Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    11:24:28 AM

  • aunt military friend land dispute

    ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ...

  • kedarnath  badrinath  cm dhami  threat

    ਬੰਬ ਨਾਲ ਉਡਾ ਦੇਵਾਂਗੇ ਕੇਦਾਰਨਾਥ, ਬਦਰੀਨਾਥ ਅਤੇ CM...

  • love marriage couple

    ਪੰਜਾਬ: Love Marriage ਤੋਂ ਕੁਝ ਦੇਰ ਬਾਅਦ ਹੀ...

  • setback for trump

    ਹੁਣ ਈਰਾਨ ਨਾਲ ਜੰਗ ਜਾਰੀ ਨਹੀਂ ਰੱਖਣਗੇ ਟਰੰਪ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਬਿਨਾਂ ਟਿਕਟ ਦੇ ਫੜੇ ਗਏ 43,068 ਰੇਲ ਯਾਤਰੀਆਂ ਨੂੰ 3.10 ਕਰੋੜ ਰੁਪਏ ਦਾ ਜੁਰਮਾਨਾ

PUNJAB News Punjabi(ਪੰਜਾਬ)

ਬਿਨਾਂ ਟਿਕਟ ਦੇ ਫੜੇ ਗਏ 43,068 ਰੇਲ ਯਾਤਰੀਆਂ ਨੂੰ 3.10 ਕਰੋੜ ਰੁਪਏ ਦਾ ਜੁਰਮਾਨਾ

  • Edited By Anmol Tagra,
  • Updated: 02 Jun, 2026 06:50 PM
Ludhiana-Khanna
railway ticket ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ): ਫਿਰੋਜ਼ਪੁਰ ਮੰਡਲ ਦੇ ਟਿਕਟ ਚੈਕਿੰਗ ਸਟਾਫ ਵੱਲੋਂ ਟ੍ਰੇਨਾਂ ਵਿਚ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਰੋਕਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਮੰਡਲ ਦੇ ਟਿਕਟ ਚੈਕਿੰਗ ਸਟਾਫ ਅਤੇ ਮੁੱਖ ਟਿਕਟ ਨਿਰੀਖਕਾਂ ਵੱਲੋਂ ਮਈ ਮਹੀਨੇ ਦੌਰਾਨ ਕੀਤੀ ਗਈ ਚੈਕਿੰਗ ਵਿਚ ਕੁੱਲ 43,068 ਯਾਤਰੀ ਬਿਨਾਂ ਟਿਕਟ ਜਾਂ ਨਿਯਮਾਂ ਦੇ ਉਲਟ ਸਫ਼ਰ ਕਰਦੇ ਪਾਏ ਗਏ। ਇਨ੍ਹਾਂ ਯਾਤਰੀਆਂ ਤੋਂ ਜੁਰਮਾਨੇ ਵਜੋਂ ਲਗਭਗ 3 ਕਰੋੜ 10 ਲੱਖ ਰੁਪਏ ਦਾ ਮਾਲੀਆ ਵਸੂਲ ਕੀਤਾ ਗਿਆ ਹੈ।

ਇਸ ਤੋਂ ਇਲਾਵਾ, ਮਈ ਮਹੀਨੇ ਵਿਚ ਹੀ ਸਟੇਸ਼ਨ ਕੰਪਲੈਕਸ ਵਿਚ ਗੰਦਗੀ ਫੈਲਾਉਣ ਵਾਲੇ 361 ਯਾਤਰੀਆਂ ਵਿਰੁੱਧ 'ਐਂਟੀ ਲਿਟਰਿੰਗ ਐਕਟ' ਤਹਿਤ ਕਾਰਵਾਈ ਕਰਦਿਆਂ ਉਨ੍ਹਾਂ ਤੋਂ 55 ਹਜ਼ਾਰ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ ਗਿਆ।

ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਦੱਸਿਆ ਕਿ ਫਿਰੋਜ਼ਪੁਰ ਮੰਡਲ ਵਿਚ ਟਿਕਟ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਜਾਇਜ਼ ਟਿਕਟ ਲੈ ਕੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਸੁਰੱਖਿਅਤ ਅਤੇ ਆਰਾਮਦਾਇਕ ਸਫ਼ਰ ਦੀ ਸਹੂਲਤ ਯਕੀਨੀ ਬਣਾਉਣਾ ਹੈ। ਟਿਕਟ ਚੈਕਿੰਗ ਰਾਹੀਂ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਬਿਨਾਂ ਟਿਕਟ ਜਾਂ ਅਣਅਧਿਕਾਰਤ ਯਾਤਰੀਆਂ ਕਾਰਨ ਜਾਇਜ਼ ਯਾਤਰੀਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ। ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਰੱਖਣ ਅਤੇ ਆਮ ਜਨਤਾ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਮੁੱਖ ਸਟੇਸ਼ਨਾਂ 'ਤੇ ਨਿਯਮਿਤ ਜਾਂਚ ਵੀ ਕੀਤੀ ਜਾਂਦੀ ਹੈ।
 

  • Punjab
  • Ludhiana
  • Railway

ਪਰਲ ਗਰੁੱਪ ਦੀ 272 ਏਕੜ ਕਾਲੋਨੀ 'ਤੇ ਕਬਜ਼ਿਆਂ ਦਾ ਖਤਰਾ! 15 ਸਾਲਾਂ ਤੋਂ ਘਰਾਂ ਦੀ ਉਡੀਕ ਕਰ ਰਹੇ ਸੈਂਕੜੇ ਪਰਿਵਾਰ

NEXT STORY

Stories You May Like

  • bsp  ticket distribution crores rupees viral video
    ਬਸਪਾ ਟਿਕਟ ਲਈ ਕਰੋੜਾਂ ਰੁਪਏ ਮੰਗਣ ਦਾ ਦਾਅਵਾ, ਵਾਇਰਲ ਵੀਡੀਓ ਨਾਲ ਮਚਿਆ ਸਿਆਸੀ ਹੰਗਾਮਾ
  • special ticket checking under fortress check at railway station
    ਰੇਲਵੇ ਸਟੇਸ਼ਨ 'ਤੇ "ਫੋਰਟਰੈਸ ਚੈੱਕ" ਤਹਿਤ ਵਿਸ਼ੇਸ਼ ਟਿਕਟ ਚੈਕਿੰਗ, 2.23 ਲੱਖ ਰੁਪਏ ਜੁਰਮਾਨਾ ਵਸੂਲਿਆ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ ਬਦਲਾਅ
  • rs 6 carry bag costed bata 10000 rupee
    Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ ਜੁਰਮਾਨਾ
  • train passengers irctc website will be updated ashwini vaishnav announcement
    ਰੇਲ ਯਾਤਰੀਆਂ ਲਈ ਵੱਡੀ ਖ਼ਬਰ: IRCTC ਦੀ ਵੈੱਬਸਾਈਟ ਕਦੋਂ ਹੋਵੇਗੀ ਅੱਪਡੇਟ, ਅਸ਼ਵਨੀ ਵੈਸ਼ਨਵ ਨੇ ਕੀਤਾ ਵੱਡਾ ਐਲਾਨ
  • rbi imposes fine on apollo hospitals these allegations
    RBI ਨੇ Apollo Hospitals ’ਤੇ ਲਾਇਆ 17.76 ਕਰੋੜ ਦਾ ਜੁਰਮਾਨਾ, ਲੱਗੇ ਇਹ ਦੋਸ਼
  • indian railways  passenger  fine
    ਰੇਲਵੇ ਯਾਤਰੀ ਦੇਣ ਧਿਆਨ ! ਹੁਣ ਕੀਤੀ ਇਹ ਗਲਤੀ ਤਾਂ ਦੇਣਾ ਪਵੇਗਾ ਦੁੱਗਣਾ ਜੁਰਮਾਨਾ
  • deceased  accounts  rs 128 crore  transfer  relatives
    ਮਰਿਆਂ ਦੇ ਖਾਤਿਆਂ 'ਚ ਪਾ'ਤੇ 128 ਕਰੋੜ ਰੁਪਏ, ਫਿਰ ਰਿਸ਼ਤੇਦਾਰ ਹੌਲੀ-ਹੌਲੀ...
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
Trending
Ek Nazar
veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ajay banga  s concerns about punjab  s youth demand serious attention
      ਪੰਜਾਬ ਦੇ ਨੌਜਵਾਨਾਂ ਬਾਰੇ ਅਜੈ ਬੰਗਾ ਦੀਆਂ ਚਿੰਤਾਵਾਂ ਗੰਭੀਰ ਧਿਆਨ ਦੀ ਮੰਗ...
    • firing outside sultanpur lodhi s famous barista restaurant
      ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ ਬਾਹਰ ਫਾਇਰਿੰਗ! ਘਟਨਾ CCTV 'ਚ...
    • blackmailing ruins a newly married couple
      ਬਲੈਕਮੇਲਿੰਗ ਨੇ ਉਜਾੜਿਆ ਹੱਸਦਾ-ਖੇਡਦਾ ਨਵ-ਵਿਆਹਿਆ ਜੋੜਾ, ਖੰਨਾ 'ਚ ਆਰਕੀਟੈਕਟ...
    • bhagwant mann have face punishment for crime desecrating gurus
      ਗੁਰੂ ਸਾਹਿਬਾਨ ਦੀ ਬੇਅਦਬੀ ਤੇ ਅਕਾਲ ਤਖ਼ਤ ਨੂੰ ਟੱਕਰ ਦੇਣ ਦੇ ਗੁਨਾਹ ਦੀ ਸਜ਼ਾ...
    • viral video case big statement from sri akal takht sahib
      ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ...
    • viral video case gurugram police registers fir
      ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR ਦਰਜ
    • major incident in ferozepur
      ਫਿਰੋਜ਼ਪੁਰ 'ਚ ਵੱਡੀ ਵਾਰਦਾਤ! ਕੱਪੜਿਆਂ ਦੇ ਸ਼ੋਅਰੂਮ 'ਤੇ ਹਮਲਾਵਰਾਂ ਵੱਲੋਂ...
    • gurugram police action confirms congress claims khaira
      ਗੁਰੂਗ੍ਰਾਮ ਪੁਲਸ ਦੀ ਕਾਰਵਾਈ ਨਾਲ ਹੋਈ ਕਾਂਗਰਸ ਦੇ ਦਾਅਵਿਆਂ ਦੀ ਪੁਸ਼ਟੀ : ਖਹਿਰਾ
    • manish tiwari on punjab congress
      ਪੰਜਾਬ ਕਾਂਗਰਸ ਦੀ ਲੀਡਰਸ਼ਿਪ ਬਦਲਣ ਦੀਆਂ ਚਰਚਾਵਾਂ 'ਤੇ ਮਨੀਸ਼ ਤਿਵਾੜੀ ਨੇ ਜਤਾਈ...
    • accident in ludhiana
      ਦੁੱਗਰੀ ਪੁਲ਼ ਤੋਂ ਹੇਠਾਂ ਡਿੱਗਿਆ ਐਕਟਿਵਾ ਸਵਾਰ! ਹੋਈ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +