

    ਹੀਥਰੋ ਸਣੇ UK ਦੇ ਹਵਾਈ ਅੱਡਿਆਂ ਤੋਂ ਭਾਰਤ ਤੇ ਗਲਫ਼...

  • sukhpal singh khaira statement

    ਕਣਕ ਘਪਲੇ ਨੂੰ ਲੈ ਕੇ ਖਹਿਰਾ ਨੇ ਘੇਰੀ 'ਆਪ' ਸਰਕਾਰ!...

  • t20 wc 2026 ind vs wi

    T20 WC 2026, IND vs WI : ਭਾਰਤ ਨੇ ਟਾਸ ਜਿੱਤ ਕੇ...

  • holidays announced in rupnagar district from tomorrow till 4th march

    ਰੂਪਨਗਰ ਜ਼ਿਲ੍ਹੇ 'ਚ ਕੱਲ੍ਹ ਤੋਂ 4 ਮਾਰਚ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਈਪੁਰ ਵਿਖੇ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਫਰਾਰ ਦੋਸ਼ੀਆਂ ਦੀ ਭਾਲ ਲਈ ਕਪੂਰਥਲਾ ’ਚ ਰੇਡ

PUNJAB News Punjabi(ਪੰਜਾਬ)

ਸਈਪੁਰ ਵਿਖੇ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਫਰਾਰ ਦੋਸ਼ੀਆਂ ਦੀ ਭਾਲ ਲਈ ਕਪੂਰਥਲਾ ’ਚ ਰੇਡ

  • Edited By Shivani Attri,
  • Updated: 11 Aug, 2023 04:23 PM
Jalandhar
raid in kapurthala to search for absconding accused case of shooting saipur
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)- ਬੜਾ ਸਈਪੁਰ ’ਚ ਪ੍ਰਾਪਰਟੀ ਵਿਵਾਦ ਨੂੰ ਲੈ ਕੇ ਆਪਣੇ ਰਿਸ਼ਤੇਦਾਰਾਂ ’ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ’ਚ ਗ੍ਰਿਫ਼ਤਾਰ ਹੋਏ ਰਾਜਾ ਸਈਪੁਰੀਆ ਦੀ ਫਰਾਰ ਪਤਨੀ ਅਤੇ ਬੇਟੇ ਦੀ ਭਾਲ ’ਚ ਪੁਲਸ ਨੇ ਕਪੂਰਥਲਾ ’ਚ ਰੇਡ ਕੀਤੀ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਉਹ ਕਪੂਰਥਲਾ ’ਚ ਆਪਣੇ ਜਾਣਕਾਰਾਂ ਦੇ ਘਰ ਰੁਕੇ ਹਨ ਪਰ ਉੱਥੇ ਕੋਈ ਦੋਸ਼ੀ ਨਹੀਂ ਮਿਲਿਆ। ਪੁਲਸ ਨੇ ਬੁੱਧਵਾਰ ਨੂੰ ਰਾਜਾ ਸਈਪੁਰੀਆ ਦੇ ਘਰ ਭਗਤ ਸਿੰਘ ਕਾਲੋਨੀ ’ਚ ਆ ਕੇ 18.56 ਲੱਖ ਰੁਪਏ ਬਰਾਮਦ ਕੀਤੇ ਸਨ ਉਹ ਵੀ ਜਬਰੀ ਵਸੂਲੀ ਦੇ ਦੱਸੇ ਜਾ ਰਹੇ ਹਨ।

ਹਾਲਾਂਕਿ ਰਾਜਾ ਨੇ ਪੁਲਸ ਨੂੰ ਕਿਹਾ ਕਿ ਉਹ ਕੈਸ਼ ਪ੍ਰਾਪਰਟੀ ਵੇਚ ਕੇ ਉਸ ਦੇ ਕੋਲ ਆਇਆ ਪਰ ਪੁਲਸ ਰਾਜਾ ਸਈਪੁਰੀਆ ਦੀ ਗੱਲ ਨੂੰ ਸੱਚ ਨਹੀਂ ਮੰਨ ਰਹੀ। ਪੁਲਸ ਹੁਣ ਉਸ ਤੋਂ ਪਤਾ ਲਗਵਾ ਰਹੀ ਕਿ ਉਸ ਦੀ ਕਿਹੜੀ ਪ੍ਰਾਪਕਟੀ ਸੀ, ਜੋ ਉਸ ਨੇ ਵੇਚ ਦਿੱਤੀ, ਜਿਸ ਸਮੇਂ ਪੈਸਿਆਂ ਦੀ ਰਿਕਵਰੀ ਲਈ ਥਾਣਾ 8, ਥਾਣਾ 1 ਅਤੇ ਚੌਂਕੀ ਫੋਕਲ ਪੁਆਇੰਟ ਦੀ ਪੁਲਸ ਟੀਮਾਂ ਰਾਜਾ ਸਈਪੁਰੀਆ ਨੂੰ ਉਸ ਦੇ ਭਗਤ ਸਿੰਘ ਕਾਲੋਨੀ ਸਥਿਤ ਘਰ ’ਚ ਲੈ ਕੇ ਆਈ ਸੀ। ਰਾਜਾ ਲੰਗੜਾ ਕੇ ਚੱਲ ਰਿਹਾ ਸੀ। ਚੌਂਕੀ ਇੰਚਾਰਜ ਨਰਿੰਦਰ ਮੋਹਨ ਨੇ ਕਿਹਾ ਕਿ ਫਰਾਰ ਦੋਸ਼ੀਆਂ ਦੀ ਭਾਲ ’ਚ ਉਹ ਲਗਾਤਾਰ ਰੇਡ ਕਰ ਰਹੇ ਹਨ ਪਰ ਕੋਈ ਸੁਰਾਗ ਨਹੀਂ ਮਿਲਿਆ।

ਇਹ ਵੀ ਪੜ੍ਹੋ-  ਵੱਡੀ ਖ਼ਬਰ: ਜਲੰਧਰ ਦੇ ਰਹਿਣ ਵਾਲੇ ਦੋ ਸਕੇ ਭਰਾਵਾਂ ਦਾ ਹਿਮਾਚਲ ਪ੍ਰਦੇਸ਼ 'ਚ ਬੇਰਹਿਮੀ ਨਾਲ ਕਤਲ

ਉਨ੍ਹਾਂ ਕਿਹਾ ਕਿ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰੀ ਕਰ ਲਈ ਜਾਵੇਗੀ। ਦੱਸ ਦਈਏ ਕਿ 6 ਅਗਸਤ ਦੀ ਰਾਤ ਰਾਜਾ ਸਈਪੁਰੀਆ ਨੇ ਪ੍ਰਾਪਰਟੀ ਵਿਵਾਦ ਕਾਰਨ ਵੱਡਾ ਸਈਪੁਰ ’ਚ ਆਪਣੇ ਰਿਸ਼ਤੇਦਾਰਾਂ ’ਤੇ ਗੋਲ਼ੀਆਂ ਚਲਾ ਦਿੱਤੀਆਂ ਸਨ। ਇਕ ਗੋਲ਼ੀ ਦਾ ਛੱਰਾ ਡਰਾਈਵਰ ਹੈੱਪੀ ਦੇ ਮੋਡੇ ’ਤੇ ਲੱਗਾ ਸੀ, ਜਿਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਸੀ, ਜਦਕਿ ਇਸ ਦੌਰਾਨ ਰਾਜਾ ਦਾ ਬੇਟਾ ਸੰਨੀ, ਪਤਨੀ ਪੱਬ, ਸਾਥੀ ਸੁਨੀਲ ਸ਼ਿਲਾ ਨਿਵਾਸੀ ਸੰਤੋਖਪੁਰਾ, ਪਵਨ ਨਿਵਾਸੀ ਕਾਹਨਪੁਰ ਤੇ ਸੁਨੀਲ ਸਾਹਨੀ ਉਰਫ ਪੰਮਾ ਨਿਵਾਸੀ ਗੁੱਜਾਪੀਰ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਨਾਮਜ਼ਦ ਕਰ ਲਿਆ ਸੀ। ਪੁਲਸ ਨੇ ਉਸੇ ਰਾਤ ਰਾਜਾ ਸਈਪੁਰੀਆ ਅਤੇ ਉਸ ਦੇ ਸਾਥੀ ਸੁਨੀਲ ਉਰਫ਼ ਪੰਮਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਰਾਜਾ ਦੇ ਸਾਥੀਆਂ ਅਤੇ ਬੇਟੇ ਸੰਨੀ ਨੇ ਵੀ ਹਵਾਈ ਫਰਾਰ ਕੀਤੇ ਸਨ ਪਰ ਜਿਸ ਵੈਪਨ ਨਾਲ ਰਾਜਾ ਨੇ ਗੋਲ਼ੀਆਂ ਚਲਾਈਆਂ ਉਹ ਅਜੇ ਤੱਕ ਬਰਾਮਦ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ-  ਸੁਲਤਾਨਪੁਰ ਲੋਧੀ ਵਿਖੇ ਸ਼ਮਸ਼ਾਨਘਾਟ 'ਚ ਦੋ ਔਰਤਾਂ ਕਰ ਰਹੀਆਂ ਸਨ ਅਜਿਹਾ ਸ਼ਰਮਨਾਕ ਕੰਮ, ਪਿੰਡ 'ਚ ਪਿਆ ਭੜਥੂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • Saipur
  • shooting
  • Raid
  • Kapurthala
  • search
  • ਸਈਪੁਰ
  • ਗੋਲ਼ੀਆਂ
  • ਕਪੂਰਥਲਾ
  • ਰੇਡ

ਧੀ ਦਾ ਕਤਲ ਕਰਨ ਮਗਰੋਂ Bike ਨਾਲ ਬੰਨ੍ਹ ਪੂਰੇ ਪਿੰਡ 'ਚ ਘੁਮਾਈ ਸੀ ਮ੍ਰਿਤਕ ਦੇਹ, ਹੁਣ ਪਿਓ ਨੇ ਕੀਤਾ ਸਰੰਡਰ

NEXT STORY

Stories You May Like

  • girl dies after wooden branch falls on her in kapurthala
    ਕਪੂਰਥਲਾ: ਖਾਣਾ ਬਣਾਉਣ ਲਈ ਲੱਕੜਾਂ ਤੋੜਨ ਗਈ ਜਵਾਕੜੀ ਨਾਲ ਵਾਪਰੀ ਅਣਹੋਣੀ, ਪਲਾਂ 'ਚ ਗਈ ਜਾਨ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ ਹੋਇਆ ਸਨਸਨੀਖੇਜ਼ ਖ਼ੁਲਾਸਾ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
  • bike riders fired shots at an nri s home in jalandhar
    ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ! NRI ਦੇ ਘਰ ਨੂੰ ਬਣਾਇਆ ਨਿਸ਼ਾਨਾ, ਕੰਬਿਆ ਇਹ ਇਲਾਕਾ
  • gst team raide office husband former congress councilor in jalandhar ppr market
    ਜਲੰਧਰ: PPR ਮਾਰਕੀਟ 'ਚ ਸਾਬਕਾ ਕਾਂਗਰਸੀ ਕੌਂਸਲਰ ਦੇ ਪਤੀ ਦੇ ਦਫ਼ਤਰ 'ਤੇ GST ਦੀ ਰੇਡ
  • unhappy with marriage  girl jumps into canal
    ਵਿਆਹ ਤੋਂ ਨਾਖੁਸ਼ ਜਨਾਨੀ ਨੇ ਪਤੀ ਤੇ ਸਹੁਰੇ ਦੇ ਸਾਹਮਣੇ ਨਹਿਰ 'ਚ ਮਾਰੀ ਛਾਲ, ਭਾਲ ਜਾਰੀ
  • accident in dasuha  car accident
    ਦਸੂਹਾ ਵਿਖੇ ਸੜਕ ਹਾਦਸੇ ’ਚ ਕਾਰ ਚਾਲਕ ਦੀ ਮੌਤ, ਮੁਲਜ਼ਮ ਟਰੈਕਟਰ ਚਾਲਕ ਫਰਾਰ
  • power outage will continue in these areas of punjab tomorrow
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਮਾਰਚ 'ਚ ਹੀ ਪਵੇਗੀ ਮਈ ਵਰਗੀ ਗਰਮੀ
  • acp and sho suspended in the firing incident at vardaan medical centre
    ਜਲੰਧਰ 'ਚ ਵਰਦਾਨ ਮੈਡੀਕਲ ਸੈਂਟਰ 'ਤੇ ਹੋਈ ਫਾਇਰਿੰਗ ਦੀ ਘਟਨਾ 'ਚ ACP ਤੇ SHO 'ਤੇ...
  • akali dal announces candidate from samrala constituency for assembly elections
    ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
  • farmer leader and sarpanch attacked with sharp weapons
    ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • hieves targeted 3 shops in one night
    ਜਲੰਧਰ 'ਚ ਚੋਰਾਂ ਦੇ ਹੌਂਸਲੇ ਬੁਲੰਦ, ਇਕੋ ਰਾਤ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ...
Trending
Ek Nazar
two israelis killed in iranian retaliatory strike

ਈਰਾਨ ਦੇ ਜਵਾਬੀ ਹਮਲੇ 'ਚ ਮਾਰੇ ਗਏ ਦੋ ਇਜ਼ਰਾਈਲੀ

social media star payal param warned by nihangs

ਪੰਜਾਬੀ ਮਾਡਲ ਤੇ Influencer ਪਾਇਲ ਨੂੰ ਨਿਹੰਗ ਸਿੰਘਾਂ ਦੀ ਚਿਤਾਵਨੀ!...

iranian missiles ritish military bases in cyprus and bahrain

ਬ੍ਰਿਟੇਨ ਵੱਲੋਂ ਬ੍ਰਿਟਿਸ਼ ਫੌਜੀ ਠਿਕਾਣਿਆਂ 'ਤੇ ਈਰਾਨੀ ਮਿਜ਼ਾਈਲਾਂ ਦਾਗੇ ਜਾਣ ਦੀ...

delhi family  atm puducherry  narendra modi  congress

ਪੁਡੂਚੇਰੀ ਨੂੰ ਦਿੱਲੀ ਦੇ 'ਇਕ ਪਰਿਵਾਰ' ਲਈ ATM ਵਾਂਗ ਵਰਤਿਆ ਗਿਆ: PM ਮੋਦੀ ਦਾ...

protesters set fire to united nations office in pakistan

ਪਾਕਿਸਤਾਨ 'ਚ ਭਾਰੀ ਹਿੰਸਾ: ਪ੍ਰਦਰਸ਼ਨਕਾਰੀਆਂ ਨੇ UN ਦਫਤਰ ਨੂੰ ਲਾਈ ਅੱਗ

pakistan attacks bergamo airbase

ਇਜ਼ਰਾਈਲ ਦੀ ਰਾਹ 'ਤੇ ਪਾਕਿਸਤਾਨ; ਬਰਗਾਮ ਏਅਰਬੇਸ 'ਤੇ ਕਰ 'ਤਾ ਹਮਲਾ

pak cancels nearly 184 international flights after iran attack

ਈਰਾਨ ਹਮਲੇ ਦਾ ਅਸਰ, ਪਾਕਿਸਤਾਨ ਤੋਂ ਲਗਭਗ 184 ਅੰਤਰਰਾਸ਼ਟਰੀ ਉਡਾਣਾਂ ਰੱਦ

a truck full of beer overturned villagers looted it

ਸੜਕ ਵਿਚਾਲੇ ਪਲਟ ਗਿਆ ਬੀਅਰ ਦਾ ਟਰਾਲਾ! ਲੋਕਾਂ ਨੇ ਮਚਾਈ ਲੁੱਟ, ਸੱਦਣੀ ਪੈ ਗਈ ਫੋਰਸ

oil tanker attacked in maritime area near oman

ਓਮਾਨ ਨੇੜੇ ਸਮੁੰਦਰੀ ਖੇਤਰ 'ਚ ਤੇਲ ਟੈਂਕਰ 'ਤੇ ਹਮਲਾ, ਜ਼ਖਮੀਆਂ 'ਚ ਭਾਰਤੀ...

large gathering of iranians at david lam park in vancouver

ਵੈਨਕੂਵਰ ਦੇ ਡੇਵਿਡ ਲੈਮ ਪਾਰਕ 'ਚ ਇਰਾਨੀਆਂ ਦਾ ਵੱਡਾ ਇਕੱਠ

tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • bsf and police arrest drug smuggler with heroin
      BSF ਅਤੇ ਪੁਲਸ ਵੱਲੋਂ ਹੈਰੋਇਨ ਸਣੇ ਨਸ਼ਾ ਤਸਕਰ ਗ੍ਰਿਫਤਾਰ
    • firing on former sarpanch who went to a wedding
      PUNJAB : ਵਿਆਹ 'ਚ ਗਏ ਸਾਬਕਾ ਸਰਪੰਚ 'ਤੇ ਫਾਇਰਿੰਗ, ਪਹਿਲਾਂ ਵੀ ਹੋ ਚੁੱਕੈ...
    • manveer singh dhaliwal  s important meeting with malik arjun kharge
      ਮਨਵੀਰ ਸਿੰਘ ਧਾਲੀਵਾਲ ਦੀ ਮਲਿਕ ਅਰਜੁਨ ਖੜਗੇ ਨਾਲ ਅਹਿਮ ਮੁਲਾਕਾਤ
    • family of ranjit singh killed in encounter blocks highway
      ਪੁਲਸ ਮੁਕਾਬਲੇ ‘ਚ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਵੱਲੋਂ ਬੱਬਰੀ ਬਾਈਪਾਸ ‘ਤੇ...
    • akali dal announces candidate from samrala constituency for assembly elections
      ਵਿਧਾਨ ਸਭਾ ਚੋਣਾਂ ਲਈ ਸਮਰਾਲਾ ਹਲਕੇ ਤੋਂ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ
    • ashwani sharma praised cm nayab singh saini
      ਅਸ਼ਵਨੀ ਸ਼ਰਮਾ ਨੇ CM ਨਾਇਬ ਸਿੰਘ ਸੈਣੀ ਦੀ ਕੀਤੀ ਰੱਜ ਕੇ ਤਾਰੀਫ਼, ਜਾਣੋ ਕੀ ਕਿਹਾ
    • bjp government needed to bring about reforms naib saini
      ਪੰਜਾਬ ਦੇ ਹਾਲਾਤ ਚਿੰਤਾਜਨਕ, ਸੁਧਾਰ ਲਿਆਉਣ ਲਈ ਭਾਜਪਾ ਸਰਕਾਰ ਜ਼ਰੂਰੀ: ਨਾਇਬ ਸੈਣੀ
    • akali leader daljit cheema s warning to the punjab government
      ਅਕਾਲੀ ਆਗੂ ਦਲਜੀਤ ਚੀਮਾ ਦੀ ਪੰਜਾਬ ਸਰਕਾਰ ਨੂੰ ਚਿਤਾਵਨੀ, ਸਟੇਜ 'ਤੇ ਆਖ ਦਿੱਤੀਆਂ...
    • farmer leader and sarpanch attacked with sharp weapons
      ਪੰਜਾਬ 'ਚ ਵੱਡੀ ਵਾਰਦਾਤ! ਕਿਸਾਨ ਆਗੂ ਤੇ ਸਰਪੰਚ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ...
    • new twist in sidhu moosewala murder case
      ਸਿੱਧੂ ਮੂਸੇਵਾਲਾ ਕਤਲਕਾਂਡ 'ਚ ਨਵਾਂ ਮੋੜ, ਪੰਜਾਬ ਲਿਆਂਦਾ ਜਾ ਸਕਦੈ ਤਿਹਾੜ ਜੇਲ੍ਹ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +