Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    12:01:33 PM

  • plane collides with truck and pole

    ਓ ਤੇਰੀ! ਲੈਂਡਿਗ ਦੌਰਾਨ ਟਰੱਕ ਅਤੇ ਖੰਭੇ ਨਾਲ ਟਕਰਾ...

  • big announcement made in punjab on may 6

    ਪੰਜਾਬ 'ਚ 6 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ,...

  • gold silver has become cheaper know the price of 24 22k gold

    ਲਗਾਤਾਰ ਦੂਜੇ ਦਿਨ ਸਸਤਾ ਹੋਇਆ ਸੋਨਾ, ਚਾਂਦੀ ਵੀ...

  • pakistan big confession on operation sindoor

    ਮੰਨ ਗਿਆ ਪਾਕਿਸਤਾਨ ! ਭਾਰਤੀ ਫੌਜ ਦੇ ਅੱਤਵਾਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਰੇਲਵੇ ਬੋਰਡ ਨੇ ਢੰਡਾਰੀ ਸਟੇਸ਼ਨ 'ਤੇ ਅੰਮ੍ਰਿਤਸਰ ਤੋਂ ਚੱਲਣ ਵਾਲੀਆਂ 11 ਟ੍ਰੇਨਾਂ ਦੇ ਸਟਾਪੇਜ ਨੂੰ ਲੈ ਕੇ ਜਾਰੀ ਕੀਤੇ ਹੁਕਮ

PUNJAB News Punjabi(ਪੰਜਾਬ)

ਰੇਲਵੇ ਬੋਰਡ ਨੇ ਢੰਡਾਰੀ ਸਟੇਸ਼ਨ 'ਤੇ ਅੰਮ੍ਰਿਤਸਰ ਤੋਂ ਚੱਲਣ ਵਾਲੀਆਂ 11 ਟ੍ਰੇਨਾਂ ਦੇ ਸਟਾਪੇਜ ਨੂੰ ਲੈ ਕੇ ਜਾਰੀ ਕੀਤੇ ਹੁਕਮ

  • Updated: 10 Jun, 2023 02:26 AM
Ludhiana
railway board issued orders regarding stoppage of trains
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ) : ਰੇਲਵੇ ਸਟੇਸ਼ਨ ਦੇ ਚੱਲ ਰਹੇ ਨਵੀਨੀਕਰਨ ਦੇ ਕੰਮ ਚੱਲ ਰਹੇ ਕੰਮ ਨੂੰ ਲੈ ਕੇ ਰੇਲਵੇ ਸਟੇਸ਼ਨ 'ਤੇ ਭੀੜ ਨੂੰ ਘੱਟ ਕਰਨ ਦੇ ਉਦੇਸ਼ ਨਾਲ ਰੇਲਵੇ ਬੋਰਡ ਨੇ ਫਿਰੋਜ਼ਪੁਰ ਡਵੀਜ਼ਨ ਨੂੰ ਸਿਰਫ਼ 11 ਟ੍ਰੇਨਾਂ ਰੋਕਣ ਦੇ ਠਹਿਰਾਅ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ 'ਚ ਦਿੱਲੀ ਤੋਂ ਅੱਗੇ ਜਾਣ ਵਾਲੀਆਂ ਟ੍ਰੇਨਾਂ ਹੀ ਸ਼ਾਮਲ ਹਨ। ਪਹਿਲੇ ਪੜਾਅ ਵਿੱਚ 5 ਅਤੇ ਦੂਸਰੇ ਪੜਾਅ 'ਚ 6 ਟ੍ਰੇਨਾਂ ਰੋਕਣ ਦਾ ਆਦੇਸ਼ ਦਿੱਤਾ ਗਿਆ ਹੈ ਅਤੇ ਜ਼ਿਆਦਾਤਰ ਟ੍ਰੇਨਾਂ ਨੂੰ 10 ਮਿੰਟਾਂ ਦਾ ਠਹਿਰਾਅ ਦਿੱਤਾ ਜਾਵੇਗਾ, ਜਦਕਿ ਬਾਅਦ ਵਿੱਚ ਹੋਰ ਟ੍ਰੇਨਾਂ ਨੂੰ ਰੋਕਣ ਦੇ ਹੁਕਮ ਜਾਰੀ ਕੀਤੇ ਜਾਣਗੇ ਪਰ ਲੁਧਿਆਣਾ ਰੇਲਵੇ ਸਟੇਸ਼ਨ 'ਤੇ ਇਨ੍ਹਾਂ ਗੱਡੀਆਂ ਦਾ ਸਟਾਪੇਜ ਬੰਦ ਕਰਨ ਨਾਲ ਸਥਾਨਕ ਯਾਤਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ।

ਇਹ ਵੀ ਪੜ੍ਹੋ : OMG! 4 ਕਰੋੜ 'ਚ ਵਿਕ ਰਿਹਾ ਇਹ Pizza, ਵਜ੍ਹਾ ਜਾਣ ਹੋ ਜਾਓਗੇ ਸਿਰ ਖੁਰਕਣ ਲਈ ਮਜਬੂਰ

ਹਾਲਾਂਕਿ ਇਨ੍ਹਾਂ ਟ੍ਰੇਨਾਂ 'ਚੋਂ ਜ਼ਿਆਦਾਤਰ ਯੂਪੀ, ਗੁਹਾਟੀ ਅਤੇ ਬਿਹਾਰ ਵੱਲ ਜਾਣ ਵਾਲੀਆਂ ਟ੍ਰੇਨਾਂ ਸ਼ਾਮਲ ਹਨ ਪਰ ਆਉਣ ਵਾਲੇ ਸਮੇਂ ਵਿੱਚ ਜੇਕਰ ਸ਼ਾਨ-ਏ-ਪੰਜਾਬ ਜਾਂ ਸ਼ਤਾਬਦੀ ਨੂੰ ਢੰਡਾਰੀ 'ਚ ਰੋਕਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ ਤਾਂ ਇਸ ਨਾਲ ਯਾਤਰੀਆਂ ਨੂੰ ਹੋਰ ਪ੍ਰੇਸ਼ਾਨੀ ਝੱਲਣੀ ਪਵੇਗੀ। ਵਰਣਨਯੋਗ ਹੈ ਕਿ ਫਿਰੋਜ਼ਪੁਰ ਡਵੀਜ਼ਨ ਵੱਲੋਂ ਬੋਰਡ ਨੂੰ 3 ਪੜਾਵਾਂ ਵਿੱਚ 22 ਟ੍ਰੇਨਾਂ ਨੂੰ ਰੋਕਣ ਦਾ ਪ੍ਰਸਤਾਵ ਬਣਾ ਕੇ ਭੇਜਿਆ ਗਿਆ ਸੀ ਪਰ ਕੁਝ ਟ੍ਰੇਨਾਂ ਦੂਸਰੇ ਸਰਕਲ ਅਧੀਨ ਹੋਣ ਕਾਰਨ ਬੋਰਡ ਨੇ ਇਸ 'ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਦੂਜਾ ਕਾਰਨ ਦੱਸਿਆ ਜਾ ਰਿਹਾ ਹੈ ਕਿ ਇਸ ਵੇਲੇ ਢੰਡਾਰੀ ਰੇਲਵੇ ਸਟੇਸ਼ਨ 'ਤੇ ਮੁੱਢਲੀਆਂ ਸਹੂਲਤਾਂ ਵੀ ਉਪਲਬਧ ਨਹੀਂ ਹਨ।

ਇਹ ਵੀ ਪੜ੍ਹੋ : ਅਜਬ-ਗਜ਼ਬ : ਕੀ ਤੁਸੀਂ ਦੇਖਿਆ ਨੌਕਰੀਪੇਸ਼ਾ ਕੁੱਤਾ? ਹਰ ਮਹੀਨੇ ਮਿਲਦੀ ਹੈ 35000 ਤਨਖਾਹ

15 ਜੂਨ ਤੋਂ ਰੁਕਣਗੀਆਂ 5 ਟ੍ਰੇਨਾਂ

ਰੇਲਵੇ ਬੁਲਾਰੇ ਅਨੁਸਾਰ 15 ਜੂਨ ਤੋਂ ਅੰਮ੍ਰਿਤਸਰ ਤੋਂ ਹਾਵੜਾ ਜਾਣ ਵਾਲੀ ਟ੍ਰੇਨ ਨੰਬਰ 12054 ਨੂੰ 5 ਮਿੰਟ, ਰੋਜ਼ਾਨਾ ਚੱਲਣ ਵਾਲੀ ਅੰਮ੍ਰਿਤਸਰ ਤੋਂ ਬਾਰਾਬੰਕੀ ਟ੍ਰੇਨ ਨੰਬਰ 14618 ਨੂੰ 10 ਮਿੰਟ, ਜਲੰਧਰ ਤੋਂ ਦਰਭੰਗਾ ਜਾਣ ਵਾਲੀ ਹਫਤਾਵਾਰੀ ਟ੍ਰੇਨ ਨੰਬਰ 22552 ਨੂੰ 10 ਮਿੰਟ, ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਹਫਤਾਵਾਰੀ ਰੇਲਗੱਡੀ ਨੰਬਰ 12408 ਨੂੰ 10 ਮਿੰਟ, ਰੋਜ਼ਾਨਾ ਅੰਮ੍ਰਿਤਸਰ ਤੋਂ ਦਰਭੰਗਾ ਜਾਣ ਵਾਲੀ ਰੇਲ ਗੱਡੀ ਨੰਬਰ 15212 ਨੂੰ ਵੀ ਦਿੱਲੀ ਵੱਲ ਜਾਂਦੇ ਸਮੇਂ ਢੰਡਾਰੀ ਰੇਲਵੇ ਸਟੇਸ਼ਨ 'ਤੇ 10 ਮਿੰਟ ਦਾ ਸਟਾਪੇਜ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਮਣੀਪੁਰ 'ਚ 48 ਘੰਟਿਆਂ ਬਾਅਦ ਫਿਰ ਭੜਕੀ ਹਿੰਸਾ, ਅੱਤਵਾਦੀਆਂ ਨੇ ਲਈ 3 ਲੋਕਾਂ ਦੀ ਜਾਨ

20 ਜੂਨ ਤੋਂ ਰੁਕਣਗੀਆਂ 6 ਟ੍ਰੇਨਾਂ

ਵਿਭਾਗ ਅਨੁਸਾਰ ਦੂਜੇ ਪੜਾਅ ਵਿੱਚ ਅੰਮ੍ਰਿਤਸਰ ਤੋਂ ਇੰਦੌਰ ਤੱਕ ਚੱਲਣ ਵਾਲੀ ਟ੍ਰੇਨ ਨੰਬਰ 19326 ਹਫਤਾਵਾਰੀ ਨੂੰ 10 ਮਿੰਟ, ਅੰਮ੍ਰਿਤਸਰ ਤੋਂ ਸਹਰਸਾ ਤੱਕ ਹਫਤੇ ਵਿੱਚ 3 ਵਾਰ ਚੱਲਣ ਵਾਲੀ ਟ੍ਰੇਨ ਨੰਬਰ 12204 ਨੂੰ 10 ਮਿੰਟ, ਅੰਮ੍ਰਿਤਸਰ ਤੋਂ ਨਵੀਂ ਦਿੱਲੀ ਤੱਕ ਰੋਜ਼ਾਨਾ ਚੱਲਣ ਵਾਲੀ ਟ੍ਰੇਨ ਨੰਬਰ 12498 ਸ਼ਾਨ-ਏ-ਪੰਜਾਬ ਨੂੰ 5 ਮਿੰਟ, ਅੰਮ੍ਰਿਤਸਰ ਤੋਂ ਨਵੀਂ ਦਿੱਲੀ ਰੋਜ਼ਾਨਾ ਰੇਲ ਗੱਡੀ ਨੰਬਰ 12460 ਨੂੰ 5 ਮਿੰਟ, ਅੰਮ੍ਰਿਤਸਰ ਤੋਂ ਜੈਨਗਰ ਹਫ਼ਤੇ ਵਿੱਚ 3 ਵਾਰ ਰੇਲ ਗੱਡੀ ਨੰਬਰ 14650 ਨੂੰ 10 ਮਿੰਟ ਅਤੇ ਅੰਮ੍ਰਿਤਸਰ ਤੋਂ ਜੈਨਗਰ ਹਫ਼ਤੇ ਵਿੱਚ 4 ਵਾਰ ਰੇਲ ਗੱਡੀ ਨੰਬਰ 14674 ਨੂੰ ਢੰਡਾਰੀ ਵਿਖੇ 12 ਮਿੰਟ ਦਾ ਠਹਿਰਾਅ ਦਿੱਤਾ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Ludhiana
  • Railway Board
  • Dhandari Station
  • Amritsar
  • Trains
  • Stoppage
  • ਲੁਧਿਆਣਾ
  • ਰੇਲਵੇ ਬੋਰਡ
  • ਢੰਡਾਰੀ ਸਟੇਸ਼ਨ
  • ਅੰਮ੍ਰਿਤਸਰ
  • ਟ੍ਰੇਨਾਂ
  • ਸਟਾਪੇਜ

ਮੰਤਰੀ ਧਾਲੀਵਾਲ ਨੇ ਵਿਦਿਆਰਥੀਆਂ ਦੇ ਮੁੱਦੇ ਨੂੰ ਲੈ ਕੇ ਭਾਰਤ ਤੇ ਕੈਨੇਡਾ ਦੇ ਹਾਈ ਕਮਿਸ਼ਨਰਾਂ ਨੂੰ ਲਿਖਿਆ ਪੱਤਰ

NEXT STORY

Stories You May Like

  • pathankot  mock drill conducted at railway station
    ਪਠਾਨਕੋਟ: ਰੇਲਵੇ ਸਟੇਸ਼ਨ 'ਤੇ ਕੀਤਾ ਗਿਆ ਮੋਕ ਡਰਿੱਲ ਦਾ ਅਭਿਆਸ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
  • fortress check campaign  railway department
    ਰੇਲਵੇ ਸਟੇਸ਼ਨ 'ਤੇ 'ਫੋਰਟ੍ਰੈਸ ਚੈੱਕ' ਮੁਹਿੰਮ, 1840 ਬਿਨਾਂ ਟਿਕਟ ਯਾਤਰੀ ਫੜੇ, 8 ਲੱਖ ਤੋਂ ਵੱਧ ਦਾ ਜੁਰਮਾਨਾ...
  • new orders issued regarding the duties of employees
    ਮੁਲਾਜ਼ਮਾਂ ਦੀਆਂ ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਵਾਪਸ ਲਿਆ ਗਿਆ ਇਹ ਫ਼ੈਸਲਾ
  • a huge commotion at amritsar airport as the body of kulwant singh
    ਦੁਬਈ ਤੋਂ ਪੰਜਾਬ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਲੈ ਕੇ ਅੰਮ੍ਰਿਤਸਰ ਏਅਰਪੋਰਟ 'ਤੇ ਪਿਆ ਭੜਥੂ
  • railway track punjab railway track
    ਪਟਿਆਲਾ : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ ਬਲਾਸਟ ਨੂੰ ਲੈ ਕੇ ਸਨਸਨੀਖੇਜ਼ ਖ਼ੁਲਾਸਾ
  • district magistrate pathankot issues orders banning burning of crop residue
    ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ 'ਤੇ ਪਾਬੰਦੀ ਦੇ ਹੁਕਮ ਜਾਰੀ
  • punjab weather heatwave and warm night alert
    ਪੰਜਾਬ 'ਚ 21, 22, 23, 24 ਤਾਰੀਖ਼ ਲਈ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 16 ਜ਼ਿਲ੍ਹਿਆਂ 'ਚ Alert ਜਾਰੀ
  • punjab new problem arises regarding driving licenses
    ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • power cut in jalandhar
    ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
  • gunfire in rishi nagar
    ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
Trending
Ek Nazar
imd rain alert orange yellow alerts

Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ...

cannes 2026 guest list  ammy virk  karan to represent india on global stage

ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ 'ਤੇ ਨਜ਼ਰ ਆਉਣਗੇ ਐਮੀ ਵਿਰਕ !

punjabi origin in surrey

ਸਰੀ ਦੇ ਨਿਊਟਨ ਇਲਾਕੇ ‘ਚ ਗੋਲੀਬਾਰੀ; ਪੰਜਾਬੀ ਮੂਲ ਦੇ ਇੱਕ ਵਿਅਕਤੀ ਦੀ ਮੌਤ

cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab new problem arises regarding driving licenses
      ਪੰਜਾਬ : ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਮੁਸੀਬਤ, ਲੋਕਾਂ ਲਈ...
    • meteorological department issues thunderstorm and rain alert in punjab today
      ਮੌਸਮ ਵਿਭਾਗ ਵਲੋਂ ਪੰਜਾਬ 'ਚ ਅੱਜ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ ਅਲਰਟ, ਇਨ੍ਹਾਂ...
    • golden opportunity to work in uae
      UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
    • power cut in jalandhar
      ਲੱਗ ਗਿਆ ਲੰਮਾ POWER CUT! ਜਾਣੋ ਕਦੋਂ ਆਵੇਗੀ ਬੱਤੀ
    • important decision regarding women teachers
      ਮਹਿਲਾ ਅਧਿਆਪਕਾਂ ਨੂੰ ਲੈ ਕੇ ਆਇਆ ਅਹਿਮ ਫ਼ੈਸਲਾ, ਜਨਗਣਨਾ ਡਿਊਟੀ ਦੌਰਾਨ ਹੁਣ...
    • punjab agricultural university recruitment job
      PAU ਵੱਲੋਂ ਜੂਨੀਅਰ ਲੈਬ ਅਤੇ ਫੀਲਡ ਹੈਲਪਰਾਂ ਦੀ ਭਰਤੀ, 8ਵੀਂ ਪਾਸ ਵੀ ਕਰ ਸਕਦੇ ਹਨ...
    • road accident punjab police constable
      ਮੋਗਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ: ਪੰਜਾਬ ਪੁਲਸ ਦੇ ਹੌਲਦਾਰ ਦੀ ਮੌਤ
    • gunfire in rishi nagar
      ਰਿਸ਼ੀ ਨਗਰ 'ਚ ਚੱਲੀਆਂ ਗੋਲੀਆਂ: ਵਾਲਮੀਕਿ ਟਾਈਗਰ ਫੋਰਸ ਦੇ ਪ੍ਰਧਾਨ ਅਤੇ ਪਰਿਵਾਰ...
    • punjab ips officers relative arrested
      ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ ਦੇ IPS ਅਧਿਕਾਰੀ ਦੀ ਰਿਸ਼ਤੇਦਾਰ...
    • big fraud in raiya nagar panchayat
      ਰਈਆ ਨਗਰ ਪੰਚਾਇਤ 'ਚ ਵੱਡਾ ਫਰਜ਼ੀਵਾੜਾ: ਮ੍ਰਿਤਕ ਭਰਾ ਦੀ ਜਗ੍ਹਾ ਜਾਅਲੀ ਕਾਗਜ਼ਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +