Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    6:37:29 PM

  • shreyas iyer should slapped me

    'ਸਰਪੰਚ ਸਾਬ੍ਹ ਨੇ ਮੈਨੂੰ ਗਾਲ੍ਹ ਕੱਢੀ, ਥੱਪੜ ਮਾਰਦਾ...

  • man asked ai watermelon is sweet or not chatgpt answer

    AI ਤੋਂ ਪੁੱਛਿਆ ਤਰਬੂਜ਼ ਮਿੱਠਾ ਹੈ ਜਾਂ ਨਹੀਂ?...

  • land dispute two parties youth

    ਵੱਡੀ ਘਟਨਾ: ਪੰਚਾਇਤ 'ਚ ਜ਼ਮੀਨ ਨੂੰ ਲੈ ਕੇ ਦੋ...

  • winning the wtc 2025 final will earn you more money than ipl prize money

    WTC 2025 FINAL ਜਿੱਤਣ 'ਤੇ ਮਿਲਣਗੇ IPL ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਵਿਰੁੱਧ ਵੱਡੀ ਕਾਰਵਾਈ, ਇੱਕੋ ਸਮੇਂ 1490 ਥਾਵਾਂ 'ਤੇ ਛਾਪੇਮਾਰੀ

PUNJAB News Punjabi(ਪੰਜਾਬ)

ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਵਿਰੁੱਧ ਵੱਡੀ ਕਾਰਵਾਈ, ਇੱਕੋ ਸਮੇਂ 1490 ਥਾਵਾਂ 'ਤੇ ਛਾਪੇਮਾਰੀ

  • Edited By Anmol Tagra,
  • Updated: 03 Feb, 2023 09:48 PM
Chandigarh
raid on gangster lawrence bishnoi and goldy brar s places
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਗੈਂਗਸਟਰ-ਅੱਤਵਾਦੀ ਗਠਜੋੜ ਵਿਰੁੱਧ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਸ ਨੇ ਸ਼ੁੱਕਰਵਾਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਅੱਤਵਾਦੀ ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ। ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ 'ਚ ਦੋਵਾਂ ਅਪਰਾਧੀਆਂ ਨਾਲ ਜੁੜੇ ਰਿਹਾਇਸ਼ੀ ਅਤੇ ਹੋਰ ਟਿਕਾਣਿਆਂ ‘ਤੇ ਇਕੋ ਸਮੇਂ ਛਾਪੇਮਾਰੀ ਕੀਤੀ ਗਈ। ਇਸ ਆਪ੍ਰੇਸ਼ਨ ਦਾ ਉਦੇਸ਼ ਭਾਰਤ ਅਤੇ ਵਿਦੇਸ਼ਾਂ ਵਿਚ ਸਥਿਤ ਅੱਤਵਾਦੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਆਪਸੀ ਗਠਜੋੜ ਨੂੰ ਤਾਰ-ਤਾਰ ਕਰਨਾ ਸੀ।

PunjabKesari

ਇਹ ਖ਼ਬਰ ਵੀ ਪੜ੍ਹੋ - ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਈ ਖੂਨੀ ਝੜਪ ਦੌਰਾਨ ਫੂਕੀ ਵਰਨਾ ਗੱਡੀ, ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਲਗਭਗ 2000 ਪੁਲਸ ਮੁਲਾਜ਼ਮਾਂ ਵਾਲੀਆਂ 200 ਪਾਰਟੀਆਂ ਵੱਲੋਂ ਸਬੇ ਭਰ ’ਚ ਪੂਰਾ ਦਿਨ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਬਿਸ਼ਨੋਈ ਅਤੇ ਗੋਲਡੀ ਬਰਾੜ ਨਾਲ ਜੁੜੇ ਸਮਾਜ ਵਿਰੋਧੀ ਅਨਸਰਾਂ ਦੇ 1490 ਤੋਂ ਵੱਧ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਤਲਾਸ਼ੀ ਤੇ ਛਾਪੇਮਾਰੀ ਮੁਹਿੰਮ (ਸੀ.ਏ.ਐਸ.ਓ.) ਦੀ ਯੋਜਨਾ , ਹਾਲ ਹੀ ਵਿੱਚ ਬਿਸ਼ਨੋਈ ਅਤੇ ਗੋਲਡੀ ਬਰਾੜ ਦੀ ਹਮਾਇਤ ਵਾਲੇ ਮਾਡਿਊਲਾਂ ਦਾ ਪਰਦਾਫਾਸ਼ ਕੀਤੇ ਜਾਣ ਦੌਰਾਨ ਕੀਤੀ ਕਈ ਵਿਅਕਤੀਆਂ ਦੀ ਪੁੱਛਗਿੱਛ ਤੋਂ  ਬਾਅਦ, ਬਣਾਈ ਗਈ ਸੀ । ਇਸ ਤੋਂ ਇਲਾਵਾ ਉਕਤ ਕਵਾਇਦ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨਾ ਅਤੇ ਆਮ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਵੀ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਬਰਫ਼ਬਾਰੀ ਵੇਖਣ ਡਲਹੌਜ਼ੀ ਗਏ ਸਨ 3 ਪੰਜਾਬੀ ਨੌਜਵਾਨ, ਠੰਡ ਤੋਂ ਬਚਣ ਦੇ ਚੱਕਰ 'ਚ ਇਕ ਨੇ ਗੁਆਈ ਜਾਨ

ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐੱਸ.ਓ.)ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਹੋਰ ਤਫ਼ਤੀਸ਼ ਦੇ ਮੱਦੇਨਜ਼ਰ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਉਨ੍ਹਾਂ ਕੋਲੋਂ ਅਪਰਾਧਕ ਸਮੱਗਰੀ ਜ਼ਬਤ ਕੀਤੀ ਗਈ ਹੈ, ਜਿਨ੍ਹਾਂ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਸ ਟੀਮਾਂ ਨੇ ਇਨ੍ਹਾਂ ਅਪਰਾਧੀਆਂ ਨਾਲ ਸਬੰਧਤ ਘਰਾਂ ਅਤੇ ਹੋਰ ਥਾਵਾਂ ‘ਤੇ ਬਾਰੀਕੀ ਨਾਲ ਤਲਾਸ਼ੀ ਕੀਤੀ ਅਤੇ ਇਲੈਕਟ੍ਰਾਨਿਕ ਡਿਵਾਈਸਾਂ ਤੋਂ ਡਾਟਾ ਵੀ ਇਕੱਠਾ ਕੀਤਾ, ਜਿਸ ਨੂੰ ਫੋਰੈਂਸਿਕ ਜਾਂਚ ਲਈ ਭੇਜਿਆ ਜਾਵੇਗਾ।

PunjabKesari

ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ ਅਸਲਾ ਲਾਇਸੈਂਸਾਂ ਦੀ ਵੀ ਜਾਂਚ ਕੀਤੀ ਅਤੇ ਅਸਲੇ ਦੀ ਸੋਰਸਿੰਗ ਬਾਰੇ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਇਲਾਵਾ ਅਗਲੇਰੀ ਜਾਂਚ ਲਈ ਵਿਦੇਸ਼ਾਂ ਵਿੱਚ ਰਹਿੰਦੇ ਪਰਿਵਾਰਕ ਮੈਂਬਰਾਂ ਦੀ ਯਾਤਰਾ ਦੇ ਵੇਰਵੇ, ਵਿਦੇਸ਼ਾਂ ਤੋਂ ਬੈਂਕਾਂ ਦੇ ਲੈਣ-ਦੇਣ ਅਤੇ ਵੈਸਟਰਨ ਯੂਨੀਅਨ ਅਤੇ ਜਾਇਦਾਦ ਦੇ ਵੇਰਵੇ ਇਕੱਠੇ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ -  ਪਟਿਆਲਾ ਵਿਚ ਪੁਲਸ ਅਤੇ ਗੈਂਗਸਟਰ ਵਿਚਾਲੇ ਹੋਇਆ ਐਨਕਾਊਂਟਰ, ਮੱਧ ਪ੍ਰਦੇਸ਼ ਤੋਂ ਲਿਆਇਆ ਸੀ ਅਸਲਾ

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਮਾਰਚ 2022 ਤੋਂ ਲੈ ਕੇ ਹੁਣ ਤੱਕ 30 ਆਧੁਨਿਕ ਰਾਈਫਲਾਂ, 200 ਰਿਵਾਲਵਰ/ਪਿਸਟਲ ਅਤੇ 24 ਡਰੋਨ ਬਰਾਮਦ ਕਰਕੇ 160 ਅੱਤਵਾਦੀਆਂ/ਕੱਟੜਪੰਥੀਆਂ ਨੂੰ ਗ੍ਰਿਫ਼ਤਾਰ ਕਰਕੇ 25 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਜਿੱਥੋਂ ਤੱਕ ਗੈਂਗਸਟਰਾਂ ਦਾ ਸਬੰਧ ਹੈ, ਪੰਜਾਬ ਪੁਲਸ ਨੇ 555 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਦੋ ਨੂੰ ਬੇਅਸਰ ਕਰਕੇ 140 ਗੈਂਗਸਟਰ ਮਾਡਿਊਲਾਂ ਦਾ ਪਰਦਾਫਾਸ਼ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।  ਉਕਤ ਮੁਲਜ਼ਮਾਂ ਕੋਲੋਂ ਅਪਰਾਧਿਕ ਗਤੀਵਿਧੀਆਂ ਵਿਚ ਵਰਤੇ  510 ਹਥਿਆਰ ਅਤੇ 129 ਵਾਹਨ ਬਰਾਮਦ ਕੀਤੇ ਗਏ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Gangster
  • Lawrence Bishnoi
  • Goldy Brar
  • Punjab Police
  • Raid
  • ਗੈਂਗਸਟਰ
  • ਲਾਰੈਂਸ ਬਿਸ਼ਨੋਈ
  • ਗੋਲਡੀ ਬਰਾੜ
  • ਪੰਜਾਬ ਪੁਲਸ
  • ਛਾਪਾ

3 ਮਹੀਨੇ ਪਹਿਲਾਂ ਦਰਜ ਹੋਏ ਜਬਰ-ਜ਼ਿਨਾਹ ਦੇ ਮਾਮਲੇ ’ਚ ਵੱਡਾ ਮੋੜ, ਪੀੜਤਾ ਦੀ ਸਹੇਲੀ ਦਾ ਵੱਡਾ ਖ਼ੁਲਾਸਾ

NEXT STORY

Stories You May Like

  • anti terrorism branch of jammu and kashmir police
    ਜੰਮੂ-ਕਸ਼ਮੀਰ ’ਚ ਕਈ ਥਾਵਾਂ ’ਤੇ ਛਾਪੇਮਾਰੀ, ਇਤਰਾਜ਼ਯੋਗ ਦਸਤਾਵੇਜ਼ ਬਰਾਮਦ
  • action taken against indian american student
    ਫਲਸਤੀਨ ਪੱਖੀ ਭਾਸ਼ਣ ਦੇਣ 'ਤੇ ਭਾਰਤੀ-ਅਮਰੀਕੀ ਵਿਦਿਆਰਥੀ 'ਤੇ ਵੱਡੀ ਕਾਰਵਾਈ
  • major crackdown on illegal encroachments
    ਰਮਨ ਅਰੋੜਾ ਦੇ ਜੇਲ੍ਹ ਜਾਣ ਮਗਰੋਂ ਉਨ੍ਹਾਂ ਦੇ ਇਲਾਕੇ ’ਚ ਨਾਜਾਇਜ਼ ਕਬਜ਼ਿਆਂ 'ਤੇ ਹੋਈ ਦੀ ਵੱਡੀ ਕਾਰਵਾਈ
  • big action by punjab police on international gang
    ਇੰਟਰਨੈਸ਼ਨਲ ਗਿਰੋਹ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਤਸਕਰ ਨੂੰ...
  • strict action against terrorism  two terrorists arrested in shopian
    ਅੱਤਵਾਦ ਵਿਰੁੱਧ ਸਖ਼ਤ ਕਾਰਵਾਈ, ਸ਼ੋਪੀਆਂ 'ਚ ਦੋ ਅੱਤਵਾਦੀ ਗ੍ਰਿਫ਼ਤਾਰ
  • major action by amritsar rural police
    ਅੰਮ੍ਰਿਤਸਰ ਦਿਹਾਤੀ ਪੁਲਸ ਦੀ ਵੱਡੀ ਕਾਰਵਾਈ, 3 ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਫ੍ਰੀਜ਼
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • big relief for trump tariffs  federal court temporarily reinstates ban decision
    Trump ਨੂੰ ਟੈਰਿਫ 'ਤੇ ਵੱਡੀ ਰਾਹਤ, ਰੋਕ ਦੇ ਫ਼ੈਸਲੇ ਨੂੰ ਫੈਡਰਲ ਕੋਰਟ ਨੇ ਅਸਥਾਈ ਤੌਰ 'ਤੇ ਕੀਤਾ ਬਹਾਲ
  • heat wave yellow alert issued for 9 districts in punjab
    ਪੰਜਾਬ 'ਚ ਅਗਲੇ 3 ਦਿਨ ਭਾਰੀ! ਇਨ੍ਹਾਂ 9 ਜ਼ਿਲ੍ਹਿਆਂ ਲਈ Alert, ਮੌਸਮ ਦੀ ਹੋਈ...
  • big blow to congress many big leaders join aap
    ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
  • man arrested with illegal revolver
    ਜਾਨੋ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਨਾਜਾਇਜ਼ ਰਿਵਾਲਵਰ ਸਮੇਤ ਕਾਬੂ
  • vigilance investigates corruption in municipal corporation jalandhar
    ਨਗਰ ਨਿਗਮ ਜਲੰਧਰ ’ਚ ਭ੍ਰਿਸ਼ਟਾਚਾਰ ਦਾ ਕਾਰਨ ਬਣ ਰਹੇ ਨੇ ਕਈ JE ਤੇ SDO,ਚੱਲ ਰਹੀ...
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
Trending
Ek Nazar
fire breaks out in market

ਅਫਗਾਨਿਸਤਾਨ: ਬਾਜ਼ਾਰ 'ਚ ਲੱਗੀ ਭਿਆਨਕ ਅੱਗ

car falls into ravine

ਖੱਡ 'ਚ ਡਿੱਗੀ ਕਾਰ, 4 ਲੋਕਾਂ ਦੀ ਮੌਤ

fbi director warns protesters

ਪੁਲਸ 'ਤੇ ਹਮਲਾ ਕੀਤਾ ਤਾਂ ਜਾਓਗੇ ਜੇਲ੍ਹ : FBI ਡਾਇਰੈਕਟਰ ਦੀ ਪ੍ਰਦਰਸ਼ਨਕਾਰੀਆਂ...

major incident in punjab bullets fired in flour mill

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਆਟਾ ਮਿੱਲ 'ਚ ਚੱਲੀਆਂ ਗੋਲ਼ੀਆਂ, ਇਕ ਦੀ ਮੌਤ

us ends nepal tps status

ਅਮਰੀਕਾ ਦਾ ਵੱਡਾ ਕਦਮ, ਨੇਪਾਲ ਦਾ TPS ਦਰਜਾ ਕੀਤਾ ਖਤਮ

italians vote on citizenship

ਇਟਲੀ 'ਚ 'ਨਾਗਰਿਕਤਾ' ਲਈ ਵੋਟਿੰਗ, 25 ਲੱਖ ਲੋਕਾਂ ਨੂੰ ਹੋਵੇਗਾ ਫਾਇਦਾ

canadian journalist khalistanis

‘Still shaking’: ਕੈਨੇਡੀਅਨ ਪੱਤਰਕਾਰ ਨੂੰ ਖਾਲਿਸਤਾਨੀਆਂ ਨੇ ਧਮਕਾਇਆ, ਸੁਣਾਈ...

popular tiktoker lam detained in us

ਅਮਰੀਕਾ 'ਚ ਹਿਰਾਸਤ 'ਚ ਲਿਆ ਗਿਆ ਪ੍ਰਸਿੱਧ ਟਿਕਟਾਕਰ ਲੈਮ

india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • big blow to congress many big leaders join aap
      ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ'...
    • major robbery at goldsmith s shop in punjab
      ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ
    • heat in north west india including punjab
      ਪੰਜਾਬ ਸਣੇ ਉੱਤਰੀ ਭਾਰਤ 'ਚ ਵਰ੍ਹੇਗੀ 'ਅੱਗ'! IMD ਨੇ ਜਾਰੀ ਕੀਤਾ ਅਲਰਟ
    • 13 arrested with heroin
      ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ, 9 ਕਿਲੋ ਚੂਰਾ ਪੋਸਤ, ਨਸ਼ੀਲੇ ਕੈਪਸੂਲ, ਗੋਲੀਆਂ...
    • cm bhagwant mann s no dues certificate issued to 4727 indebted families
      CM ਭਗਵੰਤ ਮਾਨ ਦਾ ਵੱਡਾ ਤੋਹਫ਼ਾ, 4727 ਕਰਜ਼ਦਾਰ ਪਰਿਵਾਰਾਂ ਨੂੰ  ਜਾਰੀ ਕੀਤੇ  No...
    • parminder dhindsa gets emotional during father s last rites
      ਪਿਤਾ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਏ ਪਰਮਿੰਦਰ ਢੀਂਡਸਾ, ਭਰੇ ਮਨ ਨਾਲ ਆਖ਼ੀਆਂ...
    • additional district magistrate issues various prohibitory orders
      ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
    • highcourt s decision on bbmb issue
      BBMB ਦੇ ਮੁੱਦੇ 'ਤੇ ਹਾਈਕੋਰਟ ਦਾ ਆ ਗਿਆ ਫ਼ੈਸਲਾ, ਪੜ੍ਹੋ ਕੀ ਹੈ ਨਵੀਂ ਅਪਡੇਟ...
    • punjab dgp issues major orders to all district high officials of the state
      ਪੰਜਾਬ DGP ਨੇ ਅਫ਼ਸਰਾਂ ਨੂੰ ਜਾਰੀ ਕਰ 'ਤੇ ਵੱਡੇ ਹੁਕਮ, 10 ਦਿਨਾਂ ਦੇ...
    • the last rites of the late sukhdev singh dhindsa
      ਮਰਹੂਮ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ, ਕਈ ਵੱਡੇ ਆਗੂ ਹੋਏ ਸ਼ਾਮਲ (ਵੀਡੀਓ)
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +