Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    5:59:32 AM

  • major accident in pakistan

    ਪਾਕਿਸਤਾਨ ਦੇ ਲਾਹੌਰ 'ਚ ਵੱਡਾ ਹਾਦਸਾ: ਟਿਊਸ਼ਨ ਸੈਂਟਰ...

  • punjab fire breaks out in gurdwara sahib

    ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ...

  • us supreme court strikes down trump birthright citizenship order

    ਡੋਨਾਲਡ ਟਰੰਪ ਨੂੰ SC ਦਾ ਝਟਕਾ! ਜਨਮ ਦੇ ਆਧਾਰ 'ਤੇ...

  • big change in petrol diesel rules

    Petrol-Diesel ਦੇ ਨਿਯਮਾਂ 'ਚ ਹੋ ਗਿਆ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਫ਼ਿਰੋਜ਼ਪੁਰ ’ਚ ਕਿਸਾਨਾਂ ਨੇ ਮੱਲੀਆਂ ਰੇਲਵੇ ਪਟੜੀਆਂ, ਮਾਲਗੱਡੀ ਦੀਆਂ ਵੀ ਲਵਾਈਆਂ ਬਰੇਕਾਂ

MALWA News Punjabi(ਮਾਲਵਾ)

ਫ਼ਿਰੋਜ਼ਪੁਰ ’ਚ ਕਿਸਾਨਾਂ ਨੇ ਮੱਲੀਆਂ ਰੇਲਵੇ ਪਟੜੀਆਂ, ਮਾਲਗੱਡੀ ਦੀਆਂ ਵੀ ਲਵਾਈਆਂ ਬਰੇਕਾਂ

  • Updated: 26 Mar, 2021 03:01 PM
Firozpur
railway track farmers bharat band
  • Share
    • Facebook
    • Tumblr
    • Linkedin
    • Twitter
  • Comment

ਫ਼ਿਰੋਜ਼ਪੁਰ (ਕੁਮਾਰ,ਹਰਚਰਨ. ਬਿੱਟੂ): ਕਿਸਾਨ ਮਜ਼ਦੂਰ ਸੰਘਰਸ਼ ਮੋਰਚੇ ਵਲੋਂ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਭਾਰਤ ਬੰਦ ਦੀ ਦਿੱਤੀ ਗਈ ਕਾਲ ’ਤੇ ਅੱਜ ਫ਼ਿਰੋਜ਼ਪੁਰ ਮੁਕੰਮਲ ਬੰਦ ਰਿਹਾ। ਸ਼ਹਿਰ ਅਤੇ ਛਾਉਣੀ ਦੇ ਬਾਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ ਅਤੇ ਸ਼ਹਿਰ ਦੇ ਸ਼ਹੀਦ ਉਧਮ ਸਿੰਘ ਚੌਕ, ਛਾਊਣੀ ਦੀ ਚੁੰਗੀ ਨੰਬਰ 7 ਅਤੇ ਵੱਖ-ਵੱਖ ਸ਼ਹਿਰਾਂ ਵਲੋਂ ਜਾਣ ਵਾਲੀਆਂ ਸੜਕਾਂ ਕਿਸਾਨ ਮਜ਼ਦੂਰਾਂ ਵਲੋਂ ਬਲਾਕ ਕਰ ਦਿੱਤੀਆਂ ਗਈਆਂ, ਜਿਸ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

 ਇਹ ਵੀ ਪੜ੍ਹੋ: ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਮਾਲਵਾ ’ਚ ਵੱਡਾ ਹੁੰਗਾਰਾ, ਤਸਵੀਰਾਂ ’ਚ ਦੇਖੋ ਕਿਵੇਂ ਸੜਕਾਂ ’ਤੇ ਪਸਰਿਆ ਸੰਨਾਟਾ

PunjabKesari

ਸਵੇਰ ਦੇ ਸਮੇਂ ਸਕੂਲਾਂ, ਕਾਲਜਾਂ ਦੇ ਅਧਿਆਪਕ ਬੈਂਕਾਂ ਦੇ ਕਰਮਚਾਰੀ ਅਤੇ ਹੋਰ ਸਰਕਾਰੀ ਦਫ਼ਤਰਾਂ ’ਚ ਜਾਣ ਵਾਲੇ ਲੋਕ ਪਰੇਸ਼ਾਨ ਹੁੰਦੇ ਨਜ਼ਰ ਆਏ। ਕਿਸਾਨਾਂ ਨੇ ਰੇਲਵੇ ਸਟੇਸ਼ਨ ਬਸਤੀ ਟੈਂਕਾਂ ਵਾਲੀ ਦੇ ਕੋਲ ਕੁਝ ਸਮੇਂ ਲਈ ਰੇਲਵੇ ਟਰੈਕ ਜਾਮ ਕੀਤਾ ਅਤੇ ਮਾਲਗੱਡੀ ਨੂੰ ਕੁੱਝ ਸਮੇਂ ਲਈ ਰੋਕਿਆ। ਸ਼ਹਿਰ ਦੇ ਮਾਲ ਰੋਡ ’ਤੇ ਸਥਿਤ ਖੁੱਲ੍ਹੇ ਹੋਏ ਡੋਮੀਨੋਜ਼ ਨੂੰ ਬੰਦ ਕਰਵਾਉਂਦੇ ਕਿਸਾਨ ਮਜ਼ਦੂਰਾਂ ਨੇ ਨਾਅਰੇਬਾਜ਼ੀ ਕੀਤੀ। ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ ਖੂਬ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਪਾਸ ਕੀਤੇ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ।

ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਡੇਢ ਸਾਲ ਦੀ ਧੀ ਸਣੇ ਮਾਂ ਦੀ ਵੀ ਮੌਤ

PunjabKesari

ਇਸ ਹੜਤਾਲ ਦੇ ਕਾਰਨ ਫ਼ਿਰੋਜ਼ਪੁਰ ਦੀਆਂ ਸੜਕਾਂ ਸੁੰਨਸਾਨ ਰਹੀਆਂ ਅਤੇ ਬਾਜ਼ਾਰ ਸੁੰਨਸਾਨ ਰਹੇ। ਭਾਰਤ ਬੰਦ ਦੇ ਚੱਲਦੇ ਤਿਲਕ ਰਾਜ, ਆੜ੍ਹਤੀ ਪ੍ਰਧਾਨ ਅਤੇ ਅਮਰੀਕ ਸਿੰਘ ਬਰਾੜ ਦੀ ਅਗਵਾਈ ’ਚ ਆੜ੍ਹਤੀਆਂ ਨੇ ਮੀਟਿੰਗ ਕਰਦੇ ਹੋਏ ਕਿਸਾਨਾਂ ਦੇ ਸਮਰਥਨ ’ਚ ਮੁਕੰਮਲ ਹੜਤਾਲ ਕੀਤੀ ਅਤੇ ਮੰਡੀਆਂ ਨੂੰ ਬੰਦ ਰੱਖਿਆ ਗਿਆ। ਦੱਸ ਦੇਈਏ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਪਾਸ ਕੀਤੇ ਬਿੱਲਾਂ ਨੂੰ ਲੈ ਕੇ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਕਿਸਾਨ 4 ਮਹੀਨੇ ਤੋਂ ਸੰਘਰਸ਼ ਕਰ ਰਹੇ ਹਨ ਉੱਥੇ ਮਜ਼ਦੂਰ ਅਤੇ ਦੁਕਾਨਦਾਰਾਂ ਵੀ ਇਸ ਸੰਘਰਸ਼ ਵਿਚ ਸ਼ਾਮਲ ਹੋ ਕੇ ਅਪਣਾ ਬਣਦਾ ਯੋਗਦਾਨ ਪਾ ਰਹੇ ਹਨ। 4 ਮਹੀਨੇ ਬੀਤਣ ਤੇ ਕੇਂਦਰ ਸਰਕਾਰ ਵਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੋਲਿਆ ਕੀਤਾ ਹੋਇਆ ਹੈ, ਉੱਥੇ ਕਿਸਾਨਾਂ ਦਾ ਸੰਘਰਸ਼ ਹੋਰ ਤੇਜ਼ ਹੁੰਦਾ ਦਿਖਾਈ ਦੇ ਰਿਹਾ ਹੈ, ਜਿੱਥੇ ਕਿਸਾਨਾਂ ਵਲੋ ਦਿੱਤੀ ਭਾਰਤ ਬੰਦ ਕਾਲ  ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਗੰਗ ਕੈਨਾਲ ’ਚੋਂ ਮਿਲੀਆਂ ਪ੍ਰੇਮੀ ਜੋੜੇ ਦੀਆਂ ਲਾਸ਼ਾਂ, 2 ਬੱਚਿਆਂ ਦੀ ਮਾਂ ਸੀ ਪ੍ਰੇਮਿਕਾ

PunjabKesari

PunjabKesari

  • Railway Track
  • Farmers
  • bharat band
  • ਫ਼ਿਰੋਜ਼ਪੁਰ
  • ਰੇਲਵੇ ਟਰੈਕ
  • ਮਾਲਗੱਡੀ
  • ਕਿਸਾਨ
  • ਭਾਰਤ ਬੰਦ

ਲੁਧਿਆਣਾ 'ਚ ਬੰਦ ਦਾ ਅਸਰ, ਬਜ਼ਾਰਾਂ ਤੇ ਸੜਕਾਂ 'ਤੇ ਪੱਸਰਿਆ ਸੰਨਾਟਾ (ਤਸਵੀਰਾਂ)

NEXT STORY

Stories You May Like

  • milk prices set to rise again farmers concerns increased
    ਫਿਰ ਵਧਣ ਲਈ ਤਿਆਰ ਦੁੱਧ ਦੀਆਂ ਕੀਮਤਾਂ, ਇਸ ਕਾਰਨ ਵਧੀ ਕਿਸਾਨਾਂ ਦੀ ਚਿੰਤਾ
  • stock of seeds for kharif crops  challenge is to deliver them to farmers on time
    ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ
  • rat terror in australia  farmers   crops destroyed
    ਆਸਟ੍ਰੇਲੀਆ 'ਚ ਚੂਹਿਆਂ ਦੀ ਦਹਿਸ਼ਤ: ਕਿਸਾਨਾਂ ਦੀਆਂ ਫਸਲਾਂ ਕੀਤੀਆਂ ਬਰਬਾਦ, ਘਰਾਂ 'ਚ ਵੀ ਵੜੇ ਲੱਖਾਂ ਚੂਹੇ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • lpg backlog reduced
    ਸਰਕਾਰ ਨੇ ਵੀ ਖੁਸ਼ਖਬਰੀ ਦਿੱਤੀ, ਐਲਪੀਜੀ ਬੈਕਲਾਗ ਘਟਿਆ
  • motorcycle riding robbers robbed railway employee
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਰੇਲਵੇ ਦੇ ਕਰਮਚਾਰੀ ਨੂੰ ਲੁੱਟਿਆ
  • railway  job news
    ਰੇਲਵੇ 'ਚ ਨਿਕਲੀਆਂ ਭਰਤੀਆਂ, ਆਖ਼ਰੀ ਮੌਕਾ, ਅੱਜ ਹੀ ਕਰੋ ਅਪਲਾਈ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਅਜੇ ਵੀ ਅਧੂਰੇ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • mansa municipal council elections suddenly postponed
      ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ ਮਾਹੌਲ ਭਖਿਆ, ਪੜ੍ਹੋ ਕੀ ਰਿਹਾ...
    • police team  accused arrested  moga police
      ਪੁਲਸ ਟੀਮ 'ਤੇ ਹਮਲਾ ਕਰਨ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ
    • fire in barnala
      ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
    • national highway  major accident
      ਕੋਟਕਪੂਰਾ ਦੇ ਨੈਸ਼ਨਲ ਹਾਈਵੇ 'ਤੇ ਵੱਡਾ ਹਾਦਸਾ, ਵਿਅਕਤੀ ਦੀ ਦਰਦਨਾਕ ਮੌਤ
    • theft case
      ਘਰ 'ਚੋਂ ਐੱਲ. ਸੀ. ਡੀ., ਸਿਲੰਡਰ ਅਤੇ ਹੋਰ ਸਮਾਨ ਚੋਰੀ
    • sukhbir badal slams state government over power shortage in punjab
      ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
    • punjab will get a new dgp today
      ਪੰਜਾਬ ਨੂੰ ਅੱਜ ਮਿਲੇਗਾ ਨਵਾਂ DGP!, UPSC ਦੀ ਬੈਠਕ 'ਤੇ ਟਿਕੀਆਂ ਸਭ ਦੀਆਂ...
    • punjab shoking incident
      ਪੰਜਾਬ 'ਚ ਵੱਡੀ ਵਾਰਦਾਤ! ਕੁੜੀ ਦੇ ਕਤਲ ਮਗਰੋਂ 'ਜੁਗਾੜ' ਲਾ ਕੇ ਲਾਸ਼ ਲੁਕਾਉਂਦੇ...
    • major action against drug smugglers
      ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਮੁਲਜ਼ਮ ਦੀ ਗੈਰ-ਕਾਨੂੰਨੀ ਇਮਾਰਤ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +