Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    7:09:09 PM

  • gold  silver and copper prices fall sharply  causing commodity markets

    ਧੜੰਮ ਡਿੱਗੇ ਸੋਨਾ-ਚਾਂਦੀ ਤੇ ਕਾਪਰ ਦੇ ਰੇਟ, ਗਲੋਬਲ...

  • fake report naib saini

    ਫਰਜ਼ੀ ਰਿਪੋਰਟ ਮਾਮਲੇ 'ਤੇ ਹਰਿਆਣਾ ਦੇ CM ਨਾਇਬ...

  • former minister manoranjan kalia s health suddenly deteriorates

    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ...

  • major restrictions imposed in rupnagar

    ਪੰਜਾਬ: ਲੱਗੀਆਂ ਵੱਡੀਆਂ ਪਾਬੰਦੀਆਂ! 23 ਅਗਸਤ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਝਾਰਖੰਡ ਤੋਂ ਕੋਲੇ ਦੀ ਰੇਲਵੇ ਰੈਕ ਪਹੁੰਚੀ ਰੂਪਨਗਰ, CM ਮਾਨ ਦਾ ਦਾਅਵਾ ਹੁਣ 30 ਸਾਲ ਤੱਕ ਨਹੀਂ ਹੋਵੇਗੀ ਕੋਲੇ ਦੀ ਘਾਟ

PUNJAB News Punjabi(ਪੰਜਾਬ)

ਝਾਰਖੰਡ ਤੋਂ ਕੋਲੇ ਦੀ ਰੇਲਵੇ ਰੈਕ ਪਹੁੰਚੀ ਰੂਪਨਗਰ, CM ਮਾਨ ਦਾ ਦਾਅਵਾ ਹੁਣ 30 ਸਾਲ ਤੱਕ ਨਹੀਂ ਹੋਵੇਗੀ ਕੋਲੇ ਦੀ ਘਾਟ

  • Edited By Shivani Attri,
  • Updated: 16 Dec, 2022 06:42 PM
Rupnagar
railway rake of coal from jharkhand reached rupnagar
  • Share
    • Facebook
    • Tumblr
    • Linkedin
    • Twitter
  • Comment

ਰੋਪੜ (ਵੈੱਬ ਡੈਸਕ, ਵਿਜੈ)- ਪੰਜਾਬ ਵਿਚ ਹੁਣ ਬਿਜਲੀ ਲਈ ਕੋਲੇ ਦੀ ਕਮੀ ਨਹੀਂ ਹੋਵੇਗੀ। ਪੰਜਾਬ ਵਿਚ ਝਾਰਖੰਡ ਦੇ ਪਛਵਾੜਾ ਤੋਂ ਕੋਲੇ ਦੀ ਪਹਿਲੀ ਰੇਲਵੇ ਰੈਕ ਰੂਪਨਗਰ ਵਿਚ ਪਹੁੰਚ ਚੁੱਕੀ ਹੈ। ਸੂਬੇ ਲਈ ਨਿਰਧਾਰਤ ਪਛਵਾੜਾ ਕੋਲਾ ਖਾਣ ਤੋਂ ਘਨੌਲੀ (ਰੂਪਨਗਰ) ਦੇ ਥਰਮਲ ਪਲਾਂਟ ਵਿਚ ਪਹੁੰਚੀ ਕੋਲਾ ਗੱਡੀ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਭਗਵੰਤ ਮਾਨ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਹੁਣ ਪੰਜਾਬ ਵਿਚ 30 ਸਾਲ ਤੱਕ ਕੋਲੇ ਦੀ ਕੋਈ ਘਾਟ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਤੋਂ ਪੰਜਾਬ ਨੂੰ ਇਕ ਸਾਲ ਵਿਚ ਕਰੀਬ 1500 ਕਰੋੜ ਰੁਪਏ ਦਾ ਫਾਇਦਾ ਹੋਵੇਗਾ ਅਤੇ ਹੁਣ 30 ਸਾਲ ਤੱਕ ਕੋਲੇ ਦੀ ਕੋਈ ਕਮੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਕੋਲੇ ਕਰਕੇ ਪੰਜਾਬ ਵਿਚ ਕੋਈ ਯੂਨਿਟ ਬੰਦ ਨਹੀਂ ਕੀਤਾ ਜਾਵੇਗਾ। 

ਇਹ ਵੀ ਪੜ੍ਹੋ :  ਨਸ਼ੇ ਨੇ ਉਜਾੜਿਆ ਘਰ, ਭੂਆ ਕੋਲ ਆਏ ਨੌਜਵਾਨ ਨੇ ਫੁੱਫੜ ਨਾਲ ਲਈ ਨਸ਼ੇ ਦੀ ਓਵਰਡੋਜ਼, ਹੋਈ ਮੌਤ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਸੂਬੇ ਨੂੰ ਅਲਾਟ ਹੋਈ ਸੀ ਪਰ 2015 ਤੋਂ ਇਹ ਖਾਣ ਬੰਦ ਪਈ ਹੈ। ਉਨ੍ਹਾਂ ਕਿਹਾ ਕਿ 2015 ਤੋਂ ਲੈ ਕੇ 2018 ਤੱਕ ਇਹ ਕੋਲਾ ਮਾਈਨ ਇਸ ਕਰਕੇ ਬੰਦ ਰਹੀ ਕਿਉਂਕਿ ਕੋਈ ਟੈਂਡਰ ਨਹੀਂ ਪਾਏ ਗਏ ਸਨ। ਫਿਰ 2018 ਵਿਚ ਸੁਪਰੀਮ ਕੋਰਟ ਕੋਲ ਮਾਮਲਾ ਪੁੱਜਾ। ਇਹ ਮਾਮਲਾ ਸੁਪਰੀਮ ਕੋਰਟ ਵਿੱਚ ਕੇਸ ਪੈਂਡਿੰਗ ਪਿਆ ਸੀ ਪਰ ਪਿਛਲੀਆਂ ਸਰਕਾਰਾਂ ਨੇ ਕੋਲੇ ਦੀ ਸਪਲਾਈ ਬਹਾਲ ਕਰਨ ਵੱਲ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਮਾਰਚ 2022 ਵਿੱਚ ਇਹ ਮਾਮਲਾ ਉਠਾਇਆ ਅਤੇ ਸਹੀ ਤਰੀਕੇ ਨਾਲ ਮਾਮਲੇ ਦੀ ਪੈਰਵਾਈ ਕਰਨ ਨਾਲ ਕੋਲੇ ਦੀ ਸਪਲਾਈ ਬਹਾਲ ਹੋ ਗਈ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਪੀ. ਐੱਸ. ਪੀ. ਸੀ. ਐੱਲ. ਨੂੰ ਇਕ ਸਾਲ ਵਿਚ 600 ਕਰੋੜ ਦਾ ਫਾਇਦਾ ਹੋਵੇਗਾ। ਬਿਜਲੀ ਸਮਝੌਤਿਆਂ ਦੀ ਸਮੀਖਿਆ ਕੀਤੀ ਜਾਵੇਗੀ। ਇਥੇ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਝਾਰਖੰਡ ਦੇ ਪਛਵਾੜਾ ਵਿਚ ਪੰਜਾਬ ਦੀ ਕੋਲ ਖਾਣ ਸ਼ੁਰੂ ਕੀਤੀ ਗਈ ਸੀ। 

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਇਕਲੌਤਾ ਵਾਧੂ ਬਿਜਲੀ ਵਾਲਾ ਸੂਬਾ ਬਣੇਗਾ। ਉਨ੍ਹਾਂ ਕਿਹਾ ਕਿ ਝੋਨੇ ਦੇ ਪਿਛਲੇ ਸੀਜ਼ਨ ਦੌਰਾਨ ਪੰਜਾਬ ਨੇ ਪਿਛਲੇ ਸਾਲ ਦੇ ਮੁਕਾਬਲੇ 83 ਫ਼ੀਸਦੀ ਵੱਧ ਬਿਜਲੀ ਦਾ ਉਤਪਾਦਨ ਕੀਤਾ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਪਛਵਾੜਾ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋਣ ਨਾਲ ਬਿਜਲੀ ਦਾ ਉਤਪਾਦਨ ਕਈ ਗੁਣਾ ਵਧੇਗਾ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਇਸ ਸਮੇਂ ਵਿਕਾਸ ਅਤੇ ਤਰੱਕੀ ਦਾ ਮੁੱਖ ਆਧਾਰ ਹੈ। ਇਸ ਲਈ ਸਰਕਾਰ ਇਸ ਦਾ ਉਤਪਾਦਨ ਵਧਾਉਣ ਉਤੇ ਧਿਆਨ ਕੇਂਦਰਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਨੂੰ ਸਨਅਤੀ ਵਿਕਾਸ ਦੀ ਤੇਜ਼ੀ ਦੇ ਰਾਹ ਪਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਨਤੀਜੇ ਵਜੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹੇ ਜਾਣਗੇ।

ਇਹ ਵੀ ਪੜ੍ਹੋ :  ਪਟਿਆਲਾ 'ਚ ਸੁੱਤੇ ਪਏ ਨੌਜਵਾਨ ਨਾਲ ਵਾਪਰਿਆ ਭਾਣਾ, ਇਕਲੌਤੇ ਕਮਾਊ ਪੁੱਤ ਦੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ
PunjabKesari

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਲਈ ਨਿਰਧਾਰਤ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋ ਗਈ ਹੈ ਅਤੇ ਇਸ ਖਾਣ ਕੋਲ ਰਾਜ ਦੀਆਂ ਲੋੜਾਂ ਪੂਰੀਆਂ ਕਰਨ ਲਈ ਵਾਧੂ ਕੋਲਾ ਹੈ। ਇਸ ਖਾਣ ਦੀ ਕੁੱਲ ਸਮਰੱਥਾ 70 ਲੱਖ ਟਨ ਸਲਾਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਤਾਪ ਬਿਜਲੀ ਘਰਾਂ ਲਈ ਭਵਿੱਖ ਵਿੱਚ ਵਿਦੇਸ਼ਾਂ ਤੋਂ ਕੋਲਾ ਮੰਗਵਾਉਣ ਦੀ ਕੋਈ ਲੋੜ ਨਹੀਂ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੌਰਾਨ ਕੀਤੇ ਗਏ ਸਾਰੇ ਬਿਜਲੀ ਖ਼ਰੀਦ ਸਮਝੌਤਿਆਂ (ਪੀ. ਪੀ .ਏ.) ਦੀ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਧ੍ਰੋਹ ਕਮਾਉਣ ਵਾਲੇ ਕਿਸੇ ਵੀ ਸ਼ਖਸ ਨੂੰ ਉਸ ਦੇ ਕੀਤੇ ਪਾਪਾਂ ਲਈ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਨੂੰ ਲੁੱਟਣ ਵਾਲੇ ਦੋਸ਼ੀਆਂ ਵਿਰੁੱਧ ਕੇਸ ਦਰਜ ਕੀਤੇ ਜਾਣਗੇ। ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋਣ ਨਾਲ ਪੀ. ਐੱਸ. ਪੀ. ਸੀ. ਐੱਲ. ਨੂੰ 600 ਕਰੋੜ ਰੁਪਏ ਸਲਾਨਾ ਦੀ ਸਿੱਧੀ ਬੱਚਤ ਹੋਵੇਗੀ, ਜਦਕਿ ਘਰੇਲੂ ਕੋਲੇ ’ਤੇ ਪੂਰੀ ਤਰ੍ਹਾਂ ਨਿਰਭਰਤਾ ਨਾਲ ਹੋਰ 520 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਪ੍ਰਾਈਵੇਟ ਕੰਪਨੀਆਂ ਨੂੰ ਵਾਧੂ ਬਚਦੇ ਕੋਲੇ ਦੀ ਸਪਲਾਈ ਤੋਂ ਹੋਰ 1500 ਕਰੋੜ ਰੁਪਏ ਜੁਟਾਏ ਜਾਣਗੇ। ਪਛਵਾੜਾ ਖਾਣ ਦੇ ਕੋਲੇ ਵਿੱਚ ਰਾਖ ਦੀ ਮਾਤਰਾ ਸਿਰਫ਼ 32 ਫ਼ੀਸਦੀ ਹੈ ਜਦਕਿ ਹੋਰ ਸਰੋਤਾਂ ਤੋਂ ਮਿਲਦੇ ਕੋਲੇ ਵਿੱਚ 41 ਫ਼ੀਸਦੀ ਰਾਖ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਕੋਲ ਰੇਲ-ਸ਼ਿਪ-ਰੇਲ (ਆਰ.ਐੱਸ.ਆਰ.) ਮਾਧਿਅਮ ਰਾਹੀਂ ਕੋਲੇ ਦੀ ਸਪਲਾਈ ਬੰਦ ਕਰਨ ਦਾ ਮੁੱਦਾ ਉਠਾਇਆ ਸੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਊਰਜਾ ਮੰਤਰੀ ਨੂੰ ਭਾਰਤ ਸਰਕਾਰ ਦੇ ਇਸ ਫ਼ੈਸਲੇ ਦੀ ਸਮੀਖਿਆ ਕਰਨ ਅਤੇ ਮੌਜੂਦਾ ਆਰ.ਐਸ.ਆਰ. ਮੋਡ ਦੀ ਬਜਾਏ ਸਿੱਧਾ ਰੇਲ ਮੋਡ ਰਾਹੀਂ ਸੂਬੇ ਨੂੰ ਕੋਲੇ ਦੀ 100 ਫ਼ੀਸਦੀ ਸਪਲਾਈ ਦੀ ਮਨਜ਼ੂਰੀ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਆਰ. ਐੱਸ. ਆਰ. ਮੋਡ ਰਾਹੀਂ ਕੋਲੇ ਦੀ ਪਹੁੰਚ ਲਾਗਤ ਵਿੱਚ ਲੱਗਭੱਗ 1600 ਰੁਪਏ ਪ੍ਰਤੀ ਮੀਟਰਕ ਟਨ ਦਾ ਭਾਰੀ ਵਾਧਾ ਹੋਵੇਗਾ ਜਿਸ ਨਾਲ ਹਰ ਸਾਲ ਲਗਭਗ 200 ਕਰੋੜਰੁਪਏ ਦਾ ਵਾਧੂ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਉਂ ਜੋ ਪੰਜਾਬ ਰਾਜ, ਖਾਣ ਤੋਂ ਸਭ ਤੋਂ ਦੂਰ ਸਥਿਤ ਹੈ, ਇਸ ਲਈ ਢੋਆ-ਢੁਆਈ ਦੀ ਲਾਗਤ ਕੁੱਲ ਪਹੁੰਚ ਲਾਗਤ ਦਾ 60 ਫ਼ੀਸਦੀ ਬਣਦੀ ਹੈ।

ਇਹ ਗੱਡੀ ਤਕਰੀਬਨ 8 ਸਾਲਾਂ ਦੀ ਉਡੀਕ ਤੋਂ ਬਾਅਦ ਅੱਜ ਝਾਰਖੰਡ ਦੇ ਪਛਵਾੜਾ ਕੋਲ ਮਾਈਨ ਤੋਂ ਪੰਜਾਬ ਪਹੁੰਚੀ ਹੈ। 8 ਸਾਲਾ ਦੇ ਵਕਫ਼ੇ ਮਗਰੋਂ ਪੰਜਾਬ ਨੂੰ ਪਛਵਾੜਾ ਕੋਲੇ ਦੀ ਖਾਣ ਦਾ ਪਹਿਲਾ ਰੇਲਵੇ ਟਰੈਕ ਮਿਲਿਆ, ਜੋ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਅਲਾਟ ਕੀਤਾ ਗਿਆ ਸੀ। ਇਹ ਸੂਬੇ ਨੂੰ ਲਗਭਗ ਹਰ ਸਾਲ 1000 ਕਰੋੜ ਰੁਪਏ ਦੀ ਬਚਤ ਕਰਨ ਅਤੇ ਕੋਲ ਇੰਡੀਆ ਲਿਮਟਿਡ ਤੋਂ ਕੋਲੇ ਦੀ ਸੀਮਤ ਸਪਲਾਈ 'ਤੇ ਨਿਰਭਤਾ ਨੂੰ ਖ਼ਤਮ ਕਰਨ ਵਿਚ ਮਦਦ ਕਰੇਗਾ। 

ਇਹ ਵੀ ਪੜ੍ਹੋ :  ਬੱਸ 'ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ, ਅੱਜ ਬੱਸਾਂ ਦਾ ਰਹੇਗਾ ਚੱਕਾ ਜਾਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

  • Railway rake
  • coal
  • Jharkhand
  • Rupnagar
  • bhagwant mann
  • thermal plant
  • ਝਾਰਖੰਡ
  • ਕੋਲਾ ਰੇਲਵੇ ਰੈਕ
  • ਭਗਵੰਤ ਮਾਨ

ਸ਼ਰਾਬ ਫੈਕਟਰੀ ਖ਼ਿਲਾਫ਼ ਲੱਗੇ ਧਰਨੇ ਤੋਂ ਆ ਸਕਦੀ ਹੈ ਵੱਡੀ ਖ਼ਬਰ, ਮੋਰਚੇ ਦੇ ਆਗੂਆਂ ਦੀ CM ਨਾਲ ਹੋਵੇਗੀ ਮੁਲਾਕਾਤ

NEXT STORY

Stories You May Like

  • lpg customers  e  kyc done by june 30  then the subsidy will stop
    LPG ਗਾਹਕਾਂ ਲਈ ਮਹੱਤਵਪੂਰਨ ਅਪਡੇਟ: 30 ਜੂਨ ਤੱਕ ਨਹੀਂ ਕੀਤਾ ਇਹ ਕੰਮ ਤਾਂ ਰੁਕ ਜਾਵੇਗੀ ਸਬਸਿਡੀ
  • news of paper currency being banned from june 30
    30 ਜੂਨ ਤੋਂ ਕਾਗਜ਼ੀ ਕਰੰਸੀ ਬੰਦ ਹੋਣ ਦੀ ਖ਼ਬਰ! ਸਰਕਾਰ ਨੇ ਦਿੱਤੀ ਸਹੀ ਜਾਣਕਾਰੀ
  • passengers june 23 to 30 canceled  many trains  changed routes
    ਰੇਲ ਗੱਡੀ 'ਚ ਸਫ਼ਰ ਕਰਨ ਵਾਲਿਆਂ ਲਈ ਖ਼ਾਸ ਖ਼ਬਰ, 23 ਤੋਂ 30 ਜੂਨ ਤੱਕ ਰੱਦ ਕਈ ਟ੍ਰੇਨਾਂ, ਕਈਆਂ ਦੇ ਬਦਲੇ ਰੂਟ
  • pathankot s litchi bumper crop
    ਪਠਾਨਕੋਟ ਦੀ ਲੀਚੀ ਵਧਿਆ ਰਕਬਾ, ਹੁਣ ਵਿਦੇਸ਼ਾਂ ਤੱਕ ਪਹੁੰਚੀ ਮਿਠਾਸ
  • number of 5g subscribers in india expected to reach 1 1 billion
    ਭਾਰਤ ’ਚ 2031 ਤੱਕ 5-ਜੀ ਗਾਹਕਾਂ ਦੀ ਗਿਣਤੀ 1.1 ਅਰਬ ਤੱਕ ਪਹੁੰਚਣ ਦਾ ਅੰਦਾਜ਼ਾ : ਰਿਪੋਰਟ
  • 18 years  age  aadhar card
    18 ਸਾਲ ਤੋਂ ਵੱਧ ਉਮਰ ਵਾਲਿਆਂ ਦਾ ਹੁਣ ਨਹੀਂ ਬਣੇਗਾ ਆਧਾਰ ਕਾਰਡ, CM ਸਰਮਾ ਨੇ ਇਸ ਕਾਰਨ ਲਿਆ ਇਹ ਫ਼ੈਸਲਾ
  • 30 days work pension mobile message
    ਪੈਨਸ਼ਧਾਰਕਾਂ ਲਈ ਵੱਡੀ ਖ਼ਬਰ: 30 ਦਿਨਾਂ 'ਚ ਪੂਰਾ ਕਰੋ ਇਹ ਕੰਮ ਨਹੀਂ ਤਾਂ ਰੁੱਕ ਜਾਵੇਗੀ ਤੁਹਾਡੀ ਪੈਨਸ਼ਨ
  • children will be administered polio drops from june 28 to 30
    ਜ਼ਿਲ੍ਹੇ ਦੇ 97,580 ਬੱਚਿਆਂ ਨੂੰ 28 ਤੋਂ 30 ਜੂਨ ਤੱਕ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
Trending
Ek Nazar
indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • when will it rain in punjab monsoon punjab
      ਪੰਜਾਬ 'ਚ ਪ੍ਰੀ-ਮਾਨਸੂਨ ਦੀ ਦਸਤਕ, ਇਨ੍ਹਾਂ ਤਾਰੀਖ਼ਾਂ ਤੋਂ ਸ਼ੁਰੂ ਹੋਵੇਗੀ ਬਰਸਾਤ
    • ludhaina car news
      ਲੁਧਿਆਣਾ 'ਚ 'ਲਾਵਾਰਸ' ਕਾਰ ਨੇ ਫ਼ੈਲਾਈ ਦਹਿਸ਼ਤ!
    • politics heated up over video case
      ਵੀਡੀਓ ਮਾਮਲੇ ਨੂੰ ਲੈ ਕੇ ਗਰਮਾਈ ਸਿਆਸਤ, ਕਾਂਗਰਸ ਨੇ ਕਿਹਾ ਅਸਤੀਫ਼ਾ ਦੇਵੇ ਮੁੱਖ...
    • important news regarding water level in bhakra dam bbmb releases major update
      ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਅਪਡੇਟ
    • clash in ludhiana
      ਗਾਹਕ ਬਣ ਕੇ ਆਏ ਹਮਲਾਵਰਾਂ ਨੇ ਦੁਕਾਨਦਾਰ 'ਤੇ ਕੀਤਾ ਜਾਨਲੇਵਾ ਹਮਲਾ
    • ravneet singh bittu may get a big responsibility
      ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਬਰਕਰਾਰ, ਅੱਗਿਓਂ ਵੱਡੀ ਜ਼ਿੰਮੇਵਾਰੀ ਲਈ ਤਿਆਰ!
    • mahal kalan police
      ਮਹਿਲ ਕਲਾਂ ਪੁਲਸ ਨੇ ਲੁੱਟ-ਖੋਹ ਦੀ ਸਾਜ਼ਿਸ਼ ਨੂੰ ਕੀਤਾ ਨਾਕਾਮ, ਸਕੂਲ ਚੋਰੀ ਕਾਂਡ...
    • jalandhar municipal corporation and traffic police take action goods seized
      ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
    • 36 year old boy dies after falling from tractor
      Punjab: ਖੇਤਾਂ ਵੱਲ ਜ਼ਮੀਨ ਵਾਹੁਣ ਜਾਂਦੇ ਦੋ ਭਰਾਵਾਂ ਨਾਲ ਵਾਪਰੀ ਅਣਹੋਣੀ, ਇਕ ਦੀ...
    • firing case
      ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ, ਇੱਕ ਜ਼ਖਮੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +